Wednesday, November 25, 2026

ਪੰਜਾਬੀ

ਡੋਰਕ ਮਲਟੀਮੀਡੀਆ ਪ੍ਰਾ. ਲਿਮ ਵਲੋਂ 4 ਮਹੀਨੇ ਦਾ ਮੁਫਤ ਸਕਿਲ ਕੋਰਸ ਸ਼ੁਰੂ

ਪਠਾਨਕੋਟ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗੀ ਡੋਰਕ ਮਲਟੀਮੀਡਿਆ ਪ੍ਰਾਈਵੇਟ ਲਿਮਟਿਡ ਵਲੋਂ ਦਯਾਨੰਦ ਵੈਦਿਕ ਹਾਈ ਸਕੂਲ ਸਰਨਾ ਪਠਾਨਕੋਟ ਵਿੱਚ 18 ਤੋ 35 ਸਾਲ ਉਮਰ ਵਰਗ ਦੇ ਨੋਜਵਾਨਾਂ ਲਈ 4 ਮਹੀਨੇ ਦਾ ਮੁਫਤ ਕੋਰਸ ਕਰਵਾਇਆ ਜਾ ਰਿਹਾ ਹੈ।ਜਿਲਾ ਮੈਨੇਜ਼ਰ ਪੰਜਾਬ ਹੁਨਰ ਵਿਕਾਸ ਮਿਸ਼ਨ ਪਠਾਨਕੋਟ ਪ੍ਰਦੀਪ ਬੈਂਸ ਨੇ ਦੱਸਿਆ ਕਿ ਇਸ ਵਿੱਚ ਪਲੰਬਰ ਜਰਨਲ, ਅਤੇ ਪਲੰਬਰ …

Read More »

ਜਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਜਾਣਗੇ ਵੋਟਰ ਰਜਿਸਟ੍ਰੇਸ਼ਨ ਦੇ ਵਿਸ਼ੇਸ਼ ਕੈਂਪ

ਪਠਾਨਕੋਟ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2021 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਦਾਅਵੇ/ਇਤਰਾਜ਼ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਪ੍ਰਾਪਤ ਕੀਤੇ ਜਾਣੇ ਹਨ। ਵੋਟਰ ਸੂਚੀ ਦੀ ਸੁਧਾਈ ਨੂੰ ਮੁੱਖ ਰੱਖਦਿਆਂ ਹੋਇਆਂ 21 …

Read More »

ਪਾਵਰਕਾਮ ਪੈਨਸ਼ਨਰਾਂ ਵੱਲੋਂ 25 ਨਵੰਬਰ ਦੇ ਪਟਿਆਲਾ ਧਰਨੇ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਸਮਰਾਲਾ, 20 ਨਵੰਬਰ (ਇੰਦਰਜੀਤ ਕੰਗ) – ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੇ ਅਹੁਦੇਦਾਰਾਂ ਦੀ ਇੱਕ ਜਰੂਰੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 25 ਨਵੰਬਰ ਨੂੰ ਪਟਿਆਲਾ ਵਿਖੇ ਸਾਂਝਾ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਦਿੱਤੇ ਜਾ ਰਹੇ ਧਰਨੇ ਅਤੇ ਮੋਤੀ ਮਹਿਲ ਵੱਲ ਕੱਢੇ ਜਾ ਰਹੇ ਵਿਸ਼ਾਲ ਮਾਰਚ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ।ਇਸੇ …

Read More »

ਜੀਰੋ ਤੋਂ 5 ਅਤੇ 15 ਸਾਲ ਤੱਕ ਦੇ ਬੱਚਿਆਂ ਦਾ ਅਧਾਰ ਕਾਰਡ ਬਾਇਓੁਮੈਟਿ੍ਰਕਸ ਅੱਪਡੇਟ ਲਾਜ਼ਮੀ ਕਰਵਾਓ – ਡਿਪਟੀ ਕਮਿਸ਼ਨਰ

ਜਲਦੀ ਹੀ ਜਿਲ੍ਹਾ ਪਠਾਨਕੋਟ ਦੇ ਬੈਂਕਾਂ ਵਿੱਚ ਵੀ ਹੋਵੇਗੀ ਬਾਇਓੁਮੈਟ੍ਰਿਕਸ ਅੱਪਡੇਟ ਦੀ ਸਹੂਲਤ ਪਠਾਨਕੋਟ, 20 ਨਵੰਬਰ (ਪੰਜਾਬ ਪੋਸਟ ਬਿਊਰੋ) – 0 ਤੋਂ 5 ਸਾਲ ਤੱਕ ਅਤੇ 15 ਸਾਲ ਦੀ ਉਮਰ ਤੱਕ ਅਪਣੇ ਬੱਚਿਆਂ ਦੇ ਅਧਾਰ ਕਾਰਡ ਸਬੰਧੀ ਬਾਇਓੁਮੈਟਿ੍ਰਕਸ ਅੱਪਡੇਟ (ਉਂਗਲਾਂ ਦੇ ਨਿਸਾਨ, ਅੱਖਾਂ ਦਾ ਸਕੈਨ, ਚਿਹਰੇ ਦੀ ਫੋਟੋ ਆਦਿ) ਕਰਵਾਇਆ ਜਾਵੇ,ਇਹ ਲਾਜਮੀ ਬਾਇਓੁਮੈਟ੍ਰਿਕਸ ਅੱਪਡੇਟ ਮੁਫਤ ਹਨ ਅਤੇ ਕਿਸੇ ਵੀ ਸੇਵਾਂ …

Read More »

ਸਿਵਲ ਸਰਜਨ ਵਲੋਂ ਗੈਰ ਸੰਚਾਰੀ ਰੋਗਾਂ ਬਾਰੇ ਜਾਗਰੂਕਤਾ ਵੈਨ ਰਵਾਨਾ

ਕਪੂਰਥਲਾ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਗੈਰ ਸੰਚਾਰੀ ਰੋਗਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਪੰਜਾਬ ਸਰਕਾਰ ਵਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਸਿਹਤ ਵਿਭਾਗ ਕਪੂਰਥਲਾ ਪੁੱਜੀ ਇੱਕ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।               ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ …

Read More »

ਖੇਡ ਵਿਭਾਗ ਵਲੋਂ ਖੇਡ ਗਤੀਵਿਧੀਆਂ ਸ਼ੁਰੂ ਕਰਨ ਦੀ ਯੋਜਨਾਬੰਦੀ, ਜਿਲ੍ਹਾ ਖੇਡ ਅਫਸਰ ਵਲੋਂ ਕੋਚਾਂ ਨਾਲ ਮੀਟਿੰਗ

ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਹੋਵੇਗੀ ਯਕੀਨੀ ਕਪੂਰਥਲਾ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਖੇਡ ਵਿਭਾਗ ਵਲੋਂ ਕੋਵਿਡ-19 ਦੇ ਦੌਰਾਨ ਜਿਲ੍ਹਾ ਕਪੂਰਥਲਾ ਵਿਖੇ ਖੇਡ ਗਤੀਵਿਧੀਆਂ ਦੁਬਾਰਾ ਸ਼ੁਰੂ ਕਰਨ ਲਈ ਵਿਆਪਕ ਯੋਜਨਾਬੰਦੀ ਕੀਤੀ ਗਈ ਹੈ, ਜਿਸ ਤਹਿਤ ਖੇਡ ਵਿਭਾਗ, ਪੰਜਾਬ ਤੇ ਡਾਇਰੈਕਟਰ ਸਪੋਰਟਸ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਜਿਲਾ ਖੇਡ ਅਫਸਰ ਸ਼੍ਰੀਮਤੀ ਜਸਮੀਤ ਕੌਰ ਵਲੋਂ ਇਸ ਸਬੰਧੀ ਖੇਡ …

Read More »

ਹੁਨਰ ਵਿਕਾਸ ਤਹਿਤ ਕੋਰਸ ਕਰਨ ਵਾਲੇ ਸਿਖਿਆਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਵੰਡੇ ਸਰਟੀਫਿਕੇਟ

ਕਪੂਰਥਲਾ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਵਲੋਂ ਹੁਨਰ ਵਿਕਾਸ ਤਹਿਤ ਕੋਰਸ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।ਉਨਾਂ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਰੁਜ਼ਗਾਰ ਪ੍ਰਾਪਤੀ ਵੱਲ ਤਵੱਜ਼ੋਂ ਦੇਣ ਤੇ ਸਨਮਾਨਜਨਕ ਜਿੰਦਗੀ ਦਾ ਨਿਰਬਾਹ ਕਰਨ।                  ਜ਼ਿਕਰਯੋਗ ਹੈ ਕਿ ਰੋਜ਼ਗਾਰ ਬਿਊਰੋ …

Read More »

ਦਿੱਲੀ ਘਿਰਾਓ ਦੀ ਤਿਆਰੀ ਲਈ ਅੰਮ੍ਰਿਤਸਰ ਤੇ ਤਰਨਤਾਰਨ ਜਿਲਿਆਂ ‘ਚ ਮੁਹਿੰਮ ਵਿੱਢੀ

ਰੇਲ ਰੋਕੋ ਅੰਦੋਲਨ 57ਵੇਂ ਦਿਨ ‘ਚ ਦਾਖਲ ਜੰਡਿਆਲਾ ਗੁਰੂ, 20 ਨਵੰਬਰ (ਹਰਿੰਦਰ ਪਾਲ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਘਿਰਾਓ ਲਈ ਜ਼ੋਨਾਂ ਤੇ ਪਿੰਡਾਂ ਵਿੱਚ ਤੂਫਾਨੀ ਦੌਰੇ ਸ਼ੁਰੂ ਕਰ ਦਿੱਤੇ ਗਏ ਹਨ।ਜਿਲਾ ਅੰਮ੍ਰਿਤਸਰ ਵਿੱਚ ਸੂਬਾ ਜਨ: ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਮਜੀਠਾ, ਕੱਥੂਨੰਗਲ ਤੇ ਤਰਸਿੱਕਾ ਜੋਨਾਂ ਵਿੱਚ ਵੱਡੇ ਇਕੱਠ ਕਰਕੇ ਤਿਆਰੀ ਕਰਵਾਈ ਗਈ ਤੇ ਪਿੰਡਾਂ …

Read More »

ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਲੋਜੀ ‘ਚ 2020-21 ਦੇ ਦਾਖਲੇ ਸ਼ੁਰੂ

ਫੌਜ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਵੀ ਅਰੰਭ ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਕਰਨਲ ਸਤਬੀਰ ਸਿੰਘ ਵੜੈਚ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਦੱਸਿਆ ਹੈ ਕਿ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੁਟਮੈਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ …

Read More »

ਗਊ ਤਸਕਰੀ, ਗਊ ਹੱਤਿਆ ਅਤੇ ਗਊ ਰੱਖਿਆ ਸਬੰਧੀ ਪੰਜਾਬ ਗਊ ਸੇਵਾ ਕਮਿਸ਼ਨਰ ਸਖ਼ਤ

ਅਪਰਾਧੀਆਂ ’ਤੇ ਕਮਿਸ਼ਨ ਦੀ ਤਿੱਖੀ ਨਜ਼ਰ – ਚੇਅਰਮੈਨ ਪੰਜਾਬ ਗਊਂ ਸੇਵਾ ਕਮਿਸ਼ਨ ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਗਊਂ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਜ਼ਿਲਾ ਪ੍ਰਸ਼ਾਸਨ ਨੂੰ ਗਊ ਤਸਕਰੀ ਅਤੇ ਗਊ ਹੱਤਿਆ ‘ਤੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।ਉਨਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਰਾਜ ਵਿੱਚ ਗਊ ਹੱਤਿਆ ਅਤੇ ਗਊ ਤਸਕਰੀਆਂ ਦੀਆਂ ਘਟਨਾਵਾਂ ਵਧ ਰਹੀਆਂ …

Read More »