ਪਠਾਨਕੋਟ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਦਫਤਰ ਸਮੱਗਰ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਲਈ ਸਿੱਖਿਆ ਦੇ ਨਾਲ ਨਾਲ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਅਨੰਦਪੁਰ ਰੋਡ ਪਠਾਨਕੋਟ ਵਿਖੇ ਚਲਾਇਆ ਜਾ ਰਿਹਾ ਹੈ,ਇਸ ਟ੍ਰੇਨਿੰਗ ਸੈਂਟਰ ਵਿੱਚ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਨੂੰ ਕਿੱਤਾ ਮੁੱਖੀ ਕੋਰਸ ਜਿਵੇਂ ਥ੍ਰੀ ਡੀ ਟੈਕਨਾਲੋਜੀ, ਬੈਸਿਕ ਕੰਪਿਊਟਰ …
Read More »ਪੰਜਾਬੀ
ਇਸ ਸਾਲ ਜਿਆਦਾ ਖਤਰਨਾਕ ਹੋ ਸਕਦੀ ਹੈ ਸੀਤ ਲਹਿਰ – ਡਾ. ਅਦਿੱਤੀ ਸਲਾਰੀਆ
ਪਠਾਨਕੋਟ, 19 ਨਵੰਬਰ (ਪੰਜਾਬ ਪੋਸਟ ਬਿਊਰੋ) – ਕੁੱਝ ਸਾਲਾਂ ਤੋਂ ਤਾਪਮਾਨ ਦੇ ਬਦਲਾਅ ਕਾਰਨ ਸਰਦੀ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਜੋ ਸੁੱਕੀਆਂ ਹਵਾਵਾਂ (ਡਰਾਈ ਵੇਵਜ਼) ਚੱਲਦੀਆਂ ਹਨ, ਉਹ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੀਆਂ ਹਨ।ਇਹ ਇਨਸਾਨਾਂ ਦੇ ਨਾਲ ਹੀ ਪੌਦਿਆਂ, ਪਸ਼ੂ-ਪੰਛੀਆਂ ਅਤੇ ਫਸਲਾਂ ਨੂੰ ਵੀ ਪ੍ਰਭਾਵਿਤ ਕਰਦੀਆਂ ਹਨ।ਡਾ. ਆਦਿੱਤੀ ਸਲਾਰੀਆ ਏ.ਸੀ.ਐਸ ਪਠਾਨਕੋਟ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਦੀ ਦਾ …
Read More »ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਧਾਰਮਿਕ ਅਤੇ ਸੰਗੀਤ ਅਧਿਆਪਕਾਂ ਨਾਲ ਮੀਟਿੰਗ
ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲੇ ਦੇ ਸਮੂਹ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਧਾਰਮਿਕ ਅਤੇ ਸੰਗੀਤ ਅਧਿਆਪਕਾਂ ਨਾਲ ਇੱਕ ਮੀਟਿੰਗ ਹੋਈ।ਮੀਟਿੰਗ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਾਗ ਸਿੰਘ ਅਣਖੀ, ਮੈਂਬਰ ਪ੍ਰੋ. ਹਰੀ ਸਿੰਘ ਕੋਆਰਡੀਨੇਟਰ ਗੁਰਚਰਨ ਸਿੰਘ ਘਰਿੰਡਾ ਅਤੇ ਪ੍ਰੋ. ਗਗਨਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਲੱਗਣਗੇ ਸਟੀਲੀ ਜੰਗਲੇ
ਬਾਬਾ ਪ੍ਰਦੀਪ ਸਿੰਘ ਨੇ ਕਰਵਾਈ ਸੇਵਾ ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਨਵੇਂ ਸਟੀਲੀ ਜੰਗਲੇ ਲਗਾਏ ਜਾ ਰਹੇ ਹਨ।ਇਸ ਦੇ ਨਾਲ ਹੀ ਪਰਿਕਰਮਾਂ ਵਿਚ ਪਾਣੀ ਦੇ ਨਿਕਾਸ ਲਈ ਲਗਾਈ ਜਾਲੀ ਵੀ ਬਦਲ ਕੇ ਨਵੀਂ ਲਗਾਈ ਗਈ ਹੈ।ਇਹ ਸੇਵਾ ਬਾਬਾ ਪਦੀਪ ਸਿੰਘ ਬੱਧਨੀ ਵਾਲਿਆਂ ਨੇ ਕਰਵਾਈ ਹੈ। …
Read More »ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਮਾਗਮ ‘ਚ ਸਹਿਯੋਗ ਜਥੇਬੰਦੀਆਂ ਤੇ ਸੰਗਤਾਂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਪੰਥਕ ਸਮਾਗਮ ਵਿਚ ਪੁੱਜਣ ਵਾਲੀਆਂ ਜਥੇਬੰਦੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਹੈ। ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਸ਼੍ਰੋਮਣੀ ਕਮੇਟੀ …
Read More »ਅੱਜ 53 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ 9 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 53 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 9 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਹੁਣ ਤੱਕ ਕੁੱਲ 11512 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 455 ਐਕਟਿਵ ਕੇਸ ਹਨ।ਅੱਜ …
Read More »DC asks the revenue officials to speed up the Recovery process
Also orders to dispose of the pendency in revenue courts Kapurthala, November 18 (Punjab Post Bureau) – Deputy commissioner Kapurthala Deepti Uppal has asked the revenue officials to sleep up the process of recovery to avoid any kind of revenue loss in the state’s finances. Today in a meeting with the officials from …
Read More »ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਪਿੰਡ ਸ਼ੇਰਵਾਲੀਕੋਟ ਦਾ ਕੀਤਾ ਦੌਰਾ
ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਗਊਧਨ ਦੀ ਬੇਅਦਬੀ ਅਤੇ ਗਊ ਹੱਤਿਆ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ `ਚ ਲਿਆਂਦੀ ਜਾਵੇਗੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਮਲੇਰਕੋਟਲਾ ਦੇ ਪਿੰਡ ਸ਼ੇਰਵਾਲੀਕੋਟ ਵਿਖੇ ਗਊਧਨ ਦੇ ਅੰਗ ਮਿਲਣ ਵਾਲੀ ਥਾਂ ‘ਤੇ ਘਟਨਾ ਦਾ ਜਾਇਜ਼ਾ ਲੈਂਦਿਆ ਕੀਤਾ।ਉਨ੍ਹਾਂ ਕਿਹਾ …
Read More »ਡਿਪਟੀ ਕਮਿਸ਼ਨਰ ਵਲੋਂ ਮਾਲ ਅਧਿਕਾਰੀਆਂ ਨੂੰ ਰਿਕਵਰੀ ਪ੍ਰਕਿਰਿਆ `ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ
ਮਾਲ ਅਦਾਲਤਾਂ ਵਿੱਚ ਬਕਾਇਆ ਕੇਸਾਂ ਦੇ ਨਿਪਟਾਰੇ ਦੇ ਵੀ ਆਦੇਸ਼ ਜਾਰੀ ਕਪੂਰਥਲਾ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਮਾਲ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਪ੍ਰਕਾਰ ਦੇ ਵਿੱਤੀ ਨੁਕਸਾਨ ਹੋਣ ਨੂੰ ਰੋਕਣ ਲਈ ਵਸੂਲੀ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ।ਮਾਲ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਾਲ ਅਧਿਕਾਰੀਆਂ ਦੀ ਮੀਟਿੰਗ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 18 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਬੀ.ਏ./ਬੀਐਸ.ਸੀ ਸਮੈਸਟਰ ਛੇਵਾਂ, ਐਮ.ਏ ਡਾਂਸ ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ ਸਾਫਟਵੇਅਰ ਡਿਵੈਲਪਮੈਂਟ ਸਮੈਸਟਰ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਪ੍ਰਿੰਟਿੰਗ ਟੈਕਨਾਲੋਜੀ) ਸਮੈਸਟਰ ਛੇਵਾਂ, ਐਮ.ਏ. ਮਿਊਜ਼ਿਕ ਵੋਕਲ ਸਮੈਸਟਰ ਚਾਰ, ਐਮ.ਏ. ਮਿਊਜ਼ਿਕ ਇੰਸਟਰੂਮੈਂਟਲ ਸਮੈਸਟਰ ਚਾਰ, ਐਲ.ਐਲ.ਬੀ ਤਿੰਨ ਸਾਲਾ ਕੋਰਸ ਸਮੈਸਟਰ ਛੇਵਾਂ, ਬੈਚੁਲਰ ਆਫ ਕਾਮਰਸ ਸਮੈਸਟਰ ਛੇਵਾਂ, ਡਿਪਲੋਮਾ ਕੋਰਸ ਇਨ …
Read More »
Punjab Post Daily Online Newspaper & Print Media