Wednesday, November 25, 2026

ਪੰਜਾਬੀ

ਯੂਨੀਵਰਸਿਟੀ ਵੱਲੋਂ ਵਾਤਾਵਰਣ ਸਾਂਭ ਸੰਭਾਲ ਵਿਸ਼ੇ `ਤੇ ਆਨਲਾਈਨ ਰਿਫਰੈਸ਼ਰ ਕੋਰਸ ਦਾ ਉਦਘਾਟਨ

ਕੁਦਰਤੀ ਸੋਮਿਆਂ ਦੀ ਵਰਤੋਂ ਸੰਜਮ ਅਤੇ ਸਿਆਣਪ ਨਾਲ ਕੀਤੀ ਜਾਣੀ ਚਾਹੀਦੀ ਹੈ ਪ੍ਰੋ. ਕੋਹਲੀ ਅੰਮ੍ਰਿਤਸਰ, 18 ਨਵੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਅਤੇ ਵਿਕਾਸ ਕੇਂਦਰ ਵੱਲੋਂ ਵਾਤਾਵਰਣ ਸਾਂਭ ਸੰਭਾਲ ਵਿਸ਼ੇ `ਤੇ ਸ਼ੁਰੂ ਹੋਏ ਆਨਲਾਈਨ ਰਿਫਰੈਸ਼ਰ ਕੋਰਸ ਦੇ ਉਦਘਾਟਨੀ ਸਮਾਰੋਹ ਮੌਕੇ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਪਾਣੀ ਦੀ ਸਾਂਭ ਸੰਭਾਲ, ਸੀਵਰੇਜ਼ ਦਾ ਉਚਿਤ ਪ੍ਰਬੰਧ, ਪਰਾਲੀ ਸਾੜਨ …

Read More »

ਦਿਵਿਆਂਗ ਵਿਅਕਤੀ ਨੇੜੇ ਦੇ ਸੇਵਾ ਕੇਂਦਰ ਜਾਂ ਕੈਫੇ ਰਾਹੀਂ ਹੋ ਸਕਦੇ ਹਨ ਰਜਿਸਟਰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਦਿਵਿਆਂਗਜਨਾ ਨੂੰ ਯੂ.ਡੀ.ਆਈ.ਡੀ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਵਰਚੂਐਲ ਮੀਟਿੰਗ ਰਾਹੀਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਸਿਵਲ ਸਰਜਨ ਡਾ. ਨਵਦੀਪ ਸਿੰਘ, ਸਤਿੰਦਰਬੀਰ ਸਿੰਘ ਜਿਲ੍ਹਾ ਸਿੱਖਿਆ ਅਫਸਰ, (ਸੈ), ਸ਼ੇਰਜੰਗ ਸਿੰਘ ਹੁੰਦਲ ਜਿਲ੍ਹਾ ਲੋਕ ਸੰਪਰਕ ਅਫਸਰ, ਗੁਰਪ੍ਰੀਤ ਸਿੰਘ ਗਿੱਲ …

Read More »

ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਹਿਰ ਹੋਰ ਤੇਜ਼ ਕਰਨ ਦੇ ਨਿਰਦੇਸ਼

ਕਪੂਰਥਲਾ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉਪਲ ਨੇ ਜਿਲਾ ਪੱਧਰੀ ਪੰਜਾਬ ਨਾਰਕੋਟਿਕਸ ਪ੍ਰੀਵੈਨਸ਼ਨ ਕੰਪੇਨ ਕਮੇਟੀ ਦੀ ਮੀਟਿੰਗ ਦੌਰਾਨ ਕਮੇਟੀ ਦੇ ਮੈਂਬਰਾਂ ਨੂੰ ਕਿਹਾ ਹੈ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਲਹਿਰ ਨੂੰ ਦੁਬਾਰਾ ਤੇਜ ਕਰਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾ ਕੇ ਬੇਸ਼ਕੀਮਤੀ ਜਾਨਾਂ ਨੂੰ ਬਚਾਇਆ ਜਾ …

Read More »

ਦਿੱਲੀ ਕਮੇਟੀ ਚੋਣਾਂ ਲਈ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਜਾਗੋ ਨੇ ਕੀਤੀ ਮੰਗ

ਦਿੱਲੀ ਕਮੇਟੀ ਪ੍ਰਬੰਧਕਾਂ ‘ਤੇ ਸਿਆਸੀ ਹਿਤਾਂ ਲਈ ਕਮੇਟੀ ਸਰੋਤਾ ਦਾ ਇਸਤੇਮਾਲ ਕਰਨ ਦਾ ਇਲਜ਼ਾਮ ਲਾਇਆ ਨਵੀਂ ਦਿੱਲੀ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਹੀ ਜਾਗੋ  ਪਾਰਟੀ ਨੇ ਚੋਣ ਜ਼ਾਬਤਾ ਲਾਗੂ ਕਰਨ ਦੀ ਮੰਗ ਕੀਤੀ ਹੈ।ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਮੰਤਰੀ ਰਾਜਿੰਦਰ ਪਾਲ ਗੌਤਮ ਵਲੋਂ ਅੱਜ ਵੋਟਰ ਸੂਚੀ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ …

Read More »

ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ …

Read More »

ਮੈਰਿਜ਼ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਰੋਕ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।               …

Read More »

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ …

Read More »

ਬੁੱਢਾ ਦਲ ਮਨਾਏਗਾ ਨਿਹੰਗ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਜੀ ਜਨਮ ਸ਼ਤਾਬਦੀ

ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਤਾਬਦੀ ਸਮਾਗਮਾਂ ਵਿਚ ਦਸਮ ਪਿਤਾ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਜਥੇਬੰਦੀਆਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਬਾਬਾ ਗੱਜਣ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਨਿਹਾਲ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ …

Read More »

ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਮੈਂਬਰਾਂ ਨੇ ਸ਼ਤਾਬਦੀ ਸਮਾਗਮ ‘ਚ ਭਰੀ ਹਾਜ਼ਰੀ

ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਗਮਾਂ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ।                      ਅਦਲੀਵਾਲ ਨੇ ਦੱਸਿਆ ਕਿ ਅਸੀਂ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਵਿਚ ਸੇਵਾ ਕਰ ਕੇ ਆਪਣੇ ਪ੍ਰੀਵਾਰਾਂ ਦਾ ਵਧੀਆ ਪਾਲਣ …

Read More »