Wednesday, November 25, 2026

ਪੰਜਾਬੀ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ

ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ) – ਬੰਦੀ ਛੋੜ ਦਿਵਸ ਮੌਕੇ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਨੁਮਾਇੰਦਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕਨੀਨ ਨੇ …

Read More »

ਬਾਰਿਸ਼ ਦੇ ਬਾਵਜ਼ੂਦ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ

ਬੁਰਜ਼ ਅਕਾਲੀ ਫੂਲਾ ਸਿੰਘ ਤੋਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਗਵਾਈ ‘ਚ ਹੋਈ ਆਰੰਭਤਾ ਅੰਮ੍ਰਿਤਸਰ 15, ਨਵੰਬਰ (ਗੁਰਪ੍ਰੀਤ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ ਕੱਢਿਆ ਗਿਆ।ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ …

Read More »

ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਲੌਂਗੋਵਾਲ ਸਮੇਤ ਪੰਥਕ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ, 15 ਨਵੰਬਰ (ਗੁਰਪ੍ਰੀਤ ਸਿੰਘ) – ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦਾ ਮੁੱਖ ਸਮਾਗਮ 17 ਨਵੰਬਰ ਨੂੰ ਗੁਰਦੁਆਰਾ ਸ੍ਰੀ …

Read More »

ਜਾਗੋ ਨੇ ਦਿੱਲੀ ਕਮੇਟੀ ਚੋਣ ਨੂੰ ਲੈ ਕੇ ਕੱਸੀ ਕਮਰ

ਨਵੀਂ ਦਿੱਲੀ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਤੋਂ ਪਹਿਲਾਂ ਆਪਣੀ ਚੋਣ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।ਜਿਸ ਤਹਿਤ 46 ਵਾਰਡ ਪ੍ਰਧਾਨ ਸੰਗਤ ਨੂੰ ਪਾਰਟੀ ਦੀਆਂ ਸਰਗਰਮੀਆਂ ਨਾਲ ਜੋੜਨ ਦਾ ਕਾਰਜ਼ ਕਰਨਗੇ।ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਵਰਚੂਅਲ ਪ੍ਰੈਸ ਕਾਨਫ਼ਰੰਸ ਦੌਰਾਨ 46 ਸਰਕਲ ਯੋਧਿਆਂ ਦੇ ਨਾਮ …

Read More »

ਇੰਸਪੈਕਟਰ ਜਰਨੈਲ ਸਿੰਘ ਨੇ ਥਾਣਾ ਲੌਂਗੋਵਾਲ ਮੁੱਖੀ ਵਜੋਂ ਸੰਭਾਲਿਆ ਅਹੁੱਦਾ

ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਥਾਣਾ ਲੌਂਗੋਵਾਲ ਵਿਖੇ ਇੰਸਪੈਕਰ ਜਰਨੈਲ ਸਿੰਘ ਨੇ ਬਤੌਰ ਥਾਣਾ ਮੁਖੀ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਸਰਕਾਰ ਵਲੋਂ ਦਿੱਤੀ ਗਈ ਇਸ ਡਿਊਟੀ ਨੂੰ ਉਹ ਬਤੌਰ ਸੇਵਾਦਾਰ ਵਜੋਂ ਨਿਭਾਉਣਗੇ।ਉਨਾਂ ਕਿਹਾ ਕਿ ਲੌਂਗੋਵਾਲ ਥਾਣੇ ਅਧੀਨ ਪੈਂਦੇ ਪਿੰਡਾਂ ਅਤੇ ਕਸਬਾ ਲੌਂਗੋਵਾਲ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਸਮੱਸਿਆ ਪੇਸ਼ …

Read More »

ਕਰਜ਼ੇ ਕਾਰਨ ਪ੍ਰੇਸ਼ਾਨ ਕਿਸਾਨ ਜੋੜੇ ਨੇ ਕੀਤੀ ਆਤਮ ਹੱਤਿਆ

ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਖੁਸ਼ੀਆਂ ਵੰਡਣ ਵਾਲਾ ਦੀਵਾਲੀ ਦਾ ਤਿਉਹਾਰ ਨੇੜਲੇ ਪਿੰਡ ਲੋਹਾਖੇੜਾ ਵਿਖੇ ਉਸ ਵੇਲੇ ਗਮੀ ਵਿੱਚ ਬਦਲ ਗਿਆ, ਜਦੋਂ ਕਰਜ਼ੇ ਦੀ ਮਾਰ ਹੇਠ ਆਏ ਇੱਕ ਕਿਸਾਨ ਪਰਿਵਾਰ ਦੇ ਮੁਖੀ ਅਤੇ ਉਸ ਦੀ ਪਤਨੀ ਵਲੋਂ ਜਹਿਰੀਲੀਆਂ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਪਿੰਡ ਲੋਹਾਖੇੜਾ ਨਿਵਾਸੀ ਕਿਸਾਨ ਅਤੇ ਉਸ ਦੀ ਧਰਮ ਪਤਨੀ ਵਲੋਂ ਕੀਤੀ ਗਈ ਖੁਦਕੁਸ਼ੀ …

Read More »

ਪੰਜਾਬ ਦੇ ਕਰੋਨਾ ਯੋਧਿਆਂ ਨੇ ਮਨਾਈ ਕਾਲੀ ਦੀਵਾਲੀ

ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਕਰੋਨਾ ਵਲੰਟੀਅਰ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਹਰਦੀਪ ਸਿੰਘ ਕੌਹਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੇ ਵਲੰਟੀਅਰਾਂ ਵਲੋਂ ਸੰਗਰੂਰ ਵਿਖੇ ਬਜ਼ਾਰ ਵਿਚੋਂ ਦੀ ਰੋਸ ਮਾਰਚ ਕੱਢ ਕੇ ਦੀਵਾਲੀ ਦਾ ਤਿਉਹਾਰ ਕਾਲੀ ਦੀਵਾਲੀ ਵਜੋਂ ਮਨਾਇਆ ਗਿਆ।                ਜਥੇਬੰਦੀ ਦੇ ਪ੍ਰੈਸ …

Read More »

ਨਹਿਰੂ ਯੁਵਾ ਕੇਂਦਰ ਨੇ ਮਨਾਇਆ ਸਥਾਪਨਾ ਦਿਵਸ

ਕਪੂਰਥਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਆਪਣਾ ਸਥਾਪਨਾ ਦਿਵਸ ਢਿਲਵਾਂ ਬਲਾਕ ਦੇ ਪਿੰਡ ਤਈਅਬਪੁਰ ਵਿਖੇ ਮਨਾਇਆ ਗਿਆ।ਜਿਲਾ ਯੂਥ ਕੋਆਰਡੀਨੇਟਰ ਸਵਾਤੀ ਕੁਮਾਰ ਨੇ ਦੱਸਿਆ ਕਿ ਰਾਸ਼ਟਰੀ ਸਮਾਜ ਸੇਵਕ ਡਿੰਪਲ ਤੇ ਹਿਮਾਨੀ ਦੀ ਅਗਵਾਈ ਹੇਠ ਪਿੰਡ ਵਿਚ ਰੰਗੋਲੀ ਮੁਕਾਬਲਾ ਪਿੰਡ ਦੇ ਆਂਗਣਵਾੜੀ ਕੇਂਦਰ ਵਿਖੇ ਕਰਵਾਇਆ ਗਿਆ।ਜਿਸ ਵਿੱਚ ਭਾਰਤੀ ਫੌਜ ਦੇ ਸੂਬੇਦਾਰ ਚਰਨਜੀਤ ਸਿੰਘ ਵਲੋਂ ਪਹਿਲਾ ਪੁਰਸਕਾਰ …

Read More »

ਦਿਵਾਲੀ

ਤਨ ਮਨ ਰੁਸ਼ਨਾਏ ਦਿਵਾਲੀ ਹਾਸੇ ਲੈ ਕੇ ਆਏ ਦਿਵਾਲੀ ਐਬਾਂ ਨੂੰ ਲੈ ਜਾਏ ਦਿਵਾਲੀ ਹਰ ਇਕ ਹੀ ਮਨ ਖੁਸ਼ ਹੋ ਜਾਵੇ ਸਭ ਨੂੰ ਤਾਂ ਹੀ ਭਾਏ ਦਿਵਾਲੀ। ਬਣ ਕੇ ਹਾਸਾ ਇਹ ਆ ਜਾਵੇ ਦੁੱਖ ਹਰ ਕੇ ਲੈ ਜਾਏ ਦਿਵਾਲੀ ਹਰ ਇਕ ਦੀ ਰੂਹ ਦਵੇ ਦੁਆਵਾਂ ਹਰ ਇਕ ਹੱਸ ਮਨਾਏ ਦਿਵਾਲੀ। ਜਿੱਤ ਬਦੀ ‘ਤੇ ਚੰਗੇ ਦੀ ਹੈ ਇਸ ਨੂੰ ਹੀ ਦਰਸਾਏ …

Read More »

ਬੰਦੀ ਛੋੜ ਦਿਵਸ

              ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਕਿਲ੍ਹੇ ਵਿੱਚੋਂ ਰਿਹਾਅ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਦੀ ਯਾਦ ਵਿਚ ਸਿੱਖ ਦੀਵਾਲੀ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਉਂਦੇ ਹਨ। ਬੰਦੀ ਛੋੜ ਦਿਵਸ ਸਿੱਖ ਪੰਥ ਦਾ ਉਹ ਦਿਹਾੜਾ ਹੈ ਜੋ ਸਾਨੂੰ ਸੱਚ ਦੀ ਆਵਾਜ਼ ਬਣਨ ਅਤੇ ਜ਼ੁਲਮ ਦੇ ਸਤਾਏ …

Read More »