Wednesday, November 25, 2026

ਪੰਜਾਬੀ

ਡਿਪਟੀ ਕਮਿਸ਼ਨਰ ਵਲੋਂ ਰੋਜ਼ਗਾਰ ਬਿਊਰੋ ਵਿਖੇ ਨਵੇਂ ਬਣੇ ਵੀਡਿਓ ਕਾਨਫਰੰਸ ਰੂਮ ਦਾ ਉਦਘਾਟਨ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਵਲੋਂ ਸਥਾਨਕ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਨਵੇਂ ਬਣੇ ਵੀਡਿਓ ਕਾਨਫਰੰਸ ਰੂਮ ਦਾ ਉਦਘਾਟਨ ਕੀਤਾ ਗਿਆ।ਡੀ.ਸੀ ਨੇ ਦੱਸਿਆ ਕਿ ਇਹ ਵੀਡਿਓ ਕਾਨਫਰੰਸ ਰੂਮ ਕਈ ਤਰਾਂ ਦੀਆਂ ਸਹੂਲਤਾਂ ਨਾਲ ਲੈਸ ਹੈ।ਜਿਸ ਵਿੱਚ ਲਗਭਗ 35-40 ਵਿਅਕਤੀਆਂ ਦੇ ਮੀਟਿੰਗ ਕਰਨ ਦੇ ਸਮੱਰਥਾ ਹੈ।ਇਸ ਰੂਮ ਵਿੱਚ ਪ੍ਰੋਜੈਕਟਰ, ਸਕਰੀਨ, ਮਾਈਕ ਸਿਸਟਮ, ਐਲ.ਈ.ਡੀ ਅਤੇ …

Read More »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਹੋਈ

26-27 ਨਵੰਬਰ ਨੂੰ ਕਿਸਾਨ ਕਰਨਗੇ ਦਿੱਲੀ ਦਾ ਘਿਰਾਓ- ਚੱਠਾ ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਰੋਹ ਬਰਕਰਾਰ ਹੈ।ਇਸ ਦੌਰਾਨ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੀ ਇੱਕ ਅਹਿਮ ਮੀਟਿੰਗ ਰਣ ਸਿੰਘ ਚੱਠਾ ਜਿਲ੍ਹਾ ਜਰਨਲ ਸਕੱਤਰ ਬੀ.ਕੇ.ਯੂ ਏਕਤਾ ਸਿੱਧੂਪੁਰ ਅਤੇ ਲਹਿਰਾਂ ਬਲਾਕ ਦੇ ਪ੍ਰਧਾਨ ਗੁਰਲਾਲ ਸਿੰਘ ਜਲੂਰ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਵਿੱਚ …

Read More »

ਮਲਕੀਤ ਸਿੰਘ ਨੇ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਕੀਤੀ ਕਣਕ ਦੀ ਬਿਜ਼ਾਈ

ਸੰਗਰੂਰ, 12 ਨਵੰਬਰ (ਜਗਸੀਰ ਲੌਂਗੋਵਾਲ) – ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਬਗੈਰ ਕਿਸਾਨ ਮਲਕੀਤ ਸਿੰਘ ਪਿੰਡ ਦਿਆਲਗੜ ਦੇ ਖੇਤ ਵਿਖੇ ਸੁਪਰ ਸੀਡਰ ਦੀ ਸਹਾਇਤਾ ਨਾਲ ਕਣਕ ਦੀ ਸਿੱਧੀ ਬਿਜ਼ਾਈ ਕਰਵਾਈ ਗਈ।                 ਕਿਸਾਨ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਦੇ ਸਹਿਯੋਗ ਨਾਲ ਇਸ ਵਾਰ …

Read More »

ਜਿਲਾ ਮੈਜਿਸਟਰੇਟ ਵਲੋਂ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ

ਦੀਵਾਲੀ ਅਤੇ ਗੁਰਪੁਰਬ ਮੌਕੇ 2 ਘੰਟੇ, ਕ੍ਰਿਸਮਿਸ ਅਤੇ ਨਵੇਂ ਸਾਲ ‘ਤੇ 35 ਮਿੰਟ ਚਲਾਏ ਜਾ ਸਕਦੇ ਹਨ ਹਰੇ ਪਟਾਕੇ ਕਪੂਰਥਲਾ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟਰੇਟ ਕਪੂਰਥਲਾ ਦੀਪਤੀ ਉਪਲ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਦਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਦਿਹਾੜੇ `ਤੇ ਪਟਾਕੇ ਚਲਾਉਣ ਦਾ ਸਮਾਂ ਨਿਸਚਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ …

Read More »

ਤਿਉਹਾਰਾਂ ਦੇ ਮੱਦੇਨਜ਼ਰ ਫੂਡ ਵਿੰਗ ਨੇ 83 ਸੈਂਪਲ ਇਕੱਤਰ ਕਰਕੇ 75 ਕਿਲੋ ਮਠਿਆਈ ਕੀਤੀ ਨਸ਼ਟ

ਕਪੂਰਥਲਾ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਫੂਡ ਵਿੰਗ ਕਪੂਰਥਲਾ ਵਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਤੇ ਦੁੱਧ ਤੋਂ ਬਣੀਆਂ ਹੋਰ ਵਸਤਾਂ ਅੰਦਰ ਮਿਲਾਵਟ ਨੂੰ ਰੋਕਣ ਅਤੇ ਪੰਜਾਬ ਸਰਕਾਰ ਤੇ ਹੋਰ ਏਜੰਸੀਆਂ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਲਈ ਖਾਸ ਮੁਹਿੰਮ ਤਹਿਤ 83 ਸੈਂਪਲ ਇਕੱਤਰ ਕੀਤੇ ਗਏ।                 ਹਰਜੋਤ ਪਾਲ ਸਿੰਘ ਸਹਾਇਕ ਕਮਿਸ਼ਨਰ …

Read More »

ਜਿਲ੍ਹਾ ਪ੍ਰਸ਼ਾਸ਼ਨ ਵਲੋਂ ਘਰ ਬੈਠੇ ਸਵੈ ਰੁਜ਼ਗਾਰ ਲਈ ਕਰਜ਼ਾ ਅਪਲਾਈ ਕਰਨ ਦੀ ਸਹੂਲਤ ਸ਼ੁਰੂ

ਹੁਨਰਮੰਦਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ ਪ੍ਰਾਪਤੀ ‘ਚ ਸਹਾਇਤਾ ਕਰੇਗੀ ਰੁਜ਼ਗਾਰ ਬਿਊਰੋ ਕਪੂਰਥਲਾ, 12 ਨਵੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ‘ਚ ਹੁਨਰਮੰਦ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਵਿਚ ਸਹਾਇਤਾ ਕਰਨ ਲਈ ਜਿਲਾ ਪ੍ਰਸ਼ਾਸ਼ਨ ਵਲੋਂ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ, ਜਿਸ ਤਹਿਤ ਚਾਹਵਾਨ ਨੌਜਵਾਨ ਆਪਣੇ ਘਰ ਬੈਠੇ ਹੀ ਕਰਜ਼ੇ ਲਈ ਅਪਲਾਈ ਕਰ ਸਕਣਗੇ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੰਪਲ …

Read More »

ਮੇਅਰ ਨੇ ਨਗੀਨਾ ਐਵਨਿਊ ਦੀਆਂ ਸੜਕਾਂ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਸ਼ਹਿਰ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜ਼ਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਹਲਕਾ ਉਤਰੀ ਦੀ ਵਾਰਡ ਨੰ. 12 ਦੇ ਇਲਾਕੇ ਨਗੀਨਾ ਐਵੀਨਿਊ ਵਿਖੇ ਸੜਕਾਂ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਮੇਅਰ ਨੇ ਆਪਣੇ ਸੰਬੋਧਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨਗਰ …

Read More »

ਰਿਸ਼ਤੇ

ਅੜਬ ਸੁਭਾਅ ਤੇ ਆਕੜਾਂ ਨਾਲ ਰਿਸ਼ਤੇ ਨਿਭਦੇ ਨਾ ਤੇ ਹੱਕ ਮਿਲਦੇ ਨਹੀਂ ਕਦੇ ਵੀ ਹੱਥ ਬੰਨਿਆਂ ਤੋਂ । ਕੋਕ ਫੈਂਟਿਆਂ ‘ਚ ਕਿੱਥੋਂ ਸੱਜਣਾਂ ਭਾਲਦਾ ਤਾਕਤਾਂ ਨੂੰ ਕਿਉਂ ਪੰਜਾਬੀ ਦੂਰ ਹੋ ਗਏ ਦੁੱਧ ਘਿਓ ਦਿਆਂ ਛੰਨਿਆਂ ਤੋਂ । ਬਰਗਰ ਪੀਜ਼ੇ ਖਾਂ ਐਵੇਂ ਵਾਧੂ ਹਾਜ਼ਮਾ ਖਰਾਬ ਕੀਤਾ ਚੂਪ ਕੇ ਵੇਖ ਬੇਲੀ ਬੜਾ ਸੁਆਦ ਹੁੰਦਾ ਕਮਾਦ ਦੇ ਗੰਨਿਆਂ ‘ਚੋਂ। ਦਿਲਾਂ ਨੂੰ ਦਿਲਾਂ ਦੀ …

Read More »

ਸਾਈਕਲ ‘ਤੇ ਫੇਰੀ ਵਾਲੇ………

             ਪੁਰਾਤਨ ਪੰਜਾਬ ਵਿੱਚ ਸਾਈਕਲ ‘ਤੇ ਫੇਰੀ ਵਾਲੇ ਭਾਈ ਅਲੱਗ ਅਲੱਗ ਕਿਸਮ ਦੀਆਂ ਚੀਜ਼ਾਂ ਪਿੰਡਾਂ ਦੇ ਵਿੱਚ ਵੇਚਣ ਆਉਂਦੇ ਰਹੇ ਹਨ।ਉਹ ਖੇਸ, ਚੱਤਾਂ, ਚਾਦਰਾਂ, ਟੋਟੇ ਦੋੜੇ ਤੇ ਠੰਡ ਤੋਂ ਬਚਣ ਲਈ ਘਰੀਂ ਖੱਡੀ ‘ਤੇ ਬਣਾਏ ਹੋਏ ਦੇਸੀ ਮਫਲਰ (ਜੀਹਨੂੰ ਗੁਲੂਬੰਦ ਵੀ ਕਿਹਾ ਜਾਂਦਾ ਸੀ) ਪੂਰੀ ਡੱਗੀ ਲਿਆਇਆ ਕਰਦੇ ਸਨ। ਇਸੇ ਤਰ੍ਹਾਂ ਹੋਰ ਵੀ ਅਨੇਕਾਂ ਕਿਸਮ …

Read More »

ਸ੍ਰੀ ਗੁਰੂ ਰਾਮਦਾਸ ਜੀ ਦੀ ਵੱਡੀ ਵਡਿਆਈ

          ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ, ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪਵਿੱਤਰ ਤੇ ਗੰਭੀਰ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦਗੁਣਾਂ ਨਾਲ ਭਰਪੂਰ ਹੈ।ਆਪ ਜੀ ਨੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਰੋਸ਼ਨ ਕੀਤਾ ਭਾਵ ਜੀਵਨ ਦੇ ਹਰ ਪੱਖ ਨੂੰ ਸਾਰਥਿਕ ਬਣਾਉਣ ਲਈ ਜੁਗਤਿ ਸਮਝਾਈ।ਗੁਰੂ ਸਾਹਿਬ ਜੀ ਦੀ ਵਡਿਆਈ ਨੂੰ ਭਾਈ ਸੱਤਾ …

Read More »