ਅੰਮ੍ਰਿਤਸਰ, 11 ਨਵੰਬਰ (ਸੰਧੂ) – ਰੋਸ਼ਨੀਆਂ ਦੇ ਤਿਉਹਾਰ ਦੀਵਾਲੀ ਦੇ ਅਵਸਰ ‘ਤੇ ਮੱਦੇਨਜ਼ਰ ਪੁਲਿਸ ਥਾਣਾ ਕੰਟੋਨਮੈਂਟ ਅਤੇ ਇਸ ਦੇ ਅਧਿਕਾਰਤ ਖੇਤਰ ‘ਚ ਆਉਂਦੀਆ ਪੁਲਿਸ ਚੌਂਕੀਆਂ ਵਲੋਂ ਕਮਰ ਕੱਸ ਲਈ ਗਈ ਹੈ।ਥਾਣਾ ਮੁੱਖੀ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਥੇ ਉਹ ਆਪਣੀਆਂ ਦੁਕਾਨਾਂ ਦੇ ਅਧਿਕਾਰਤ ਖੇਤਰ ਤੱਕ ਹੀ ਸੀਮਤ ਰਹਿਣ, ਉਥੇ ਬਜ਼ਾਰਾਂ …
Read More »ਪੰਜਾਬੀ
31 ਚਿੱਤਰਕਾਰਾਂ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਬੰਧੀ ਤਿਆਰ ਕੀਤੇ ਚਿੱਤਰ
ਲੌਂਗੋਵਾਲ ਨੇ ਚਿੱਤਰਕਾਰਾਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 11 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਦੌਰਾਨ 31 ਚਿੱਤਰਕਾਰਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੇ ਚਿੱਤਰ ਬਣਾਏ ਗਏ ਹਨ।ਅੱਜ ਚਿੱਤਰਕਲਾ ਵਰਕਸ਼ਾਪ ਦੇ ਆਖ਼ਰੀ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »ਜਨਮ ਦਿਨ ਮੁਬਾਰਕ – ਹਰਗੁਨ ਸਿੰਘ
ਅੰਮ੍ਰਿਤਸਰ, 11 ਨਵੰਬਰ (ਅਮਨ) – ਪ੍ਰਿਤਪਾਲ ਸਿੰਘ ਪਾਲੀ ਅਤੇ ਪ੍ਰੀਤੀ ਵਾਸੀ ਕੋਟ ਖਾਲਸਾ ਅੰਮ੍ਰਿਤਸਰ ਵਲੋਂ ਹੋਣਹਾਰ ਬੇਟੇ ਹਰਗੁਨ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਅੱਜ 18 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ 5 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿ੍ਰਤਸਰ, 10 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 18 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 5 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11350 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿੱਚ 296 ਐਕਟਿਵ ਕੇਸ ਹਨ।ਅੱਜ ਤੱਕ …
Read More »ਪੰਜਾਬੀ ਸਾਹਿਤ ਸਭਾ ਨੇ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਾਲ ਕਰਵਾਇਆ ਰੂ-ਬ-ਰੂ
ਕਹਾਣੀ ਰਚਨਾ ਇਕ ਰਹੱਸ ਹੀ ਹੈ, ਇਸ ਦੀ ਆਮਦ ਉਪਰੋਂ ਹੀ ਹੁੰਦੀ ਹੈ – ਪ੍ਰੇਮ ਪ੍ਰਕਾਸ਼ ਸਮਰਾਲਾ, 10 ਨਵੰਬਰ (ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਪ੍ਰਸਿੱਧ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਾਲ਼ ਰੂ-ਬ-ਰੂ ਕਰਵਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਡਾ. ਧਨਵੰਤ ਕੌਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕੀਤੀ ਗਈ।ਇਲਾਕੇ ਦੇ ਸੈਂਕੜੇ ਸਾਹਿਤ ਪ੍ਰੇਮੀਆਂ, ਸਾਹਿਤਕਾਰਾਂ ਅਤੇ …
Read More »ਸਰਕਾਰੀ ਹਾਈ ਸਕੂਲ ਕੋਟਲਾ ਸਮਸ਼ਪੁਰ ਸਮਾਰਟ ਸਕੂਲਾਂ ਦੀ ਸੂਚੀ ‘ਚ ਸ਼ਾਮਲ
ਸਰਪੰਚ ਦਵਿੰਦਰ ਸਿੰਘ ਕੰਗ ਨੇ ‘ਸਮਾਰਟ ਸਕੂਲ’ ਦਾ ਰੱਖਿਆ ਨੀਂਹ ਪੱਥਰ ਸਮਰਾਲਾ, 10 ਨਵੰਬਰ (ਇੰਦਰਜੀਤ ਕੰਗ) – ਇਥੋਂ ਨਜਦੀਕ ਸਰਕਾਰੀ ਹਾਈ ਸਕੂਲ ਕੋਟਲਾ ਸਮਸ਼ਪੁਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨੇ ਗਏ ਸਮਾਰਟ ਸਕੂਲਾਂ ਵਿੱਚ ਸ਼ਾਮਲ ਕਰ ਲਿਆ ਗਿਆ।ਸਕੂਲ ਦੀ ਮੁੱਖ ਅਧਿਆਪਕਾ ਮਨੂ ਸੱਘੜ ਨੇ ਦੱਸਿਆ ਕਿ ਇਸ ਸਮੇਂ ਕਰਵਾਏ ਗਏ ਆਨਲਾਈਨ ਸਮਾਗਮ ਦੌਰਾਨ ਸਰਕਾਰੀ ਹਾਈ ਸਮਾਰਟ …
Read More »ਵੇਰਕਾ ਨੇ ਦਿਵਾਲੀ ਮੌਕੇ ਲਾਂਚ ਕੀਤੇ ਗਿਫ਼ਟ ਪੈਕ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਵੇਰਕਾ ਵਲੋਂ ਹਰ ਸਾਲ ਦੀ ਤਰਾਂ ਵੱਖ-ਵੱਖ ਤਰਾਂ ਦੀ ਮਠਿਆਈ, ਦੁੱਧ ਉਤਪਾਦ ਅਤੇ ਹਾਲ ਹੀ ਲਾਂਚ ਕੀਤੀ ਗਈ ਐਸ.ਐਫ.ਐਮ ਪੀ.ਪੀ ਬੋਤਲ ਦੇ ਗਿਫਟ ਪੈਕ ਲਾਂਚ ਕੀਤੇ ਗਏ ਹਨ।ਵੇਰਕਾ ਡੇਅਰੀ ਦੇ ਜਨਰਲ ਮੈਨੇਜਰ ਹਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਵੇਰਕਾ ਵਲੋਂ ਮਿਲਕ ਕੇਕ, ਮਾਂਹ ਦਾਲ ਪਿੰਨੀ, ਸੋਨ ਪਾਪੜੀ, ਕਾਜ਼ੂ ਪੰਜ਼ੀਰੀ, ਕਾਜ਼ੂ ਪਿੰਨੀ, ਕਾਜ਼ੂ ਬਰਫੀ, ਕਾਰਪੋਰੇਟ …
Read More »ਸੋਨੀ ਨੇ ਕੁਸ਼ਟ ਆਸ਼ਰਮ ਨੂੰ 25 ਲੱਖ ਅਤੇ ਆਰੀਆ ਸਮਾਜ ਨੂੰ ਦਿੱਤਾ 2 ਲੱਖ ਦਾ ਚੈਕ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ।ਉਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੰਦਰੂਨੀ ਪੁਰਾਤਣ ਤੇ ਵਿਰਾਸਤੀ ਸ਼ਹਿਰ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ।ਰਿਹਾਇਸ਼ੀ ਇਲਾਕਿਆਂ ਦੀਆਂ ਲੋੜਾਂ ਅਨੁਸਾਰ ਪਾਣੀ, …
Read More »ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜ਼ਾਂ `ਚ ਤੇਜ਼ੀ ਲਈ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਹੋਈ ਮੀਟਿੰਗ ਵਿਚ ਨਿਗਮ ਕਮਿਸ਼ਨਰ ਕੋਮਲ ਮਿੱਤਲ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਸ਼ਾਮਲ ਹੋਏ।ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਲਗਭਗ 57 ਕਰੋੜ ਰੁਪਏ ਦੀ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜ਼ਾਂ ਦੇ ਕੇਸਾਂ ‘ਤੇ …
Read More »ਹਕੀਕਤਾਂ ਤੋਂ ਉਲਟ ਅੰਕੜਿਆਂ ਦੀ ਗੇਮ, ਖੇਡ ਰਹੀ ਹੈ ਪੰਜਾਬ ਸਰਕਾਰ- ਡੀ.ਟੀ.ਐਫ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਸਰਕਾਰ ਕਰੋਨਾ ਦੀ ਆੜ ਵਿੱਚ ਸਰਕਾਰੀ ਸਿੱਖਿਆ ਅੰਦਰ ਕਾਰਪੋਰੇਟੀ ਸਾਫਟਵੇਅਰ ਕੰਪਨੀਆਂ ਅਤੇ ਪ੍ਰਾਈਵੇਟ ਅਦਾਰਿਆਂ ਦੇ ਪੈਰ ਪਸਾਰਨ ਲਈ ਹਕੀਕਤਾਂ ਤੋਂ ਉਲਟ ਆਨਲਾਈਨ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੀ ਹੈ।ਜਿਸ ਦੇ ਤਹਿਤ ਅਫਸਰਸ਼ਾਹੀ ਅੰਕੜਿਆਂ ਦੇ ਰਾਹੀਂ ਗੱਲਾਂ ਦਾ ਕੜਾਹ ਬਣਾ ਕੇ ਵਾਹ ਵਾਹ ਖੱਟਣ ਵਿੱਚ ਲੱਗੀ ਹੋਈ ਹੈ। …
Read More »
Punjab Post Daily Online Newspaper & Print Media