ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ ) – ਸੰਗਰੂਰ ਜ਼ਿਲ੍ਹੇ ਦੇੇ ਪਿੰਡ ਭਲਵਾਨ ਬਲਾਕ ਧੂਰੀ ਦਾ ਅਗਾਂਹਵਧੂ ਕਿਸਾਨ ਕਰਮਜੀਤ ਸਿੰਘ ਜਿਥੇ ਕੁਦਰਤੀ ਖੇਤੀ ਕਰਕੇ ਸ਼ੁੱਧ ਅਨਾਜ਼ ਪੈਦਾ ਕਰ ਰਿਹਾ ਹੈ, ਉਥੇ ਹੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਸਾਫ ਸੁੱਥਰਾ ਰੱਖਣ ਵਿੱਚ ਵੀ ਆਪਣਾ ਯੋਗਦਾਨ ਪਾ ਰਿਹਾ ਹੈ। …
Read More »ਪੰਜਾਬੀ
ਪ੍ਰਿੰਸੀਪਲ ਬੀ. ਬੀ. ਕੇ. ਡੀ.ਏ.ਵੀ ਕਾਲਜ ਵੁਮੈਨ ਵਲੋਂ ਨਵੇਂ ਵਾਈਸ ਪਿਸੀਪਲ ਦਾ ਸੁਆਗਤ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਵਲੋਂ ਪ੍ਰੋ. ਸੰਦੀਪ ਜੁਤਸ਼ੀ ਮੁਖੀ ਅਪਲਾਈਡ ਆਰਟ ਵਿਭਾਗ ਅਤੇ ਡੀਨ ਪਬਲੀਕੇਸ਼ਨਜ਼ ਦਾ ਕਾਲਜ ਦੇ ਨਵੇਂ ਵਾਈਸ ਪ੍ਰਿੰਸੀਪਲ ਦੇ ਰੂਪ ‘ਚ ਸੁਆਗਤ ਕੀਤਾ ਗਿਆ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਨੇ ਪ੍ਰੋ. ਸੰਦੀਪ ਜੁਤਸ਼ੀ ਨੂੰ ਉਹਨਾਂ ਦੀ ਇਸ …
Read More »ਲਹਿਰਾਗਾਗਾ ਨਿਵਾਸੀ ਸਭਾ ਸੰਗਰੂਰ ਨੇ ਜਨਵਰੀ ਤੋਂ ਫ੍ਰੀ ਲੈਬ ਚਲਾਉਣ ਦਾ ਮਤਾ ਕੀਤਾ ਪਾਸ
ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਲਹਿਰਾਗਾਗਾ ਨਿਵਾਸੀ ਸਭਾ ਸੰਗਰੂਰ ਵਲੋਂ ਸ਼ਹਿਰ ਵਿਖੇ ਪਿਛਲੇ ਕਈ ਸਾਲਾਂ ਤੋਂ ਮੈਡੀਕਲ ਕੈਂਪ, ਠੰਡੇ ਪਾਣੀ ਦੀਆਂ ਛਬੀਲਾਂ, ਲੋੜਵੰਦ ਲੜਕੀਆਂ ਦੀਆਂ ਸ਼ਾਦੀਆਂ ਕਰਵਾਉਣ ਦੀ ਸੇਵਾ ਨਿਭਾਈ ਜਾ ਰਹੀ ਹੈ।ਅੱਜ ਮਾਸਿਕ ਮੀਟਿੰਗ ਵਿੱਚ ਸਰਪ੍ਰਸਤ ਸ਼ਾਮ ਲਾਲ ਸਿੰਗਲਾ ਤੇ ਪ੍ਰਧਾਨ ਰਜਿੰਦਰ ਕੁਮਾਰ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਹੈ ਕਿ ਗਰੀਬ ਲੋਕਾਂ ਨੂੰ …
Read More »ਰੇਲਾਂ ਨਾ ਚੱਲਣ ਕਰਕੇ ਤਿਉਹਾਰਾਂ ਦੀਆਂ ਖੁਸ਼ੀਆਂ ਨੂੰ ਗ੍ਰਹਿਣ ਲੱਗਣ ਦੇ ਆਸਾਰ
ਫ਼ੌਜੀ ਜਵਾਨਾਂ, ਪ੍ਰਵਾਸੀ ਮਜ਼ਦੂਰਾਂ ਤੇ ਹੋਰਨਾਂ ਰਾਜਾਂ `ਚ ਨੌਕਰੀ ਵਾਲਿਆਂ ਲਈ ਬਣੀ ਮੁਸ਼ਕਲ ਕਪੂਰਥਲਾ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਜਾਰੀ ਸੰਘਰਸ਼ ਅਤੇ ਕੇਂਦਰ ਵੱਲੋਂ ਪੰਜਾਬ ਵਿਚ ਰੇਲ ਗੱਡੀਆਂ ਚਲਾਉਣ ਦੀ ਬੇਯਕੀਨੀ ਵਾਲੀ ਸਥਿਤੀ ਹੁਣ ਤਿਉਹਾਰਾਂ ਦੀਆਂ ਖੁਸ਼ੀਆਂ ਆਪਣੇ ਪਰਿਵਾਰਾਂ ਵਿਚ ਮਨਾਉਣ ਦੀਆਂ ਸੱਧਰਾਂ ਦਿਲਾਂ ਵਿਚ ਸਜਾਈ ਬੈਠੇ ਲੋਕਾਂ `ਤੇ ਭਾਰੀ ਪੈਂਦੀ …
Read More »11 ਕਰੋੜ ਰੁਪੈ ਦੀ ਲਾਗਤ ਨਾਲ ਹੋਵੇਗੀ ਕਪੂਰਥਲਾ ਸ਼ਹਿਰ ਦੀ ਕਾਇਆ ਕਲਪ – ਰਾਣਾ ਗੁਰਜੀਤ ਸਿੰਘ
2 ਕਰੋੜ ਦੀ ਲਾਗਤ ਵਾਲੀਆਂ ਸੜਕਾਂ ਦੇ ਕੰਮ ਸ਼ੁਰੂ ਕਰਵਾਏ, ਮਾਡਲ ਟਾਊਨ ‘ਚ ਲੱਗੇਗਾ 600 ਫੁੱਟ ਡੂੰਘਾ ਟਿਊਬਵੈਲ ਕਪੂਰਥਲਾ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਪੂਰਥਲਾ ਸ਼ਹਿਰ ਦੇ ਵਿਕਾਸ ਲਈ 11 ਕਰੋੜ ਰੁਪੈ ਮਨਜ਼ੂਰ ਕੀਤੇ ਗਏ ਹਨ, ਜਿਸ ਨਾਲ ਪੂਰੇ ਸ਼ਹਿਰ ਦੀ ਨੁਹਾਰ ਬਦਲ ਦਿੱਤੀ ਜਾਵੇਗੀ। …
Read More »ਜਿਲਾ ਪ੍ਰਸ਼ਾਸ਼ਨ ਵਲੋਂ ਸਕੂਲੀ ਲੜਕੀਆਂ ਲਈ ਮਾਰਸ਼ਲ ਆਰਟ ਸਿਖਲਾਈ ਪ੍ਰੋਗਰਾਮ ਸ਼ੁਰੂ
ਅਮਰੀਕੀ ਮਰੀਨ ਤੇ ਫਿਲਪਾਇਨਜ਼ ਦੇ ਰਾਸ਼ਟਰਪਤੀ ਦੇ ਸੁਰੱਖਿਆ ਦਸਤਿਆਂ ਨੂੰ ਸਿਖਲਾਈ ਦੇਣ ਵਾਲੇ ਰੋਜ਼ੀ ਸੇਠੀ ਦੇਣਗੇ ਸਿਖਲਾਈ ਕਪੂਰਥਲਾ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸ਼ਾਸ਼ਨ ਵਲੋਂ ਸਕੂਲੀ ਲੜਕੀਆਂ ਲਈ ਸ਼ੁਰੂ ਕੀਤੇ ਗਏ ਮਾਰਸ਼ਲ ਆਰਟ ਸਿਖਲਾਈ ਪ੍ਰੋਗਰਾਮ ਲਈ 1986 ਵਿਚ ਹਾਂਗਕਾਂਗ ਵਿਖੇ ਹੋਈ ਏਸ਼ੀਅਨ ਮਾਰਸ਼ਲ ਆਰਟ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜੇਤੂ ਗੁਰਪ੍ਰੀਤ ਰੋਜ਼ੀ ਸੇਠੀ ਦੀਆਂ ਸੇਵਾਵਾਂ ਲਈਆਂ ਗਈਆਂ ਹਨ ਤਾਂ …
Read More »ਜਿਲ੍ਹਾ ਪਠਾਨਕੋਟ ‘ਚ ਪਟਾਖੇ ਵੇਚਣ ਤੇ ਸਟੋਰ ਕਰਨ ਲਈ ਕੱਢੇ ਗਏ 7 ਵਿਅਕਤੀਆਂ ਦੇ ਆਰਜ਼ੀ ਡਰਾਅ
ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਇੰਡਸਟਰੀ ਅਤੇ ਕਮਰਸ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਦੀਵਾਲੀ/ ਗੁਰਪੁਰਬ/ਨਵਾਂ ਸਾਲ ਅਤੇ ਕਿ੍ਰਸਮਿਸ ਦੇ ਮੌਕੇ ਪਟਾਖੇ ਸਟੋਰ ਕਰਨ ਅਤੇ ਵੇਚਣ ਸਬੰਧੀ ਆਰਜੀ ਲਾਈਸੈਂਸ ਜਾਰੀ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਪਠਾਨਕੋਟ ਵੱਲੋਂ 5 ਨਵੰਬਰ ਤੱਕ ਦਰਖਾਸਤਾਂ ਮੰਗੀਆਂ ਗਈਆਂ ਹਨ।ਅੱਜ ਸੁਰਿੰਦਰ ਸਿੰਘ ਵਧੀਕ ਡਿਪਟੀ …
Read More »ਕਣਕ ਦੀਆਂ ਸਿਫਾਰਸ਼ਸ਼ੁਦਾ ਕਿਸਮਾਂ ਦਾ ਬੀਜ਼ ਸਬਸਿਡੀ ‘ਤੇ ਮੁਹੱਈਆ ਕਰਵਾਇਆ ਜਾ ਰਿਹਾ – ਡਾ. ਅਮਰੀਕ ਸਿੰਘ
ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਤੰਗੋਸ਼ਾਹ ਵਿੱਚ ਅਗਾਂਹਵਧੂ ਕਿਸਾਨ ਅਮਨਦੀਪ ਸਿੰਘ ਸੰਧੂ ਦੇ ਫਾਰਮ ਤੇ ਕਣਕ ਦੇ ਬੀਜ਼ ਸੋਧਣ ਅਤੇ ਸੁਪਰ ਸੀਡਰ ਨਾਲ ਕਣਕ ਦੀ …
Read More »400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਪੱਧਰੀ ਸਲੋਗਨ ਮੁਕਾਬਲੇ ਸੰਪਨ
ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਪ੍ਰਤੀਯੋਗਿਤਾਵਾਂ ਵਿੱਚੋਂ ਜਿਲ੍ਹਾ ਪੱਧਰੀ ਸਲੋਗਨ ਮੁਕਾਬਲੇ ਸਫਲਤਾ ਪੂਰਵਕ ਸੰਪਨ ਹੋ ਗਏ ਹਨ।ਵਿਭਾਗ ਵਲੋਂ ਜਿਲ੍ਹਾ ਪੱਧਰ ਦੇ ਨਤੀਜੇ …
Read More »11 ਤੋਂ 14 ਨਵੰਬਰ ਤੱਕ ਪਠਾਨਕੋਟ ‘ਚ ਲਗਾਇਆ ਜਾਵੇਗਾ ਦੀਵਾਲੀ ਮੇਲਾ 2020
ਸੈਲਫ ਹੈਲਪ ਗਰੁੱਪਾਂ ਵੱਲੋਂ ਤਿਆਰ ਸਮਾਨ ਵੇਚਣ ਲਈ ਲਗਾਏ ਜਾਣਗੇ ਸਟਾਲ ਪਠਾਨਕੋਟ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸੈਲੀ ਰੋਡ ਵਿਖੇ ਸਥਿਤ ਟਰੱਕ ਯੂਨੀਅਨ ਗਰਾਉਂਡ ਵਿਖੇ 11 ਤੋਂ 14 ਨਵੰਬਰ ਤੱਕ ਦੀਵਾਲੀ ਮੇਲਾ-2020 ਲਗਾਇਆ ਜਾ ਰਿਹਾ ਹੈ।ਐਸ.ਡੀ.ਐਮ ਪਠਾਨਕੋਟ ਸਿਮਰਨਜੀਤ ਸਿੰਘ ਢਿੱਲੋਂ ਨੇ ਮੇਲੇ ਦੀਆਂ ਤਿਆਰੀਆਂ ਸਬੰਧੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਇੱਕ ਮੀਟਿੱਗ ਦੋਰਾਨ ਦੱਸਿਆ ਕਿ ਜਿਲ੍ਹਾ …
Read More »
Punjab Post Daily Online Newspaper & Print Media