ਪਠਾਨਕੋਟ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਆਈ.ਏ.ਐਸ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ‘ਚ ਰਜਿਸਟਰਡ ਉਸਾਰੀ ਕਿਰਤੀ ਕੁਲਦੀਪ ਰਾਜ ਨੂੰ ਉਸ ਦੀ ਬੇਟੀ ਦੇ ਜਨਮ ਉਪਰੰਤ ਅਪਲਾਈ ਕੀਤੀ ਬਾਲੜੀ ਤੋਹਫਾ ਸਕੀਮ ਤਹਿਤ 51,000/- ਰੁਪਏ ਦੀ ਹੋਈ ਐਫ.ਡੀ.ਆਰ ਦਿੱਤੀ ਗਈ। ਕੁੰਵਰ ਡਾਵਰ ਸਹਾਇਕ …
Read More »ਪੰਜਾਬੀ
ਪ੍ਰਸਿੱਧ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਾਲ ਰੂ-ਬ-ਰੂ 8 ਨਵੰਬਰ ਨੂੰ
ਸਮਰਾਲਾ, 6 ਨਵੰਬਰ (ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਾਲ 8 ਨਵੰਬਰ ਦਿਨ ਐਤਵਾਰ ਨੂੰ ਰੂਬਰੂ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਪ੍ਰਧਾਨ ਨਰਿੰਦਰ ਸ਼ਰਮਾ, ਸਕੱਤਰ ਕਹਾਣੀਕਾਰ ਸੰਦੀਪ ਤਿਵਾੜੀ ਅਤੇ ਪ੍ਰੈਸ ਸਕੱਤਰ ਅਮਨਦੀਪ ਕੌਂਸਲ ਨੇ ਦੱਸਿਆ ਕਿ ਇਹ ਰੂਬਰੂ ਸਵੇਰੇ 10:30 ਵਜੇ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸ਼ੁਰੂ …
Read More »ਲੌਂਗੋਵਾਲ ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਲੰਗਰ ਹਾਲ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਪੁਤਲੀਘਰ ਵਿਖੇ ਤਿਆਰ ਕੀਤੇ ਗਏ ਲੰਗਰ ਹਾਲ ਦਾ ਉਦਘਾਟਨ ਕੀਤਾ।ਲੰਗਰ ਹਾਲ ਤਿਆਰ ਕਰਨ ਦੀ ਸੇਵਾ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਵੱਲੋਂ ਕੀਤੀ ਗਈ ਹੈ।ਪ੍ਰਧਾਨ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਦੀ ਸਹੂਲਤ ਲਈ ਲੋੜੀਂਦੇ ਕਾਰਜ ਕਰਨ …
Read More »ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ਵਿਖੇ ਪਾਵਨ ਸਰੂਪ ਦੀ ਬੇਅਦਬੀ ਦੀ ਲੌਂਗੋਵਾਲ ਵਲੋਂ ਨਿੰਦਾ
ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਔਰਤ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਵੇਸਲੇ ਢੰਗ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਹੀ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ …
Read More »ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦੇ ਸਮਾਗਮ ਖ਼ਾਸ ਹੋਣਗੇ – ਲੌਂਗੋਵਾਲ
ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੰਸਥਾ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਦੀ ਰੌਸ਼ਨੀ ਵਿਚ ਸ਼ਤਾਬਦੀ ਸਮਾਗਮ ਸਜਾਉਣ ਲਈ ਤਿਆਰੀਆਂ ਜਾਰੀ ਹਨ।ਸ਼੍ਰੋਮਣੀ ਕਮੇਟੀ ਦਾ ਸੌ ਸਾਲਾ ਸਥਾਪਨਾ ਦਿਵਸ 15 ਨਵੰਬਰ 2020 ਨੂੰ ਆ ਰਿਹਾ ਹੈ, ਜਿਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ।ਮੁੱਖ ਸਮਾਗਮ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ।ਇਸ …
Read More »ਲੁਧਿਆਣਾ ਦਿਹਾਤੀ ਦੇ ਪ੍ਰਧਾਨ ਬਣੇ ਗਰੇਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਬਣਨ ਤੋਂ ਬਾਅਦ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ …
Read More »ਕਿਸਾਨਾਂ ਨੇ ਪੂਰੇ ਪੰਜਾਬ ‘ਚ ਸੜਕਾਂ ‘ਤੇ 4 ਘੰਟੇ ਆਵਾਜਾਈ ਕੀਤੀ ਠੱਪ
ਪੰਜਾਬੀਆਂ ਨੇ ਮੋਦੀ ਸਰਕਾਰ ਦੀਆਂ ਪੰਜਾਬ ਮਾਰੂ ਨੀਤੀਆਂ ਦਾ ਕੀਤਾ ਡਟਵਾਂ ਵਿਰੋਧ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਰੇਲ ਰੋੋਕੋ ਅੰਦੋਲਨ ਜੰਡਿਆਲਾ ਗੁਰੂ ਰੇਲਵੇ ਟਰੈਕ ‘ਤੇ ਅੱਜ 43ਵੇਂ ਦਿਨ ਵਿੱਚ ਦਾਖਲ ਹੋ ਗਿਆ, ਜੋ ਲਗਾਤਾਰ ਹਰ ਰੋਜ਼ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਉਜਾਗਰ ਕਰਦਾ ਸਫਲਤਾ ਵੱਲ ਵਧ ਰਿਹਾ ਹੈ।ਇਸ ਅੰਦੋਲਨ ਵਿੱਚ ਹਰ …
Read More »37 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, 5 ਵਿਅਕਤੀ ਕੋਰੋਨਾ ਤੋਂ ਮੁਕਤ ਹੋ ਕੇ ਪਰਤੇ ਘਰਾਂ ਨੂੰ
ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 37 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 5 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11227 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 308 ਐਕਟਿਵ ਕੇਸ ਹਨ।461 ਲੋਕਾਂ ਦੀ ਅੱਜ ਤੱਕ ਕਰੋਨਾ …
Read More »ਰਵਾਇਤੀ ਸ਼ਰਧਾ ਭਾਵਨਾ ਨਾਲ ਮਨਾਇਆ ਕਰਵਾ ਚੌਥ
ਅੰਮ੍ਰਿਤਸਰ, 5 ਨਵੰਬਰ (ਅਮਨ) – ਆਪਣੇ ਪਤੀ ਰੋਹਿਤ ਕੁਮਾਰ ਦੀ ਤੰਦਰੁਸਤੀ ਤੇ ਲੰਮੀ ਉਮਰ ਲਈ ਛਾਨਣੀ ਵਿਚੋਂ ਤੱਕ ਕੇ ਕਰਵਾ ਚੌਥ ਦੀ ਰਸਮ ਸੰਪੂਰਨ ਕਰਦੀ ਹੋਈ ਜੋਤੀ।
Read More »ਸੁਹਾਗਣਾਂ ਨੇ ਮਨਾਇਆ ਕਰਵਾ ਚੌਥ ਦਾ ਵਰਤ
ਅੰਮ੍ਰਿਤਸਰ, 5 ਨਵੰਬਰ (ਅਮਨ) – ਚੰਦਰਮਾ ਨੂੰ ਅਰਗ ਦੇਣ ਉਪਰੰਤ ਆਪਣੇ ਪਤੀ ਨਰੇਸ਼ ਕੁਮਾਰ ਨੂੰ ਛਾਨਣੀ ਰਾਹੀਂ ਤੱਕ ਕੇ ਕਰਵਾ ਚੌਥ ਦਾ ਵਰਤ ਸੰਪੂਰਨ ਕਰਦੀ ਹੋਈ ਗੀਤ।
Read More »
Punjab Post Daily Online Newspaper & Print Media