Wednesday, November 25, 2026

ਪੰਜਾਬੀ

ਤੰਬਾਕੂ ਵਿਰੋਧੀ ਹਫਤੇ ਸਬੰਧੀ ਡਿਪਟੀ ਕਮਿਸ਼ਨਰ ਨੇ ਰਲੀਜ਼ ਕੀਤਾ ਪੋਸਟਰ

ਕੋਵਿਡ 19 ਦੌਰਾਨ ਤੰਬਾਕੂ ਦਾ ਸੇਵਨ ਹੋਰ ਵੀ ਖਤਰਨਾਕ ਹੋ ਸਕਦਾ ਹੈ – ਸਿਵਲ ਸਰਜਨ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਸਿਹਤ ਵਿਭਾਗ ਵੱਲੋਂ 1 ਤੋਂ 7 ਨਵੰਬਰ ਤੱਕ ਮਨਾਏ ਜਾ ਰਹੇ ਤੰਬਾਕੂ ਵਿਰੋਧੀ ਹਫਤੇ ਸਬੰਧੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਲੋਕਾਂ ਨੂੰ ਤੰਬਾਕੂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਇਕ ਪੋਸਟਰ ਰਲੀਜ ਕੀਤਾ ਗਿਆ।ਖਹਿਰਾ ਨੇ ਦੱਸਿਆ ਕਿ …

Read More »

ਲੋਕਾਂ ਦੀਆਂ ਸ਼ਿਕਾਇਤਾਂ ਨਿਰਧਾਰਤ ਸਮੇਂ ‘ਚ ਹੱਲ ਕਰਨ ਲਈ ਆਨਲਾਈਨ ਪੋਰਟਲ ਸ਼ੁਰੂ – ਡਿਪਟੀ ਕਮਿਸ਼ਨਰ

ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀ ਗਈ ਟਰੇਨਿੰਗ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਵਾਸੀ ਹੁਣ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਪੰਜਾਬ ਸਰਕਾਰ ਦੇ ਨਵੇਂ ਸ਼ਿਕਾਇਤ ਨਿਵਾਰਣ ਪੋਰਟਲ www.connect.punjab.gov.in ’ ਤੇ ਕਰ ਸਕਦੇ ਹਨ।ਇਹ ਪੋਰਟਲ ਸੂਬਾ ਸਰਕਾਰ ਵਲੋਂ ਆਮ ਲੋਕਾਂ ਨਾਲ ਸਬੰਧਤ ਮੁੱਦਿਆਂ ਅਤੇ ਸ਼ਿਕਾਇਤਾਂ ਨੂੰ ਨਿਰਧਾਰਤ ਸਮੇਂ ‘ਚ ਹੱਲ ਕਰਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤਾ ਗਿਆ ਹੈ। …

Read More »

ਡਿਪਟੀ ਕਮਿਸ਼ਨਰ ਵਲੋਂ ਨਹਿਰੂ ਯੁਵਾ ਕੇਂਦਰ 2020-21 ਦੀ ਸਲਾਨਾ ਯੋਜਨਾ ਨੂੰ ਪ੍ਰਵਾਨਗੀ

ਕਿਹਾ ਕੋਵਿਡ-19 ਦੌਰਾਨ ਨਹਿਰੂ ਯੁਵਾ ਕੇਂਦਰ ਦੇ ਵਾਲੰਟੀਅਰਾਂ ਦੀ ਭੂਮਿਕਾ ਰਹੀ ਸ਼ਲਾਘਾਯੋਗ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਵੱਲੋਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਯੁਵਾ ਸਲਾਹਕਾਰ ਸਮਿਤੀ ਦੀ ਵਰਚੂਅਲ ਮੀਟਿੰਗ ਕਰਵਾਈ ਗਈ।ਜਿਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੁੱਧਲ, ਨਹਿਰੂ ਯੁਵਾ ਕੇਂਦਰ ਪੰਜਾਬ ਤੇ ਚੰਡੀਗੜ੍ਹ ਦੇ ਉਪ ਨਿਰਦੇਸ਼ਕ ਸੁਰਿੰਦਰ ਸੈਣੀ, ਜਿਲ੍ਹਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸਪੋਰਟਸ ਅਥਾਰਟੀ ਆਫ ਇੰਡੀਆ ਦਰਮਿਆਨ ਇਤਿਹਾਸਕ ਸਮਝੌਤਾ

ਯੂਨੀਵਰਸਿਟੀ `ਚ ਸਥਾਪਤ ਹੋਣਗੀਆਂ ਰਿਹਾਇਸ਼ੀ ਸਪੋਰਟਸ ਅਕਾਦਮੀਆਂ ਅੰਮ੍ਰਿਤਸਰ, 5 ਨਵੰਬਰ (ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨਵਿਰਸਿਟੀ ਵਿਚ ਦੋ ਰਿਹਾਇਸ਼ੀ ਸਪੋਰਟਸ ਅਕਾਦਮੀਆਂ ਦੀ ਸਥਾਪਨਾ ਲਈ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੀ ਸਪੋਰਟਸ ਅਥਾਰਟੀ ਆਫ ਇੰਡੀਆ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਇਕ ਇਤਿਹਾਸਕ ਸਮਝੌਤਾ ਸਹੀਬੰਦ ਹੋ ਗਿਆ ਹੈ।ਇਨ੍ਹਾਂ ਅਕਾਦਮੀਆਂ `ਚ ਖਿਡਾਰੀਆਂ ਲਈ ਵਿਸ਼ਵ ਪੱਧਰ ਦੀਆਂ ਉਤਮ ਸਹੂਲਤਾਂ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਤੀਰਅੰਦਾਜ਼ੀ ’ਚ 3 ਮੈਡਲ ਜਿੱਤ ਕੇ ਹਾਸਲ ਕੀਤਾ ਦੂਜਾ ਰੈਂਕ

ਅੰਮ੍ਰਿਤਸਰ, 5 ਨਵੰਬਰ (ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਨੇ ਪੰਜਾਬ ਸਟੇਟ ਫੀਲਡ ਆਰਚਰੀ ਐਸੋਸੀਏਸ਼ਨ ਵਲੋਂ ਕਰਵਾਏ ਗਏ ਰਾਜ ਪੱਧਰੀ ਤੀਰਅੰਦਾਜ਼ੀ ਮੁਕਾਬਲੇ ’ਚੋਂ 3 ਚਾਂਦੀ ਦੇ ਤਗਮੇ ਹਾਸਲ ਕਰਦਿਆਂ ਦੂਜਾ ਰੈਂਕ ਪ੍ਰਾਪਤ ਕਰਕੇ ਸਕੂਲ, ਜ਼ਿਲ੍ਹਾ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।                      ਸਕੂਲ ਪ੍ਰਿੰਸੀਪਲ ਅਮਰਜੀਤ …

Read More »

ਮੇਅਰ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਨਿਗਮ ਅਧਿਕਾਰੀਆਂ ਨੂੰ ਸ਼ਹਿਰ ਸਾਫ ਸੁਥਰਾ ਰੱਖਣ ਦੀਆਂ ਹਦਾਇਤਾਂ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਨੇ ਦੀਵਾਲੀ ਤਿਉਹਾਰ ਦੇ ਮੱਦੇਨਜ਼ਰ ਨਗਰ ਨਿਗਮ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਦੀਵਾਲੀ ਦੇ ਦਿਨਾਂ `ਚ ਸ਼ਹਿਰ `ਚ ਹਰ ਪਾਸੇ ਚਹਿਲ ਪਹਿਲ ਰਹਿੰਦੀ ਹੈ।ਇਸ ਲਈ ਸ਼ਹਿਰ ਨੂੰ ਸਾਫ ਸਫਾਈ ਪਖੋਂ ਸੁੰਦਰ ਬਣਾਉਣਾ ਤੇ ਸ਼ਹਿਰ …

Read More »

ਸਿਹਤ ਵਿਭਾਗ ਵਲੋਂ ਤੰਬਾਕੂ ਮੁਕਤ ਕੰਮਕਾਜ਼ੀ ਸਥਾਨਾਂ ਲਈ ਜਾਗਰੂਕਤਾ ਮੁਹਿੰਮ

ਕਪੂਰਥਲਾ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵਲੋਂ ਤੰਬਾਕੂ ਮੁਕਤ ਕੰਮਕਾਜ਼ੀ ਸਥਾਨਾਂ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਤੰਬਾਕੂ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਇਸ ਨੂੰ ਛੱਡਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਇਸ ਸਬੰਧੀ ਹੋਏ ਸਮਾਗਮ ਦੌਰਾਨ ਕਿਹਾ ਕਿ ਤੰਬਾਕੂ ਸੇਵਨ …

Read More »

ਡੀ.ਸੀ ਵਲੋਂ ਅਧਿਕਾਰੀਆਂ ਨੂੰ ਦਿੱਲੀ-ਕਟੜਾ ਐਕਸਪ੍ਰੈਸ ਵੇਅ ਪ੍ਰਾਜੈਕਟਾਂ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਹੁਕਮ

ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ, ਏ.ਡੀ.ਸੀ ਤੇ ਐਸ.ਡੀ.ਐਮਾਂ ਨਾਲ ਮੀਟਿੰਗ ਦੌਰਾਨ ਲਿਆ ਜਾਇਜ਼ਾ ਕਪੂਰਥਲਾ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਕੌਮੀ ਹਾਈਵੇ ਅਥਾਰਟੀ ਤੇ ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਭੁਲੱਥ ਦੇ ਐਸ.ਡੀ ਐਮਾਂ ਨਾਲ ਮੀਟਿੰਗ ਕਰਕੇ ਦਿੱਲੀ-ਕਟੜਾ ਕੌਮੀ ਮਾਰਗ ਅਤੇ ਐਕਸਪ੍ਰੈਸ ਵੇਅ ਦੇ ਕਪੂਰਥਲਾ ਜਿਲੇ ‘ਚ ਆਉਂਦੇ ਹਿੱਸੇ ਬਾਰੇ ਚੱਲ ਰਹੀ ਪ੍ਰਸ਼ਾਸ਼ਕੀ ਕਾਰਵਾਈ ਦਾ ਜਾਇਜ਼ਾ …

Read More »

ਸ਼ਿਕਾਇਤ ਦੀ ਪੜਤਾਲ ਕਰਨ ਪਿੰਡ ਸਿਹੋੜਾ ਪਹੁੰਚੇ ਐਸ.ਸੀ ਕਮਿਸ਼ਨਰ ਮੈਂਬਰ

ਦੋਨੋ ਧਿਰਾਂ ਦੀਆਂ ਗੱਲ ਸੁਣ ਕੇ ਬਣਾਈ ਜਿਲ੍ਹਾ ਪੱਧਰ ਦੀ ਤਿੰਨ ਮੈਂਬਰੀ ਜਾਂਚ ਕਮੇਟੀ ਪਠਾਨਕੋਟ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਐਸ.ਸੀ ਕਮਿਸ਼ਨਰ ਪੰਜਾਬ ਦੇ ਦੋਂ ਮੈਂਬਰਾਂ ਨੇ ਜਿਲ੍ਹਾ ਪਠਾਨਕੋਟ ਦੇ ਪਿੰਡ ਸਿਹੋੜਾ ਵਿਖੇ ਪਹੁੰਚ ਕੇ ਸਿਹੋੜਾ ਨਿਵਾਸੀ ਇੱਕ ਵਿਅਕਤੀ ਵਲੋਂ ਕਮਿਸ਼ਨ ਕੀਤੀ ਗਈ ਸ਼ਿਕਾਇਤ ਦੀ ਜਾਂਚ ਪੜ੍ਹਤਾਲ ਕੀਤੀ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨਰ ਪੰਜਾਬ ਵੱਲੋਂ ਆਈ ਟੀਮ ਵਿੱਚ ਮੈਂਬਰ …

Read More »