Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਮੇਜਰ ਸਿੰਘ ਉਬੋਕੇ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 3 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ, ਸਾਬਕਾ ਜਨਰਲ ਸਕੱਤਰ, ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਪੰਜਾਬ ਮੇਜਰ ਸਿੰਘ ਉਬੋਕੇ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਉਬੋਕੇ ਇਕ ਪੰਥਪ੍ਰਸਤ ਆਗੂ ਸਨ, ਜਿਨ੍ਹਾਂ ਨੇ ਹਮੇਸ਼ਾਂ ਹੀ ਕੌਮ ਦੀ ਚੜ੍ਹਦੀ …

Read More »

ਲੌਂਗੋਵਾਲ ਨੇ ਲੁਧਿਆਣਾ ’ਚ ਹੋਈ ਬੇਅਦਬੀ ਦੀ ਘਟਨਾ ’ਤੇ ਜਤਾਇਆ ਦੁੱਖ

ਅੰਮ੍ਰਿਤਸਰ, 3 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਲੁਧਿਆਣਾ ’ਚ ਕੁੱਝ ਸ਼ਰਾਰਤੀ ਵਿਅਕਤੀਆਂ ਵੱਲੋਂ ਪਾਵਨ ਪੋਥੀਆਂ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਮੰਦਭਾਗੀ ਗੱਲ ਹੈ।ਕੁੱਝ ਲੋਕ ਬੇਅਦਬੀ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 3 ਨਵੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਕੂਲਾਂ ਦੇ ਸਟਾਫ਼ ਵਲੋਂ ਸ੍ਰੀ ਜਪੁ ਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਵਿਦਿਆਰਥੀਆਂ ਵਲੋਂ …

Read More »

ਵਿਸ਼ਵਾਸ ਫਾਊਂਡੇਸ਼ਨ ਵੱਲੋਂ ਗਰੀਬ ਲੋੜਵੰਦ ਲੜਕੀਆਂ ਨੂੰ ਦਿੱਤੀ ਜਾਵੇਗੀ ਮੁਫਤ ਕੰਪਿਊਟਰ ਸਿੱਖਿਆ – ਚੱਠਾ

ਧੂਰੀ, 3 ਨਵੰਬਰ (ਪ੍ਰਵੀਨ ਗਰਗ) – ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਅਤੇ ਸਮਾਜਸੇਵੀ ਐਸ.ਐਸ ਚੱਠਾ ਨੇ ਕਿਹਾ ਕਿ ਸਮਾਸਜੇਵੀ ਸੰਸਥਾ ਵਿਸ਼ਵਾਸ ਫਾਊਂਡੇਸ਼ਨ ਵੱਲੋਂ ਹਲਕਾ ਧੂਰੀ ਦੀਆਂ ਗਰੀਬ ਲੋੜਵੰਦ ਵਿਦਿਆਰਥਣਾਂ ਨੂੰ ਸਵੈ-ਨਿਰਭਰ ਬਨਾਉਣ ਲਈ ਮੁਫਤ ਕੰਪਿਊਟਰ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ।ਉਹਨਾਂ ਕਿਹਾ ਕਿ ਹਲਕਾ ਧੂਰੀ ਦੇ ਪਿੰਡਾਂ ਵਿੱਚ ਅਜੇ ਵੀ ਅਨੇਕਾਂ ਗਰੀਬ ਲੋੜਵੰਦ ਪਰਿਵਾਰ ਅਜਿਹੇ ਹਨ, ਜਿੰਨਾਂ ਦੇ …

Read More »

ਵੈਟਰਨ ਐਥਲੈਟਿਕਸ ਖਿਡਾਰੀ ਤਰਲੋਕ ਕੁਮਾਰ ਨੇ ਜਿੱਤੇ ਮੈਡਲ

ਅੰਮ੍ਰਿਤਸਰ, 3 ਨਵੰਬਰ (ਸੰਧੂ) – ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਲੈ ਕੇ ਕੋਲੋਨੇਲਜ਼ ਸ਼ਾਰਪ ਸ਼ੂਟਰਜ਼ ਵੱਲੋਂ ਕਰਵਾਈ ਗਈ 10 ਕਿਲੋਮੀਟਰ ਰੇਸ ਦੇ ਦੋਰਾਨ ਅੰਮ੍ਰਿਤਸਰ ਨਿਵਾਸੀ ਕੰਪਨੀ ਦੇ ਬਰੈਂਡ ਅੰਬੈਸਡਰ ਤਰਲੋਕ ਕੁਮਾਰ ਨੇ 57 ਸਾਲ ਦੀ ਉਮਰ ਵਰਗ ਤੋਂ ਉਪਰਲੇ ਵਰਗ ਦੀ 10 ਕਿਲੋਮੀਟਰ ਰੇਸ ਵਿੱਚ ਹਿੱਸਾ ਲੈ ਕੇ ਸਪੈਸ਼ਲ ਮੈਡਲ ਹਾਸਲ ਕੀਤੇ ਹਨ।4000 ਦੇ ਕਰੀਬ ਪ੍ਰਤੀਯੋਗੀਆਂ ਨੇ ਆਨਲਾਇਨ …

Read More »

ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਜ਼ਾਏ ਖੇਤ ਵਿੱਚ ਨਸ਼ਟ ਕਰ ਕੇ ਕੀਤੀ ਜਾਵੇ ਕਣਕ ਦੀ ਬਿਜ਼ਾਈ – ਮੁੱਖ ਖੇਤੀਬਾੜੀ ਅਫਸ਼ਰ

ਪਠਾਨਕੋਟ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੁੰਦੇ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘਟ ਜਾਂਦੀ ਹੈ।ਜਿਸ ਨਾਲ ਸੜਕੀ ਦੁਰਘਟਨਾਵਾਂ ਵਿੱਚ ਵਾਧਾ ਹੁੰਦਾ ਹੈ ਅਤੇ ਕੀਮਤੀ ਮਨੁੱਖੀ ਜਾਨਾਂ ਅਜ਼ਾਈਂ ਚਲੀਆਂ ਜਾਂਦੀਆਂ ਹਨ।ਇਸ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਦੀ ਬਜ਼ਾਏ ਖੇਤ ਵਿੱਚ ਨਸ਼ਟ ਕਰ ਕੇ ਕਣਕ …

Read More »

ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਕੀਤਾ ਦਾ ਧੰਨਵਾਦ

ਜੰਡਿਆਲਾ ਗੁਰੂ, 3 ਨਵੰਬਰ (ਹਰਿੰਦਰਪਾਲ ਸਿੰਘ) – ਡਾ. ਬੀ.ਆਰ ਅੰਬੇਦਕਰ ਪੋਸਟ ਸ਼ਕਾਲਰਸ਼ਿਪ ਸਕੀਮ ਦੀ ਸ਼ੁਰੁਆਤ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਵਾਇਸ ਚੇਅਰਮੈਨ ਮਨਜੀਤ ਸਿੰਘ ਨਾਹਰ ਨੇ ਕਿਹਾ ਕਿ ਇਹ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਇਸ ਨਾਲ ਗਰੀਬ ਵਰਗ ਦੇ ਅਨੂਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀ ਫ੍ਰੀ ਸਿੱਖਿਆ ਪ੍ਰਾਪਤ ਕਰ ਸਕਣਗੇ।ਚੇਅਰਮੈਨ ਨੇ ਕਿਹਾ ਕਿ ਕੇਂਦਰ …

Read More »

ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਅਤੇ 1984 ਕਤਲੇਆਮ ਨੂੰ ਸਮਰਪਿਤ ਖੂਨਦਾਨ ਕੈਂਪ

ਢੀਂਡਸਾ ਅਤੇ ਜੀ.ਕੇ ਨੇ ਕੀਤਾ ਉਦਘਾਟਨ ਨਵੀਂ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮਾਤਾ ਸਾਹਿਬ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੱਗੇ ਖ਼ੂਨਦਾਨ ਕੈਂਪ ਦਾ ਮਾਨਸਰੋਵਰ ਗਾਰਡਨ ਵਿਖੇ ਉਦਘਾਟਨ ਕੀਤਾ।                         ਜਾਗੋ …

Read More »

ਕਿਸਾਨੀ ਨੂੰ ਖਤਮ ਕਰਨ ‘ਤੇ ਤੁਲੀ ਭਾਜਪਾ ਸਰਕਾਰ – ਪਰਮਜੀਤ ਪੰਮਾ

ਧੂਰੀ, 3 ਨਵੰਬਰ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਡੀ) ਦੇ ਆਗੂ ਪਰਮਜੀਤ ਸਿੰਘ ਪੰਮਾ ਬਾਠ ਅਤੇ ਤਲਵੀਰ ਧਨੇਸਰ ਐਮ.ਡੀ ਧਨੇਸਰ ਬੱਸ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਹਰ ਰੋਜ ਕਿਸਾਨ ਵਿਰੋਧੀ ਨਵੇਂ ਕਾਨੂੰਨ ਬਣਾ ਕੇ ਕਿਸਾਨੀ ਨੂੰ ਖਤਮ ਕਰਨ ‘ਤੇ ਤੁਲੀ ਹੈ।ਪਹਿਲਾਂ ਖੇਤੀ ਵਿਰੁੱਧ ਤਿੰਨ ਆਰਡੀਨੈਂਸ ਪਾਸ ਕਰਨ ਤੋਂ ਬਾਅਦ ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਖਿਲਾਫ ਬਣਾਏ ਕਾਨੂੰਨ …

Read More »