Wednesday, November 25, 2026

ਪੰਜਾਬੀ

ਮਾਲ ਗੱਡੀਆਂ ਬੰਦ ਹੋਣ ਨਾਲ ਅੰਮ੍ਰਿਤਸਰ ਦੀ ਸਨਅਤ ਨੂੰ ਲੱਗਾ ਵੱਡਾ ਖੋਰਾ

ਵਪਾਰੀਆਂ ਦਾ 2500 ਕਰੋੜ ਦਾ ਮਾਲ ਡਰਾਈ ਪੋਰਟਸ ‘ਤੇ ਰੁਕਿਆ-ਵਪਾਰ ਮੰਡਲ ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਕੇਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਮਾਲ ਗੱਡੀਆਂ ਨੂੰ ਰੋਕਣ ਨਾਲ ਅੰਮ੍ਰਿਤਸਰ ਦੀ ਸਨਅਤ ਨੂੰ ਵੱਡਾ ਖੋਰਾ ਲੱਗਾ ਹੈ।ਜਿਸ ਨਾਲ ਵਪਾਰੀ, ਮਜ਼ਦੂਰ ਅਤੇ ਕਿਸਾਨ ਨੂੰ ਵੀ ਕਾਫੀ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਅੰਮ੍ਰਿਤਸਰ ਦੇ ਵਪਾਰੀਆਂ ਦਾ 2500 ਕਰੋੜ ਰੁਪਏ ਦਾ ਮਾਲ ਡਰਾਈ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ’ਤੇ ਕਰਵਾਏ ਗਏ ਈ-ਮੁਕਾਬਲੇ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ) ਅੰਮਿ੍ਰਤਸਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮਨਾਉਣ ਦੀ ਕੜੀ ਨੂੰ ਅੱਗੇ ਤੋਰਦੇ ਹੋਏ ਈ-ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੀ ਕੜੀ ਵਿੱਚ ਕ੍ਰਮਵਾਰ ਈ-ਫੋਟੋ ਕਥਾ ਮੇਕਿੰਗ, ਕਵਿਤਾ ਉਚਾਰਨ, ਸਲੋਗਨ ਲੇਖਨ, ਸਲੋਕ ਉਚਾਰਨ ਮੁਕਾਬਲਾ ਸ਼ਾਮਲ ਸੀ।ਇਨਾਂ ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ …

Read More »

ਪੰਜਾਬ ਦਾ ਸਾਹ ਘੁੱਟਿਆਂ ਹਿੰਦੋਸਤਾਨ ਨੂੰ ਅਧਰੰਗ ਦਾ ਖ਼ਤਰਾ-ਡਿੰਪਾ

ਮੋਦੀ ਲਹਿਰ ਵਿਰੁੱਧ ਖ਼ੜਨ ਦਾ ਬਦਲਾ ਲੈ ਰਹੀ ਹੈ ਕੇਂਦਰ ਸਰਕਾਰ ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪੰਜਾਬ ਨੂੰ ਹਿੰਦੋਸਤਾਨ ਦਾ ਦਿਲ ਦੱਸਦੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਪੰਜਾਬ ਦਾ ਸਾਹ ਘੁੱਟਣ ਦਾ ਯਤਨ ਕੀਤਾ ਤਾਂ ਅਧਰੰਗ ਹਿੰਦੋਸਤਾਨ ਨੂੰ ਵੀ ਹੋਵੇਗਾ।ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ …

Read More »

ਵੇਰਕਾ ਵੱਲੋਂ ‘ਪੀਉ’ ਅੰਤਰਰਾਸ਼ਟਰੀ ਮੰਡੀ ਲਈ ਨਵੀਂ ਪੈਕਿੰਗ ਲਾਂਚ

ਦੁੱਧ ਦਾ ਧੰਦਾ ਕਿਰਸਾਨੀ ਨੂੰ ਬਚਾਉਣ ਦੀ ਸਮਰੱਥਾ ਰੱਖਦਾ – ਰੰਧਾਵਾ ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਉਤਰੀ ਭਾਰਤ ਦਾ ਪ੍ਰਮੁੱਖ ਸਹਿਕਾਰੀ ਅਦਾਰਾ ‘ਵੇਰਕਾ’ ਜੋ ਕਿ ਕਰੀਬ 55 ਸਾਲਾਂ ਤੋਂ ਖਪਤਕਾਰਾਂ ਨੂੰ ਚੰਗੀ ਕੁਆਲਟੀ ਦਾ ਦੁੱਧ ਅਤੇ ਦੁੱਧ ਉਤਪਾਦ ਮੁਹੱਈਆ ਕਰਵਾ ਰਿਹਾ ਹੈ, ਨੇ ਆਪਣੇ ਸਵਾਦਿਸ਼ਟ ਦੁੱਧ, ਜੋ ਕਿ ਵੱਖ-ਵੱਖ ਸਵਾਦਾਂ ਵਿਚ ਤਿਆਰ ਹੋ ਕੇ ਕੱਚ ਦੀ ਬੋਤਲ ਵਿਚ ‘ਪੀਉ’ …

Read More »

ਮਹਾਪੁਰਸ਼ ਸੰਤ ਭੂਰੀ ਵਾਲਿਆਂ ਦੀ ਸਲਾਨਾ ਬਰਸੀ ਮਨਾਈ ਗਈ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸਥਾਮਕ ਤਰਨ ਤਾਰਨ ਰੋਡ ਡੇਰਾ ਕਾਰ ਸੇਵਾ ਸੰਤ ਭੂਰੀ ਵਾਲੇ ਨਿਰਮਲੇ ਤਪੋਬਨ ਵਿਖੇ ਸੰਪਰਦਾ ਦੇ ਸੰਸਥਾਪਕ ਸੰਤ ਬਾਬਾ ਜੈਮਲ ਸਿੰਘ, ਸੰਤ ਬਾਬਾ ਗੁਰਦਿਆਲ ਸਿੰਘ ਅਤੇ ਸੰਤ ਬਾਬਾ ਨਾਮਦਾਨ ਸਿੰਘ ਭੂਰੀ ਵਾਲਿਆਂ ਦੀ ਸਲਾਨਾ ਬਰਸੀ ਮਨਾਈ ਗਈ।ਸਮਾਗਮ ਦੋਰਾਨ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ …

Read More »

ਜਨਮ ਦਿਨ ਮੁਬਾਰਕ – ਚਾਈਲਡ ਮਾਡਲ ਵਿਵਾਨ ਸ਼ਰਮਾ

ਅੰਮ੍ਰਿਤਸਰ, 1 ਨਵੰਬਰ (ਅਮਨ) – ਸਥਾਨਕ ਕ੍ਰਿਸ਼ਨਾ ਸਕੇਅਰ ਬਟਾਲਾ ਰੋਡ ਵਾਸੀ ਪਿਤਾ ਪੰਕਜ ਸ਼ਰਮਾ ਅਤੇ ਮਾਂ ਅਕਸ਼ਿਤਾ ਸ਼ਰਮਾ ਵਲੋਂ ਹੋਣਹਾਰ ਬੇਟੇ ਚਾਈਲਡ ਮਾਡਲ ਵਿਵਾਨ ਸ਼ਰਮਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਅੱਜ 11 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ 44 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 31 ਅਕਤਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 11 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 41 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 11119 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਦੀਪ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 301 ਐਕਟਿਵ ਕੇਸ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 31 ਅਕਤੂਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ …

Read More »

ਸੇਵਾਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਚੀਫ ਅਕਾਊਂਟੈਂਟ ਇੰਦਰਪਾਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 31 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੀਫ਼ ਅਕਾਊਂਟੈਂਟ ਇੰਦਰਪਾਲ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿੱਚ 33 ਸਾਲ ਦੇ ਕਰੀਬ ਸੇਵਾ ਨਿਭਾਈ।ਇੰਦਰਪਾਲ ਸਿੰਘ ਦੀ ਸੇਵਾ ਮੁਕਤੀ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ ਨੇ ਆਖਿਆ ਕਿ …

Read More »

ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੋਧਰੀ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

ਪਠਾਨਕੋਟ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਅਰੁਨਾ ਚੋਧਰੀ ਸਮਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸ਼ਵ ਮੌਕੇ ਪਠਾਨਕੋਟ ਵਿਖੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਡਾ. ਬੀ.ਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਗਈ।ਇਸ ਸਮੇਂ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ , ਸੰਜੀਵ ਬੈਂਸ ਜਿਲ੍ਹਾ ਪ੍ਰਧਾਨ …

Read More »