Wednesday, November 25, 2026

ਪੰਜਾਬੀ

ਮੁੱਖ ਮੰਤਰੀ ਵਲੋਂ ਵਾਲਮੀਕਿ ਜੈਅੰਤੀ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

ਰਾਮ ਤੀਰਥ ਆਈ.ਟੀ.ਆਈ ਦਾ ਉਦਘਾਟਨ, ਤੀਰਥ ਸਥਲ ਵਿਖੇ 50 ਕਰੋੜ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਵਾਲਮੀਕਿ ਦਿਵਸ ਮੌਕੇ ਰਾਮਤੀਰਥ ਵਿਖੇ ਸੰਗਤਾਂ ਨੂੰ ਸੰਬੋਧਨ ਕਰਦੇ ਰਾਜ ਭਰ ਵਿਚ ਦਲਿਤ ਵਿਦਿਆਰਥੀਆਂ ਲਈ ਡਾ. ਬੀ.ਆਰ ਅੰਬੇਦਕਰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ।ਇੰਟਰਨੈਟ ਰਾਹੀਂ …

Read More »

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੁਕਾਈ ਦੇਸ਼ ਦੀ ਏਕਤਾ ਤੇ ਅਖੰਡਤਾ ਬਣਾਏ ਰੱਖਣ ਦੀ ਸਹੁੰ

ਸਰਦਾਰ ਵੱਲਭ ਭਾਈ ਪਟੇਲ ਦੀ ਵਿਚਾਰਧਾਰਾ ਤੋਂ ਸੇਧ ਲੈਣ ਦਾ ਦਿੱਤਾ ਸੱਦਾ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਆਜ਼ਾਦ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਮੌਕੇ ਮਨਾਏ ਗਏ `ਕੌਮੀ ਏਕਤਾ ਦਿਵਸ` ਸਮੇਂ ਜ਼ਿਲਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ …

Read More »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਤੇ ਚੀਫ਼ ਖ਼ਾਲਸਾ ਦੀਵਾਨ ਦਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਤੇ ਚੀਫ ਖ਼ਾਲਸਾ ਦੀਵਾਨ ਦਾ ਸਥਾਪਨਾ ਦਿਵਸ ਅੱਜ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ ਖਾਲਸਾ ਦੀਵਾਨ ਵਿਖੇ ਮਨਾਇਆ ਗਿਆ।ਪ੍ਰੋਗਰਾਮ ਦੀ ਆਰੰਭਤਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਪ੍ਰਬੰਧਕੀ ਕਮੇਟੀ ਅਤੇ ਸਟਾਫ ਮੈਂਬਰਾਂ ਵੱਲੋਂ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ।         …

Read More »

ਡੈਮੋਕ੍ਰੇਟਿਕ ਇੰਪਲਾਈਜ ਫਰੰਟ ਨੇ ਵੋਟਰਾਂ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 31 ਅਕਤੂਬਰ (ਸੰਧੂ) – ਸੱਤ ਸਾਲ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਚੋਣਾਂ ਵਿੱਚ ਜੇਤੂ ਰਹੀ ਮੁਲਾਜ਼ਮ ਜਥੇਬੰਦੀ ਡੈਮੋਕ੍ਰੇਟਿਕ ਇੰਪਲਾਈਜ਼ ਫਰੰਟ ਦੇ ਸਮੁੱਚੇ ਅਹੁਦੇਦਾਰਾਂ ਤੇ ਮੈਬਰਾਂ ਨੇ ਸਮੁਹਿਕ ਤੋਰ ‘ਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ।ਇਸ ਉਪਰੰਤ ਉਨਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਜਾ ਕੇ ਨਾਨ-ਟੀਚਿੰਗ ਵੋਟਰਾਂ ਦਾ ਧੰਨਵਾਦ ਕੀਤਾ।               ਨਵ-ਨਿਯੁੱਕਤ ਪ੍ਰਧਾਨ ਮੈਡਮ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਮਾਸਟਰ ਇਨ ਟੂਰਿਜ਼ਮ ਮੈਨੇਜਮੈਂਟ ਸਮੈਸਟਰ ਚੌਥਾ, ਐਮ.ਐਸ.ਸੀ ਬਾਇਓਟੈਕਨਾਲੋਜੀ ਸਮੈਸਟਰ ਚੌਥਾ, ਡਿਪਲੋਮਾ ਇਨ ਕੰਪਿਊਟਰ ਐਨੀਮੇਸ਼ਨ ਸਮੈਸਟਰ ਦੂਜਾ ਅਤੇ ਬੈਚੁਲਰ ਆਫ ਵੋਕੇਸ਼ਨ (ਫਾਈਨੈਂਸ਼ੀਅਲ ਮਾਰਕੀਟ ਮੈਨੇਜਮੈਂਟ) ਸਮੈਸਟਰ ਛੇਵਾਂ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ …

Read More »

ਖੋਜ `ਚ ਪ੍ਰਮਾਣਿਕਤਾ ਤੇ ਵਿਗਿਆਨਿਕਤਾ ਨੂੰ ਯਕੀਨੀ ਬਣਾਉਣ ਦੀ ਲੋੜ `ਤੇ ਜ਼ੋਰ

ਖੋਜਾਂ ਵਿਕਾਸ ਨੂੰ ਨਵੀਆਂ ਦਿਸ਼ਾਵਾਂ ਵੱਲ ਲੈ ਕੇ ਜਾਣ ਦੇ ਸਮਰੱਥ – ਵਾਈਸ ਚਾਂਸਲਰ ਪ੍ਰੋ. ਸੰਧੂ ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਹੈ ਕਿ ਨਵੀਆਂ ਖੋਜਾਂ ਦੇਸ਼ ਅਤੇ ਸਮਾਜ ਦੇ ਵਿਕਾਸ ਨੂੰ ਨਵੀਆਂ ਦਿਸ਼ਾਵਾਂ ਵਿਚ ਲੈ ਕੇ ਜਾਂਦੀਆਂ ਹਨ।ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵਲੋਂ …

Read More »

ਚੰਗੇ ਸਮਾਜ ਤੇ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਸਮਾਜ ਵਿਗਿਆਨ ਵਿਸ਼ਾ ਮਹੱਤਵਪੂਰਨ – ਵੀ.ਸੀ ਸੰਧੂ

ਸੂਚਨਾ ਤਕਨਾਲੋਜੀ-ਜਾਗਰੂਕਤਾ ਅਤੇ ਐਪਲੀਕੇਸ਼ਨ ਤੇ ਸਮਾਜ ਵਿਗਿਆਨ ਬਾਰੇੇ ਰਿਫਰੈਸ਼ਰ ਕੋਰਸਾਂ ਦਾ ਆਯੋਜਨ ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵੱਲੋਂ ਸੂਚਨਾ ਤਕਨਾਲੋਜੀ-ਜਾਗਰੂਕਤਾ ਅਤੇ ਐਪਲੀਕੇਸ਼ਨਜ਼ ਅਤੇ ਸਮਾਜ ਵਿਗਿਆਨ ਵਿਸ਼ੇ `ਤੇ 14 ਦਿਨਾਂ ਦੇ ਦੋ ਰਿਫਰੈਸ਼ਰ ਕੋਰਸ ਆਯੋਜਤ ਕੀਤੇ ਜਾ ਰਹੇ ਹਨ।                 ਸਮਾਜ ਵਿਗਿਆਨ ਵਿਸ਼ੇ …

Read More »

ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ `ਤੇ ਕਰਾਸ ਪਰਚਾ ਰੱਦ ਕਰਨ ਲਈ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਚੰਡੀਗੜ੍ਹ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਾਹਮਣੇ ਧਰਨਾ ਲਗਾ ਕੇ ਬੈਠੇ ਵਿਅਕਤੀਆਂ ਵੱਲੋਂ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ’ਤੇ ਕੀਤੇ ਗਏ ਕਾਤਲਾਨਾ ਹਮਲੇ ਮਗਰੋਂ ਉਲਟਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ’ਤੇ ਕਰਵਾਇਆ ਗਿਆ ਕਰਾਸ ਕੇਸ ਰੱਦ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ …

Read More »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ‘ਤੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ ਕੈਬਨਿਟ ਮੰਤਰੀ ਸੋਨੀ

ਸਮੂਹ ਸੰਗਤਾਂ ਨੂੰ ਪ੍ਰਗਟ ਦਿਵਸ ਦੀ ਦਿੱਤੀ ਵਧਾਈ, ਲੰਗਰ ਦੀ ਕਰਵਾਈ ਸ਼ੁਰੂਆਤ ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਕੱਢੀਆਂ ਗਈਆਂ ਸ਼ੋਭਾ ਯਾਤਰਾ ਵਿੱਚ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਭਗਵਾਨ ਵਾਲਮੀਕਿ ਮਿਲਾਪ ਸਭਾ ਗੁਦਾਮ ਮੁਹੱਲਾ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ ਮੌਕੇ …

Read More »

ਪੁਲਿਸ ਵੱਲੋਂ ਗੈਰਕਾਨੂੰਨੀ ਤਰੀਕੇ ਨਾਲ ਪਟਾਕੇ ਭੰਡਾਰ ਕਰਨ ਵਾਲਿਆਂ ‘ਤੇ ਪਰਚੇ ਦਰਜ਼

ਡਿਪਟੀ ਕਮਿਸ਼ਨਰ ਵਲੋਂ ਵੀ ਤਿਉਹਾਰਾਂ ਦੇ ਮੱਦੇਨਜ਼ਰ ਸਖਤੀ ਰੱਖਣ ਦੇ ਆਦੇਸ਼ ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਅਤੇ ਭੰਡਾਰ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦੇ ਅੰਮ੍ਰਿਤਸਰ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਪਰਚੇ ਦਰਜ ਕੀਤੇ ਹਨ।ਅੱਜ ਅਮਨ ਕਾਨੂੰਨ ਸਬੰਧੀ ਕੀਤੀ ਗਈ ਮੀਟਿੰਗ ਵਿਚ ਪੁਲਿਸ ਅਧਿਕਾਰੀਆਂ, ਜਿੰਨਾ ਵਿਚ ਡੀ.ਸੀ.ਪੀ ਮੁਖਵਿੰਦਰ ਸਿੰਘ ਭੁੱਲਰ ਅਤੇ ਐਸ.ਪੀ ਕਮਲਪ੍ਰੀਤ ਸਿੰਘ ਚਾਹਲ ਨੇ …

Read More »