ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵਿਖੇ ਮਹਾਂਰਿਸ਼ੀ ਸਵਾਮੀ ਦਯਾਨੰਦ ਅਤੇ ਮਹਾਤਮਾ ਅਨੰਦ ਸਵਾਮੀ ਜੀ ਦੀ ਪੁੰਨ ਤਿਥੀ ‘ਤੇ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਆਰਿਆ ਪ੍ਰਦੇਸ਼ਿਕ ਪ੍ਰਤੀਨਿਧੀ ਉਪਸਭਾ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਆਯੋਜਿਤ ਇਸ ਸ਼ਰਧਾਂਜਲੀ ਸਮਾਰੋਹ ‘ਚ ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਅਤੇ ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਪ੍ਰਬੰਧਕ ਕਮੇਟੀ ਦੁਆਰਾ ਜਜਮਾਨ ਦੀ …
Read More »ਪੰਜਾਬੀ
ਭਗਵਾਨ ਵਾਲਮੀਕ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 31 ਨੂੰ
ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਿਆ ਤਿਆਰੀਆਂ ਦਾ ਜਾਇਜ਼ਾ ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਭਗਵਾਨ ਵਾਲਮੀਕ ਦੇ ਜਨਮ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 31 ਅਕਤੂਬਰ ਨੂੰ ਰਾਮਤੀਰਥ ਵਿਖੇ ਹੋਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੰਟਰਨੈਟ ਜ਼ਰੀਏ ਸੰਗਤਾਂ ਨੂੰ ਇਸ ਸ਼ੁਭ ਦਿਹਾੜੇ ਦੀ ਵਧਾਈ ਦੇਣਗੇ।ਉਕਤ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਸਭਿਆਚਾਰਕ …
Read More »ਪਹਿਲੀ ਤੋਂ 3 ਨਵੰਬਰ ਤੱਕ ਚੱਲੇਗੀ ਪਲਸ ਪੋਲੀਓ ਮੁਹਿੰਮ
0 ਤੋਂ 5 ਸਾਲ ਦੇ 14939 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ ਕਪੂਰਥਲਾ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ‘ਚ ਪਲਸ ਪੋਲੀਓ ਮੁਹਿੰਮ ਪਹਿਲੀ ਤੋਂ 3 ਨਵੰਬਰ ਤੱਕ ਚੱਲੇਗੀ ਜਿਸ ਤਹਿਤ 0 ਤੋਂ 5 ਸਾਲ ਦੇ 14939 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਡਾ. ਸੁਰਿੰਦਰ ਕੁਮਾਰ ਸਿਵਲ ਸਰਜਨ ਕਪੂਰਥਲਾ …
Read More »ਮੇਅਰ ਤੇ ਨਿਗਮ ਕਮਿਸ਼ਨਰ ਨੇ ਸੀਵਰਮੈਨਾਂ ਨੂੰ ਵੰਡੀਆਂ ਸੁਰੱਖਿਆ ਕਿੱਟਾਂ
ਸੀਵਰਮੈਨਾਂ ਦੀ ਸਿਹਤ ਅਤੇ ਸੁਰੱਖਿਆ ਨਗਰ ਨਿਗਮ ਲਈ ਹੈ ਅਹਿਮ – ਮੇਅਰ ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿੱਤਲ ਵਲੋਂ ਕੰਪਨੀ ਬਾਗ ਜੋਨ ਵਿਖੇ ਨਗਰ ਨਿਗਮ ਦੇ ਉਤਰੀ ਜੋਨ ਅਧੀਨ ਕੰਮ ਕਰ ਰਹੇ ਸੀਵਰਮੈਨ ਸਟਾਫ਼ ਨੂੰ ਡਿਊਟੀ ਦੌਰਾਨ ਸੁਰੱਖਿਆ ਲਈ ਲਾਈਫ਼ ਸੇਫਟੀ ਕਿੱਟਾਂ ਅਤੇ ਹੋਰ ਸਾਜ਼ੋ ਸਮਾਨ ਵੰਡਿਆ …
Read More »ਸਿੱਖਿਆ ਮੰਤਰੀ ਸਿੰਗਲਾ ਨੇ ਵਿਦਿਆਰਥੀਆਂ ਨੂੰ ਇਨਾਮ ਵਜੋਂ ਦਿੱਤੇ ਐਪਲ ਆਈਪੈਡ, ਲੈਪਟੌਪ ਤੇ ਐਂਡਰੌਇਡ ਟੈਬਲੇਟ
‘ਅੰਬੈਸਡਰ ਆਫ਼ ਹੋਪ’ ਮੁਕਾਬਲੇ ’ਚ ਆਰਿਤ ਕੁਮਾਰ, ਯੇਤੀ ਤੇ ਭਾਰਤੀ ਨੇ ਪਠਾਨਕੋਟ ਜ਼ਿਲ੍ਹੇ ’ਚੋਂ ਜਿੱਤੇ ਪਹਿਲੇ ਤਿੰਨ ਇਨਾਮ ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ‘ਅੰਬੈਸਡਰਜ਼ ਆਫ਼ ਹੋਪ’ ਮੁਕਾਬਲੇ ਦੇ ਪਠਾਨਕੋਟ ਜ਼ਿਲ੍ਹੇ ਦੇ ਜੇਤੂਆਂ ਦਾ ਐਪਲ ਆਈਪੈਡ, ਲੈਪਟੋਪ ਅਤੇ ਐਂਡਰੌਇਡ ਟੈਬਲੇਟ ਨਾਲ ਸਨਮਾਨਿਤ ਕੀਤਾ।ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਲੋਕ ਨਿਰਮਾਣ …
Read More »ਸਮਾਜ ਸੇਵੀ ਰਜਿੰਦਰ ਸਿੰਘ ਸਾਂਘਾ ਵਲੋਂ ਸਰਕਾਰੀ ਮੈਡੀਕਲ ਕਾਲਜ ਨੂੰ ਸਰੀਰ ਦਾਨ
ਅੰਮ੍ਰਿਤਸਰ, 29 ਅਕਤੂਬਰ (ਸੰਧੂ) – ਗੁਰੂ ਘਰ ਦੇ ਅਨਿਨ ਸੇਵਕ ਰਜਿੰਦਰ ਸਿੰਘ ਸਾਂਘਾ ਨੇ ਮਰਨ ਉਪਰੰਤ ਆਪਣਾ ਮ੍ਰਿਤਕ ਸਰੀਰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਦਾਨ ਕਰ ਦਿੱਤਾ ਹੈ।ਡਾਕਟਰੀ ਵਿਦਿਆ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਸੇਹਤ ਸੇਵਾਵਾਂ ਲਈ ਦਾਨ ਕੀਤੀ ਦੇਹ ਸਬੰਧੀ ਰਜਿੰਦਰ ਸਿੰਘ ਸਾਂਘਾ ਨੂੰ ਸਰਕਾਰੀ ਮੈਡੀਕਲ ਕਾਲਜ਼ ਵੱਲੋਂ ਸ਼ਨਾਖਤੀ ਕਾਰਡ ਜਾਰੀ ਕੀਤਾ ਗਿਆ ਹੈ। …
Read More »ਜੀ.ਐਨ.ਡੀ.ਯੂ ਨਾਨ ਟੀਚਿੰਗ ਐਸੋਸੀਏਸ਼ਨ ਸਲਾਨਾ ਚੋਣਾਂ 2020 ਸੰਪਨ
ਪ੍ਰੋ: (ਡਾ.) ਦਲਬੀਰ ਸਿੰਘ ਸੋਗੀ ਦੀ ਅਗਵਾਈ ‘ਚ 34 ਉਮੀਦਵਾਰਾਂ ਦੀ ਕਿਸਮਤ ਦਾ ਹੋਇਆ ਫੈਸਲਾ ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਸਲਾਨਾ ਚੋਣਾ ਬੀਤੀ ਦੇਰ ਸ਼ਾਮ ਗਏ ਅਮਨ ਅਮਾਨ ਨਾਲ ਸੰਪੰਨ ਹੋ ਗਈਆਂ।ਯੂਂਨੀਵਰਸਿਟੀ ਦੇ ਵੀ.ਸੀ ਪੋ੍ਰ: (ਡਾ.) ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਕੈਲੰਡਰ ਅਨੁਸਾਰ ਚੋਣ ਅਧਿਕਾਰੀ ਕਮ ਰਿਟਰਨਿੰਗ …
Read More »14 ਪੰਜਾਬ (ਨਾਭਾ ਅਕਾਲ) ਪਲਟਨ ਦੀ ਕਮੇਟੀ ਦਾ ਹੋਇਆ ਗਠਨ
ਕੈਪਟਨ ਕਰਮ ਸਿੰਘ ਤੇ ਕੈਪਟਨ ਸਾਹਿਬ ਸਿੰਘ ਨੂੰ ਮਿਲੀ ਅਹਿਮ ਜਿੰਮੇਵਾਰੀ ਅੰਮ੍ਰਿਤਸਰ, 30 ਅਕਤੂਬਰ (ਸੰਧੂ) – ਇੰਡੀਅਨ ਆਰਮੀ ਦੀ 14 ਪੰਜਾਬ (ਨਾਭਾ ਅਕਾਲ) ਪਲਟਨ ਦੇ 263ਵੇਂ ਸਥਾਪਨਾ ਦਿਵਸ ਦੇ ਮੌਕੇ ਮਨਾਏ ਜਾ ਰਹੇ ਦੇਸ਼ ਵਿਆਪੀ ਜਸ਼ਨਾਂ ਦੇ ਸਿਲਸਿਲੇ ਦੇ ਚੱਲਦਿਆਂ ਇਸ ਪਲਟਨ ਵਿਚੋਂ ਸੇਵਾ ਮੁਕਤ ਹੋ ਕੇ ਆਏ ਮਾਝਾ ਜੋਨ ਦੇ ਅਧਿਕਾਰੀਆਂ ਅਤੇ ਸੈਨਿਕਾਂ ਦੇ ਵੱਲੋਂ ਇੱਕ ਕਮੇਟੀ ਦਾ ਗਠਨ …
Read More »ਜਿਲ੍ਹਾ ਪ੍ਰਸਾਸ਼ਨ ਵੱਲੋਂ ਹਿੰਦੂ ਕਾਰਪੋਰੇਟਿਵ ਬੈਂਕ ਲਈ ਵਿਸ਼ੇਸ ਕਮੇਟੀ ਗਠਿਤ
ਕਮੇਟੀ ਵਲੋਂ ਬੈਂਕ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਪਠਾਨਕੋਟ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵੱਲੋਂ ਹਿੰਦੂ ਕੋਆਰਪੋਰੇਟਿਵ ਬੈਂਕ ਦੇ ਮਸਲਿਆਂ ਦੇ ਹੱਲ ਲਈ ਬਣਾਈ ਵਿਸ਼ੇਸ਼ ਕਮੇਟੀ ਵੱਲੋਂ ਹਿੰਦੂ ਕੋਆਰਪੋਰੇਟਿਵ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਦੀ ਪ੍ਰਧਾਨਗੀ ਕਮੇਟੀ ਚੇਅਰਮੈਨ ਬਲਵਿੰਦਰ ਸਿੰਘ ਡਿਪਟੀ ਰਜਿਸਟਰਾਰ ਕੋਆਰਪੋਰੇਟਿਵ ਸੋਸਾਇਟੀ ਪਠਾਨਕੋਟ ਦੀ ਨੇ …
Read More »ਪਟਾਕਿਆਂ ਦੀ ਸਟੋਰੇਜ਼ ਤੇ ਵਿਕਰੀ ਲਈ ਡਰਾਅ ਰਾਹੀਂ ਜਾਰੀ ਹੋਣਗੇ 17 ਆਰਜ਼ੀ ਲਾਈਸੈਂਸ – ਜ਼ਿਲਾ ਮੈਜਿਸਟਰੇਟ
5 ਨਵੰਬਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ `ਚ ਕੱਢੇ ਜਾਣਗੇ ਡਰਾਅ ਕਪੂਰਥਲਾ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਹੈ ਕਿ ਜ਼ਿਲਾ ਕਪੂਰਥਲਾ ਵਿਖੇ ਸਮਰੱਥ ਅਧਿਕਾਰੀ ਵਲੋਂ ਨਿਰਧਾਰਿਤ ਕੀਤੇ ਗਏ ਸਥਾਨਾਂ `ਤੇ ਪਟਾਕਿਆਂ ਦੀ ਆਰਜ਼ੀ ਸਟੋਰੇਜ ਅਤੇ ਵਿਕਰੀ ਲਈ 17 ਆਰਜ਼ੀ ਲਾਈਸੰਸ ਡਰਾਅ ਰਾਹੀਂ ਦਿੱਤੇ ਜਾਣਗੇ। ਉਨਾਂ …
Read More »
Punjab Post Daily Online Newspaper & Print Media