ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਜਿਲਾ ਪੱਧਰੀ ਆਨਲਾਈਨ ਪੇਂਟਿੰਗ ਮੁਕਬਲਿਆਂ ਦੇ ਦਾ ਐਲਾਨ ਕੀਤਾ ਗਿਆ। …
Read More »ਪੰਜਾਬੀ
ਆਨਲਾਈਨ ਕੁਇਜ਼ ਮੁਕਾਬਲੇ ‘ਚ ਸਮੂਹ ਬੀ.ਐਲ.ਓ ਅਤੇ ਈ.ਐਲ.ਓ ਨੇ ਲਿਆ ਭਾਗ
ਜੇਤੂ ਉਮੀਦਵਾਰਾਂ ਨੂੰ ਨਕਦ ਇਨਾਮ ਅਤੇ ਪ੍ਰਮਾਣ ਪੱਤਰ ਦੇ ਕੇ ਕੀਤਾ ਜਾਵੇਗਾ ਸਨਮਾਨਿਤ – ਸੰਯਮ ਅਗਰਵਾਲ ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਪੰਜਾਬ ਰਾਜ ਦੇ ਸਮੂਹ ਬੂਥ ਲੈਵਲ ਅਫ਼ਸਰਾਂ ਅਤੇ ਚੋਣ ਸਾਖਰਤਾ ਕਲੱਬਾਂ ਦੇ ਮੈਂਬਰਾਂ ਦਾ ਇੱਕ ਆਨਲਾਈਨ ਕੁਇਜ਼ ਮੁਕਾਬਲਾ ਜੋ ਕਿ ਗਾਂਧੀ …
Read More »ਖ਼ਾਲਸਾ ਕਾਲਜ ਵਲੋਂ ਮੋਹਨ ਸਿੰਘ ਰਾਹੀ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 29 ਅਕਤੂਬਰ (ਖੁਰਮਣੀਆਂ) – ਮਾਝੇ ਦੇ ਪ੍ਰਮੁੱਖ ਪੰਜਾਬੀ ਪ੍ਰਕਾਸ਼ਨ ‘ਰਵੀ ਸਾਹਿਤ ਪ੍ਰਕਾਸ਼ਨ’ ਦੇ ਮਾਲਕ ਮੋਹਨ ਸਿੰਘ ਰਾਹੀ ਦੇ ਅਕਾਲ ਚਲਾਣੇ ’ਤੇ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਇਕ ਸ਼ੋਕ ਸਭਾ ਕਰਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਸ਼ੋਕ ਸਭਾ ਨੂੰ ਸੰਬੋਧਨ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਮੋਹਨ ਸਿੰਘ ਇਕ ਇਮਾਨਦਾਰ ਪ੍ਰਕਾਸ਼ਕ ਸੀ।ਜਿਸ ਨੇ ਉਮਰ ਭਰ ਇਸ …
Read More »ਕੇਂਦਰੀ ਸਭਾ ਮਨਾਏਗੀ ਮਹਾਂਰਿਸ਼ੀ ਵਾਲਮੀਕ ਜੀ ਦਾ ਜਨਮ ਦਿਹਾੜਾ
ਸਮਾਗਮ ਦੌਰਾਨ ਲੋਕ ਅਰਪਣ ਕੀਤੀਆਂ ਜਾਣਗੀਆਂ ਤਿੰਨ ਪੁਸਤਕਾਂ ਧੂਰੀ, 29 ਅਕਤੂਬਰ (ਪ੍ਰਵੀਨ ਗਰਗ) – ਮਹਾਂਰਿਸ਼ੀ ਬਾਲਮੀਕ ਜੀ ਦਾ ਜਨਮ ਦਿਨ ਪਹਿਲਾਂ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵੱਲੋਂ ਸਾਹਿਤ ਸਭਾ ਧੂਰੀ ਦੇ ਸਹਿਯੋਗ ਨਾਲ 31 ਅਕਤੂਬਰ ਦਿਨ ਸ਼ਨਿੱਚਰਵਾਰ ਨੂੰ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਮਨਾਇਆ ਜਾਵੇਗਾ। ਕੇਂਦਰੀ ਸਭਾ ਦੇ ਜਨਰਲ …
Read More »ਕੇਂਦਰੀ ਸਭਾ ਮਨਾਏਗੀ ਦੁਨੀਆਂ ਦੇ ਪਹਿਲੇ ਮਹਾਂ ਕਵੀ ਦਾ ਜਨਮ ਦਿਹਾੜਾ
ਸਮਾਗਮ ਦੌਰਾਨ ਲੋਕ ਅਰਪਣ ਕੀਤੀਆਂ ਜਾਣਗੀਆਂ ਤਿੰਨ ਪੁਸਤਕਾਂ ਧੂਰੀ, 29 ਅਕਤੂਬਰ (ਪ੍ਰਵੀਨ ਗਰਗ) – ਮਹਾਂਰਿਸ਼ੀ ਬਾਲਮੀਕ ਜੀ ਦਾ ਜਨਮ ਦਿਨ ਪਹਿਲਾਂ ਦੀ ਤਰਾਂ੍ਹ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵੱਲੋਂ ਸਾਹਿਤ ਸਭਾ ਧੂਰੀ ਦੇ ਸਹਿਯੋਗ ਨਾਲ 31 ਅਕਤੂਬਰ ਦਿਨ ਸ਼ਨਿੱਚਰਵਾਰ ਨੂੰ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਮਨਾਇਆ ਜਾਵੇਗਾ। ਕੇਂਦਰੀ ਸਭਾ ਦੇ …
Read More »ਨਿੱਜ਼ਰਪੁਰਾ ਟੋਲ ਪਲਾਜ਼ਾ ਵਿਖੇ ਧਰਨਾ ਜਾਰੀ
ਜੰਡਿਆਲਾ ਗੁਰੂ, 29 ਅਕਤੂਬਰ (ਹਰਿੰਦਰਪਾਲ ਸਿੰਘ) – ਸਾਂਝੇ ਤਾਲਮੇਲ ਸੰਘਰਸ਼ ਦੇ ਸੱਦੇ ’ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਆਗੂਆਂ ਨੇ ਟੋਲ ਪਲਾਜ਼ਾ ਨਿੱਜ਼ਰਪੁਰਾ ਵਿਖੇ ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ, ਕੇਂਦਰੀ ਮੰਤਰੀਆਂ ਅਤੇ ਕਾਰਪੋਰੇਟ ਘਰਾਣਿਆਂ ਦਾ ਪੁੱਤਲਾ ਸਾੜਿਆ।ਦੁਸ਼ਹਿਰੇ ਵਾਲੇ ਦਿਨ ਲੋਕ ਰਾਵਣ ਦਾ ਪੁਤਲਾ ਸਾੜਦੇ ਹਨ, ਉਥੇ ਕਿਸਾਨਾਂ ਦਾ ਭਾਰੀ ਇਕੱਠ ਕਰਕੇ ਰਾਵਣ ਮੋਦੀ, ਉਸ ਦੇ ਮੰਤਰੀ ਅਤੇ …
Read More »ਬੁੱਧਵਾਰ ਨੂੰ ਆਈ 21 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 19 ਨੇ ਕੋਰੋਨਾ ਨੂੰ ਦਿੱਤੀ ਮਾਤ
ਜਿਲ੍ਹਾ ਪਠਾਨਕੋਟ ‘ਚ ਕੁੱਲ ਕਰੋਨਾ ਪਾਜ਼ਟਿਵ 4400, 4155 ਲੋਕਾਂ ਪਾਈ ਕਰੋਨਾ ‘ਤੇ ਫਤਿਹ ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ‘ਚ ਬੁੱਧਵਾਰ ਨੂੰ 19 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ 19 ਲੋਕਾਂ ਨੂੰ ਘਰਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਦੱਸਿਆ ਕਿ …
Read More »ਜੀ.ਐਨ.ਡੀ.ਯੂ ਨਾਨ ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਦੀਆਂ ਸਲਾਨਾ ਚੋਣਾਂ ਅੱਜ
ਅੰਮ੍ਰਿਤਸਰ, ਜਲੰਧਰ, ਪਠਾਨਕੋਟ, ਤਰਨਤਰ, ਕਪੂਰਥਲਾ ਕੈਂਪਸਾਂ ‘ਚ ਪ੍ਰਬੰਧ ਮਕੰਮਲ ਅੰਮ੍ਰਿਤਸਰ, 28 ਅਕਤੂਬਰ (ਗੁਰਮੀਤ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਦੀ ਅੱਜ ਹੋਣ ਵਾਲੀ ਸਲਾਨਾ ਚੋਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਚੋਣ ਅਧਿਕਾਰੀ ਕਮ ਰੀਟਰਨਿੰਗ ਅਫਸਰ ਪ੍ਰੋ: ਡਾ ਦਲਬੀਰ ਸਿੰਘ ਸੋਗੀ ਦੀ ਰੇਖ ਹੇਠ ਹੋਣ ਵਾਲੀਆਂ ਇੰਨ੍ਹਾਂ ਚੋਣਾ ਦੌਰਾਨ 996 ਨਾਨ ਟੀਚਿੰਗ ਕਰਮਚਾਰੀ ਤੇ ਅਧਿਕਾਰੀ ਆਪਣੇ ਵੋਟ …
Read More »ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਖਿਲਾਫ਼ ਕਰਾਸ ਕੇਸ ਦਰਜ਼ ਕਰਨ ਦੀ ਲੌਂਗੋਵਾਲ ਵੱਲੋਂ ਨਿੰਦਾ
ਪੰਜਾਬ ਦੇ ਮੁੱਖ ਮੰਤਰੀ, ਮੁੱਖ ਸਕੱਤਰ ਤੇ ਡੀ.ਜੀ.ਪੀ ਨੂੰ ਕੇਸ ਰੱਦ ਕਰਨ ਲਈ ਲਿਖਿਆ ਪੱਤਰ ਅੰਮ੍ਰਿਤਸਰ, 28 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਿਛਲੇ ਦਿਨੀਂ ਧਰਨਾਕਾਰੀਆਂ ਵੱਲੋਂ ਕੀਤੀ ਗਈ ਹਿੰਸਕ ਕਾਰਵਾਈ ਦੇ ਮਾਮਲੇ ਵਿੱਚ ਪੁਲਿਸ ਦੁਆਰਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ’ਤੇ ਕਰਾਸ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਲੌਂਗੋਵਾਲ …
Read More »ਤਪ ਅਸਥਾਨ ਬਾਬਾ ਗੁਰਮੁੱਖ ਸਿੰਘ ਜੀ (ਬਾਬਾ ਕੋਠੀ) ਵਿਖੇ ਕੀਰਤਨ ਗੁਰਮਤਿ ਸਮਾਗਮ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਧੰਨ ਧੰਨ ਸ੍ਰੀ ਗੁਰੁ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਦੇ ਸਬੰਧ ਵਿੱਚ ਮੈਨੇਜਰ ਸ੍ਰੀ ਦਰਬਾਰ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾਂਦੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਤਪ ਅਸਥਾਨ ਬਾਬਾ ਗੁਰਮੁਖ ਸਿੰਘ ਜੀ ਪਟਿਆਲੇ ਵਾਲੇ ਸਮੂਹ ਸੰਗਤਾਂ ਅਤੇ ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਅਤੇ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ।ਜਿਸ …
Read More »
Punjab Post Daily Online Newspaper & Print Media