ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਕਰੋਨਾ ਵਾਇਰਸ ਦੇ ਚੱਲਦਿਆਂ ਸੱਤ ਮਹੀਨਿਆਂ ਬਾਅਦ ਵਿਭਾਗੀ ਹਦਾਇਤਾਂ ਅਨੁਸਾਰ ਵਿਦਿਆਰਥੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜ਼ਕੇ) ਵਿਖੇ ਹਾਜ਼ਰ ਹੋਏ।ਸਕੂਲ ਪ੍ਰਿੰਸੀਪਲ ਮੈਡਮ ਮੋਨਿਕਾ ਨੇ ਦੱਸਿਆ ਕਿ ਸਕੂਲ ਵਲੋਂ ਸਰਕਾਰੀ ਹਦਾਇਤਾਂ ਅਨੁਸਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਸਕੂਲ ਗੇਟ ‘ਤੇ ਹੀ ਵਿਦਿਆਰਥੀਆਂ …
Read More »ਪੰਜਾਬੀ
ਪੰਜਾਬੀ ਦੇ ਪ੍ਰਸਿੱਧ ਪੁਸਤਕ ਪ੍ਰਕਾਸ਼ਕ ਮੋਹਨ ਸਿੰਘ ਰਾਹੀ ਦੇ ਦਿਹਾਂਤ ‘ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 28 ਅਕਤੂਬਰ (ਦੀਪ ਦਵਿੰਦਰ ਸਿੰਘ) – ਬੀਤੇ ਕੱਲ ਸਦੀਵੀ ਵਿਛੋੜਾ ਦੇ ਗਏ ਪੰਜਾਬੀ ਦੇ ਪ੍ਰਸਿੱਧ ਪੁਸਤਕ ਪ੍ਰਕਾਸ਼ਕ ਰਵੀ ਸਾਹਿਤ ਪ੍ਰਕਾਸ਼ਨ ਦੇ ਰੂਹ ਏ ਰਵਾਂ ਮੋਹਨ ਸਿੰਘ ਰਾਹੀ ਦਾ ਅੰਤਮ ਸੰਸਕਾਰ ਗੁਰਦੁਆਰਾ ਸ਼ਹੀਦਾਂ ਸਾਹਮਣੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।ਜਿਥੇ ਉਨਾਂ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਲੇਖਕ ਤੇ ਸਾਹਿਤ ਪ੍ਰੇਮੀ ਹਾਜ਼ਰ ਸਨ।ਇਸ ਸਮੇਂ ਸ਼ੋੋਮਣੀ ਨਾਟਕਕਾਰ ਕੇਵਲ ਧਾਲੀਵਾਲ, ਡਾ. ਹਰਿਭਜਨ …
Read More »ਖੱਜ਼ਲ ਖਰਾਬੀ ਤੋਂ ਬਚਣ ਲਈ ਹਾਈਬ੍ਰਿਡ ਕਿਸਮਾਂ ਦੀ ਕਾਸ਼ਤ ਨਾ ਕੀਤੀ ਜਾਵੇ – ਬਲਾਕ ਖੇਤੀਬਾੜੀ ਅਫਸਰ
ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਨ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਹੁਕਮਾਂ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੀ ਟੀਮ ਵਲੋਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਰਨਾ ਦਾਣਾ ਮੰਡੀ …
Read More »ਕਪੂਰਥਲਾ ਜਿਲੇ ‘ਚ ਝੋਨੇ ਦੀ ਖਰੀਦ 7 ਲੱਖ ਮੀਟਰਕ ਟਨ ਨੂੰ ਟੱਪੀ
ਹੁਣ ਤੱਕ ਕਿਸਾਨਾਂ ਨੂੰ ਹੋਈ 1170.92 ਕਰੋੜ ਰੁਪੈ ਦੀ ਅਦਾਇਗੀ ਕਪੂਰਥਲਾ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ ਕੀਤੇ ਪੁਖਤਾ ਪ੍ਰਬੰਧਾਂ ਦੇ ਸਦਕਾ ਜਿਲੇ ‘ਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ।26 ਅਕਤੂਬਰ ਤੱਕ ਜਿਲੇ ‘ਚ ਝੋਨੇ ਦੀ ਖਰੀਦ 7 ਲੱਖ ਮੀਟਰਿਕ ਟਨ ਨੂੰ ਪਾਰ ਕਰ ਗਈ ਹੈ।ਹੁਣ ਤੱਕ ਜਿਲੇ ‘ਚ 720658 ਮੀਟਰਕ ਟਨ ਝੋਨੇ …
Read More »ਜੇਲ੍ਹ ਬੰਦੀਆਂ ਦੀਆਂ ਮੁਸ਼ਕਿਲਾਂ ਦਾ ਕੀਤਾ ਜਾਵੇ ਫੌਰੀ ਹੱਲ – ਜਿਲ੍ਹਾ ਅਤੇ ਸੈਸ਼ਨ ਜੱਜ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਅਹਿਮ ਮੀਟਿੰਗ ਕਪੂਰਥਲਾ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਹੋਈ।ਜਿਸ ਦੌਰਾਨ ਕਪਰਥਲਾ ਜੇਲ੍ਹ ਵਿੱਚ ਬੰਦ ਵਿਚਾਰ ਅਧੀਨ ਬੰਦੀਆਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।ਮਾਣਯੋਗ ਜਿਲ੍ਹਾ …
Read More »ਖ਼ਾਲਸਾ ਕਾਲਜ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਾਰਤਾ
ਅੰਮ੍ਰਿਤਸਰ, 28 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਹਿੰਦੀ ਵਿਭਾਗ ਵਲੋਂ ਸੰਗੀਤ ਵਿਭਾਗ ਦੇ ਸਹਿਯੋਗ ਨਾਲ ਰਾਸ਼ਟਰੀ ਪੱਧਰ ਦੀ ਆਨਲਾਈਨ ਵਾਰਤਾ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਉਚ ਪੱਧਰ ਦੇ ਵਿਦਵਾਨਾਂ ਦੇ ਨਾਲ ਨਾਲ ਵਿਦਿਆਰਥੀਆਂ ਵਲੋਂ ਸ਼ਿਰਕਤ ਕੀਤੀ ਗਈ।ਹਿੰਦੀ ਸਾਹਿਤ ਦੇ ਪ੍ਰਸਿੱਧ ਵਿਦਵਾਨ ਹਰਮਿੰਦਰ ਸਿੰਘ ਬੇਦੀ, ਚਾਂਸਲਰ ਕੇਂਦਰੀ ਯੂਨੀਵਰਸਿਟੀ, ਧਰਮਸ਼ਾਲਾ, ਹਿਮਾਚਲ ਪ੍ਰਦੇਸ਼, ਇਸ ਵਾਰਤਾ ਦੇ ਮੁੱਖ ਵਕਤਾ ਸਨ। ਕਾਲਜ ਪ੍ਰਿੰਸੀਪਲ ਡਾ. …
Read More »ਤਪ ਅਸਥਾਨ ਬਾਬਾ ਝੰਗੀ ਵਿਖੇ ਸਲਾਨਾ ਜੋੜ ਮੇਲਾ ਮਨਾਇਆ
ਜੰਡਿਆਲਾ ਗੁਰੂ, 28 ਅਕਤੂਬਰ (ਹਰਿੰਦਰਪਾਲ ਸਿੰਘ) – ਤਪ ਅਸਥਾਨ ਬਾਬਾ ਝੰਗੀ ਸਾਹਿਬ ਪਿੰਡ ਜਾਣੀਆ ਵਿਖੇ ਸੰਤ ਬਾਬਾ ਸੰਤੋਖ ਮੁਨੀ ਦਾ ਸਲਾਨਾ ਜੋੜ ਮੇਲਾ ਸੰਤ ਬਾਬਾ ਪਰਮਾਨੰਦ ਮੁੱਖ ਸੰਚਾਲਕ ਤਪ ਅਸਥਾਨ ਬਾਬਾ ਹੁੰਦਾਲ ਜੰਡਿਆਲਾ ਗੁਰੂ ਅਤੇ ਤਪ ਅਸਥਾਨ ਬਾਬਾ ਝੰਗੀ ਸਾਹਿਬ ਦੀ ਵਾਲਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਰਬੱਤ …
Read More »ਔਰਤਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸਜਗ ਹੋਣ ਦੀ ਲੋੜ – ਮਨੀਸ਼ਾ ਗੁਲਾਟੀ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੁਲਸ ਲਾਈਨ ਵਿਖੇ ਲਗਾਈ ਲੋਕ ਅਦਾਲਤ ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਰਾਜ ਮਹਿਲਾ ਕਮਿਸ਼ਨਰ ਨੇ ਪੁਲੀਸ ਲਾਈਨ ਵਿਖੇ ਦੋ ਰੋਜ਼ਾ ਔਰਤਾਂ ਦੇ ਘਰੇਲੂ ਝਗੜਿਆਂ ਸਬੰਧੀ ਲਗਾਈ ਗਈ ਲੋਕ ਅਦਾਲਤ ਦੇ ਪਹਿਲੇ ਦਿਨ 21 ਕੇਸਾਂ ਦਾ ਆਪਸੀ ਰਜਾਮੰਦੀ ਨਾਲ ਨਿਪਟਾਰਾ ਕੀਤਾ ਅਤੇ 10 ਹੋਰ ਆਏ ਨਵੇ ਕੇਸਾਂ ਦੀ ਸੁਣਵਾਈ ਕੀਤੀ। ਸ਼੍ਰੀਮਤੀ ਮਨੀਸ਼ਾ ਗੁਲਾਟੀ ਚੇਅਰਪਰਸਨ …
Read More »ਸਰਕਾਰੀ ਸਕੂਲਾਂ ਦੇ ਵੋਕੇਸ਼ਨਲ ਟ੍ਰੇਨਰਾਂ ਤੇ ਟ੍ਰੇਨਿੰਗ ਕੋਆਰਡੀਨੇਟਰਾਂ ਦੀ 7 ਰੋਜ਼ਾ ਸਿਖਲਾਈ ਸੰਪਨ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਉਪਰਾਲੇ ਨਾਲ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਨੈਸ਼ਨਲ ਸਕਿਲ ਕ੍ਵਾਲੀਫਿਕੇਸ਼ਨ ਫਰੇਮਵਰਕ ਅਧੀਨ ਕੰਮ ਕਰਦੇ ਸਮੂਹ ਵੋਕੇਸ਼ਨਲ ਟਰੇਨਰਾਂ ਅਤੇ ਕੋਆਰਡੀਨੇਟਰਾਂ ਦੀ ਸੱਤ ਰੋਜ਼ਾ ਟ੍ਰੇਨਿੰਗ ਮੁਹਿੰਮ ਅੱਜ ਸਮਾਪਤ ਹੋਈ। ਇਸ ਸੰਬਧੀ ਵਿਭਾਗ ਦੀ ਸਹਾਇਕ ਨਿਰਦੇਸ਼ਕਾ (ਵੋਕੇਸ਼ਨਲ) …
Read More »ਡੇਅਰੀ ਵਿਕਾਸ ਵਿਭਾਗ ਵਲੋਂ ਆਨਲਾਈਨ ਸਿਖਲਾਈ 2 ਨਵੰਬਰ ਤੋਂ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਕੋਵਿਡ 19 ਮਹਾਂਮਾਰੀ ਦੇ ਕਾਰਨ ਜਿਥੇ ਦੇਸ਼ ਦੀ ਅਰਥ ਵਿਵਸਥਾ ‘ਤੇ ਮਾੜਾ ਅਸਰ ਪਿਆ ਹੈ।ਉਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੌਤ ਆਈ ਹੈ।ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ‘ਤੇ ਵੀ ਅਸਰ ਪਿਆ ਹੈ।ਇਸ ਖੜੌਤ ਨੂੰ ਤੋੜਨ ਲਈ ਹੁਣ ਡੇਅਰੀ ਵਿਕਾਸ ਵਿਭਾਗ 2 ਨਵੰਬਰ ਤੋਂ ਦੁੱਧ …
Read More »
Punjab Post Daily Online Newspaper & Print Media