ਅੰਮ੍ਰਿਤਸਰ, 26 ਅਕਤੂਬਰ (ਸੰਧੂ) – ਡੇਢ ਦਹਾਕਾ ਪਹਿਲਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ‘ਚ ਬਤੌਰ ਸੁਰੱਖਿਆ ਕਰਮਚਾਰੀ ਭਰਤੀ ਹੋ ਕੇ ਬੇਹਤਰ ਸੇਵਾਵਾਂ ਨਿਭਾਉਣ ਵਾਲੇ ਸੁਰੱਖਿਆ ਕਰਮਚਾਰੀ ਬ੍ਰਿਜ਼ ਮੋਹਨ ਰਾਣਾ ਨੇ ਸਹਾਇਕ ਸੁਪਰਵਾਇਜ਼ਰ ਸੁਰੱਖਿਆ ਦਾ ਅਹੁੱਦਾ ਸੰਭਾਲ ਲਿਆ ਹੈ। ਜੀ.ਐਨ.ਡੀ.ਯੂ ਦੇ ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਤੇ ਮੁੱਖ ਸੁਰੱਖਿਆ ਅਫ਼ਸਰ …
Read More »ਪੰਜਾਬੀ
ਬਲਾਕ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਰੱਖਣ ਲਈ ਜਾਗਰੂਕਤਾ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ – ਡਾ. ਅਮਰੀਕ ਸਿੰਘ
ਪਠਾਨਕੋਟ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬਲਾਕ ਪਠਾਨਕੋਟ ‘ਚ ਅਕਤੁਬਰ ਮਹੀਨੇ ਦੌਰਾਨ ਕੀਤੇ ਜਾ ਰਹੇ ਖੇਤੀ ਪਸਾਰ ਕਾਰਜ਼ਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਸੁਭਾਸ਼ ਚੰਦਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਸੁਦੇਸ਼ ਕੁਮਾਰ, ਅੰਸ਼ੁਮਨ ਕੁਮਾਰ, ਮਿਸ …
Read More »ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਤੇ ਕਣਕ ਦੀ ਬਿਜ਼ਾਈ ਸਬੰਧੀ ਕਿਤਾਬਚੇ ਦਾ ਫਾਇਦਾ ਉਠਾਉਣ ਕਿਸਾਨ – ਡਿਪਟੀ ਕਮਿਸ਼ਨਰ
ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਹਿੱਤ ਕਣਕ ਦੀ ਬਿਜ਼ਾਈ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਛੋਟੇ ਤੇ ਸੀਮਾਂਤ ਕਿਸਾਨਾਂ ਦੀ ਸਹੂਲਤ ਲਈ ਕਿਤਾਬਚਾ ਤਿਆਰ ਕੀਤਾ ਗਿਆ ਹੈ।ਜਿਸ ਵਿੱਚ ਸਥਾਪਿਤ ਕੀਤੇ ਗਏ ਕਿਸਾਨ ਗੁਰੱਪਾਂ/ਕਸਟਮ ਹਾਇਰਿੰਗ ਸੈਂਟਰਾਂ/ਸਹਿਕਾਰੀ ਸਭਾਵਾਂ ਪਾਸ ਉਪਲੱਬਧ ਆਧੁਨਿਕ …
Read More »‘ਆਪ’ ਵਲੋਂ ਸ਼੍ਰੋਮਣੀ ਕਮੇਟੀ ਟਾਸਕ ਫੋਰਸ ਵਲੋਂ ਪ੍ਰਦਰਸ਼ਨਕਾਰੀਆਂ ‘ਤੇ ਹਮਲੇ ਦੀ ਨਿਖੇਧੀ
ਜਥੇਦਾਰ ਸਿੱਖ ਕਾਰਕੁੰਨਾਂ ‘ਤੇ ਹਮਲੇ ‘ਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਕਰਨ ਸਖ਼ਤ ਕਾਰਵਾਈ – ਸੰਧਵਾਂ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦਫਤਰ ਦੇ ਬਾਹਰ ਪਿਛਲੇ ਲਗਭਗ 40 ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਸਤਿਕਾਰ ਕਮੇਟੀ ਦੇ ਮੈਂਬਰਾਂ ‘ਤੇ ਹਮਲੇ ਨੂੰ ਬਹੁਤ ਹੀ ਮੰਦਭਾਗਾ …
Read More »ਮੇਹਰ ਫਾਊਂਡੇਸ਼ਨ ਨੇ ਸਫਾਈ ਸੈਨਿਕਾਂ ਨੂੰ ਕੀਤਾ ਸਨਮਾਨਿਤ
ਮੇਅਰ ਰਿੰਟੂ ਨੇ ਫਾਊਂਡੇਸ਼ਨ ਕੰਮਾਂ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰ: 27 `ਚ `ਮੇਹਰ ਫਾਊਂਡੇਸ਼ਨ` ਵਲੋਂ ਕਰਵਾਏ ਗਏ ਸਮਾਗਮ `ਚ ਵਿਸ਼ੇਸ਼ ਤੌਰ ‘ਤੇ ਪੁੱਜੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਸਫਾਈ ਕਰਮਚਾਰੀਆਂ, ਸੀਵਰਮੈਨਾਂ ਤੇ ਹੋਰ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ। ਮੇਅਰ ਰਿੰਟੂ …
Read More »ਭਗਵਾਨ ਸ਼੍ਰੀ ਵਾਲਮੀਕਿ ਪ੍ਰਗਟ ਦਿਵਸ ਸਬੰਧੀ ਮੇਅਰ ਨੇ ਕੀਤੀ ਮੀਟਿੰਗ
ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਸ੍ਰੀ ਵਾਲਮੀਕਿ ਪ੍ਰਗਟ ਦਿਵਸ ਦੇ ਮੱਦੇਨਜ਼ਰ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਬੀਤੇ ਦਿਨੀ ਬੈਠਕ ਕੀਤੀ।ਡਿਪਟੀ ਮੇਅਰ ਯੂਨਸ ਕੁਮਾਰ, ਕੇਂਦਰੀ ਵਾਲਮੀਕਿ ਮੰਦਰ, ਹਾਥੀ ਗੇਟ ਦੇ ਪ੍ਰਧਾਨ ਵਿਮਲ ਕਮਾਰ, ਚੇਅਰਮੈਨ ਯੋਗਰਾਜ ਮਲਹੋਤਰਾ, ਅਸ਼ੋਕ ਭੱਟੀ ਅਤੇ ਗੋਪਾਲ ਖੋਸਲਾ ਆਦਿ ਮੌਜ਼ੂਦ ਸਨ। ਮੇਅਰ ਤੇ ਡਿਪਟੀ …
Read More »ਕਿਸਾਨਾਂ ਤੇ ਕਿਰਤੀਆਂ ਦੇ ਹੱਕ ‘ਚ ਆਨਲਾਈਨ ਕਵੀ ਦਰਬਾਰ
ਜੰਡਿਆਲਾ ਗੁਰੁ, 25 ਅਕਤੂਬਰ (ਹਰਿੰਦਰਪਾਲ ਸਿੰਘ) – ਜਿੱਥੇ ਕਿਸਾਨ ਜਥੇਬੰਦੀਆਂ ਲਗਾਤਾਰ ਕਿਸਾਨ ਵਿਰੋਧੀ ਬਿੱਲ ਲਈ ਧਰਨੇ ਲਗਾ ਰਹੀਆਂ ਹਨ, ਉਥੇ ਕਾਵਿ ਮੰਚ ਨੂਰਾਨੀ ਕਲਮਾਂ ਪੰਜਾਬ ਵੱਲੋਂ ਕਿਸਾਨਾਂ ਦੀ ਅਵਾਜ਼ ਬੁਲੰਦ ਕਰਦਾ ਆਨਲਾਈਨ ਕਵੀ ਦਰਬਾਰ ਕਰਵਾਇਆ ਗਿਆ।ਜਿਸ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੂਥ ਸਪੋਰਟਸ ਐਂਡ ਵੈਲਫੇਅਰ ਕਲੱਬ ਪੰਜਾਬ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਸ਼ਰਮਾ ਐਡਵੋਕੇਟ ਨੇ ਸ਼ਿਰਕਤ ਕੀਤੀ।ਉਕਤ ਕਵੀ ਦਰਬਾਰ ਪੰਥਕ ਕਵੀ ਇੰਨਜੀਨੀਅਰ …
Read More »ਐਸ.ਸੀ ਵਰਗ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਦੇ ਨਿਰਦੇਸ਼ ਜਾਰੀ
ਅੰਮ੍ਰਿਤਸਰ, 25 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋਫ਼ੈਸਰ ਸਰਬਜੋਤ ਸਿੰਘ ਬਹਿਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਜ਼ਨਲ ਕੈਂਪਸ ਜਲੰਧਰ ਅਤੇ ਗੁਰਦਾਸਪੁਰ, ਯੁਨੀਵਰਸਿਟੀ ਅਤੇ ਕਾਂਸਟੀਚਿਉਟ ਕਾਲਜਾਂ ਦੇ ਓ.ਐਸ.ਡੀ ਤੋਂ ਇਲਾਵਾ ਅਧਿਆਪਨ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਉਹ ਐਸ.ਸੀ …
Read More »Degrees of SC category students to be released – GNDU issues orders
Amritsar October 25 (Punjab Post Bureau) – Prof. Sarbjot Singh Behl Dean Academic Affairs, Guru Nanak Dev University said that in compliance of the orders of the Government of Punjab, the Heads of the departments of Guru Nanak Dev University, Amritsar, Regional Campuses, OSDs of the constituent colleges are directed to issue the withheld degrees of the students belonging to …
Read More »ਐਤਵਾਰ ਨੂੰ 21 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 20 ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ
ਜਿਲ੍ਹਾ ਪਠਾਨਕੋਟ ‘ਚ ਕੁੱਲ 4361 ਲੋਕ ਕਰੋਨਾ ਪਾਜ਼ਟਿਵ, 4117 ਲੋਕਾਂ ਪਾਈ ਕਰੋਨਾ ‘ਤੇ ਫਤਿਹ ਪਠਾਨਕੋਟ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਅੰਦਰ ਐਤਵਾਰ ਨੂੰ 20 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ ਐਤਵਾਰ ਨੂੰ 20 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਸੰਯਮ …
Read More »
Punjab Post Daily Online Newspaper & Print Media