ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਮੰਡੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ਵਿੱਚ ਮੱਲ੍ਹਾਂ ਮਾਰੀਆਂ ਹਨ।ਸੰਸਥਾ ਦੇ ਪ੍ਰਿੰਸੀਪਲ ਕਮਲ ਗੋਇਲ ਨੇ ਦੱਸਿਆ ਕਿ ਬੀਤੇ ਦਿਨੀ ਚੀਮਾ ਮੰਡੀ ਵਿਖੇ ਹੋਈਆਂ ਤਾਈਕਮਾਂਡੋ ਖੇਡਾਂ ਵਿੱਚ ਸਕੂਲ ਵਲੋਂ ਖੇਡਦੇ ਹੋਏ ਨਵਜੋਤ ਕੌਰ, ਹਰਮਨਜੋਤ ਕੌਰ, ਨਿਧੀ ਸ਼ਰਮਾ, ਜਸਪ੍ਰੀਤ ਸਿੰਘ, ਪ੍ਰਵੀਨ ਸਿੰਘ, ਕਮਲਪ੍ਰੀਤ ਕੌਰ, ਵਰਿੰਦਰ ਕੌਰ, ਸਹਿਜੋਤ ਕੌਰ, …
Read More »ਪੰਜਾਬੀ ਖ਼ਬਰਾਂ
ਅੰਮ੍ਰਿਤਸਰ ਸ਼ਹਿਰ ਵਿੱਚ ਮੈਟਰੋ ਬੱਸ ਸੇਵਾ ਮੁੜ ਹੋਵੇਗੀ ਬਹਾਲ – ਕਮਿਸ਼ਨਰ ਨਗਰ ਨਿਗਮ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਹਰਪ੍ਰੀਤ ਸਿੰਘ ਨੇ ਜਾਰੀ ਇੱਕ ਪ੍ਰੈਸ ਰਲੀਜ਼ ਵਿੱਚ ਦੱਸਿਆ ਹੈ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਬੀ.ਆਰ.ਟੀ.ਐਸ ਰੂਟ ‘ਤੇ ਬੰਦ ਪਈ ਮੈਟਰੋ ਬੱਸ ਸਰਵਿਸ ਨੂੰ ਜਲਦ ਹੀ ਬਹਾਲ ਕੀਤਾ ਜਾਵੇਗਾ।ਇਸ ਵਾਸਤੇ ਪੰਜਾਬ ਸਰਕਾਰ ਵਲੋਂ ਜਲਦ ਹੀ ਫੈਸਲਾ ਲਿਆ ਜਾ ਰਿਹਾ ਹੈ।ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਟਰੋ ਬੱਸ ਸਰਵਿਸ ਅੰਮ੍ਰਿਤਸਰ ਵਾਸੀਆਂ ਖਾਸ …
Read More »ਸ੍ਰੀ ਦਰਬਾਰ ਸਾਹਿਬ ਤੇ ਗੁ. ਬਾਬਾ ਦੀਪ ਸਿੰਘ ਜੀ ਨੂੰ ਆਉਂਦੇ ਰਸਤਿਆਂ ’ਤੇ ਬੂਟੇ ਲਗਾਏ
ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਇਤਿਹਾਸਕ ਗੁਰਦੁਆਰਿਆਂ ਅੰਦਰ ਬੂਟੇ ਲਗਾਉਣ ਦਾ ਕਾਰਜ਼ ਆਰੰਭ ਕੀਤਾ ਗਿਆ ਹੈ।ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਂਦੇ ਰਸਤਿਆਂ ‘ਤੇ ਅੱਜ ਬੂਟੇ ਲਗਾਏ ਗਏ। ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ …
Read More »ਜਿਲ੍ਹਾ ਪ੍ਰਸ਼ਾਸ਼ਨ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਤੀਆਂ ਦਾ ਤਿਉਹਾਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾ. ਗੁਰਪ੍ਰੀਤ ਕੌਰ ਸਮੇਤ ਹੋਰ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲਾ ਪ੍ਰਸ਼ਾਸ਼ਨ ਸੰਗਰੂਰ ਦੇ ਸਹਿਯੋਗ ਨਾਲ ਧੂਰੀ ਵਿਖੇ ਤੀਆਂ …
Read More »ਬਾਬਾ ਫਰੀਦ ਸੰਸਥਾ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ
ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਲੌਂਗੋਵਾਲ ਵਲੋਂ ਤੀਆਂ ਦਾ ਤਿਉਹਾਰ ਉਤਸਾਹ ਨਾਲ ਮਨਾਇਆ ਗਿਆ।ਮੈਡਮ ਸਰਨਦੀਪ ਕੌਰ ਅਤੇ ਰਮਨਦੀਪ ਕੌਰ ਨੇ ਲੜਕੀਆਂ ਨੂੰ ਗਿੱਧੇ ਤੇ ਬੋਲੀਆਂ ਰਾਹੀਂ ਆਪਣੇ ਪੁਰਾਣੇ ਸੱਭਿਆਚਾਰ ਤੋਂ ਜਾਣੂ ਕਰਵਾਇਆ ਗਿਆ ਤੇ ਲੜਕੀਆਂ ਨੇ ਖੂਬ ਆਨੰਦ ਮਾਣਿਆ।ਇਸ ਮੌਕੇ ਗੁਰਮੀਤ ਕੌਰ, ਸੁਬਨ ਅਤੇ ਵੱਡੀ ਗਿਣਤੀ ‘ਚ ਲੜਕੀਆਂ ਮੌਜ਼ੂਦ ਸਨ।
Read More »ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਜਨਮ ਦਿਨ ਮੌਕੇ ਸਨਮਾਨ ਸਮਾਰੋਹ
ਸੰਗਰੂਰ, 12 ਅਗਸਤ (ਜਗਸੀਰ ਲੌਂਗਵਾਲ) – ਸਥਾਨਕ ਤਹਿਸੀਲ ਕੰਪਲੈਕਸ ਸਥਿਤ ਪੈਨਸ਼ਨਰਜ਼ ਭਵਨ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਮਹੀਨਾਵਾਰ ਜਨਮ ਦਿਨ ਸਮਾਗਮ ਅਤੇ ਸਨਮਾਨ ਸਮਾਰੋਹ ਸੰਸਥਾ ਦੇ ਕਾਰਜ਼ਕਾਰੀ ਪ੍ਰਧਾਨ ਹਰਵਿੰਦਰ ਸਿੰਘ ਭੱਠਲ ਦੀ ਅਗਵਾਈ ‘ਚ ਕੀਤਾ ਗਿਆ।ਉਨਾਂ ਦੇ ਨਾਲ ਰਾਜ ਕੁਮਾਰ ਅਰੋੜਾ ਜਿਲ੍ਹਾ ਪ੍ਰਧਾਨ, ਗੁਰਦੀਪ ਸਿੰਘ ਮੰਗਵਾਲ ਸੀਨੀਅਰ ਮੀਤ ਪ੍ਰਧਾਨ, ਲਾਭ ਸਿੰਘ ਕੈਸ਼ੀਅਰ, ਨੰਦ ਲਾਲ ਮਲਹੋਤਰਾ ਵੀ ਪ੍ਰਧਾਨਗੀ ਮੰਡਲ ਵਿੱਚ …
Read More »ਯੂਨੀਵਰਸਿਟੀ ਵਿਖੇ ਫਲਾਂ ਦੇ ਰੁੱਖ ਲਗਾਉਣ ਦੀ ਮੁਹਿੰਮ ਚੱਲੀ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਵਲੋਂ ਫਲਦਾਰ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਫੈਕਲਟੀ ਮੈਂਬਰ, ਗੈਰ-ਅਧਿਆਪਨ ਸਟਾਫ ਅਤੇ ਵਿਦਿਆਰਥੀਆਂ ਅਤੇ ਖੋਜ ਸਕਾਲਰਾਂ ਨੇ ਵਿਭਾਗ ਦੇ ਸਾਹਮਣੇ ਫਲਾਂ ਦੇ 40 ਤੋਂ ਵੱਧ ਬੂਟੇ ਲਗਾਏ ਅਤੇ ਉਨ੍ਹਾਂ ਦੇ ਪਾਲਣ ਪੋਸ਼ਣ ਦਾ ਪ੍ਰਣ ਲਿਆ।ਵਿਭਾਗ ਮੁਖੀ ਪ੍ਰੋ. ਰਜਿੰਦਰ ਕੌਰ …
Read More »“ਤੀਜ਼ ਹਰਿਆਵਲ” ਮਨਾ ਕੇ ਵਿਦਿਆਰਥੀਆਂ ਨੂੰ ਸਭਿਆਚਾਰ ਤੇ ਵਾਤਾਵਰਨ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 12 ਅਗਸਤ (ਦੀਪ ਦਵਿੰਦਰ ਸਿੰਘ) – “ਤੀਆਂ ਤੀਜ਼ ਦੀਆਂ ਫਿਰ ਵਰ੍ਹੇ ਬਾਅਦ ਆਈਆਂ” ਲੋਕ ਬੋਲੀ ਨੂੰ ਸੱਚ ਕਰਦਿਆਂ ਤਪਸ਼ ਮਾਰੀ ਜ਼ਮੀਨ ‘ਤੇ ਵਰ੍ਹਦੇ ਸਾਉਣ ਦੇ ਛਰਾਟਿਆਂ `ਚ ਧਰਤੀ ਨੂੰ ਹਰਿਆ ਭਰਿਆ ਰੱਖਣ ਅਤੇ ਵਾਤਾਵਰਣ ਨੂੰ ਸਲਾਮਤ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਹਨ ਅਤੇ ਉਹਨਾਂ ਦੀ ਨਿਰੰਤਰ ਸਾਂਭ ਸੰਭਾਲ ਕਰਨੀ ਚਾਹੀਦੀ ਹੈ।ਇਹ ਵਿਚਾਰ ਅੱਜ ਏਥੋਂ ਦੇ ਆਤਮ …
Read More »ਸ਼੍ਰੀ ਸੁਦਰਸ਼ਨ ਰਾਜ ਸੋਸ਼ਲ ਵੈਲਫੇਅਰ ਸੋਸਾਇਟੀ ਨੇ ਮਨਾਇਆ ਤੀਜ਼ ਦਾ ਤਿਉਹਾਰ
ਸੰਗਰੂਰ, 12 ਅਗਸਤ (ਜਗਸੀਰ ਲੌਂਗਵਾਲ) – ਸ਼੍ਰੀ ਸੁਦਰਸ਼ਨ ਰਾਜ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਪ੍ਰੋਜੈਕਟ ਰਾਜ ਬੁਟੀਕ ਤੇ ਫ੍ਰੀ ਸਿਲਾਈ ਸਿਖਲਾਈ ਸੈਂਟਰ ਦੀਆਂ ਲੜਕੀਆਂ ਅਤੇ ਦਸਵੀਂ ਜਮਾਤ ਲਈ ਫ੍ਰੀ ਕੋਚਿੰਗ ਸੈਂਟਰ ਦੀਆਂ ਵਿਦਿਆਰਥਣਾਂ ਵਲੋਂ ਸ਼੍ਰੀ ਸੁਦਰਸ਼ਨ ਰਾਜ ਹਵੇਲੀ ਵਿਖੇ ਤੀਜ਼ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਮੁਟਿਆਰਾਂ ਨੇ ਗਿੱਧਾ ਅਤੇ ਬੋਲੀਆਂ ਪਾ ਕੇ ਤਿਓਹਾਰ ਦਾ ਖੂਬ ਆਨੰਦ ਮਾਣਿਆ।ਸਮਾਜ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ‘ਪੱਪੇਟ ਮੇਕਿੰਗ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵਨਿਊ ਵਿਖੇ ‘ਪੱਪੇਟ ਮੇਕਿੰਗ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਹੋਈ ਇਸ ਵਰਕਸ਼ਾਪ ‘ਚ ਉੱਘੇ ਕੈਲੀਗ੍ਰਾਫਿਸਟ ਸੰਜੇ ਕੁਮਾਰ ਨੇ ਸ਼ਿਰਕਤ ਕਰਦਿਆਂ ਕਠਪੁੱਤਲੀ ਕਲਾ, ਆਵਾਜ਼ ਮੋਡਿਊਲੇਸ਼ਨ ਅਤੇ ਕਹਾਣੀ ਸੁਣਾਉਣ ਆਦਿ ਸਬੰਧੀ ਬਾਰੇ ਜਾਣਕਾਰੀ ਕੀਤੀ। ਡਾ. ਮਨਦੀਪ ਕੌਰ ਨੇ ਦੱਸਿਆ ਕਿ …
Read More »
Punjab Post Daily Online Newspaper & Print Media