Wednesday, November 25, 2026

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 21 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਬੈਚੁਲਰ ਆਫ ਵੋਕੇਸ਼ਨ (ਟੈਕਸਟਾਈਲ ਡਿਜ਼ਾਇਨ ਐਂਡ ਅਪਰਲ ਟੈਕਨਾਲੋਜੀ) ਸਮੈਸਟਰ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਫਾਈਨੈਸ਼ੀਅਲ ਮਾਰਕੀਟ ਐਂਡ ਸਰਵਿਸਜ਼) ਸਮੈਸਟਰ ਛੇਵਾਂ ਅਤੇ ਐਮ.ਐਸ.ਸੀ (ਇੰਟਰਨੈਟ ਸਟੱਡੀਜ਼) ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ …

Read More »

ਸਿਟੀਜ਼ਨ ਫੋਰਮ ਵਲੋਂ ਡਾ. ਧਵਨ ਦਾ ਸਨਮਾਨ- ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਕਪੂਰਥਲਾ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਸਿਟੀਜ਼ਨ ਫੋਰਮ ਦੀ ਤਰਫੋਂ ਡਾ. ਸੰਦੀਪ ਧਵਨ (ਅੱਖਾਂ ਦੇ ਮਾਹਿਰ) ਦਾ ` ਐਪਰੀਸ਼ੇਸ਼ਨ ਐਵਾਰਡ ਆਫ ਆਨਰ` ਨਾਲ ਸਨਮਾਨ ਕੀਤਾ।ਜ਼ਿਕਰਯੋਗ ਹੈ ਕਿ ਡਾ. ਧਵਨ ਤਰੱਕੀ ਉਪਰੰਤ ਸੀਨੀਅਰ ਮੈਡੀਕਲ ਅਫਸਰ ਬਣ ਕੇ ਜਲੰਧਰ ਦੇ ਈ.ਐਸ.ਆਈ ਹਸਪਤਾਲ ਵਿਖੇ ਨਿਯੁੱਕਤ ਹੋਏ ਹਨ।ਸਿਟੀਜ਼ਨ ਫੋਰਮ ਕਪੂਰਥਲਾ ਦੇ ਚੇਅਰਮੈਨ ਡਾ. ਰਣਜੀਤ ਰਾਏ, ਪ੍ਰਧਾਨ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਇਕੱਤਰਤਾ

ਅੰਮ੍ਰਿਤਸਰ, 21 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧ ਵਿਚ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਜਾਰੀ ਹਨ। ਸਮਾਗਮਾਂ ਦੀ ਰੂਪ-ਰੇਖਾ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਦੀ ਇਕੱਤਰਤਾ ਹੋਈ, ਜਿਸ ਵਿਚ …

Read More »

ਲਖਨਊ ਦੇ ਗੁਰਦੁਆਰਾ ਸਾਹਿਬ ਨੂੰ ਜਾਂਦਾ ਰਸਤਾ ਬੰਦ ਕਰਨ ਦੀ ਸਖਤ ਨਿੰਦਾ

ਅੰਮ੍ਰਿਤਸਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਉਤਰ ਪ੍ਰਦੇਸ਼ ਦੇ ਸ਼ਹਿਰ ਲਖਨਊ ਦੇ ਮੈਮੋਰਾ ਸਥਿਤ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ਦਾ ਰਸਤਾ ਪ੍ਰਸ਼ਾਸ਼ਨ ਵਲੋਂ ਬੰਦ ਕਰਨ ਦੀ ਸਖਤ ਸਬਦਾਂ ਵਿੱਚ ਨਿੰਦਾ ਕੀਤੀ ਹੈ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ …

Read More »

ਆਦਰਸ਼ ਗਰਾਮ ਯੋਜਨਾ ਲਈ ਜਿਲ੍ਹੇ ਦੇ 59 ਪਿੰਡਾਂ ਦੀ ਚੋਣ – ਡਿਪਟੀ ਕਮਿਸ਼ਨਰ

ਪਿੰਡਾਂ ਦੀ ਜ਼ਰੂਰਤ ਅਨੁਸਾਰ ਕਰਵਾਏ ਜਾਣਗੇ ਵਿਕਾਸ ਦੇ ਕੰਮ ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਤਹਿਤ ਜਿਲ੍ਹੇ ਦੇ ਪਿੰਡਾਂ ਵਿਚ ਵਿਕਾਸ ਦੇ ਕੰਮ ਕਰਵਾਉਣ ਤੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ‘ਤੇ ਵਿਕਸਤ ਕਰਨ ਲਈ 59 ਪਿੰਡਾਂ ਦੀ ਚੋਣ ਕਰ ਲਈ ਗਈ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦ ਹੋਏੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ …

Read More »

ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ਮਜ਼ਦੂਰ ਕਰਨਗੇ ਚੱਕਾ ਜਾਮ – ਕਾਮਰੇਡ ਗੋਰਾ

ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਸੰਸਦ ਵਿੱਚ ਧੱਕੇ ਨਾਲ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਕੀਤੇ ਜਾ ਰਹੇ ਸੰਘਰਸ਼ਾਂ ਦਾ ਸੀਟੂ ਹਰ ਥਾਂ ਪੁਰਜ਼ੋਰ ਸਮਰਥਨ ਕਰ ਰਹੀ ਹੈ।ਕਿਸਾਨਾਂ ਦੇ ਸੰਘਰਸ਼ ਨਾਲ ਇਕਜੁੱਟਤਾ ਪ੍ਰਗਟ …

Read More »

ਜੀਵਨ ਗੁਪਤਾ ਵਪਾਰ ਮੰਡਲ ਸਮਰਾਲਾ ਦੇ ਪ੍ਰਧਾਨ ਨਿਯੁੱਕਤ

ਸਮਰਾਲਾ, 20 ਅਕਤੂਬਰ (ਇੰਦਰਜੀਤ ਕੰਗ) – ਸਮਰਾਲਾ ਸ਼ਹਿਰ ਦੀਆਂ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇਦਿਆਂ ਦੀ ਇੱਕ ਮੀਟਿੰਗ ਖੁੱਲਰ ਫਿਟਨੈਸ ਕਲੱਬ ਡੱਬੀ ਬਜ਼ਾਰ ਸਮਰਾਲਾ ਵਿਖੇ ਹੋਈ।ਸਾਰੇ ਨੁਮਾਇਦਿਆਂ ਨੇ ਵਪਾਰ ਮੰਡਲ ਸਮਰਾਲਾ ਦੀ ਪਹਿਲਾਂ ਤੋਂ ਬਣੀ ਹੋਈ ਕਮੇਟੀ ਨੂੰ ਸਰਬਸੰਮਤੀ ਨਾਲ ਭੰਗ ਕਰਕੇ ਨਵਾਂ ਪ੍ਰਧਾਨ ਚੁਣਨ ਦੀ ਸਹਿਮਤੀ ਦਿੱਤੀ।ਰਜਿੰਦਰ ਖੁੱਲਰ ਵਲੋਂ ਪ੍ਰਧਾਨ ਦੇ ਅਹੁਦੇ ਲਈ ਜੀਵਨ ਗੁਪਤਾ ਦਾ ਨਾਮ ਪੇਸ਼ ਕੀਤਾ ਗਿਆ ਅਤੇ …

Read More »

ਫੋਕ ਬਲਾਸਟਰ ਸੁਸਾਇਟੀ ਨੇ ਇੰਟਰਨੈਸ਼ਨਲ ਬੁੱਕ ਆਫ ਰਿਕਾਰਡਜ਼ ‘ਚ ਨਾਮ ਕਰਵਾਇਆ ਦਰਜ਼

ਲਗਾਤਾਰ 112 ਮਿੰਟ ਪੰਜਾਬੀ ਫੋਕ ਡਾਂਸ ‘ਚ ਲੁੱਡੀ ਪਾ ਕੇ ਕਾਇਮ ਕੀਤਾ ਨਵਾਂ ਕੀਰਤੀਮਾਨ ਰਾਜਪੁਰਾ, 20 ਅਕਤੂਬਰ (ਡਾ. ਗੁਰਵਿੰਦਰ ਅਮਨ) – ਪੰਜਾਬੀ ਸੱਭਿਆਚਾਰ ਤੇ ਲੋਕ ਨਾਚਾਂ ਨੂੰ ਸਮਰਪਿਤ ਪੰਜਾਬ ਦੀ ਪ੍ਰਸਿੱਧ ਫੋਕ ਬਲਾਸਟਰ ਸੁਸਾਇਟੀ ਨੇ ਪੰਜਾਬ ਦਾ ਸੰਸਾਰ ਪ੍ਰਸਿੱਧ ਭੰਗੜਾ ਦੀ ਵਿਸ਼ੇਸ਼ ਵਿਧਾ ਲੁੱਡੀ ਨੂੰ ਲੰਬਾ ਸਮਾਂ ਪਾ ਕੇ ਇੰਟਰਨੈਸ਼ਨਲ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ਼ ਕਰਵਾਇਆ ਹੈ ਪੰਜਾਬੀ ਸੱਭਿਆਚਾਰ …

Read More »

ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਨੌਜਵਾਨ ਆਪਣੀ ਰਜਿਸਟਰੇਸ਼ਨ ਕਰਾਉਣ-ਡਿਪਟੀ ਕਮਿਸ਼ਨਰ

ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਾਉਣ ਦੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਵਲੋਂ ਦੱਸਿਆ ਗਿਆ ਕਿ ਜੋ ਵੀ ਕੋਈ ਬੇ-ਰੋਜ਼ਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਹੈ ਉਹ ਪ੍ਰਾਰਥੀ ਆਪਣੀ ਪ੍ਰਤੀ ਬੇਨਤੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ …

Read More »

ਪਿੰਡ ਢਾਕੀ ਸੈਦਾਂ ਦਾ ਕਿਸਾਨ ਸੰਸਾਰ ਸਿੰਘ ਫਸਲਾਂ ਦੀ ਰਹਿੰਦ ਖੂੰਹਦ ਬਗੈਰ ਸਾੜੇ ਕਰ ਰਿਹੈ ਖੇਤੀ

ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਦੇ ਪਿੰਡ ਢਾਕੀ ਸੈਦਾਂ ਦੇ ਕਿਸਾਨ ਸੰਸਾਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ੍ਹ ਨੂੰ ਅੱਗ ਲਗਾਏ ਬਗੈਰ ਕਣਕ, ਝੋਨਾ ਅਤੇ ਹੋਰ ਫਸਲਾਂ ਦੀ ਕਾਸ਼ਤ ਕਰਨ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ ਸੀ।ਜਿਕਰਯੋਗ ਹੈ ਕਿ ਕਿਸਾਨ ਸੰਸਾਰ ਸਿੰਘ ਲੰਬੇ ਸਮੇਂ ਤੋਂ ਫਸਲਾਂ …

Read More »