Wednesday, November 25, 2026

ਪੰਜਾਬੀ

ਮੇਅਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀ ਪ੍ਰਮੁੱਖ ਸੜਕ ਦੇ ਨਿਰਮਾਣ ਕੰਮ ਦਾ ਉਦਘਾਟਨ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੂਰਬੀ ਦੀ ਵਾਰਡ ਨੰ: 47 `ਚ ਨਵੀਂ ਸੜਕ ਬਣਾਉਣ ਦੇ ਲਈ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਹ ਸੜਕ ਮਹਾਂ ਸਿੰਘ ਗੇਟ ਤੋਂ ਟਾਊਨ ਹਾਲ ਤੇ ਚੀਲ ਮੰਡੀ ਤੱਕ ਪੱਕੀ ਬਣਾਈ ਜਾਵੇਗੀ।ਇਹ ਮੇਨ ਰਸਤਾ ਜੋ ਸ੍ਰੀ ਹਰਿਮੰਦਰ ਸਾਹਿਬ ਵੱਲ ਜਾਂਦਾ ਹੈ, ਜੋ ਕਿ ਪਹਿਲਾਂ ਟੋਇਆ ਨਾਲ ਭਰਿਆ …

Read More »

ਅੰਮ੍ਰਿਤਸਰ ‘ਚ ਪੰਜਾਬ ਦਾ ਸਭ ਤੋਂ ਵੱਡਾ ਸ਼ਹਿਰੀ ਮਾਈਕਰੋ ਜੰਗਲ ਕੀਤਾ ਜਾਵੇਗਾ ਵਿਕਸਤ – ਮੇਅਰ

40 ਖੂਹ ਦੀ ਬਦਲੇਗੀ ਨੁਹਾਰ, ਖਾਲੀ ਪਈ 10 ਏਕੜ ਜਗ੍ਹਾ ਵਿੱਚ ਲੱਗਣਗੇ 1 ਲੱਖ ਰੁੱਖ ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਬੀਤੇ ਦਿਨੀ 40 ਖੂਹ ਜੌੜਾ ਫਾਟਕ ਦੀ ਖਾਲੀ ਪਈ ਜ੍ਹਗਾ ਨੂੰ ਹਰਿਆ-ਭਰਿਆ ਕਰਨ ਲਈ ਮੇਅਰ ਕਰਮਜੀਤ ਸਿੰਘ ਵਲੋਂ ਐਡੀਸ਼ਲ ਕਮਿਸ਼ਨਰ ਇਨਕਮ ਟੈਕਸ ਰੋਹਿਤ ਮੇਹਰਾ ਅਤੇ ਵਾਈ.ਜੀ.ਬੀ.ਟੀ ਸੰਸਥਾ ਦੇ ਸੁੱਖਅੰਮ੍ਰਿਤ ਸਿੰਘ ਅਤੇ ਉਹਨਾਂ ਦੇ ਵਲੰਟੀਅਰਾਂ ਦੇ ਸਹਿਯੋਗ ਸਦਕਾ ਰੁੱਖ ਲਗਾਉਣ …

Read More »

ਵੰਡ ਹਲਕਾ ਕਪੂਰਥਲਾ ਵਲੋਂ ਬਿਜਲੀ ਚੋਰੀ ਖਿਲਾਫ ਛਾਪੇ – ਖਪਤਕਾਰਾਂ ਨੂੰ ਕੀਤਾ 8.31 ਲੱਖ ਜੁਰਮਾਨਾ

ਕਪੂਰਥਲਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੀ.ਐਮ.ਡੀ ਪਾਵਰਕਾਮ ਏ.ਵੇਣ ਪ੍ਰਸ਼ਾਦ ਅਤੇ ਡਾਇਰੈਕਟਰ ਵੰਡ ਇੰਜ: ਡੀ.ਆਈ.ਪੀ.ਐਸ ਗਰੇਵਾਲ, ਇੰਜੀ: ਜੈਨਿੰਦਰ ਦਾਨੀਆਂ ਮੁੱਖ ਇੰਜੀ: ਵੰਡ ਉਤਰੀ ਜੋਨ ਜਲੰਧਰ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਕਪੂਰਥਲਾਂ ਹਲਕੇ ਦੇ ਉਪ ਮੁੱਖ ਇੰਜੀਨੀਅਰ ਇੰਜੀ: ਇੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਸ਼ਹਿਰੀ ਮੰਡਲ ਨਕੋਦਰ, ਸਬ ਅਰਬਨ ਮੰਡਲ ਨਕੋਦਰ, ਕਰਤਾਰਪੁਰ ਮੰਡਲ, ਸ਼ਹਿਰੀ ਮੰਡਲ ਕਪੂਰਥਲਾ ਅਤੇ ਸਬ ਅਰਬਨ ਮੰਡਲ ਕਪੂਰਥਲਾ ਅਧੀਨ …

Read More »

ਨਹਿਰੂ ਯੁਵਾ ਕੇਂਦਰ ਸਲਾਹਕਾਰ ਸਮਿਤੀ ਦੀ ਮੀਟਿੰਗ

ਕਪੂਰਥਲਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਦੀ ਸਲਾਹਕਾਰ ਸਮਿਤੀ ਦੀ ਮੀਟਿੰਗ ਅੱਜ ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜ ਸੇਵੀ ਸੰਗਠਨਾਂ ਤੇ ਯੂਥ ਕਲੱਬਾਂ ਦੇ ਮੈਂਬਰ ਹਾਜ਼ਰ ਸਨ। ਨਹਿਰੂ ਯੁਵਾ ਕੇਂਦਰ ਦੀ ਕੋਆਰਡੀਨੇਟਰ ਸਵਾਤੀ ਕੁਮਾਰ ਨੇ ਮੀਟਿੰਗ ਦੇ ਏਜੰਡੇ ਬਾਰੇ ਜਾਣਕਾਰੀ ਦਿੱਤੀ ਅਤੇ ਕੇਂਦਰ ਦੇ ਕੰਮਾਂ …

Read More »

ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਬਿਜ਼ਨਸ ਅਪਰੇਟਰਾਂ ਦੀ ਕੀਤੀ ਚੈਕਿੰਗ

ਕਪੂਰਥਲਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਫੂਡ ਵਿੰਗ ਕਪੂਰਥਲਾ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਬਿਜਨਸ ਅਪਰੇਟਰਾਂ ਖਾਸ ਤੌਰ ‘ਤੇ ਮਠਿਆਈਆਂ ਅਤੇ ਡੇਅਰੀਆਂ ਦੀ ਚੈਕਿੰਗ ਕੀਤੀ ਗਈ।                    ਫੂਡ ਸੇਫਟੀ ਅਫਸਰ ਸਤਨਾਮ ਸਿੰਘ ਤੇ ਮੁਕੁਲ ਗਿੱਲ ਵਲੋਂ ਸਹਾਇਕ ਕਮਿਸ਼ਨਰ ਫੂਡ ਹਰਜੋਤ ਪਾਲ ਸਿੰਘ ਦੀ ਅਗਵਾਈ ਹੇਠ ਫੂਡ ਟੀਮ …

Read More »

ਭਗਵਾਨ ਵਾਲਮੀਕੀ ਕ੍ਰਾਂਤੀ ਸੈਨਾ ਵਲੋਂ ਅਹੁਦੇਦਾਰਾਂ ਦੀ ਚੋਣ

ਜੰਡਿਆਲਾ ਗੁਰੂ, 20 ਅਕਤੂਬਰ (ਹਰਿੰਦਰ ਪਾਲ ਸਿੰਘ) – ਭਗਵਾਨ ਵਾਲਮੀਕੀ ਕ੍ਰਾਂਤੀ ਸੈਨਾ ਵਲੋਂ ਗੁਰਦੁਆਰਾ ਸੰਗਤ ਸਰ ਮਹੁੱਲਾ ਸੇਖੂਪੁਰਾ ਵਿਖੇ ਇਕ ਜਰੂਰੀ ਮੀਟਿੰਗ ਸੈਨਾ ਦੇ ਸ਼ਹਿਰੀ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ‘ਚ ਕੀਤੀ ਗਈ।ਇਸ ਵਿੱਚ ਪੰਜਾਬ ਪ੍ਰਧਾਨ ਸਰਵਨ ਗਿੱਲ ਕਪੁਰਥਲਾ, ਜਿਲਾ ਪ੍ਰਧਾਨ ਸਰਵਨ ਸੱਭਰਵਾਲ ਅਤੇ ਸਮੂਹ ਸਹਿਯੋਗੀ ਸ਼ਾਮਲ ਹੋਏ।ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਵਾਰਡ ਪ੍ਰਧਾਨ …

Read More »

ਨਿਜ਼ਰਪੁਰਾ ਟੋਲ ਪਲਾਜ਼ਾ ‘ਤੇ ਘੇਰੇ ਦੂਜੇ ਸੂਬਿਆਂ ਤੋਂ ਆਏ ਝੋਨੇ ਦੇ ਟਰੱਕ

ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਹੇਠ ਕੀਤੀ ਕਾਰਵਾਈ ਜੰਡਿਆਲਾ ਗੁਰੂ, 20 ਅਕਤੂਬਰ (ਹਰਿੰਦਰਪਾਲ ਸਿੰਘ) – ਪੰਜਾਬ ‘ਚ 31 ਕਿਸਾਨ ਜਥੇਬੰਦੀਆਂ ਦੇ ਸਾਂਝੇ ਕਿਸਾਨ ਸੰਘਰਸ਼ ਮੋਰਚੇ ਨੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਹੇਠ ਨਿਜ਼ਰਪੁਰਾ ਟੋਲ ਪਲਾਜ਼ਾ ਅੰਮ੍ਰਿਤਸਰ ਵਿਖੇ ਸੂਬਾ ਕਮੇਟੀ ਮੈਂਬਰ ਦਿਲਬਾਗ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਦੂਜਿਆਂ ਸੂਬਿਆਂ ਤੋਂ ਆ ਰਹੇ ਝੋਨੇ ਦੇ ਟਰੱਕ ਘੇਰੇ। ਇਸ …

Read More »

ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀ ਸੁੱਖਲਵ ਸਿੰਘ ਦਾ ਚਿੱਤਰਕਲਾ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਹਨ ਜਾ ਰਹੇ ਵਿਦਿਅਕ ਮੁਕਾਬਲਿਆਂ ਵਿੱਚ ਰੱਤੋਕੇ ਸਕੂਲ ਦੇ ਵਿਦਿਆਰਥੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਇਸੇ ਕੜੀ ‘ਚ ਅੱਜ ਸਿੱਖਿਆ ਵਿਭਾਗ ਵਲੋਂ ਚਿੱਤਰਕਲਾ ਮੁਕਾਬਲੇ ਦਾ ਬਲਾਕ ਪੱਧਰੀ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਰੱਤੋਕੇ ਸਕੂਲ ਦੇ ਹੋਣਹਾਰ ਵਿਦਿਆਰਥੀ ਸੁੱਖਲਵ ਸਿੰਘ ਪੁੱਤਰ ਗੁਰਪ੍ਰੀਤ …

Read More »

ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ ਆਪ ‘ਚ ਸ਼ਾਮਲ

ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਹਲਕਾ ਸੰਗਰੂਰ ਦੇ ਸੀਨੀਅਰ ਆਗੂ ਨਰਿੰਦਰ ਕੌਰ ਭਰਾਜ ਦੀ ਅਗਵਾਈ ‘ਚ ਸੰਗਰੂਰ ਦੇ ਨਾਨਕਪੁਰਾ ਵਾਰਡ ਨੰ: 14 ਤੋਂ ਗੁਰਪ੍ਰੀਤ ਸਿੰਘ ਰਾਜਾ ਆਪਣੇ ਪਰਿਵਾਰ ਅਤੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।ਗੁਰਪ੍ਰੀਤ ਰਾਜਾ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਹਰ ਵਰਗ ਨਾਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 19 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਬੈਚੁਲਰ ਆਫ ਵੋਕੇਸ਼ਨ (ਐਨੀਮੇਸ਼ਨ) ਸਮੈਸਟਰ ਛੇਵਾਂ, ਐਮ.ਏ. ਜਿਓਗਰਾਫੀ ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ (ਈ ਕਾਮਰਸ ਐਂਡ ਡਿਜੀਟਲ ਮਾਰਕੀਟਿੰਗ) ਸਮੈਸਟਰ ਛੇਵਾਂ, ਐਮ.ਏ. ਫਾਈਨ ਆਰਟ ਸਮੈਸਟਰ ਚੌਥਾ ਅਤੇ ਐਮ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ …

Read More »