Wednesday, November 25, 2026

ਪੰਜਾਬੀ

ਪੰਜਾਬ ਪੁਲਿਸ ਮਨਾ ਰਹੀ ਹੈ ਸ਼ਹੀਦੀ ਯਾਦਗਾਰੀ ਸਪਤਾਹ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਹਰ ਸਾਲ 21 ਅਕਤੂਬਰ ‘ਸ਼ਹੀਦੀ ਦਿਵਸ’ ਵਜੋਂ ਮਨਾਇਆ ਜਾਂਦਾ ਹੈ ਡਾ. ਸੁਖਚੈਨ ਸਿੰਘ ਗਿੱਲ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜੁਗਰਾਜ ਸਿੰਘ ਏ.ਡੀ.ਸੀ.ਪੀ ਕਰਾਇਮ (ਨੋਡਲ ਅਫਸਰ) ਦੇ ਨਿਰਦੇਸ਼ਾਂ ਤਹਿਤ ਕਸ਼ਿਨਰੇਟ ਪੁਲਿਸ ਅੰਮ੍ਰਿਤਸਰ 15 ਤੋਂ 21 ਅਕਤੂਬਰ ਤੱਕ ਸ਼ਹੀਦੀ ਯਾਦਗਾਰੀ ਸਪਤਾਹ ਵਜੋਂ ਮਨਾ ਰਹੀ ਹੈ ਅਤੇ ਦੇਸ਼ ਦੀ ਖਾਤਰ ਸ਼ਹੀਦ ਹੋਣ ਵਾਲੇ ਸੂਰਬੀਰ ਯੋਧਿਆਂ ਨੂੰ ਯਾਦ ਕਰ ਰਹੀ …

Read More »

ਜਿਲਾ ਪ੍ਰਸਾਸ਼ਨ ਨੇ ਪਟਾਖੇ ਵੇਚਣ ਵਾਲਿਆਂ ਦੇ ਡਰਾਅ ਕੱਢੇ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਜਿਲਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਸਹਾਇਕ ਕਮਿਸ਼ਨਰ ਸ੍ਰੀਮਤੀ ਅਨਮਜੋਤ ਕੌਰ ਦੀ ਹਾਜ਼ਰੀ ਵਿੱਚ ਪਟਾਖੇ ਵੇਚਣ ਵਾਲਿਆਂ ਦੇ ਡਰਾਅ ਪਾਰਦਰਸ਼ੀ ਢੰਗ ਨਾਲ ਕੱਢੇ ਗਏ।ਇਸ ਸਮੇਂ ਚੇਅਰਮੈਨ ਨਗਰ ਸੁਧਾਰ ਟਰੱਸਟ ਦਿਨੇਸ਼ ਬੱਸੀ, ਟਰੱਸਟ ਦੇ ਟਾਊਨ ਪਲਾਨਰ ਸੋਨੂ ਮਹਿੰਦਰੂ, ਸੁਪਰਡੈਂਟ ਡਿਪਟੀ ਕਮਿਸ਼ਨਰ ਮਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪਟਾਖਾ ਵਪਾਰੀ ਮੌਜ਼ੂਦ ਸਨ।     …

Read More »

ਫੌਜ ‘ਚ ਭਰਤੀ ਲਈ ਪ੍ਰੀ ਰਿਕਰੁਟਮੈਂਟ ਕੋਰਸ ਸ਼ੁਰੂ

ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਬੇਸਿਕ ਕੰਪਿਊਟਰ ਦੀਆਂ ਕਲਾਸਾਂ ਵੀ ਸ਼ੁਰੂ ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਲੈਫ. ਕਰਨਲ ਸਤਬੀਰ ਸਿੰਘ ਵੜੈਚ (ਰਿਟਾ.) ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈੇ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੁਟਮੈਂਟ ਕੋਰਸ ਸਾਰੇ ਵਰਗ …

Read More »

ਕੇਂਦਰੀ ਸਭਾ ਵੱਲੋਂ 6 ਕਿਤਾਬਾਂ ਲੋਕ ਅਰਪਣ ਅਤੇ ਕਿਸਾਨੀ ਘੋਲ਼ ਦੀ ਹਮਾਇਤ

ਧੂਰੀ, 19 ਸਤੰਬਰ (ਪ੍ਰਵੀਨ ਗਰਗ) – ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਭਾ ਦੇ ਪ੍ਰਧਾਨ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ ਹੇਠ ਖਾਲ਼ਸਾ ਸਕੂਲ ਧੂਰੀ ਵਿਖੇ ਕੀਤੀ ਗਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਪੰਜਾਬ ਅਤੇ ਭਾਰਤ ਅੰਦਰ ਚੱਲ ਰਹੇ ਕਿਸਾਨੀ ਘੋਲ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਕੇਂਦਰ …

Read More »

ਕੱਕੜਵਾਲ ਵਿਖੇ ਗਊਧਾਮ ਦਾ ਬੀਬੀ ਢੀਂਡਸਾ ਨੇ ਕੀਤਾ ਉਦਘਾਟਨ

ਧੂਰੀ, 19 ਸਤੰਬਰ (ਪ੍ਰਵੀਨ ਗਰਗ) – ਸਟੈਪ ਆਨ ਸੋਸਾਇਟੀ ਵੱਲੋਂ ਨੇੜਲੇ ਪਿੰਡ ਕੱਕੜਵਾਲ ਵਿਖੇ ਬੇਸਹਾਰਾ ਗਊਆਂ ਦੇ ਇਲਾਜ਼ ਲਈ ਖੋਲੇ ਗਏ ਗਊ ਧਾਮ ਹਸਪਤਾਲ ਦਾ ਉਦਘਾਟਨ ਸੰਤ ਸ਼੍ਰੀ ਨਰੈਣ ਮੁਨੀ ਜੀ ਤੇ ਸੰਤ ਬਾਬਾ ਚੜਦੀ ਕਲਾ ਡੇਰੇ ਵਾਲਿਆਂ ਦੀ ਹਾਜ਼ਰੀ ਵਿੱਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਬੀਬੀ ਗਗਨਦੀਪ ਕੌਰ ਢੀਂਡਸਾ ਵੱਲੋਂ ਕੀਤਾ ਗਿਆ।ਜੋਤੀ ਪ੍ਰਚੰਡ ਦੀ …

Read More »

ਧੂਰੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਖੂਨਦਾਨ ਕਰਨ ਨਾਲ ਇਨਸਾਨੀਅਤ ਤੇ ਇਨਸਾਨੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ – ਹਰੀ ਸਿੰਘ ਧੂਰੀ, 19 ਸਤੰਬਰ (ਪ੍ਰਵੀਨ ਗਰਗ) – ਸਥਾਨਕ ਸਨਾਤਨ ਧਰਮ ਆਸ਼ਰਮ ਵਿਖੇ ਅਗਰਵਾਲ ਸਮਾਜ ਸਭਾ ਅਤੇ ਭਾਰਤ ਵਿਕਾਸ ਪ੍ਰੀਸ਼ਦ ਸੁਆਮੀ ਵਿਵੇਕਾਨੰਦ ਸ਼ਾਖਾ ਧੂਰੀ ਵੱਲੋਂ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦਾ ਉਦਘਾਟਨ ਸੰਦੀਪ ਸਿੰਗਲਾ ‘ਆਪ’ ਆਗੂ ਨੇ ਰਿਬਨ ਕੱਟ ਕੇ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ …

Read More »

ਅੱਜ 35 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 1 ਵਿਅਕਤੀ ਦੀ ਕਰੋਨਾ ਨਾਲ ਹੋਈ ਮੋਤ

ਕੋਰੋਨਾ ਤੋਂ ਮੁਕਤ ਹੋਏ 87 ਵਿਅਕਤੀ ਪਰਤੇ ਆਪਣੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 314 ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 35 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 87 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਜਦਕਿ ਹੁਣ ਤੱਕ ਕੁੱਲ 10719 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ …

Read More »

ਵਿਗਿਆਨੀ ਡਾ: ਰਬਨ ਕੌਰ ਮਾਂਗਟ ਬੋਪਾਰਾਏ ਘੁਡਾਣੀ ਕਲਾਂ ਵਿਸ਼ਵ ਦੇ 100 ਕੈਂਸਰ ਹਸਪਤਾਲਾਂ ਦੀ ਇੰਚਾਰਜ਼ ਮੈਨਜਰ ਨਿਯੁੱਕਤ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਇਥੋ ਨੇੜੇ ਪਿੰਡ ਘੁਡਾਣੀ ਕਲਾਂ ਦੇ ਸਾਬਕਾ ਸਿੱਖਿਆ ਅਫਸਰ ਕਰਨੈਲ ਸਿੰਘ ਦੀ ਨੂੰਹ, ਭਾਰਤੀ ਫੋਜ ਦੇ ਕਰਨਲ ਸਵ: ਨਛੱਤਰ ਸਿੰਘ ਦੀ ਬੇਟੀ ਅਤੇ ਪਰਮਿੰਦਰ ਸਿੰਘ ਬੋਪਾਰਾਏ ਕੈਨਡਾ ਦੀ ਹੋਣਹਾਰ ਧਰਮ ਪਤਨੀ ਡਾ: ਰਬਨ ਕੌਰ ਦੀ ਮੈਡੀਕਲ ਖੇਤਰ ਵਿੱਚ ਖੋਜਾਂ, ਰੁਚੀ ਅਤੇ ਸਖਤ ਮਿਹਨਤ ਨੂੰ ਦੇਖਦੇ ਹੋਏ ਟਰਿਓ ਸੰਸਥਾ ਕੈਨੇਡਾ ਨੇ ਉਹਨਾਂ ਨੂੰ ਵੱਖ-ਵੱਖ ਦੇਸਾਂ …

Read More »

ਸਮਾਰਟ ਵਿਲੇਜ਼ ਮੁਹਿੰਮ ਤਹਿਤ ਕੈਬਨਿਟ ਮੰਤਰੀ ਸੋਨੀ ਨੇ 89 ਪਿੰਡਾਂ ‘ਚ ਕੀਤੀ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਜਿਲਾ ਅੰਮ੍ਰਿਤਸਰ ‘ਚ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਤਹਿਤ ਹੋਣਗੇ 165.58 ਕਰੋੜ ਦੇ ਵਿਕਾਸ ਕਾਰਜ਼ ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਸਮਾਰਟ ਵਿਲੇਜ਼ ਮੁਹਿੰਮ ਤਹਿਤ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਸਮਾਰਟ ਵਿਲੇਜ ਕੰਪੇਨ-2 ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਮੈਂਬਰ ਲੋਕ ਸਭਾ ਵਲੋਂ ਵਰਚੁਐਲ ਮੀਟਿੰਗ ਰਾਹੀਂ ਕਰ ਦਿੱਤੀ ਗਈ …

Read More »

ਸਮਾਰਟ ਸਿਟੀ ਮਿਸ਼ਨ ਤਹਿਤ ਸ਼ਹਿਰ ਦੀ 13 ਥਾਵਾਂ `ਤੇ ਪ੍ਰਦੂਸ਼ਣ ਦੀ ਨਿਗਰਾਨੀ ਸ਼ੁਰੂ

ਸ਼ਹਿਰ ਵਿੱਚ ਪਹਿਲੀ ਵਾਰ ਵੱਡੇ ਪੱਧਰ ‘ਤੇ ਕੀਤੀ ਜਾ ਰਹੀ ਏਅਰ ਅਤੇ ਸਾਊਂਡ ਪ੍ਰਦੂਸ਼ਣ ਦੀ ਨਿਗਰਾਨੀ ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ) – ਸਮਾਰਟ ਸਿਟੀ ਮਿਸ਼ਨ ਤਹਿਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦੂਸ਼ਣ ਦੇ ਪੱਧਰ ਦੀ ਜਾਂਚ ਕੀਤੀ ਜਾ ਰਹੀ ਹੈ।ਜਿਸ ਦੇ ਤਹਿਤ ਹਵਾ ਪ੍ਰਦੂਸ਼ਣ ਦੇ ਨਾਲ-ਨਾਲ ਸਾਉੰਡ ਪ੍ਰਦੂਸ਼ਣ ਦੇ ਪੱਧਰ ਦੀ ਜਾਂਚ ਕੀਤੀ ਜਾਵੇਗੀ।ਇਸ ਦੇ ਤਹਿਤ ਸ਼ਹਿਰ ਦੀ ਕੁੱਲ 13 …

Read More »