Wednesday, November 25, 2026

ਪੰਜਾਬੀ

ਨੀਟ ਪਾਸ ਵਿਦਿਆਰਥੀ ਸਿਡਾਨਾ ਇੰਟਰਨੈਸ਼ਨਲ ਸਕੂਲ ਵੱਲੋਂ ਸਨਮਾਨਿਤ

ਅੰਮ੍ਰਿਤਸਰ, 19 ਅਕਤੂਬਰ (ਸੰਧੂ) – ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਨੀਟ 2020 ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਤਾ ਪਿਤਾ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਨਿਪੁੰਨ ਅਰੋੜਾ ਨੇ 670 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਨੀਕਾ ਨੇ 646 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਹਰਗੁਨ ਖੰਨਾ ਨੇ 645 ਅਤੇ ਅਮਰਦੀਪ ਸਿੰਘ ਨੇ 610 ਅੰਕ ਪ੍ਰਾਪਤ ਕੀਤੇ।ਇਸੇ ਦੌਰਾਨ …

Read More »

ਕਿਸਾਨ, ਝੋਨੇ ਦੀ ਤੁਲਾਈ ਤੋਂ ਬਾਅਦ “ਜੇ” ਫਾਰਮ ਜ਼ਰੂਰ ਲੈਣ – ਡਾ. ਅਮਰੀਕ ਸਿੰਘ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਦਾਣਾ ਮੰਡੀ ਸਰਨਾ ਦਾ ਦੌਰਾ ਪਠਾਨਕੋਟ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਹੁਕਮਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੀ ਟੀਮ ਵੱਲੋਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਰਨਾ ਸਥਿਤ …

Read More »

48 ਪੰਚਾਇਤਾਂ ‘ਚ ਸਮਰਾਟ ਵਿਲੇਜ਼ ਕੰਪੈਨ ਦੇ ਵਿਕਾਸ ਕਾਰਜ਼ਾਂ ਦਾ ਮੁੱਖ ਮੰਤਰੀ ਵੱਲੋ ਵੀਡੀਓ ਕਾਨਫਰੰਸਿੰਗ ਰਾਹੀਂ ਉਦਘਾਟਨ

ਵਿਧਾਇਕ ਅਮਿਤ ਵਿੱਜ ਸਰਕਾਰੀ ਸਕੂਲ ਨੰਗਲ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ ਪਠਾਨਕੋਟ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਲ੍ਹਾ ਪਠਾਨਕੋਟ ਦੀਆਂ 48 ਪੰਚਾਇਤਾਂ ਵਿੱਚ ਸਮਾਰਟ ਵਿਲੇਜ ਕੰਪੇਨ ਤਹਿਤ ਨੇਪਰੇ ਚਾੜ੍ਹੇ ਗਏ ਵੱਖ-ਵੱਖ ਵਿਕਾਸ ਕਾਰਜ਼ਾਂ ਦਾ ਵੀਡੀਓ ਕਾਨਫਰੰਸਿੰਗ ਰਾਹੀਂ ਵਰਚੁਅਲ ਉਦਘਾਟਨ ਕੀਤਾ ਗਿਆ।ਇਨ੍ਹਾਂ ਕੰਮਾਂ ਵਿੱਚ ਨਵੀਆਂ ਗਲੀਆਂ ਨਾਲੀਆਂ ਗੰਦੇ ਪਾਣੀ ਦਾ ਨਿਕਾਸ ਟੋਭਿਆਂ ਦਾ …

Read More »

ਰੋਜ਼ਗਾਰ ਵਿਭਾਗ ਦੀਆਂ ਗਤੀਵਧੀਆਂ ਬਾਰੇ ਪਿੰਡਾਂ ਦੇ ਸਰਪੰਚਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਠਾਨਕੋਟ, 19 ਅਕਤੂਬਰ –ਪੰਜਾਬ ਸਰਕਾਰ ਵਲੋਂ ਹਰੇਕ ਜਿਲ੍ਹੇ ਵਿਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਸਥਾਪਿਤ ਕੀਤੇ ਗਏ ਹਨ।ਇਨ੍ਹਾਂ ਰੋਜ਼ਗਾਰ ਬਿਉਰੋ ਰਾਹੀਂ ਬੇ-ਰੋਜ਼ਗਾਰਾਂ ਦੇ ਭਵਿੱਖ ਲਈ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਪਠਾਨਕੋਟ ਵਿਖੇ ਬੱਚਿਆਂ ਦੀ ਕਾਉਂਸਲਿੰਗ, ਨੋਕਰੀਆਂ ਦੇ ਉਪਰਾਲੇ, ਸਵੈ-ਰੋਜ਼ਗਾਰ ਸਕੀਮ ਬਾਰੇ ਜਾਣਕਾਰੀ, ਮੁਫਤ ਇੰਟਰਨੈ੍ਟ ਸਹੂਲਤ,ਐਲ.ਈ.ਡੀ ਰਾਹੀਂ ਵੱਖ-ਵੱਖ ਆਸਾਮੀਆਂ ਬਾਰੇ ਸਕਿਲ ਕੋਰਸਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ …

Read More »

ਪੰਜਾਬ ਸਰਕਾਰ ਵਲੋਂ ਗਰੀਬ ਤੇ ਬੇਘਰ ਲੋਕਾਂ ਨੂੰ ਵੱਡੀ ਰਾਹਤ – `ਬਸੇਰਾ` ਪਾਲਿਸੀ ਕੀਤੀ ਜਾਰੀ

ਪੰਜਾਬ ਦੇ ਸਮੂਹ ਮੇਅਰਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – `ਬਸੇਰਾ` ਪਾਲਿਸੀ ਜਾਰੀ ਕਰਨ ‘ਤੇ ਪੰਜਾਬ ਦੇ ਸਮੂਹ ਮੇਅਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਹੈ।ਮੇਅਰ ਕਰਮਜੀਤ ਸਿੰਘ ਰਿੰਟੂ ਮੇਅਰ ਅੰਮ੍ਰਿਤਸਰ, ਜਗਦੀਸ਼ ਰਾਜਾ ਮੇਅਰ ਜਲੰਧਰ, ਬਲਕਾਰ ਸਿੰਘ ਸੰਧੂ ਮੇਅਰ ਲੁਧਿਆਣਾ, ਸੰਜੀਵ ਸ਼ਰਮਾ ਬਿੱਟੂ ਮੇਅਰ ਪਟਿਆਲਾ ਨੇ ਕਿਹਾ ਹੈ ਕਿ ਇਸ ਪਾਲਸੀ ਨਾਲ ਹਜ਼ਾਰਾਂ …

Read More »

ਡਿੰਪਾ ਤੇ ਰਾਣਾ ਗੁਰਜੀਤ ਵਲੋਂ 650 ਫੁੱਟ ਡੂੰਘੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ

ਕਪੂਰਥਲਾ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ 12 ਕਰੋੜ ਹੋਰ ਮਨਜ਼ੂਰ  – ਰਾਣਾ ਗੁਰਜੀਤ ਕਪੂਰਥਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਪੂਰਥਲਾ ਸ਼ਹਿਰ ਦੇ ਵਿਕਾਸ ਲਈ 12 ਕਰੋੜ ਰੁਪੈ …

Read More »

ਪੰਜਾਬ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਹਰ ਨਾਗਰਿਕ ਦੀ ਮੁੱਢਲੀ ਜਿੰਮੇਵਾਰੀ – ਸੋਨੀ

‘ਸਾਡਾ ਪਿੰਡ ਸਾਡੀ ਜਿੰਮੇਵਾਰੀ, ਕੋਈ ਅੱਗ ਨਾ ਧੂੰਆਂ ਇਸ ਵਾਰੀ“ ਲੋਗੋ ਕੀਤਾ ਜਾਰੀ ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਇਕ ਨਾਗਰਿਕ ਦੀ ਮੁੱਢਲੀ ਜਿੰਮੇਵਾਰੀ ਹੈ ਤਾਂ ਜੋ ਪੰਜਾਬ ਦੀ ਆਬੋ ਹਵਾ ਨੂੰ ਸ਼ੁੱਧ ਰੱਖ ਸਕੀਏ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ।                 …

Read More »

ਹੌਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਨੇ ਬਹਾਦਰ ਧੀਆਂ ਨੂੰ ਸਨਮਾਨਿਤ ਕਰਨ ਦੀ ਕੀਤੀ ਮੰਗ

ਬਹਾਦਰ ਤੇ ਨਿਡਰ ਧੀਆਂ ਕੁਸੁਮ ਤੇ ਪਰਮਿੰਦਰ ਨੂੰ ਮਿਲੇ ਸੂਬਾ ਤੇ ਕੌਮੀ ਸਨਮਾਨ ਅੰਮ੍ਰਿਤਸਰ, 18 ਅਕਤੂਬਰ (ਸੰਧੂ) – ਕੁੱਝ ਸਮਾਂ ਪਹਿਲਾਂ ਜਲੰਧਰ ਵਿਖੇ ਲੁੱਟ ਖੋਹ ਕਰਨ ਵਾਲੇ ਲੁਟੇਰਿਆਂ ਦਾ ਸੜਕ ‘ਤੇ ਦ੍ਰਿੜਤਾ ਨਾਲ ਮੁਕਾਬਲਾ ਕਰਨ ਵਾਲੀ ਜੁਡੋ ਕਰਾਟੇ ਖਿਡਾਰਣ ਕੁਸੁਮ ਅਤੇ ਬਠਿੰਡਾ ਵਿਖੇ ਲੁਟੇਰਿਆਂ ਨਾਲ ਲੋਹਾ ਲੈਣ ਵਾਲੀ ਵਿਦਿਆਰਥਣ ਪਰਮਿੰਦਰ ਕੌਰ ਦੀ ਬੇਮਿਸਾਲ ਬਹਾਦਰੀ ਨੂੰ ਸਲਾਮ ਕਰਦਿਆਂ ਹੌਲੀ ਸਿਟੀ ਵੂਮੈਨ …

Read More »

ਐਤਵਾਰ ਨੂੰ 59 ਹੋਰ ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ, 6 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਜਿਲ੍ਹਾ ਪਠਾਨਕੋਟ ‘ਚ ਕੁੱਲ 4243 ਕਰੋਨਾ ਪਾਜੀਟਿਵ ਵਿਚੋਂ 3920 ਨੇ ਕਰੋਨਾ ‘ਤੇ ਪਾਈ ਫਤਿਹ ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਅੰਦਰ ਐਤਵਾਰ ਨੂੰ 59 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ ਐਤਵਾਰ ਨੂੰ 59 ਲੋਕਾਂ ਨੂੰ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਜਿਕਰਯੋਗ ਹੈ ਕਿ …

Read More »

ਕੈਬਨਿਟ ਮੰਤਰੀ ਸੋਨੀ ਵਲੋਂ ਵਾਰਡ ਨੰ: 55 ‘ਚ 1 ਕਰੋੜ 35 ਲੱਖ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਢਪੱਈ ਰੋਡ ਵਿਖੇ ਬਣ ਰਹੇ ਭਗਤ ਕਬੀਰ ਦੇ ਗੇਟ ਦੇ ਕੰਮਾਂ ਦਾ ਕੀਤਾ ਨਿਰੀਖਣ ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ, ਇਨਾਂ ਕੰਮਾਂ ਦਾ ਨਰੀਖਣ ਕਰਨ ਲਈ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਵਾਰਡ ਨੰ: 55 ਦਾ ਦੌਰਾ ਕੀਤਾ ਗਿਆ ਅਤੇ …

Read More »