Wednesday, November 25, 2026

ਪੰਜਾਬੀ

ਅਧਿਆਪਕ ਦਿਵਸ ‘ਤੇ ਕਰਵਾਏ ਲੇਖ ਮੁਕਾਬਲੇ ‘ਚ ਸਰਬਜੀਤ ਕੌਰ ਦਾ ਜ਼ਿਲੇ ‘ਚ ਦੂਜਾ ਸਥਾਨ

ਧੂਰੀ, 16 ਅਕਤੂਬਰ (ਪ੍ਰਵੀਨ ਗਰਗ) – ਡਿਪਟੀ ਕਮਿਸ਼ਨਰ ਸੰਗਰੂਰ, ਮੁੱਖ ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲਾ ਸਿੱਖਿਆ ਅਫਸਰ ਸੰਗਰੂਰ ਦੀ ਅਗੁਵਾਈ ਹੇਠ ਅਧਿਆਪਕ ਦਿਵਸ ਮੌਕੇ ਚੋਣ ਤਜ਼ਰਬਿਆਂ ਅਤੇ ਕੋਵਿਡ-19 ਵਿਸ਼ੇ ਨਾਲ ਸਬੰਧਤ ਰਾਜ ਪੱਧਰੀ ਲੇਖ ਮੁਕਾਬਲ਼ਿਆਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਦੀ ਅਧਿਆਪਕਾ ਸਰਬਜੀਤ ਕੌਰ ਨੇ ਜ਼ਿਲੇ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ।       …

Read More »

ਰੇਡਿਓ `ਤੇ ਕਹਾਣੀ ਪੜ੍ਹਨਗੇ ਦੀਪ ਦੇਵਿੰਦਰ ਸਿੰਘ

ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ) – ਅਜੋਕੀ ਪੰਜਾਬੀ ਕਹਾਣੀ `ਚ ਵਿਸ਼ੇਸ਼ ਮੁਕਾਮ ਹਾਸਿਲ ਕਥਾਕਾਰ ਦੀਪ ਦੇਵਿੰਦਰ ਸਿੰਘ ਆਲ ਇੰਡੀਆ ਰੇਡੀਓ ਜਲੰਧਰ ਤੋਂ ਕਹਾਣੀ ਪਾਠ ਕਰਨਗੇ ਸ਼ਾਇਰ ਦੇਵ ਦਰਦ, ਮਨਮੋਹਨ ਢਿੱਲੋਂ, ਹਰਜੀਤ ਸੰਧੂ, ਮਲਵਿੰਦਰ ਅਤੇ ਸ਼ੈਲਿੰਦਰਜੀਤ ਰਾਜਨ ਨੇ ਦੱਸਿਆ ਕਿ ਆਲ ਇੰਡੀਆ ਰੇਡੀਓ ਜਲੰਧਰ ਤੋਂ ਪਰਮਜੀਤ ਸਿੰਘ ਦੀ ਡਾਇਰੈਕਸ਼ਨ ਹੇਠ ਪ੍ਰਸਾਰਿਤ ਕੀਤੇ ਜਾਂਦੇ ਪਰੋਗਰਾਮ `ਵਗਦੇ ਪਾਣੀ ` ਦੇ ਅੰਤਰਗਤ 17 ਅਕਤੂਬਰ …

Read More »

ਪੁਆਰ ਤੇ ਹੰਸਾ ਸਿੰਘ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 16 ਅਕਤੂਬਰ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਭਾਸ਼ਾ ਵਿਗਿਆਨੀ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ. ਜੋਗਿੰਦਰ ਸਿੰਘ ਪੁਆਰ ਤੇ ਨਾਟਕਕਾਰ ਹੰਸਾ ਸਿੰਘ ਬਿਆਸ ਦੇ ਅਚਾਨਕ ਵਿਛੋੜੇ ‘ਤੇ ਪ੍ਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਮੀਡੀਆ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਮੀਤ ਪ੍ਰਧਾਨ ਰਮੇਸ਼ ਯਾਦਵ, ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਜਨਰਲ ਸਕੱਤਰ ਗੁਰਬਾਜ …

Read More »

ਕਪੂਰਥਲਾ ਵਿਖੇ ਖੁੱਲੇਗੀ ਬੀਬੀਆਂ ਦੀ ਦੁਕਾਨ

ਸਵੈ ਸਹਾਇਤਾ ਗਰੁੱਪਾਂ ਨੂੰ ਮਿਲੇਗਾ ਆਪਣੇ ਉਤਪਾਦ ਵੇਚਣ ਲਈ ਪਲੇਟਫਾਰਮ ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲਾ ਪ੍ਰਸ਼ਾਸ਼ਨ ਵਲੋਂ ਇਕ ਨਿਵੇਕਲੀ ਪਹਿਲ ਕਰਦੇ ਹੋਏ ਸਵੈ ਸਹਾਇਤਾ ਗਰੁੱਪਾਂ ਨਾਲ ਜੁੜੀਆਂ ਔਰਤਾਂ ਦੇ ਉਤਪਾਦਾਂ ਨੂੰ ਵੇਚਣ ਲਈ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਸ਼ਹਿਰ ‘ਚ ਬੀਬੀਆਂ ਦੀ ਦੁਕਾਨ` ਖੋਲਣ ਦਾ ਫੈਸਲਾ ਕੀਤਾ ਗਿਆ ਹੈ।                 …

Read More »

ਡਿਪਟੀ ਕਮਿਸ਼ਨਰ ਵਲੋਂ ਪੰਘੂੜਾ’ਯੋਜਨਾ ਦੀ ਸ਼ੁਰੂਆਤ ਅੱਜ

ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ‘ਚ ਅਣਚਾਹੇ ਤੇ ਬੇਸਹਾਰਾ ਨਵਜਨਮੇ ਬੱਚਿਆਂ ਦਾ ਸੁਰੱਖਿਅਤ ਤਰੀਕੇ ਨਾਲ ਪਾਲਣ-ਪੋਸ਼ਣ ਯਕੀਨੀ ਬਣਾਉਣ ਦੇ ਮਕਸਦ ਨਾਲ ‘ਪੰਘੂੜਾ’ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ।                       ਇਹ ‘ਪੰਘੂੜਾ’ ਸਖੀ ਵਨ …

Read More »

ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ

ਕੋਵਿਡ ਤੇ ਹੋਰ ਸਿਹਤ ਸਹੂਲਤਾਂ ਨੂੰ ਸਬੰਧੀ ਹੋਈ ਚਰਚਾ ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਜੋ ਸਿਹਤ ਸਹੂਲਤਾਂ ਮਿਲੀਆਂ ਹਨ ਉਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚਣਾ ਚਾਹੀਦਾ ਹੈ।ਇਹ ਸ਼ਬਦ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਜਿਲਾ ਸਿਹਤ ਸੋਸਾਇਟੀ ਦੀ ਮਾਸਿਕ ਮੀਟਿੰਗ ਦੌਰਾਨ ਪ੍ਰਗਟ ਕੀਤੇ। ਡਿਪਟੀ ਕਮਿਸ਼ਨਰ ਨੇ ਕੋਵਿਡ ਬਾਰੇ ਜਾਣਕਾਰੀ ਲਈ ਤੇ ਕੋਮੋਰਬਿਡ …

Read More »

ਨਿਰਧਾਰਿਤ ਸਥਾਨਾਂ ਤੋਂ ਇਲਾਵਾ ਪਟਾਕੇ ਸਟੋਰ ਕਰਨ ਅਤੇ ਵੇਚਣ ‘ਤੇ ਰੋਕ

ਕਪੂਰਥਲਾ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮ ਜਿਲਾ ਮੈਜਿਸਟਰੇਟ ਸ੍ਰੀਮਤੀ ਦੀਪਤੀ ਉੱਪਲ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਤਹਿਤ ਹੁਕਮ ਜਾਰੀ ਕਰਕੇ ਨਿਰਧਾਰਿਤ ਸਥਾਨਾਂ ਤੋਂ ਇਲਾਵਾ ਪਟਾਕੇ-ਆਤਿਸ਼ਬਾਜੀ ਦਾ ਉਤਪਾਦਨ, ਸਟੋਰ ਕਰਨ ਤੇ ਵੇਚਣ `ਤੇ ਰੋਕ ਲਗਾ ਦਿੱਤੀ ਹੈ। ਜਾਰੀ ਹੁਕਮਾਂ ਅਨੁਸਾਰ ਨਜ਼ਦੀਕ ਆ ਰਹੇ ਦੁਸਹਿਰਾ, ਦੀਵਾਲੀ, ਗੁਰਪੁਰਬ ਦੌਰਾਨ ਪਟਾਕਿਆਂ ਦੀ ਵਿਕਰੀ, ਤੇ ਸਟੋਰੇਜ਼ ਹੁੰਦੀ ਹੈ ਅਤੇ ਅਣਉਚਿਤ ਥਾਵਾਂ …

Read More »

ਆਰਡਰ ਹੱਥ `ਚ ਆਉਣ ਤੱਕ ਜਾਰੀ ਰਹੇਗਾ ਈ.ਟੀ.ਯੂ ਦਾ ਸੰਘਰਸ਼ – ਆਗੂ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਈ.ਟੀ.ਯੂ ਵੱਲੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 49ਵੇਂ ਦਿਨ ਅੱਜ ਬਲਾਕ ਅੰਮ੍ਰਿਤਸਰ-3 ਅਤੇ 4 ਦੇ ਆਗੂਆਂ ਨੇ ਭੁੱਖ ਹੜਤਾਲ ਤੇ ਬੈਠ ਕੇ ਜ਼ਿਲ੍ਹਾ ਸਿੱਖਿਆ ਦਫਤਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ।                     ਭੁੱਖ ਹੜਤਾਲ ਕੈਂਪ `ਚ ਇਕੱਤਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਗੁਰਮੁੱਖ ਸਿੰਘ …

Read More »

ਸੋਨੀ ਵਲੋਂ 20 ਲੱਖ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) -ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋ ਵਾਰਡ ਨੰ: 69 ਦੇ ਇਲਾਕੇ ਰੂਪਨਗਰ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਟਿਊਬਵੈਲ ਦਾ ਉਦਘਾਟਨ ਕੀਤਾ।ਸੋਨੀ ਨੇ ਕਿਹਾ ਕਿ ਵਾਰਡ ਨੰ. 69 ਵਿਖੇ ਸਾਰੀਆਂ ਗਲੀਆਂ ਨਾਲੀਆਂ ਬਣਾ ਦਿੱਤੀਆਂ ਗਈਆਂ ਹਨ ਅਤੇ ਮੇਨ ਸੜਕਾਂ ਵੀ ਨਵੀਆਂ ਬਣਾਈਆਂ ਜਾਣਗੀਆਂ।ਉਨਾਂ ਕਿਹਾ ਕਿ ਚੋਣਾਂ ਦੋਰਾਨ ਕਾਂਗਰਸ ਵਲੋ …

Read More »

ਕਿਸਾਨ ਪਰਾਲੀ ਵੇਚ ਕੇ ਕਮਾ ਸਕਦੇ ਨੇ ਮੁਨਾਫਾ- ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਬਲਕਿ ਵੇਚ ਕੇ ਇਸ ਤੋਂ ਮੁਨਾਫਾ ਕਮਾ ਸਕਦੇ ਹਨ ਅਤੇ ਪੰਜਾਬ ਦੀ ਆਬੋ ਹਵਾ ਨੂੰ ਠੀਕ ਰੱਖਣ ਦੇ ਨਾਲ ਨਾਲ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਆਪਣੀ ਪੈਦਾਵਰ ਵਿੱਚ ਵਾਧਾ ਕਰ ਸਕਦੇ ਹਨ।                    ਮੁੱਖ ਖੇਤੀਬਾੜੀ ਅਫਸਰ …

Read More »