ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਬਿੱਲਾਂ ਖਿਲਾਫ਼ ਅੰਦੋਲਨ ਦੇ 13ਵੇਂ ਦਿਨ ਵੀ ਕਿਸਾਨਾਂ ਦਾ ਜੋਸ਼ ਬਰਕਰਾਰ ਰਿਹਾ।ਵੱਡੀ ਗਿਣਤੀ ‘ਚ ਕਿਸਾਨ ਔਰਤਾਂ, ਬੱਚਿਆਂ ਸਮੇਤ ਰੇਲਵੇ ਟਰੈਕ ‘ਤੇ ਡਟੇ ਰਹੇ।ਅੰਦੋਲਨ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਬੀ.ਕੇ.ਯੂ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਭਰਪੂਰ ਸਿੰਘ ਦੁੱਗਾਂ, ਕੁੱਲ ਹਿੰਦ ਕਿਸਾਨ ਸਭਾ ਵਲੋਂ ਨਛੱਤਰ …
Read More »ਪੰਜਾਬੀ
ਸਕੂਲ ਖੋਲ੍ਹਣ ਦੇ ਮਾਮਲੇ ‘ਤੇ ਬਣੇ ਮਤਭੇਦ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਚਿੰਨ੍ਹ – ਚੱਠਾ
ਆਨਲਾਈਨ ਪੜ੍ਹਾਈ ਦੇ ਨਾਂ ‘ਤੇ ਭਾਰੀ ਫੀਸਾਂ ਮਾਪਿਆਂ ਦੇ ਸਿਰ ਭਾਰੀ ਬੋਝ ਧੂਰੀ, 14 ਅਕਤੂਬਰ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਹੋ ਰਹੀ ਪੜ੍ਹਾਈ ਦੇ ਨੁਕਸਾਨ ‘ਤੇ ਚਿੰਤਾ ਪ੍ਰਗਟ ਕਰਦਿਆਂ ਸਮਾਜ ਸੇਵੀ ਅਤੇ ਆਲ ਇੰਡੀਆ ਐਫ.ਸੀ.ਆਈ ਐਗਜ਼ੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਬਹੁਤੇ ਨਿੱਜੀ ਸਕੂਲ ਬੱਚਿਆਂ ਦੀ ਪੜ੍ਹਾਈ ਨੂੰ …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਰੋਜ਼ਗਾਰ ਮੇਲਾ 15 ਅਕਤੂਬਰ ਨੂੰ
ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵਲੋਂ 15 ਅਕਤੂਬਰ 2020 ਨੂੰ ਰੋਜ਼ਗਾਰ ਮੇਲਾ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿਚ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਪੁਖਰਾਜ ਹੈਲਪ ਕੇਅਰ, ਮੈਕਸ ਲਾਈਫ ਇੰਸ਼ੋਰੈਂਸ ਅਤੇ ਕਾਮਨ ਸਰਵਿਸ ਸੈਂਟਰ ਅਤੇ ਹੋਰ ਨਾਮਵਰ ਕੰਪਨੀਆਂ ਵਲੋਂ ਵੱਖ-ਵੱਖ …
Read More »ਨਵੀ ਵੋਟਰ ਸੂਚੀ ਦੀ ਅੰਤਮ ਪ੍ਰਕਾਸ਼ਨਾ 15 ਜਨਵਰੀ 2021 ਨੂੰ – ਚੋਣਕਾਰ ਰਜਿਸਟਰੇਸ਼ਨ ਅਫਸਰ
ਬੂਥ ਲੈਵਲ ਅਧਿਕਾਰੀਆਂ ਨੂੰ ਵੰਡੀ ਪ੍ਰਸਤਾਵਿਤ ਵੋਟਾਂ ਦੀ ਸੁਧਾਈ ਸਮੱਗਰੀ ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਨਵੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 15 ਜਨਵਰੀ 2021 ਨੂੰ ਹੋਵੇਗੀ।ਇਸ ਸਬੰਧੀ ਜਾਣਕਾਰੀ 018-ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਚੋਣ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਅੰਮ੍ਰਿਤਸਰ ਸ਼੍ਰੀਮਤੀ ਜੋਤੀ ਬਾਲਾ ਨੇ ਹਲਕੇ ਵਿੱਚ ਕੰਮ ਕਰ ਰਹੇ …
Read More »ਦਮਦਮੀ ਟਕਸਾਲ ਦੇ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਬੇਅਦਬੀ ਦੀਆਂ ਘਟਨਾਵਾਂ ਦੀ ਨਿਖੇਧੀ
ਮਹਿਤਾ ਚੌਕ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਜਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਪਿੰਡ ਜੱਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਬੇਅਦਬੀਆਂ ਲਈ ਦੋਸ਼ੀਆਂ ਪ੍ਰਤੀ ਸਰਕਾਰ ਦੀ ਢਿਲਮੱਠ …
Read More »ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਪੈਲੀਏਟਿਵ ਕੇਅਰ ਦੇ ਆਨਲਾਈਨ ਕੋਰਸ ਸ਼ੁਰੂ
ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਸ੍ਰੀ ਅੰਮ੍ਰਿਤਸਰ ਵਿਖੇ ਨੈਸ਼ਨਲ ਐਸੋਸੀਏਸ਼ਨ ਆਫ਼ ਪੈਲੀਏਟਿਵ ਕੇਅਰ ਫਾਰ ਆਯੂਸ਼ ਐਂਡ ਇੰਟੈਗਰੇਟਿਵ ਮੈਡੀਸਨ (ਐਨ.ਏ.ਪੀ.ਸੀ.ਏ.ਆਈ.ਐਮ) ਅਤੇ ਕੈਂਸਰ ਏਡ ਸੁਸਾਇਟੀ ਦੇ ਸਹਿਯੋਗ ਨਾਲ ਵਿਸ਼ਵ ਹੋਸਪਾਈਸ ਮੌਕੇ ਤੇ ਐਨ.ਏ.ਪੀ.ਸੀ.ਏ.ਆਈ.ਐਮ ਪੰਜਾਬ ਚੈਪਟਰ ਦੀ ਸ਼ੁਰੂਆਤ ਕੀਤੀ। ਕਰੋਨਾ ਮਹਾਂਮਾਰੀ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ …
Read More »ਸ਼੍ਰੋਮਣੀ ਕਮੇਟੀ ਮਨਾਉਣ ਜਾ ਰਹੀ ਹੈ ਤਿੰਨ ਵੱਡੀਆਂ ਸ਼ਤਾਬਦੀਆਂ – ਲੌਂਗੋਵਾਲ
ਚੰਡੀਗੜ੍ਹ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ‘ਚ ਕਿਹਾ ਕਿ ਸ਼੍ਰੋਮਣੀ ਕਮੇਟੀ ਤਿੰਨ ਵੱਡੀਆਂ ਸ਼ਤਾਬਦੀਆਂ ਮਨਾਉਣ ਜਾ ਰਹੀ ਹੈ।ਉਨ੍ਹ੍ਹਾਂ ਦੱਸਿਆ ਕਿ ਨਨਕਾਣਾ ਸਾਹਿਬ ਦਾ 100 ਸਾਲਾ ਸ਼ਹੀਦੀ ਸਾਕਾ ਸ਼ਤਾਬਦੀ 21 ਫਰਵਰੀ 2021 ਨੂੰ ਵਿਸ਼ਾਲ ਪੱਧਰ `ਤੇ ਮਨਾਈ ਜਾਵੇਗੀ।ਉਨ੍ਹਾਂ ਕਿਹਾ ਕਿ 100 ਸਾਲਾ ਸ਼ਹੀਦੀ ਸਾਕੇ ਸਬੰਧੀ …
Read More »ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੁਰਜ਼ੋਰ ਅਪੀਲ
ਪਾਵਨ ਸਰੂਪਾਂ ਦੇ ਮਾਮਲੇ `ਚ ਦੋਸ਼ੀ ਕਰਮਚਾਰੀਆਂ-ਅਧਿਕਾਰੀਆਂ ਨੂੰ ਦਿੱਤੀ ਜਾਵੇ ਮਿਸਾਲੀ ਸਜ਼ਾ ਚੰਡੀਗੜ੍ਹ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਸਬ ਆਫਿਸ ਚੰਡੀਗੜ੍ਹ ਵਿਖੇ ਹੋਈ।ਜਿਸ ਦੌਰਾਨ ਸ਼੍ਰੋਮਣੀ ਕਮੇਟੀ ਪਬਲੀਕੇਸ਼ਨ ਵਿਭਾਗ ਦੇ ਕੁੱਝ ਕਰਮਚਾਰੀਆਂ-ਅਧਿਕਾਰੀਆਂ ਵਲੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ …
Read More »ਕੋਵਿਡ-19 ਦੋਰਾਨ ਜੂਮ ਐਪ ਰਾਹੀਂ ਕੀਤੀ ਗਈ ਵਿਦਿਆਰਥੀਆਂ ਦੀ ਗਾਈਡੈਂਸ ਕੋਂਸਲਿੰਗ
ਪਠਾਨਕੋਟ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਗੁਰਮੇਲ ਸਿੰਘ ਨੇ ਕਿਹਾ ਹੈ ਕਿ ਕੋਵਿਡ-19 ਮਹਾਂਮਾਰੀ ਨੇ ਜਿਥੇ ਲੋਕਾਂ ਨੂੰ ਆਰਥਿਕ ਨੁਕਸਾਨ ਪਹੁੰਚਾਇਆ ਹੈ, ਉਥੇ ਹੀ ਸਕੂਲਾਂ ਤੇ ਕਾਲਜਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜਾਈ ਵੀ ਪ੍ਰਭਾਵਿਤ ਹੋਈ ਹੈ।ਇਸ ਸਮੱਸਿਆ ਦੇ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਹਰੇਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੂੰ …
Read More »ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ. ਓਬਰਾਏ ਹੋਏ ਕਰੋਨਾ ਮੁਕਤ-ਪੀ.ਜੀ.ਆਈ ਤੋਂ ਪਰਤੇ ਘਰ
ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸਾਂ ਕਰਨ ਵਾਲੇ ਸੁਨੇਹੀਆਂ ਦਾ ਡਾ. ਓਬਰਾਏ ਨੇ ਕੀਤਾ ਧੰਨਵਾਦ ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਬਿਨਾਂ ਕਿਸੇ ਸਵਾਰਥ ਆਪਣੇ ਕੋਲੋਂ ਪੈਸੇ ਖਰਚ ਕੇ ਵੱਡੇ ਮਿਸਾਲੀ ਸੇਵਾ ਕਾਰਜ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਜੋ ਕਿ ਪਿਛਲੇ ਦਿਨੀਂ ਕਰੋਨਾ ਦੀ ਲਪੇਟ `ਚ ਆਉਣ ਕਾਰਨ …
Read More »
Punjab Post Daily Online Newspaper & Print Media