Wednesday, November 25, 2026

ਪੰਜਾਬੀ

30 ਅਕਤੂਬਰ ਤੋਂ ਪਹਿਲਾਂ ਪ੍ਰਦੂਸ਼ਣ ਚੈਕ ਸੈਂਟਰਾਂ ਨੂੰ ਕਰਵਾਇਆ ਜਾਵੇ ਅਪਡੇਟ – ਰਿਜ਼ਨਲ ਟਰਾਂਸਪੋਰਟ ਅਥਾਰਟੀ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਰਿਜਨਲ ਟਰਾਂਸਪੋਰਟ ਅਥਾਰਟੀ ਅੰਮ੍ਰਿਤਸਰ ਮੈਡਮ ਜੋਤੀ ਬਾਲਾ ਨੇ ਕਿਹਾ ਹੈ ਕਿ ਜਿਲ੍ਹਾ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸਥਾਪਤ ਕੀਤੇ ਜੋ ਪ੍ਰਦੂਸ਼ਣ ਚੈਕ ਸੈਂਟਰ 30 ਅਕਤੂਬਰ ਤੋਂ ਪਹਿਲਾਂ ਐਪਲੀਕੇਸ਼ਨ ਪ੍ਰੋਗਰਾਮ ਇੰਟਰਫੇਸ ਨਾਲ ਜੁੜਣ ਅਤੇ ਵਾਹਨ 4.0 ਵਿੱਚ ਅਪਡੇਟ ਹੋਣ।ਉਨਾਂ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਚੰਡੀਗੜ ਵਲੋਂ ਜਾਰੀ ਪੱਤਰ ਵਿੱਚ ਹਦਾਇਤ ਕੀਤੀ ਗਈ ਹੈ ਕਿ 30 …

Read More »

ਕਿਸਾਨਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ ਦੋ ਦਿਨਾਂ ‘ਚ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ

ਜੰਡਿਆਲਾ ਅਤੇ ਰਈਆ ਦਾਣਾ ਮੰਡੀ ਦਾ ਕੀਤਾ ਦੌਰਾ ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਝੋਨੇ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਆਉਂਦੇ ਦੋ ਦਿਨਾਂ ਦੇ ਅੰਦਰ ਅੰਦਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ ਕਰ ਦਿੱਤੀ ਜਾਵੇਗੀ, ਜਿਸ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ …

Read More »

25 ਕਰੋੜ ਰੁਪਏ ਦੀ ਲਾਗਤ ਨਾਲ ਹਰੇਕ ਵਿਧਾਨ ਸਭਾ ਹਲਕੇ ਦੀ ਬਦਲੀ ਜਾਵੇਗੀ ਨੁਹਾਰ -ਸੋਨੀ

ਵਿਕਾਸ ਕੰਮ ਮਿਥੇ ਸਮੇਂ ‘ਚ ਕਰਨ ਦੀ ਕੀਤੀ ਹਦਾਇਤ ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੀ ਨੁਹਾਰ ਬਦਲਣ ਲਈ 25-25 ਕਰੋੜ ਦਿੱਤੇ ਜਾ ਰਹੇ ਹਨ।                 ਇਸ ਸਬੰਧੀ ਨਗਰ ਨਿਗਮ ਅਤੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨਾਲ …

Read More »

ਲੋਕ ਇਨਸਾਫ ਪਾਰਟੀ ਨੇ ਤਰੁਨ ਚੁੱਘ ਦੀ ਕੋਠੀ ਅੱਗੇ ਸਾੜੀਆਂ ਖੇਤੀ ਸੁਧਾਰ ਕਾਨੂੰਨ ਦੀਆਂ ਕਾਪੀਆਂ

ਕਿਹਾ, ਅਕਾਲੀ- ਕਾਂਗਰਸੀ ਤੇ ਆਪ ਵਾਲੇ ਸੇਕ ਰਹੇ ਨੇ ਸਿਆਸੀ ਰੋਟੀਆਂ ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਲੋਕ ਇਨਸਾਫ ਪਾਰਟੀ ਵਲੋਂ ਐਲਾਨੇ ਪੰਜਾਬੀ ਭਾਜਪਾ ਆਗੂਆਂ ਦੀਆਂ ਕੋਠੀਆਂ ਘੇਰਨ ਦੇ ਐਲਾਨ ਤਹਿਤ ਅੱਜ ਭਾਰਤੀ ਜਨਤਾ ਪਾਰਟੀ ਦੇ ਕੋਮੀ ਜਨਰਲ ਸਕੱਤਰ ਤਰੁਨ ਚੁੱਘ ਦੀ ਕੋਠੀ ਘੇਰ ਕੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਅਹੁਦੇਦਾਰਾਂ ਤੇ ਵਰਕਰਾਂ ਨੇ …

Read More »

ਸਰਹੱਦੀ ਖੇਤਰ ਦੇ ਵਿਕਾਸ ਲਈ ਵਾਹਗਾ ਰਾਹੀਂ ਵਪਾਰ ਨੂੰ ਪੁਨਰ ਸੁਰਜੀਤ ਕੀਤਾ ਜਾਵੇ – ਔਜਲਾ

ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਿਖੀ ਚਿੱਠੀ ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖ ਕੇ ਸਰਹੱਦੀ ਖੇਤਰ ਦੇ ਵਪਾਰ ਨੂੰ ਲੱਗੀ ਢਾਹ ਅਤੇ ਵਪਾਰ ਦੀ ਪੁਨਰ ਸੁਰਜੀਤੀ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਗੁਹਾਰ ਲਾਈ ਹੈ।ਗੁਰਜੀਤ ਸਿੰਘ ਔਜਲਾ ਨੇ ਲਿਖਿਆ ਹੈ ਕਿ …

Read More »

ਅੱਜ 56 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 6 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ

ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 739 ਕੋਰੋਨਾ ਤੋਂ ਮੁਕਤ 93 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 56 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਵ ਆਈ ਹੈ ਅਤੇ 93 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 10048 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ …

Read More »

ਐਸ.ਡੀ.ਐਮ ਵਲੋਂ ਪਟਾਕਾ ਵਿਕਰੇਤਾਵਾਂ ਨਾਲ ਮੀਟਿੰਗ 

ਭੀੜ ਵਾਲੇ ਇਲਾਕਿਆਂ, ਦੁਕਾਨਾਂ, ਘਰਾਂ ‘ਚ ਪਟਾਕੇ ਸਟੋਰ ਕਰਨ ਤੇ ਵੇਚਣ ’ਤੇ ਰੋਕ ਕਪੂਰਥਲਾ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਅੱਜ ਸ਼ਹਿਰ ਦੇ ਪਟਾਕਾ ਵਿਕਰੇਤਾਵਾਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਅਗਾਮੀ ਤਿਉਹਾਰ ਸੀਜ਼ਨ ਦੇ ਮੱਦੇਨਜ਼ਰ ਕੋਈ ਵੀ ਪਟਾਕਾ ਵਿਕਰੇਤਾ, ਹੋਲ ਸੇਲਰ ਆਦਿ ਰਿਹਾਇਸ਼ੀ ਖੇਤਰਾਂ, ਭੀੜ ਭਾੜ ਵਾਲੇ ਇਲਾਕਿਆਂ ਅੰਦਰ ਨਾ ਤਾਂ …

Read More »

ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਘਰ ਬੈਠੇ ਹੀ ਗੂਗਲ ਲਿੰਕ ਰਾਹੀਂ ਕਰ ਸਕਦੇ ਹਨ ਅਪਲਾਈ- ਬਲਰਾਜ ਸਿੰਘ

ਪਠਾਨਕੋਟ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਬੇਰੋਜ਼ਗਾਰ ਪ੍ਰਾਰਥੀਆਂ ਲਈ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਕੋਵਿਡ-19 ਦੋਰਾਨ ਪਬਲਿਕ ਡੀਲਿੰਗ ਬੰਦ ਹੋਣ ਕਾਰਨ ਆਮ ਪਬਲਿਕ ਦਾ ਦਫਤਰ ਵਿਚ ਆਉਣਾ ਬੰਦ ਹੈ।ਬੇਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਘਰ-ਘਰ ਰੋਜਗਾਰ ਪੋਰਟਲ www.pgrkam.com ਤਿਆਰ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ  …

Read More »

ਜਿਲ੍ਹੇ ਨੂੰ ਕਰੋਨਾ ਮੁਕਤ ਬਣਾਉਣ ਲਈ ਕਰੋਨਾ ਦੇ ਲੱਛਣ ਹੋਣ ‘ਤੇ ਕਰਵਾਓ ਟੈਸਟਿੰਗ – ਸੁਖਵਿੰਦਰ ਸਿੰਘ

ਪਠਾਨਕੋਟ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਖਜਾਨਾ ਅਫਸ਼ਰ ਪਠਾਨਕੋਟ ਸੁਖਵਿੰਦਰ ਸਿੰਘ ਸੈਣੀ ਨੇ ਦੱਸਿਆ ਹੈ ਕਿ ਕਰੋਨਾ ਬੀਮਾਰੀ ਤੋਂ ਡਰਨ ਦੀ ਲੋੜ ਨਹੀਂ ਬਲਕਿ ਜਾਗਰੂਕ ਹੋਣ ਦੀ ਲੋੜ ਹੈ।ਅਸੀਂ ਸਾਰੇ ਜਾਗਰੁਕ ਹੋਵਾਂਗੇ ਤਾਂ ਇਸ ਬੀਮਾਰੀ ਤੋਂ ਆਪਣੇ ਘਰ, ਆਪਣੇ ਜਿਲ੍ਹੇ, ਅਪਣੇ ਸੂਬੇ ਤੇ ਆਪਣੇ ਦੇਸ਼ ਨੂੰ ਕਰੋਨਾ ਮੁਕਤ ਬਣਾ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਅਗਰ ਕਰੋਨਾ …

Read More »

ਪ੍ਰਕਾਸ਼ ਪੁਰਬ ਸਮੇਂ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 12 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2020 ਵਿਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ …

Read More »