ਅੰਮ੍ਰਿਤਸਰ, 9 ਅਕਤੂਬਰ (ਸੰਧੂ) – 29 ਅਕਤੂਬਰ ਨੂੰ ਹੋਣ ਜਾ ਰਹੀਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਪਲਾਈਜ ਐਸੋਸੀਏਸ਼ਨ ਦੀਆਂ ਸਲਾਨਾ ਚੋਣਾ ਨੂੰ ਲੈ ਕੇ ਵੱਖ-ਵੱਖ ਨਾਨ ਟੀਚਿੰਗ ਸੰਗਠਨਾਂ ਦੇ ਵੱਲੋਂ ਤਿਆਰੀਆਂ ਆਰੰਭ ਲਈਆਂ ਗਈਆਂ ਹਨ।ਤਰੀਕ ਦਾ ਐਲਾਨ ਹੁੰਦਿਆਂ ਹੀ 2013 ਤੋਂ ਸੱਤਾ ਤੋਂ ਬਾਹਰ ਚੱਲੇ ਆ ਰਹੇ ਕਰਮਚਾਰੀ ਸੰਗਠਨ ਡੈਮੋਕੇ੍ਰਟਿਕ ਇੰਪਲਾਇਜ ਫਰੰਟ ਨੇ ਕਮਰਕੱਸੇ ਕਰਦਿਆਂ ਬੀਤੇ ਵਰ੍ਹਿਆਂ ਵਾਂਗ ਇਸ ਵਾਰ ਵੀ …
Read More »ਪੰਜਾਬੀ
ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸਮਾਗਮ
ਸਿੱਖ ਨੌਜੁਆਨੀ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਸੇਧ ਲਵੇ – ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ 300 ਸਾਲਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਭਾਈ ਤਾਰੂ ਸਿੰਘ ਜੀ ਦੇ ਨਗਰ ਪੂਹਲਾ ਵਿਖੇ ਸਥਿਤ ਗੁਰਦੁਆਰਾ ਤਪ ਅਸਥਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ …
Read More »ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ
ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਵਿਖੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਅਗਵਾਈ ਕਰਨ ਵਾਲੇ ਜਨਰਲ ਵੈਦਿਆ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ …
Read More »ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਕੀਤੀ ਪੂਰੀ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅੰਮ੍ਰਿਤਸਰ, 9 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਰਾਸਤੀ ਮਾਰਗ ’ਤੇ ਅੱਜ ਤੀਸਰੇ ਦਿਨ ਝਾੜੂ ਲਗਾ ਕੇ ਆਪਣੀ ਸੇਵਾ ਮੁਕੰਮਲ ਕੀਤੀ। ਸੇਵਾ ਦੀ ਸਮਾਪਤੀ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »ਲੇਖਕ ਪ੍ਰੀਤਮ ਲੁਧਿਆਣਵੀ ਨੇ ਗੁਰਸੇਵਕ ਸਿੰਘ ਯਾਦਗਾਰੀ ਲਾਇਬ੍ਰੇਰੀ ਨੂੰ ਭੇਟ ਕੀਤੀਆਂ 100 ਪੁਸਤਕਾਂ
ਦੀਵਾਲਾ, 9 ਅਕਤੂਬਰ (ਬੜੈਚ) – ਲੇਖਕ ਤੇ ਪੱਤਰਕਾਰ ਪ੍ਰੀਤਮ ਲੁਧਿਆਣਵੀਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ 100 ਕਿਤਾਬਾਂ ਪਿੰਡ ਦੀਵਾਲਾ ਦੀ ਗੁਰਸੇਵਕ ਸਿੰਘ ਯਾਦਗਾਰੀ ਲਾਇਬ੍ਰੇਰੀ ਲਈ ਸ਼ਹਿਰ ਮੁਹਾਲੀ ਆਪਣੇ ਗ੍ਰਹਿ ਵਿਖੇ ਪੁਰਾਤਨ ਤੇ ਦੁਰਲੱਭ ਚੀਜ਼ਾਂ ਸਾਂਭਣ ਵਾਲੇ ਪਿੰਡ ਦੀਵਾਲਾ ਦੇ ਤਸਵਿੰਦਰ ਸਿੰਘ ਬੜੈਚ ਨੂੰ ਭੇਂਟ ਕੀਤੀਆਂ।ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਸਪੋਰਟਸ ਕਲੱਬ ਪਿੰਡ ਦੀਵਾਲਾ ਦੇ ਨੁਮਾਇੰਦਿਆਂ ਵਲੋਂ ਲੇਖਕ …
Read More »ਅੱਜ 93 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ 152 ਵਿਅਕਤੀ ਪਰਤੇ ਘਰਾਂ ਨੂੰ
ਜਿਲਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 928, ਕਰੋਨਾ ਨਾਲ 4 ਵਿਅਕਤੀਆਂ ਦੀ ਹੋਈ ਮੋਤ ਅੰਮ੍ਰਿਤਸਰ, 8 ਅਕਤੂਬਰ ( ਸੁਖਬੀਰ ਸਿੰਘ)- ਜਿਲਾ ਅੰਮ੍ਰਿਤਸਰ ਵਿੱਚ ਅੱਜ 93 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 152 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 9596 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। …
Read More »ਵੀਰਵਾਰ ਨੂੰ ਆਈ 48 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 127 ਨੇ ਕੋਰੋਨਾ ਨੂੰ ਦਿੱਤੀ ਮਾਤ
ਜਿਲ੍ਹਾ ਪਠਾਨਕੋਟ ‘ਚ ਕੁੱਲ ਕਰੋਨਾ ਪਾਜੀਟਿਵ 3953, ਤੰਦਰੁਸਤ ਹੋਏ 3523 ਵਿਅਕਤੀ ਪਠਾਨਕੋਟ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਵਿੱਚ ਵੀਰਵਾਰ ਨੂੰ 127 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ‘ਤੇ ਵੀਰਵਾਰ ਨੂੰ 127 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ।ਜਿਲ੍ਹਾ ਪਠਾਨਕੋਟ ਵਿੱਚ ਕੁੱਲ 3953 ਲੋਕ …
Read More »‘ਮੇਰਾ ਕੂੜਾ ਮੇਰੀ ਜਿੰਮੇਵਾਰੀ’ ਨਾਲ ਸ਼ਹਿਰ ਵਿੱਚ ਸਫਾਈ ਅਭਿਆਨ ਸ਼ੁਰੂ
ਕਪੂਰਥਲਾ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਨਗਰ ਨਿਗਮ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਕਾਰਜ ਸਾਧਕ ਅਫਸਰ ਨਗਰ ਨਿਗਮ ਕਪੂਰਥਲਾ ਦੀ ਅਗਵਾਈ ਹੇਠ ਗਾਂਧੀ ਜੈਯੰਤੀ ਮੌਕੇ ‘ਤੇ 2 ਅਕਤੂਬਰ 2020 ਤੋਂ 16 ਅਕਤੂਬਰ 2020 ਤੱਕ ਸਵੱਛਤਾ ਪੰਦਰਵਾੜਾ ਪ੍ਰੋਗਰਾਮ ਤਹਿਤ ‘ਮੇਰਾ ਕੂੜਾ ਮੇਰੀ ਜਿੰਮੇਵਾਰੀ’ ਨਾਲ ਸ਼ਹਿਰ ਵਿੱਚ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ।ਜਿਸ ਦੇ ਤਹਿਤ ਨਗਰ ਨਿਗਮ ਵਲੋਂ ਸ਼ਹਿਰ …
Read More »ਵਧੀਕ ਡਿਪਟੀ ਕਮਿਸ਼ਨਰ ਨੇ ਮੈਗਾ ਜਾਬ ਮੇਲੇ ‘ਚ ਚੁਣੇ ਨੌਜਵਾਨਾਂ ਨੂੰ ਸੌਂਪੇ ਨਿਯੁੱਕਤੀ ਪੱਤਰ
ਕਪੂਰਥਲਾ ਸਬ ਡਿਵੀਜ਼ਨ ਦੇ 835 ਬਿਨੈਕਾਰਾਂ ਦੀ ਹੋਈ ਚੋਣ ਕਪੂਰਥਲਾ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲੇ ਅੰਦਰ ਕਰਵਾਏ ਗਏ ਮੈਗਾ ਰੋਜ਼ਗਾਰ ਮੇਲੇ ਵਿਚ ਜਿਥੇ ਜਿਲੇ ਭਰ ਦੇ 2342 ਵਿਦਿਆਰਥੀਆਂ ਦੀ ਵੱਖ-ਵੱਖ ਨਾਮੀ ਕੰਪਨੀਆਂ ਵਲੋਂ ਚੋਣ ਕੀਤੀ ਗਈ ਹ।ਉਥੇ ਹੀ ਕਪੂਰਥਲਾ ਸਬ ਡਿਵੀਜ਼ਨ ਦੇ 835 ਬਿਨੈਕਾਰ ਨੌਕਰੀ ਲੈਣ ਵਿੱਚ ਸਫਲ ਰਹੇ ਹਨ। …
Read More »ਸਿਵਲ ਸਰਜਨ ਵਲੋਂ ਫਲੂ ਕਾਰਨਰ ਖਰਬੂਜ਼ਾ ਮੰਡੀ ਤੇ ਦਾਣਾ ਮੰਡੀ ਵਿਖੇ ਸੈਂਪਲਿੰਗ ਦਾ ਜਾਇਜ਼ਾ
ਕਪੂਰਥਲਾ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵਲੋਂ ਅੱਜ ਸਿਵਲ ਹਸਪਤਾਲ ਦੇ ਫਲੂ ਕਾਰਨਰ, ਦਾਣਾ ਮੰਡੀ ਤੇ ਖਰਬੂਜ਼ਾ ਮੰਡੀ ਦੇ ਦੌਰੇ ਦੌਰਾਨ ਕਰੋਨਾ ਦੇ ਨਮੂਨੇ ਲੈਣ ਦੇ ਕੰਮ ਦਾ ਜਾਇਜ਼ਾ ਲਿਆ ਗਿਆ।ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ ਤੇ ਨੋਡਲ ਅਫਸਰ ਡਾ. ਮਨਜੀਤ ਸੋਢੀ ਵੀ ਨਾਲ ਸਨ। ਉਨ੍ਹਾਂ …
Read More »
Punjab Post Daily Online Newspaper & Print Media