ਸਮਰਾਲਾ, 8 ਅਕਤੂਬਰ (ਇੰਦਰਜੀਤ ਕੰਗ) – ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ (ਸੀਟੂ) ਦੇ ਸੱਦੇ ‘ਤੇ ਇਥੋਂ ਨਜ਼ਦੀਕੀ ਪਿੰਡ ਬੌਂਦਲੀ ਵਿਖੇ ਭਜਨ ਸਿੰਘ ਜਿਲ੍ਹਾ ਪ੍ਰਧਾਨ ਖੇਤ ਮਜ਼ਦੂਰ ਯੂਨੀਅਨ ਲੁਧਿਆਣਾ, ਦਲਬਾਰਾ ਸਿੰਘ ਬੌਂਦਲੀ ਤਹਿਸੀਲ ਸਕੱਤਰ ਨਿਰਮਾਣ ਮਜ਼ਦੂਰ ਯੂਨੀਅਨ (ਸੀਟੂ) ਅਤੇ ਸਤਨਾਮ ਸਿੰਘ ਟੋਡਰਪੁਰ ਮੀਤ ਪ੍ਰਧਾਨ ਨਿਰਮਾਣ ਮਜ਼ਦੂਰ ਯੂਨੀਅਨ (ਸੀਟੂ) ਦੀ ਅਗਵਾਈ ਹੇਠ ਸਮਰਾਲਾ ਇਲਾਕੇ ਦੇ ਨਿਰਮਾਣ ਮਜਦੂਰ, ਭੱਠਾ ਮਜ਼ਦੂਰ ਅਤੇ ਖੇਤ ਮਜ਼ਦੂਰ …
Read More »ਪੰਜਾਬੀ
ਸਿਡਾਨਾ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਮੁਫ਼ਤ ਓ.ਪੀ.ਡੀ 13 ਅਕਤੂਬਰ ਤੋਂ
ਅੰਮ੍ਰਿਤਸਰ, 8 ਅਕਤੂਬਰ (ਸੰਧੂ) – ਲੰਬੇ ਸਮੇਂ ਤੋਂ ਵਿੱਦਿਆ ਦੇ ਖੇਤਰਾਂ ‘ਚ ਸੇਵਾਵਾਂ ਨਿਭਾਉਣ ਵਾਲੇ ਸਿਡਾਨਾ ਇੰਸਟੀਚਿਊਟਸ ਵਲੋਂ ਹੁਣ ਸਿਡਾਨਾ ਮਲਟੀਸਪੈਸ਼ੈਲਿਟੀ ਹਸਪਤਾਲ ਖਿਆਲਾ ਖੁਰਦ ਦੀ ਜਲਦ ਸ਼ੁਰੂਆਤ ਕੀਤੀ ਜਾ ਰਹੀ ਹੈ।ਇੰਸਟੀਚਿਊਟ ਮੁਖੀ ਡਾ. ਜੀਵਨ ਜੋਤੀ ਸਿਡਾਨਾ ਨੇ ਦੱਸਿਆ ਕਿ 13 ਅਕਤੂਬਰ ਤੋਂ 30 ਨਵੰਬਰ ਤੱਕ ਮੁਫ਼ਤ ਓ.ਪੀ.ਡੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਸਰਹੱਦੀ ਤੇ …
Read More »ਸ਼੍ਰੋਮਣੀ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ- ਲੌਂਗੋਵਾਲ
15 ਨਵੰਬਰ ਨੂੰ ਗੁ. ਸ੍ਰੀ ਮੰਜੀ ਸਾਹਿਬ ਵਿਖੇ ਹੋਵੇਗਾ ਮੁੱਖ ਸਮਾਗਮ ਅੰਮ੍ਰਿਤਸਰ, 8 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਇਸ ਸਾਲ ਆ ਰਹੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ।ਇਸ ਸਬੰਧ ਵਿਚ 15 ਨਵੰਬਰ ਨੂੰ ਵਿਸ਼ੇਸ਼ ਸਮਾਗਮ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ।ਇਸ ਤੋਂ ਇਲਾਵਾ ਅਗਲਾ ਪੂਰਾ ਸਾਲ ਇਸ ਸ਼ਤਾਬਦੀ ਨੂੰ ਸਮਰਪਿਤ …
Read More »ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਮੈਂਬਰਾਂ ਨੇ ਦੂਜੇ ਦਿਨ ਵੀ ਕੀਤੀ ਝਾੜੂ ਸੇਵਾ
ਅੰਮ੍ਰਿਤਸਰ, 8 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੌਜ਼ੂਦਾ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਵੱਲੋਂ ਅੱਜ ਦੂਸਰੇ ਦਿਨ ਵੀ ਝਾੜੂ ਲਗਾਉਣ ਦੀ ਸੇਵਾ ਕੀਤੀ ਗਈ।ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਦੀ ਘੰਟਾ ਘਰ ਡਿਉੜੀ ਤੱਕ ਸੇਵਾ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਅਹੁਦੇਦਾਰਾਂ ਨੇ ਬੀਤੇ ਕੱਲ੍ਹ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ …
Read More »ਲੌਂਗੋਵਾਲ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਤੇ ਬਾਬਾ ਗੱਜਣ ਸਿੰਘ ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਅਧਿਕਾਰੀ ਵੀ ਰਹੇ ਮੌਜੂਦ ਅੰਮ੍ਰਿਤਸਰ, 8 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਮਸਲਿਆਂ ਨੂੰ ਲੈ ਕੇ ਵੱਖ-ਵੱਖ ਧਾਰਮਿਕ ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਬੀਤੇ ਦਿਨਾਂ ਤੋਂ ਪੰਥਕ ਜਥੇਬੰਦੀਆਂ ਦੇ ਮੁਖੀਆਂ ਨਾਲ ਮੁਲਾਕਾਤਾਂ ਕਰ ਰਹੇ ਹਨ ਇਸੇ ਤਹਿਤ ਹੀ ਭਾਈ ਲੌਂਗੋਵਾਲ ਨੇ ਦਲ ਬਾਬਾ ਬਿਧੀ ਚੰਦ …
Read More »ਕਪੂਰਥਲਾ ਜਿਲ੍ਹੇ ‘ਚ ਕਰੋਨਾ ਬਾਰੇ ਜਾਣਕਾਰੀ ਲਈ ਵਟਸਐਪ ਹੈਲਪਲਾਈਨ ਜਾਰੀ
62849-99100 `ਤੇ ਸੰਪਰਕ ਕਰ ਸਕਣਗੇ ਲੋਕ – ਐਮਰਜੈਂਸੀ ਕੇਸਾਂ ਲਈ ਲਾਈਵ ਚੈਟ ਦੀ ਵੀ ਸਹੂਲਤ ਕਪੂਰਥਲਾ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਅਹਿਮ ਪਹਿਲਕਦਮੀ ਕਰਦੇ ਹੋਏ ਕਰੋਨਾ ਸਬੰਧੀ ਤਾਜਾ ਜਾਣਕਾਰੀ, ਸਿਹਤ ਵਿਭਾਗ ਦੀਆਂ ਸਹੂਲਤਾਂ, ਹੋਮ ਆਈਸੋਲੇਸ਼ਨ ਆਦਿ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਇਕ ਵਟਸਐਪ ਹੈਲਪਲਾਇਨ ਜਾਰੀ ਕੀਤੀ ਗਈ ਹੈ। …
Read More »ਐਚ.ਡੀ.ਐਫ.ਸੀ ਬੈਂਕ ਦੀ ਇਮਾਰਤ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਗ੍ਰਾਹਕਾਂ ਅਤੇ ਬੈਂਕ ਸਟਾਫ ਵਿੱਚ ਮਚੀ ਹਫੜਾ-ਤਫੜੀ, ਲੋਕ ਡਰ ਕਾਰਨ ਭੱਜੇ ਬੈਂਕ ਤੋਂ ਬਾਹਰ ਧੂਰੀ, 7 ਅਕਤੂਬਰ (ਪ੍ਰਵੀਨ ਗਰਗ) – ਸਥਾਨਕ ਬੈਂਕ ਰੋਡ ਸਥਿਤ ਐਚ.ਡੀ.ਐਫ.ਸੀ ਬੈਂਕ ਦੀ ਇਮਾਰਤ ‘ਚ ਅਚਾਨਕ ਅੱਗ ਲੱਗਣ ਕਾਰਨ ਜਿੱਥੇ ਬੈਂਕ ਸਟਾਫ ਵਿੱਚ ਭਾਰੀ ਹਫੜਾ-ਦਫੜੀ ਦਾ ਮਾਹੌਲ ਵੇਖਣ ਨੂੰ ਮਿਲਿਆ, ੳੱਥੇ ਹੀ ਬੈਂਕ ਵਿੱਚ ਆਏ ਗ੍ਰਾਹਕ ਵੀ ਡਰ ਦੇ ਮਾਰੇ ਬਾਹਰ ਭੱਜੇ ਜਾਂਦੇ ਵੇਖੇ ਗਏ। …
Read More »ਪਾਜ਼ਟਿਵ ਕੇਸ ਘਟੇ, ਪਰ ਖਤਰਾ ਬਰਕਰਾਰ – ਡਿਪਟੀ ਕਮਿਸ਼ਨਰ
ਜਿਲ੍ਹੇ `ਚ ਹੁਣ ਤੱਕ 75 ਹਜ਼ਾਰ ਤੋਂ ਜਿਆਦਾ ਕਰੋਨਾ ਟੈਸਟ, 500 ਕਰੋਨਾ ਕਿੱਟਾਂ ਵੰਡਣ ਦਾ ਕੰਮ ਸ਼ੁਰੂ ਕਪੂਰਥਲਾ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਭਾਵੇਂ ਕਿ ਬਾਕੀ ਦੇਸ਼ ਵਾਂਗ ਕਪੂਰਥਲਾ ਜ੍ਹਿਲ੍ਹੇ ਅੰਦਰ ਵੀ ਕਰੋਨਾ ਦੇ ਪਾਜੀਟਿਵ ਕੇਸਾਂ ਦੀ ਦਰ ਵਿਚ ਕਮੀ ਆਈ ਹੈ, ਪਰ ਜਿਆਦਾ ਮੌਤ ਦਰ ਕਾਰਨ ਕਪੂਰਥਲਾ ਅੰਦਰ …
Read More »ਸਿਆਸੀ ਰੋਟੀਆਂ ਸੇਕਣ ਲਈ ਰਾਜਨੀਤਕ ਆਗੂ ਕਰ ਰਹੇ ਹਨ ਕਿਸਾਨ ਸੰਘਰਸ਼ ਦੀ ਹਮਾਇਤ ਦਾ ਢੌਂਗ – ਚੱਠਾ
ਧੂਰੀ, 7 ਅਕਤੂਬਰ (ਪ੍ਰਵੀਨ ਗਰਗ) – ਆਲ ਇੰਡੀਆ ਐਫ.ਸੀ.ਆਈ ਐਗਜੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਨੇ ਕੇਂਦਰ ਸਰਕਾਰ ਵੱਲੋਂ ਜਿਣਸਾਂ ਦੀ ਖਰੀਦ ਨੂੰ ਲੈ ਕੇ ਬਣਾਏ ਨਵੇਂ ਕਾਨੂੰਨ ਨੂੰ ਕਿਸਾਨ ਵਿਰੋਧੀ ਕਾਨੂੰਨ ਦੱਸਦਿਆਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ।ਉਹਨਾਂ ਕਿਹਾ ਕਿ ਪੰਜਾਬ ਦਾ ਅੰਨਦਾਤਾ ਕਿਸਾਨ ਜਿਥੇ ਸਮੁੱਚੇ ਦੇਸ਼ ਦਾ ਢਿੱਡ ਭਰਦਾ ਹੈ, ਉਥੇ ਹੀ ਐਫ.ਸੀ.ਆਈ …
Read More »ਕੋਵਿਡ ਦੇ ਪ੍ਰਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਮੋਬਾਈਲ ਟੀਮਾਂ ਵਲੋਂ ਸੈਂਪਲਿੰਗ
ਡਿਪਟੀ ਮੈਡੀਕਲ ਕਮਿਸ਼ਨਰ ਤੇ ਜਿਲਾ ਡੈਂਟਲ ਹੈਲਥ ਅਫਸਰ ਫੀਲਡ ਵਿਚ ਜਾ ਕੇ ਕਰ ਰਹੇ ਨੇ ਨਿਗਰਾਨੀ ਕਪੂਰਥਲਾ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਂਮਾਰੀ ਦੇ ਪ੍ਰਸਾਰ ਨੂੰ ਜਿਲੇ ਵਿਚ ਰੋਕਣ ਲਈ ਸਿਹਤ ਵਿਭਾਗ ਵਲੋਂ ਫੀਲਡ ਵਿਚ ਆਪਣੀਆਂ ਟੀਮਾਂ ਭੇਜ ਕੇ ਦਫਤਰਾਂ, ਬੈਂਕ, ਪੋਸਟ ਆਫਿਸ ਜਾਂ ਹੋਰ ਥਾਵਾਂ ਹਨ ਤੇ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾ ਰਹੀ ਹੈ ਤਾਂ ਜੋ …
Read More »
Punjab Post Daily Online Newspaper & Print Media