Wednesday, November 25, 2026

ਪੰਜਾਬੀ

ਕੋਵਿਡ 19 ਦੀ ਸੈਂਪਲਿੰਗ ਸਬੰਧੀ ਕੈਂਪ ਲਗਾਇਆ

ਸੰਗਰੂਰ, 6 ਅਕਤੂਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਅਤੇ ਸਿਵਲ ਸਰਜਨ ਸੰਗਰੂਰ ਦੇ ਦਿਸ਼਼ਾ ਨਿਰਦੇਸ਼ਾਂ ਹੇਠ ਬਲਾਕ ਲੌਂਗੋਵਾਲ ਦੇ ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨਮੋਲ ਵਿਖੇ ਕਰੋਨਾ ਦੀ ਸੈਂਪਲਿੰਗ ਸਬੰਧੀ ਇੱਕ ਕੈਂਪ ਲਗਾਇਆ ਗਿਆ।ਜਿਸ ਵਿੱਚ ਸਕੂਲ ਪ੍ਰਿੰਸੀਪਲ ਗੁਰਬੀਰ ਕੌਰ ਅਤੇ ਸਮੂਹ ਸਟਾਫ਼ ਮੈਬਰਾਂ ਸਮੇਤ 36 ਨਮੂਨੇ ਲਏ ਗਏ।ਸਿਵਲ ਹਸਪਤਾਲ ਲੌਂਗੋਵਾਲ ਐਸ.ਐਮ.ਓ ਡਾ. ਅਜ਼ੂ ਬਾਲਾ ਨੇ ਦੱਸਿਆ …

Read More »

ਵਿਧਾਇਕ ਬੁਲਾਰੀਆ ਨੇ ਆਪਣੇ ਹਲਕੇ ਦੀਆਂ ਸਮੱਸਿਆਵਾਂ ਮੇਅਰ ਨਾਲ ਕੀਤੀਆਂ ਸਾਂਝੀਆਂ

ਹਲਕਾ ਦੱਖਣੀ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾ ਰਿਹੈ – ਮੇਅਰ ਅੰਮ੍ਰਿਤਸਰ, 6 ਅਕਤੂਬਰ (ਸਖਬੀਰ ਸਿੰਘ) – ਹਲਕਾ ਦੱਖਣੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਕੌਂਸਲਰਾਂ ਸਮੇਤ ਹਲਕਾ ਦੱਖਣੀ ‘ਚ ਲੋੜੀਂਦੇ ਵਿਕਾਸ ਕਾਰਜਾਂ ਤੇ ਸਮੱਸਿਆਵਾਂ ਸਬੰਧੀ ਮੇਅਰ ਕਰਮਜੀਤ ਸਿੰਘ ਅਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਨਾਲ ਮੀਟਿੰਗ ਕੀਤੀ।ਉਨਾਂ ਨੇ ਮੇਅਰ ਨੂੰ ਇਲਾਕੇ ਦੀਆਂ ਵੱਖ-ਵੱਖ ਵਾਰਡਾਂ ਦੇ ਵਿਕਾਸ ਕਾਰਜ਼ਾਂ …

Read More »

ਕਿਸਾਨ ਮਨਦੀਪ ਸਿੰਘ ਨੇ 10-12 ਸਾਲਾਂ ਤੋਂ ਖੇਤਾਂ ਦੀ ਰਹਿੰਦ ਖੂੰਹਦ ਨੂੰ ਨਹੀਂ ਲਗਾਈ ਅੱਗ

ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਣ ਦੀ ਕੀਤੀ ਅਪੀਲ ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਿਸਾਨ ਮਨਦੀਪ ਸਿੰਘ ਨੇ ਪਿਛਲੇ ਕਰੀਬ 10-12 ਸਾਲ ਤੋਂ ਕਦੇ ਵੀ ਆਪਣੇ ਖੇਤਾਂ ਵਿੱਚ ਪਰਾਲੀ ਅਤੇ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਈ ਅਤੇ ਖੇਤੀ ਮਾਹਿਰਾਂ ਦੀ ਦੱਸੀ ਸਲਾਹ ‘ਤੇ ਅਮਲ ਕਰਕੇ ਵਧੇਰਾ ਮੁਨਾਫਾ ਕਮਾ ਰਿਹਾ ਹੈ।ਜਿਲ੍ਹਾ ਪਠਾਨਕੋਟ ਦੇ ਪਿੰਡ ਸ਼ਹੀਦਪੁਰ ਦੇ ਕਿਸਾਨ …

Read More »

ਹੁਣ ਸੇਵਾ ਕੇਂਦਰਾਂ ‘ਚ ਮਿਲਣਗੀਆਂ ਸਾਂਝ ਕੇਂਦਰਾਂ ਦੀਆਂ 14 ਸੇਵਾਵਾਂ

ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰ ਵਲੋਂ ਸਾਂਝ ਕੇਂਦਰਾਂ ਦੀਆਂ ਪੰਜ ਮਹੱਤਵਪੂਰਨ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਅਟੈਚ ਕਰਨ ਤੋ ਬਾਅਦ ਹੁਣ 14 ਹੋਰ ਸੇਵਾਵਾਂ ਨੂੰ ਸੇਵਾ ਕੇਂਦਰਾਂ ਨਾਲ ਆਨਲਾਈਨ ਜੋੜ ਦਿੱਤਾ ਗਿਆ ਹੈ।                    ਇਹ ਜਾਣਕਾਰੀ ਦਿੰਦੀਆਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਇਹ ਸੇਵਾਵਾਂ 5 ਅਕਤੂਬਰ ਤੋਂ …

Read More »

ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਬਗੈਰ ਖੇਤੀ ਕਰ ਰਿਹੈ ਜਮਾਲਪੁਰ ਦਾ ਗੁਰਵਿੰਦਰ ਸਿੰਘ

ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਵਿਸ਼ੇਸ ਮੁਹਿੰਮ ਤਹਿਤ ਜਿਲ੍ਹਾ ਪਠਾਨਕੋਟ ਦੀਆਂ ਪੰਚਾਇਤਾਂ ਮਤੇ ਪਾ ਕੇ ਪਰਾਲੀ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ।                     ਪਿਛਲੇ ਕਰੀਬ 7-8 ਸਾਲ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਏ ਬਗੈਰ …

Read More »

ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਧਾਰ ਕਲਾਂ ਵਿਖੇ ਚਾਰ ਕਮਰਿਆਂ ਦੇ ਲੈਂਟਰ ਦਾ ਕੰਮ ਮੁਕੰਮਲ

ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਾਰ ਕਲਾਂ ਵਿਖੇ ਨਵਾਰਡ ਸਕੀਮ ਤਹਿਤ ਸਿੱਖਿਆ ਵਿਭਾਗ ਵਲੋਂ ਪ੍ਰਾਪਤ ਅਨੁਦਾਨ ਰਾਸ਼ੀ ਨਾਲ ਚਾਰ ਵਾਧੂ ਕਮਰਿਆਂ ਦਾ ਲੈਂਟਰ ਪਾਉਣ ਦਾ ਕੰਮ ਸਕੂਲ ਪ੍ਰਿੰਸੀਪਲ ਨਸੀਬ ਸਿੰਘ ਸੈਣੀ ਦੀ ਦੇਖ-ਰੇਖ ਹੇਠ ਅੱਜ ਮੁਕੰਮਲ ਹੋ ਗਿਆ।                ਸਕੂਲ ਪ੍ਰਿੰਸੀਪਲ ਨਸੀਬ ਸਿੰਘ ਸੈਣੀ ਨੇ ਦੱਸਿਆ ਕਿ …

Read More »

ਵਿਸ਼ਵ ਅਧਿਆਪਕ ਦਿਵਸ ‘ਤੇ ਵਧੀਆ ਸੇਵਾਵਾਂ ਲਈ 30 ਅਧਿਆਪਕ ਸਨਮਾਨਿਤ

ਜਿਲ੍ਹਾ ਸਿੱਖਿਆ ਤੇ ਉਪ ਜਿਲ੍ਹਾ ਸਿਖਿਆ ਅਫਸਰ ਨੇ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨ ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਸ਼ਵ ਅਧਿਆਪਕ ਦਿਵਸ ਮੌਕੇ ਕੋਵਿਡ ਮਹਾਂਮਾਰੀ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਦੇਣ ਵਾਲੇ ਜਿਲ੍ਹਾ ਪਠਾਨਕੋਟ ਦੇ 30 ਅਧਿਆਪਕਾਂ ਨੂੰ ਸਾਦਾ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਗਜੀਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ …

Read More »

ਸਰਬਸੰਮਤੀ ਨਾਲ ਬਣੀ ਗੁ: ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਪ੍ਰਬੰਧਕ ਕਮੇਟੀ ਨੂੰ ਦਿੱਤੀ ਵਧਾਈ

 ਅੰਮ੍ਰਿਤਸਰ, 6 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਨਿਊਯਾਰਕ ’ਚ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਦੀ ਸਰਬਸੰਮਤੀ ਨਾਲ ਚੁਣੀ ਗਈ ਨਵੀਂ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿੱਚ ਬਲਦੇਵ ਸਿੰਘ ਗਿਲਜ਼ੀਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ, ਸੁਖਜਿੰਦਰ ਸਿੰਘ ਸੁਭਾਨਪੁਰ ਜਨਰਲ ਸਕੱਤਰ ਅਤੇ …

Read More »

ਕਰੋਨਾ ਪਾਜ਼ਟਿਵ ਤੋਂ ਮੁਕਤ ਹੋਏ ਪ੍ਰਿੰਸੀਪਲ ਵਿਨੋਦ ਡੋਗਰਾ ਨੇ ਜਿਲ੍ਹਾ ਪ੍ਰਸਾਸ਼ਨ ਦੇ ਪ੍ਰਬੰਧਾਂ ‘ਤੇ ਪ੍ਰਗਟਾਈ ਤਸੱਲੀ

ਕਿਹਾ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਕੀਤੀ ਜਾਵੇ ਪਾਲਣਾ ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨ੍ਹਾਂ ਦੋਰਾਨ ਕਰੋਨਾ ਪਾਜ਼ਟਿਵ ਆਉਣ ਤੋਂ ਬਾਅਦ 17 ਦਿਨ ਇਲਾਜ਼ ਕਰਵਾ ਕੇ ਆਪਣੇ ਪਰਿਵਾਰ ਸਮੇਤ ਚਿੰਤਪੂਰਨੀ ਮੈਡੀਕਲ ਕਾਲਜ ਆਈਸੋਲੇਸ਼ਨ ਸੈਂਟਰ ਪਠਾਨਕੋਟ ਵਿਖੇ ਪਹੁੰਚੇ ਪ੍ਰਿੰਸੀਪਲ ਵਿਨੋਦ ਕੁਮਾਰ ਡੋਗਰਾ ਨੇ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸਾਸਨ ਦੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ਹੈ। ਉਨਾਂ …

Read More »

144 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, 3 ਵਿਅਕਤੀਆਂ ਦੀ ਹੋਈ ਕਰੋਨਾ ਨਾਲ ਮੋਤ

ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 106, ਕਰੋਨਾ ਮੁਕਤ 132 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ ਸੱਗੂ) – ਜਿਲ੍ਹਾ ਅੰਮ੍ਰਿਤਸਰ ‘ਚ ਅੱਜ 144 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 132 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 9174 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »