ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਝੋਨੇ ਦੀ ਖਰੀਦ ਤੇ ਮੰਡੀਆਂ ਵਿਚੋਂ ਚੁਕਾਈ ਨੂੰ ਲੈ ਕੇ ਸਬ-ਡਵੀਜਨਾਂ ਦੇ ਐਸ.ਡੀ.ਐਮ, ਖਰੀਦ ਏਜੰਸੀਆਂ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਰਕਾਰੀ ਖਰੀਦ ਨਿਰਵਘਨ ਜਾਰੀ ਰੱਖਣ ਦੀ ਹਦਾਇਤ ਕਰਦੇ ਕਿਹਾ ਕਿ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਨਾਲ-ਨਾਲ ਕਰਦੇ ਰਹੋ, ਤਾਂ ਕਿ ਮੰਡੀਆਂ …
Read More »ਪੰਜਾਬੀ
ਕਿਸਾਨਾਂ ਨੂੰ ਪਰਾਲੀ ਸਾੜਣੋਂ ਰੋਕਣ ਲਈ ਪੁਲਿਸ ਨਾਲ ਜਾਣ ਸਾਂਝੀਆਂ ਟੀਮਾਂ – ਡਿਪਟੀ ਕਮਿਸ਼ਨਰ
ਕਿਹਾ ਜਿਲ੍ਹੇ ਦੇ 45 ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ‘ਤੇ ਰੱਖੀ ਜਾਵੇ ਬਾਜ਼ ਅੱਖ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਿਸਾਨਾਂ ਤੱਕ ਜਾਣ ਵਾਲੀਆਂ ਟੀਮਾਂ, ਜਿਸ ਵਿਚ ਖੇਤੀ, ਪ੍ਰਦੂਸ਼ਣ, ਮਾਲ ਅਤੇ ਹੋਰ ਵਿਭਾਗਾਂ ਦੇ ਕਰਮਚਾਰੀ ਸ਼ਾਮਿਲ ਹਨ, ਨਾਲ ਪੁਲਿਸ ਦੇ ਜਵਾਨ ਵੀ ਜਾਣ, ਤਾਂ ਜੋ ਹਰ ਹਾਲਤ ਵਿਚ ਕਿਸਾਨ ਨੂੰ ਪਰਾਲੀ ਸਾੜਨ …
Read More »ਮੰਤਰੀ ਸੋਨੀ ਵੱਲੋਂ ਜਿਲ੍ਹਾ ਅੰਮ੍ਰਿਤਸਰ ‘ਚ 9 ਖੇਡ ਸਟੇਡੀਅਮਾਂ ਦੀ ਆਨਲਾਈਨ ਸ਼ੁਰੂਆਤ
ਜਿਲ੍ਹੇ ਵਿਚ 103 ਖੇਡ ਮੈਦਾਨ ਤਿਆਰ ਕੀਤੇ ਜਾਣਗੇ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ 150 ਖੇਡ ਸਟੇਡੀਅਮਾਂ ਅਤੇ ਖੇਡ ਮੈਦਾਨਾਂ ਦੀ ਜੋ ਸ਼ੁਰੂਆਤ ਕੀਤੀ ਗਈ ਹੈ, ਉਸ ਤਹਿਤ ਅੰਮ੍ਰਿਤਸਰ ਜਿਲ੍ਹੇ ਵਿਚ ਅੱਜ 9 ਖੇਡ ਮੈਦਾਨਾਂ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। …
Read More »ਸਿਹਤ ਮੰਤਰੀ ਨੇ ਸਿਵਲ ਹਸਪਤਾਲ ਧੂਰੀ ਦਾ ਕੀਤਾ ਅਚਾਨਕ ਦੌਰਾ
ਡਾਕਟਰਾਂ ਦੀ ਕਮੀ ਨੂੰ ਜ਼ਲਦ ਪੂਰਾ ਕਰ ਲਿਆ ਜਾਵੇਗਾ – ਸਿੱਧੂ ਧੂਰੀ, 3 ਅਕਤੂਬਰ (ਪ੍ਰਵੀਨ ਗਰਗ) – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਅਚਾਨਕ ਸਿਵਲ ਹਸਪਤਾਲ ਧੂਰੀ ਦਾ ਦੌਰਾ ਕਰਕੇ ਹਸਪਤਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਦੀਆਂ ਮੁਸ਼ਕਲਾਂ ਸੁਣੀਆਂ।ਸਿੱਧੂ ਦੀ ਕੁੱਝ ਕੁ ਮਿੰਟਾਂ ਦੀ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਿਵਲ ਹਸਪਤਾਲ ਧੂਰੀ ਵਿਖੇ ਡਾਕਟਰਾਂ ਦੀ ਭਾਰੀ ਕਮੀ ਬਾਰੇ …
Read More »ਹਾਥਰਸ ਗੈਂਗ ਰੇਪ ਦੇ ਵਿਰੋਧ `ਚ ਦਲਿਤ ਜੱਥੇਬੰਦੀਆਂ ਨੇ ਫੂਕਿਆ ਮੋਦੀ ਤੇ ਯੋਗੀ ਸਰਕਾਰ ਦਾ ਪੁਤਲਾ
ਧੂਰੀ, 3 ਅਕਤੂਬਰ (ਪ੍ਰਵੀਨ ਗਰਗ) – ਕੇਂਦਰੀ ਵਾਲਮੀਕਿ ਸਭਾ, ਡਾ. ਬੀ.ਆਰ ਅੰਬੇਡਕਰ ਐਜੂਕੇਸ਼ਨ ਅਤੇ ਗੁਰੂ ਰਵਿਦਾਸ ਧਰਮ ਪ੍ਰਚਾਰ ਕਮੇਟੀ ਵੱਲੇ ਸਾਂਝੇ ਤੌਰ ਤੇ ਸ਼ਹਿਰ ਦੇ ਅੰਬੇਡਕਰ ਚੌਂਕ ਤੋਂ ਲੈ ਕੇ ਕੱਕੜਵਾਲ ਚੌਂਕ ਤੱਕ ਰੋਸ ਮਾਰਚ ਕਰਦਿਆਂ ਕੱਕੜਵਾਲ ਚੌਂਕ ਵਿਖੇ ਮੋਦੀ ਅਤੇ ਯੋਗੀ ਸਰਕਾਰ ਦਾ ਪੁਤਲਾ ਸਾੜਦਿਆਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਦਲਿਤਾਂ ਤੇ ਅੱਤਿਆਚਾਰ ਵੱਧ ਰਹੇ ਹਨ। …
Read More »ਖੇਤੀ ਬਿਲਾਂ ਨੂੰ ਲੈ ਕੇ ਅਕਾਲੀ ਦਲ (ਬ) ਦੀ ਸਥਿਤੀ ਡੰਡੇ ਤੇ ਗੰਢੇ ਖਾਣ ਵਾਲੀ ਬਣੀ – ਮੰਡੇਰ
ਧੂਰੀ, 3 ਅਕਤੂਬਰ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਧੂਰੀ ਦੇ ਸਾਬਕਾ ਵਾਇਸ ਚੇਅਰਮੈਨ ਜਤਿੰਦਰ ਸਿੰਘ ਸੋਨੀ ਮੰਡੇਰ ਨੇ ਕੇਂਦਰ ਸਰਕਾਰ ਵੱਲੋਂ ਜਿਣਸਾਂ ਦੀ ਖਰੀਦ ਨੂੰ ਲੈ ਕੇ ਬਣਾਏ ਨਵੇਂ ਕਾਨੂੰਨ ਨੂੰ ਕਿਸਾਨ ਮਾਰੂ ਕਾਨੂੰਨ ਦੱਸਦਿਆਂ ਕਿਹਾ ਕਿ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਇਸ ਬਿਲ ਦਾ ਸਮਰੱਥਨ ਕਰਕੇ ਅੰਦਰ …
Read More »ਅੱਜ 129 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 6 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ
ਕੋਰੋਨਾ ਤੋਂ ਮੁਕਤ 172 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1109 ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 129 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।172 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 8901 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. …
Read More »ਦੇਸ਼ ਨੂੰ ‘ਜੈ ਜਵਾਨ-ਜੈ ਕਿਸਾਨ’ ਦਾ ਨਾਅਰੇ ‘ਤੇ ਪਹਿਰਾ ਦੇਣ ਦੀ ਲੋੜ – ਹਰੀਸ਼ ਰਾਵਤ
ਕਾਂਗਰਸ ਖੇਤੀ ਕਾਨੂੰਨਾਂ ਵਿਰੁੱਧ ਸ਼ੁਰੂ ਕਰੇਗੀ ਦੇਸ਼ ਵਿਆਪੀ ਅੰਦੋਲਨ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਕਾਂਗਰਸ ਦੇ ਇੰਚਾਰਜ਼ ਹਰੀਸ਼ ਰਾਵਤ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸਾਸ਼ਤਰੀ ਨੂੰ ਉਨਾਂ ਦੇ ਜਨਮ ਦਿਨ ਮੌਕੇ ਸਰਧਾਂਜਲੀ ਭੇਟ ਕਰਦੇ ਹੋਏ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਇਨਾਂ ਮਹਾਨ ਸਖਸ਼ੀਅਤਾਂ ਦੇ ਪੂਰਨਿਆਂ ‘ਤੇ ਚੱਲਦੇ ਹੋਏ ਕੇਂਦਰ ਸਰਕਾਰ ਵੱਲੋਂ ਪਾਸ …
Read More »ਈ.ਟੀ.ਯੂ ਪੰਜਾਬ ਦੀ ਸਿੱਖਿਆ ਸਕੱਤਰ ਨਾਲ ਵਿਸ਼ੇਸ਼ ਮੀਟਿੰਗ
ਅੰਮ੍ਰਿਤਸਰ `ਚ ਰੁਕੀਆਂ ਤਰੱਕੀਆਂ ਤੁਰੰਤ ਕਰਨ ਦੇ ਹੁਕਮ ਅੰਮ੍ਰਿਤਸਰ, 3 ਅਕਤੂਬਰ (ਜਗਦੀਪ ਸਿੰਘ) – ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਨਾਲ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਦੀ ਅਧਿਆਪਕ ਦੇ ਮਸਲਿਆਂ ਨੂੰ ਲੈ ਕੇ ਇੱਕ ਵਿਸ਼ੇਸ਼ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ, ਸੂਬਾਈ ਆਗੂ ਗੁਰਿੰਦਰ ਸਿੰਘ ਘੁੱਕੇਵਾਲੀ ਅਤੇ ਸਤਬੀਰ ਸਿੰਘ ਬੋਪਾਰਾਏ ਦੀ ਸਾਂਝੀ ਅਗਵਾਈ ਹੇਠ ਹੋਈ। …
Read More »ਡੀ.ਟੀ.ਐਫ ਵਲੋਂ ਆਹਲੂਵਾਲੀਆ ਦਾ ਪੁੱਤਲਾ ਫੂਕ ਮੁਜ਼ਾਹਰਾ 4 ਅਕਤੂਬਰ ਨੂੰ – ਬਲਵੀਰ ਚੰਦ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਡੀ.ਟੀ.ਐਫ਼ ਪੰਜਾਬ ਸੰਗਰੂਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਤੇ ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਦੀ ਅਗਵਾਈ ਹੇਠ ਵਿਖੇ ਹੋਈ। ਇਸ ਮੀਟਿੰਗ ਵਿੱਚ ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਜੋ ਕਿ ਮੁਲਾਜ਼ਮ, ਵਿਦਿਆਰਥੀ, ਮਜ਼ਦੂਰ ਤੇ ਕਿਸਾਨ ਮਾਰੂ ਹਨ, ਉਨਾਂ ਦੇ ਵਿਰੋਧ ਵਜੋਂ 4 ਅਕਤੂਬਰ ਦਿਨ ਐਤਵਾਰ ਨੂੰ ਸੰਗਰੂਰ ਦੇ ਡੀ.ਸੀ ਦਫਤਰ ਮੂਹਰੇ …
Read More »
Punjab Post Daily Online Newspaper & Print Media