Wednesday, November 25, 2026

ਪੰਜਾਬੀ

ਪੈਨਸ਼ਨਰ, ਮੁਲਾਜ਼ਮ ਸਾਂਝਾ ਫਰੰਟ ਦੀ ਵਿੱਤ ਮੰਤਰੀ ਨਾਲ ਮੀਟਿੰਗ 7 ਨੂੰ – ਪ੍ਰੇਮ ਸਾਗਰ ਸ਼ਰਮਾ

15 ਦਿਨਾਂ ਦੀ ਭੁੱਖ ਹੜਤਾਲ ਨੇ ਸੁੱਤੀ ਸਰਕਾਰ ਜਗਾਈ ਸਮਰਾਲਾ, 3 ਅਕਤੂਬਰ (ਇੰਦਰਜੀਤ ਕੰਗ) – ਪੈਨਸ਼ਨਰ, ਮੁਲਾਜਮ ਸਾਂਝਾ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਜਦੋਂ ਦੀ ਕਾਂਗਰਸ ਸਰਕਾਰ ਪੰਜਾਬ ‘ਚ ਬਰਸਰੇ ਇਕਤਦਾਰ ਆਈ ਹੈ, ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਪਿਛਲੇ ਸਮੇਂ ਵੱਖ-ਵੱਖ ਮੀਟਿੰਗਾਂ ਵਿੱਚ ਮੰਨੀਆਂ ਸੰਵਿਧਾਨਿਕ ਅਤੇ ਹੱਕੀ ਮੰਗਾਂ ਸਬੰਧੀ ਤੁਰੰਤ …

Read More »

ਉਘੇ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਡਾ. ਐਲ.ਐਸ ਰਾਜਨ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮ੍ਰਿਤਸਰ, 3 ਅਕਤੂਬਰ (ਸੰਧੂ) – ਉਘੇ ਖੇਡ ਪ੍ਰਮੋਟਰ, ਸਮਾਜ ਸੇਵੀ, ਵਿੱਦਿਅਕ ਤੇ ਸਿਹਤ ਖੇਤਰ ਦੀ ਜਾਣੀ-ਪਛਾਣੀ ਸ਼ਖਸ਼ੀਅਤ ਡਾ. ਐਲ.ਐਸ ਰਾਜਨ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਮਾਤਾ ਹਰਜੀਤ ਕੌਰ (72) ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ।ਮਾਤਾ ਹਰਜੀਤ ਕੌਰ ਬੀਤੇ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ।ਇਸ ਦੁੱਖ ਦੀ ਘੜੀ ਕਈ ਰਾਜਨੀਤਿਕ, ਸਮਾਜ ਸੇਵੀ, ਧਾਰਮਿਕ, ਸਿਹਤ/ਵਿੱਦਿਅਕ …

Read More »

ਕੌਮੀ ਵੈਟਰਨ ਰੈਸਲਿੰਗ ਖਿਡਾਰੀ ਦਾ ਹੋਇਆ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 3 ਅਕਤੂਬਰ (ਸੰਧੂ) – ਪੰਜਾਬ ਸਟੇਟ ਮਾਸਟਰਸ ਵੈਟਰਨ ਪਲੇਅਰਜ਼ ਟੀਮ ਵੱਲੋਂ ਚੀਫ ਪੈਟਰਨ ਪ੍ਰੋ: ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਤੇ ਵੱਖ-ਵੱਖ ਖੇਡਾਂ ਨਾਲ ਸੰਬੰਧਿਤ 30 ਸਾਲ ਤੋਂ ਲੈ ਕੇ 100 ਸਾਲ ਤੱਕ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤੇ ਜਾਣ ਦੇ ਸਿਲਸਿਲੇ ਤਹਿਤ ਟੀਮ ਦੇ ਮੁੱਖ ਸਲਾਹਕਾਰ, ਉਘੇ ਖੇਡ ਪ੍ਰਮੋਟਰ ਤੇ ਕੋਮੀ ਵੈਟਰਨ ਰੈਸਲਿੰਗ ਖਿਡਾਰੀ ਪਹਿਲਵਾਨ ਕਮਲ ਕਿਸ਼ੋਰ ਨੂੰ …

Read More »

134 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, 7 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੌਤ

ਕੋਰੋਨਾ ਤੋਂ ਮੁਕਤ 256 ਵਿਅਕਤੀ ਪਰਤੇ ਘਰਾਂ ਨੂੰ, ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1158 ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 134 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 256 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 8729 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

ਜਨਮ ਦਿਨ ਮੁਬਾਰਕ – ਜਾਨਵੀ ਸ਼ਰਮਾ

ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਈਸ਼ਵਰ ਸ਼ਰਮਾ ਤੇ ਗੀਤਾ ਸ਼ਰਮਾ ਵਾਸੀ ਸੰਗਰੂਰ ਵਲੋਂ ਹੋਣਹਾਰ ਬੇਟੀ ਜਾਨਵੀ ਸ਼ਰਮਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਸਰਕਾਰੀ ਸੀਨੀ: ਸੈਕੰ: ਸਕੂਲ ਕੋਟਾਲਾ ਨੂੰ 2 ਲੱਖ ਦਾ ਜਨਰੇਟਰ ਦਾਨ

ਸਮਰਾਲਾ, 2 ਅਕਤੂਬਰ (ਇੰਦਰਜੀਤ ਕੰਗ) – ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੋਟਾਲਾ ਦੇ ਵਿਦਿਆਰਥੀਆਂ ਦੀ ਵਧ ਰਹੀ ਗਿਣਤੀ ਨੂੰ ਅਤੇ ਪਿੱਛਲੇ ਸਾਲਾਂ ਦੌਰਾਨ ਵਿਦਿਆਰਥੀਆਂ ਵਲੋਂ ਸਮੂਹ ਸਟਾਫ ਦੇ ਸਹਿਯੋਗ ਨਾਲ ਖੇਡਾਂ, ਪੜ੍ਹਾਈ ਅਤੇ ਹੋਰ ਗਤੀਵਿਧੀਆਂ ਨੂੰ ਦੇਖਦੇ ਹੋਏ ਦਲਵੀਰ ਸਿੰਘ ਮਾਂਗਟ ਕੈਲੇਫੋਰਨੀਆਂ (ਯੂ.ਐਸ.ਏ) ਨਿਵਾਸੀ ਨੇ ਆਪਣੇ ਪਿਤਾ ਸਵ: ਸ਼ਿੰਗਾਰਾ ਸਿੰਘ ਮਾਂਗਟ ਦੀ ਯਾਦ ਵਿੱਚ ਆਪਣੀ ਨੇਕ ਕਮਾਈ ਵਿਚੋਂ ਦੋ ਲੱਖ ਰੁਪਏ …

Read More »

ਕਰੋਨਾ ਟੈਸਟ ਬਾਰੇ ਲੋਕ ਹੋ ਰਹੇ ਹਨ ਜਾਗਰੂਕ- ਡਿਪਟੀ ਕਮਿਸ਼ਨਰ

ਜਿਲ੍ਹਾ ਪਠਾਨਕੋਟ ‘ਚ ਹੁਣ ਤੱਕ ਕਰੀਬ 43 ਹਜ਼ਾਰ ਲੋਕਾਂ ਨੇ ਕਰਵਾਇਆ ਟੈਸਟ ਪਠਾਨਕੋਟ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਨੂੰ ਲੈ ਕੇ ਲੋਕਾਂ ਵਿੱਚ ਜਾਗਰੂਕਤਾ ਆ ਰਹੀ ਹੈ ਅਤੇ ਲੋਕ ਆਪ ਕਰੋਨਾ ਟੈਸਟ ਕਰਵਾਉਣ ਲਈ ਅੱਗੇ ਆ ਰਹੇ ਹਨ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਰੋਨਾ ਟੈਸਟ ਕਰਵਾਉਣ ਦਾ ਭਰੋਸਾ ਦੇਣ ਵਾਲੀਆਂ ਪੰਚਾਇਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ …

Read More »

ਰੂਰਲ ਸੈਲਫ ਇੰਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ ਨੇ ਸਿੱਖਿਆਰਥੀਆਂ ਨੂੰ ਵੰਡੇ ਪ੍ਰਮਾਣ ਪੱਤਰ

ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੇਂਡੂ ਖੇਤਰ ਦੇ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ ਵਲੋਂ ਫਾਸਟ ਫੂਡ ਸਟਾਲ ਉਦਮੀ ਕੋਰਸ ਕਰਵਾਇਆ ਗਿਆ।ਕੋਰਸ ਪੂਰਾ ਹੋਣ ਉਪਰੰਤ ਟ੍ਰੇਨਿੰਗ ਪੂਰੀ ਕਰ ਚੁਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ।ਪ੍ਰੋਗਰਾਮ ਵਿੱਚ ਰਾਕੇਸ਼ ਵਰਮਾ ਡੀ.ਡੀ.ਐਮ ਨਬਾਰਡ ਕਪੂਰਥਲਾ ਮੁੱਖ …

Read More »

ਰਾਣਾ ਗੁਰਜੀਤ ਸਿੰਘ ਵਲੋਂ ਜੱਟਪੁਰਾ ਵਿਖੇ ਸੜਕ ਦੇ ਕੰਮ ਦੀ ਸ਼ੁਰੂਆਤ

ਸ਼ਹਿਰ ਦੀਆਂ ਅੰਦਰੂਨੀ ਗਲੀਆਂ ਲਈ 71.95 ਲੱਖ ਮਨਜ਼ੂਰ ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਪੂਰਥਲਾ ਸ਼ਹਿਰ ਅੰਦਰ ਗਲੀਆਂ ਦੇ ਨਿਰਮਾਣ ਲਈ 71.95 ਲੱਖ ਰੁਪੈ ਜਾਰੀ ਕੀਤੇ ਗਏ ਹਨ।ਜਿਸ ਨਾਲ ਸ਼ਹਿਰ ਦੇ ਅਨੇਕਾਂ ਮੁਹੱਲਿਆਂ ਵਿੱਚ ਗਲੀਆਂ ਨੂੰ ਨਵੇਂ ਸਿਰੇ ਤੋਂ ਬਣਾਉਣ ਦਾ ਕੰਮ ਜਲਦ ਮੁਕੰਮਲ ਕਰ ਲਿਆ …

Read More »

ਡਾ. ਸੁਰਿੰਦਰ ਕੁਮਾਰ ਨੇ ਸੰਭਾਲਿਆ ਸਿਵਲ ਸਰਜਨ ਕਪੂਰਥਲਾ ਦਾ ਚਾਰਜ਼

ਕੋਵਿਡ ਨਾਲ ਨਿਪਟਣਾ ਰਹੇਗੀ ਪ੍ਰਾਥਮਿਕਤਾ ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਦਫਤਰ ਕਪੂਰਥਲਾ ਵਿਖੇ ਡਾ. ਸੁਰਿੰਦਰ ਕੁਮਾਰ ਨੇ ਬਤੌਰ ਸਿਵਲ ਸਰਜਨ ਕਪੂਰਥਲਾ ਦਾ ਅਹੁੱਦਾ ਸੰਭਾਲ ਲਿਆ ਹੈ।                ਅਹੁੱਦਾ ਸੰਭਾਲਣ ਮੌਕੇ ਸਿਹਤ ਵਿਭਾਗ ਦੇ ਉਚ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਫੁੱਲਾਂ ਦਾ ਗੁਲਦਸਤਾ ਭੇਂਟ …

Read More »