ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸ੍ਰੀਮਤੀ ਨਿਰਮਲਜੀਤ ਕੌਰ ਨੇ ਪ੍ਰਿੰਸੀਪਲ ਵਜੋਂ ਆਪਣਾ ਅਹੁੱਦਾ ਸੰਭਾਲਿਆ।ਕਾਫ਼ੀ ਲੰਮਾ ਐਜੂਕੇਸ਼ਨ ਖੇਤਰ ’ਚ ਮੁਹਾਰਤ ਹਾਸਲ ਨਿਰਮਲਜੀਤ ਕੌਰ ਨੇ ਸੰਨ 1989 ’ਚ ਆਪਣੀ ਐਮ.ਏ ਇੰਗਲਿਸ਼ ਦੀ ਵਿੱਦਿਆ ਖ਼ਾਲਸਾ ਕਾਲਜ ਤੋਂ ਪ੍ਰਾਪਤ ਕੀਤੀ ਸੀ।ਇਸ ਤੋਂ …
Read More »ਪੰਜਾਬੀ
ਪਿੰਡ ਲੋਹਾਖੇੜਾ ਦਾ ਫ਼ੌਜੀ ਜਵਾਨ ਕਰਨੈਲ ਸਿੰਘ ਜੰਮੂ ਕਸ਼ਮੀਰ ਬੰਬ ਧਮਾਕੇ ‘ਚ ਸ਼ਹੀਦ
ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਲੋਹਾਖੇੜਾ ਦੇ ਜ਼ੰਮਪਲ ਅਤੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਅ ਰਹੇ ਫ਼ੌਜੀ ਜਵਾਨ ਕਰਨੈਲ ਸਿੰਘ ਦੇ ਬੰਬ ਧਮਾਕੇ `ਚ ਸ਼ਹੀਦ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਗਸੀਰ ਸਿੰਘ ਜੱਗੀ ਨੇ ਦੱਸਿਆ ਕਿ ਫ਼ੌਜ ਦੇ ਅਧਿਕਾਰੀਆਂ ਵਲੋਂ ਮੋਬਾਇਲ ਫੋਨ ਰਾਹੀਂ ਇਹ ਦੁਖਦਾਈ ਜਾਣਕਾਰੀ ਦਿੱਤੀ ਗਈ।ਫ਼ੌਜੀ ਜਵਾਨ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਿੱਤਾਮੁਖੀ ਕੋਰਸਾਂ ਲਈ ਦਾਖਲਾ 15 ਅਕਤੂਬਰ ਤਕ
ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪਾਸ ਬੇਰੁਜ਼ਗਾਰ ਲੜਕੇ ਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਸੈਸ਼ਨ 2020-21 ਵਾਸਤੇ 6 ਮਹੀਨੇ ਅਤੇ ਇਕ ਸਾਲ ਦੇ ਕਿੱਤਾਮੁਖੀ ਡਿਪਲੋਮਿਆਂ ਅਤੇ ਸਰਟੀਫਿਕੇਟ ਕੋਰਸਾਂ ਵਿੱਚ 15 ਅਕਤੂਬਰ ਤੱਕ ਦਾਖਲਾ ਲੈ ਸਕਦੇ ਹਨ। ਵਿਭਾਗ …
Read More »ਯੂਨੀਵਰਸਿਟੀ ਦੇ ਡਾ. ਰਿਸ਼ੀ ਰਾਜ ਸ਼ਰਮਾ ਨੂੰ ਮਿਲਿਆ ਨੈਸ਼ਨਲ ਕਰੋਨਾ ਵਾਰੀਅਰ ਐਵਾਰਡ
ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਐਂਟੀ ਕੁਰਸ਼ਪਨ ਫਾਊਂਡੇਸ਼ਨ ਆਫ ਇੰਡੀਆ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜ਼ਨਲ ਕੈਂਪਸ ਦੇ ਐਸੋਸੀਏਟ ਡੀਨ, ਪ੍ਰੋ. ਡਾ. ਰਿਸ਼ੀ ਰਾਜ ਸ਼ਰਮਾ ਨੂੰ ਨੈਸ਼ਨਲ ਕਰੋਨਾ ਵਾਰੀਅਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਸਨਮਾਨ ਕੋਵਿਡ-19 ਦੇ ਸਬੰਧ ਵਿਚ ਸਮਾਜ ਸੇਵਾ ਅਤੇ ਜਾਗਰੂਕਤਾ ਪੈਦਾ ਕਰਨ ਸਬੰਧੀ ਪਾਏ ਅਹਿਮ ਯੋਗਦਾਨ ਸਦਕਾ ਪ੍ਰਦਾਨ ਕੀਤਾ ਗਿਆ ਹੈ। …
Read More »ਯੂਨੀਵਰਸਿਟੀ ਵਲੋਂ ਸਮੈਸਟਰ ਦੂਜਾ ਅਤੇ ਚੌਥਾ (ਰੀ-ਅਪੀਅਰ) ਸਮੈਸਟਰਾਂ ਦੀਆਂ ਪ੍ਰੀਖਿਆਵਾਂ 12 ਤੋਂ
ਅੰਮ੍ਰਿਤਸਰ, 2 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਡਾ. ਮਨੋਜ ਕੁਮਾਰ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ ਵੱਖ ਕੋਰਸਾਂ ਦੇ ਦੂਜੇ ਅਤੇ ਚੌਥੇ ਸਮੈਸਟਰਾਂ ਦੀਆਂ ਰੀ-ਅਪੀਅਰ ਪ੍ਰੀਖਿਆਵਾਂ 12 ਅਕਤੂਬਰ ਤੋਂ ਆਰੰਭ ਹੋ ਰਹੀਆਂ ਹਨ।ਰੀ-ਅਪੀਅਰ ਵਾਸਤੇ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਜਾਣਕਾਰੀ ਹਿਤ ਦੱਸਿਆ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ …
Read More »ਪੋਸ਼ਣ ਮਾਹ ਤਹਿਤ ਕਿਚਨ ਗਾਰਡਨ ਲਈ ਵੰਡੀਆਂ ਮੁਫ਼ਤ ਕਿੱਟਾਂ
ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਅਤੇ ਸਬੰਧਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਏ ਜਾ ਰਹੇ ਪੋਸ਼ਣ ਮਾਹ ਨੇ ਜਨ ਅੰਦੋਲਨ ਦਾ ਰੂਪ ਧਾਰ ਲਿਆ ਹੈ।ਇਸ ਤਹਿਤ ਜ਼ਿਲੇ ‘ਚ ਸਮੂਹ ਪਿੰਡਾਂ ਵਿੱਚ ਬਾਲ ਵਿਕਾਸ ਪ੍ਰਾਜੈਕਟ ਅਫਸਰਾਂ ਤੇ ਆਂਗਨਵਾੜੀ ਵਰਕਰਾਂ ਵਲੋ ਘਰ-ਘਰ ਜਾ ਕੇ ਬੱਚਿਆਂ ਨੂੰ …
Read More »ਪੋਸਟਰ ਮੇਕਿੰਗ ਵਿਦਿਅਕ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਐਲਾਨੇ
ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰ ਤੇਗ ਬਹਾਦਰ ਜੀ ਦੇ 4੦੦ ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿਖਿਆ ਵਿਭਾਗ ਵਲੋਂ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਵਿਚ ਪੋਸਟਰ ਮੇਕਿੰਗ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਦਾ ਐਲਾਨ …
Read More »ਹਸਪਤਾਲ ਦੇ ਪਲਾਂਟ ਤੋਂ ਮੁੜ ਸ਼ੁਰੂ ਹੋਈ ਮੈਡੀਕਲ ਆਕਸੀਜਨ ਦੀ ਸਪਲਾਈ
8 ਸਾਲਾਂ ਤੋਂ ਬੰਦ ਪਿਆ ਸੀ ਮਰੀਜ਼ਾਂ ਨੂੰ ਆਕਸੀਜਨ ਸਪਲਾਈ ਦੇਣ ਵਾਲਾ 6 ਟਨ ਦਾ ਪਲਾਂਟ ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਜ਼ਿਲਾ ਪ੍ਰਸ਼ਾਸਨ ਅਤੇ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਵਲੋਂ ਡਾਕਟਰੀ ਸਿੱਖਿਆ ਮੰਤਰੀ ਓ.ਪੀ ਸੋਨੀ ਦੀ ਅਗਵਾਈ ਹੇਠ ਹਸਪਤਾਲ ਵਿੱਚ ਲੱਗਾ ਮੈਡੀਕਲ ਆਕਸੀਜਨ ਯੂਨਿਟ, ਜੋ ਕਿ ਕਰੀਬ 8 ਸਾਲਾਂ ਤੋਂ ਬੰਦ ਪਿਆ ਸੀ, ਨੂੰ ਮੁੜ ਚਾਲੂ ਕਰਕੇ …
Read More »ਅੱਜ 156 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 9 ਵਿਅਕਤੀਆਂ ਦੀ ਹੋਈ ਕਰੋਨਾ ਨਾਲ ਮੋਤ
ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1287, ਕੋਰੋਨਾ ਤੋਂ ਮੁਕਤ ਹੋਏ 204 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 156 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 204 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 8473 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ …
Read More »ਕਿਸਾਨਾਂ ਨੇ ਬੇਨੜਾ ਵਿਖੇ ਲੱਗੇ ਰਿਲਾਇੰਸ ਪੰਪ ‘ਤੇ ਧਰਨਾ ਲਗਾ ਕੇ ਸਪਲਾਈ ਕਰਵਾਈ ਬੰਦ
ਕਿਸੇ ਵੀ ਸਿਆਸੀ ਆਗੂ ਨੂੰ ਸਟੇਜ਼ ਤੋਂ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ – ਲੱਡਾ ਧੂਰੀ, 1 ਅਕਤੂਬਰ (ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿਲਾਂ ਤੋਂ ਬਾਅਦ ਰਾਸ਼ਟਰਪਤੀ ਦੀ ਮੰਨਜੂਰੀ ਲੈ ਕੇ ਬਣਾਏ ਗਏ ਕਾਨੂੰਨ ਦੇ ਵਿਰੋਧ ਵਿੱਚ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ ਬੀਤੇ ਕੁੱਝ ਦਿਨਾਂ ਤੋਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦਾ ਰੋਸ ਵੱਧਦਾ ਹੀ ਜਾ ਰਿਹਾ ਹੈ। …
Read More »
Punjab Post Daily Online Newspaper & Print Media