Wednesday, November 25, 2026

ਪੰਜਾਬੀ

ਹਰੀਸ਼ ਰਾਵਤ ਦੇ ਇੰਚਾਰਜ਼ ਬਣਨ ‘ਤੇ ਸੂਬੇ ‘ਚ ਕਾਂਗਰਸ ਹੋਵੇਗੀ ਹੋਰ ਮਜ਼ਬੂਤ – ਸ਼ੁਭਮ ਸ਼ਰਮਾ

ਧੂਰੀ, 1 ਅਕਤੂਬਰ (ਪ੍ਰਵੀਨ ਗਰਗ) – ਹਰੀਸ਼ ਰਾਵਤ ਸਾਬਕਾ ਮੁੱਖ ਮੰਤਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਏ ਜਾਣ ‘ਤੇ ਸੂਬੇ ਵਿੱਚ ਕਾਂਗਰਸ ਦੀ ਸਥਿਤੀ ਹੋਰ ਮਜਬੂਤ ਹੋਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਬਹੁ-ਗਿਣਤੀ ਨਾਲ ਸੀਟਾਂ ਜਿੱਤ ਕੇ ਮੁੜ ਸਰਕਾਰ ਬਣਾਏਗੀ।                  ਇਹ ਪ੍ਰਗਟਾਵਾ ਕਰਦਿਆਂ ਯੂਥ ਕਾਂਗਰਸ ਦੇ ਨੌਜਵਾਨ ਆਗੂ ਸ਼ੁਭਮ …

Read More »

ਸ਼ੂਗਰ ਮਿੱਲ ਦੇ ਪ੍ਰਬੰਧਕਾਂ ਨੇ ਕਿਸਾਨਾਂ ਨੂੰ ਗੰਨੇ ਦੀ ਬਕਾਇਆ ਰਕਮ ਜਲਦੀ ਦੇਣ ਦਾ ਦਿੱਤਾ ਭਰੋਸਾ

ਕਿਸਾਨਾਂ ਨੂੰ ਫਸਲ ਮੁਤਾਬਿਕ ਗੰਨਾ ਬਾਂਡ ਕਰਾਉਣ ਦੀ ਖੁੱਲ੍ਹ – ਸੰਧੂ ਧੂਰੀ, 1 ਅਕਤੂਬਰ (ਪ੍ਰਵੀਨ ਗਰਗ) – ਭਗਵਾਨਪੁਰਾ ਸ਼ੂਗਰ ਮਿੱਲ ਧੂਰੀ ਦੇ ਜੀ.ਐਮ ਕੇਨ ਜਸਵੰਤ ਸਿੰਘ ਸੰਧੂ ਨੇ ਦੱਸਿਆ ਕਿ ਕਿਸਾਨਾਂ ਦੀ ਗੰਨੇ ਦੀ ਫਸਲ ਦੀ ਬਕਾਇਆ ਰਹਿੰਦੀ ਰਾਸ਼ੀ ਬਹੁਤ ਜਲਦੀ ਜਾਰੀ ਕਰ ਦਿੱਤੀ ਜਾਵੇਗੀ ਅਤੇ ਅਗਲੇ ਮਹੀਨੇ ਸ਼ੂਗਰ ਮਿੱਲ ਵੱਲੋਂ ਨਵੇਂ ਸੀਜ਼ਨ ਦੌਰਾਨ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ …

Read More »

ਡਾ. ਐਸ.ਪੀ ਸਿੰਘ ਓਬਰਾਏ `ਪੰਜਾਬ ਜੇਲ੍ਹ ਵਿਕਾਸ ਬੋਰਡ` ਦੇ ਮੈਂਬਰ ਨਿਯੁੱਕਤ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਨੂੰ `ਪੰਜਾਬ ਜੇਲ੍ਹ ਵਿਕਾਸ ਬੋਰਡ` ਦਾ ਗ਼ੈਰਸਰਕਾਰੀ ਮੈਂਬਰ ਨਿਯੁੱਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਬੁਲਾਰੇ ਨੇ ਦੱਸਿਆ ਕਿ ਡਾ. ਓਬਰਾਏ ਦੀ ਇਹ ਨਿਯੁੱਕਤੀ ਤੁਰੰਤ …

Read More »

ਪੰਜਾਬ ਵਿੱਚ ਰਾਤ ਦਾ ਕਰਫਿਊ ਤੇ ਐਤਵਾਰ ਦਾ ਲਾਕਡਾਊਨ ਖਤਮ

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਰਾਤ ਅਤੇ ਐਤਵਾਰ ਦਾ ਲਾਕਡਾਊਨ ਖਤਮ ਕਰ ਦਿੱਤਾ ਗਿਆ ਹੈ।ਵਰਚੁਅਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਸਬੰਧੀ ਐਲਾਨ ਕੀਤਾ ਹੈ।ਉਨਾਂ ਦੱਸਿਆ ਕਿ ਕੋਰੋਨਾ ਕੇਸਾਂ ਅਤੇ ਕੋਰੋਨਾ ਬਿਮਾਰੀ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ‘ਚ ਆਈ ਕਮੀ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਇਸ …

Read More »

ਅਕਾਲੀ ਦਲ ਬਾਦਲ ਦੇ ਰੋਸ ਮਾਰਚ ਨੂੰ ਚੰਡੀਗੜ੍ਹ ‘ਚ ਦਾਖਲ ਹੋਣੋਂ ਰੋਕਿਆ, ਲਾਠੀਚਾਰਜ਼ ਕੀਤਾ

ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ ਸਮੇਤ ਗ੍ਰਿਫਤਾਰ ਸੀਨੀਅਰ ਅਕਾਲੀ ਆਗੂ ਰਿਹਾਅ ਅੰਮ੍ਰਿਤਸਰ/ਚੰਡੀਗੜ੍ਹ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਦੇ ਵਿਰੋਧ ਅਤੇ ਕਿਸਾਨਾਂ ਦੇ ਹੱਕ ‘ਚ ਅਕਾਲੀ ਦਲ ਵਲੋਂ ਜੋ ਤਿੰਨ ਰੋਸ ਮਾਰਚ ਸਵੇਰੇ ਚੰਡੀਗੜ੍ਹ ਲਈ ਰਵਾਨਾ ਹੋਏ ਸਨ।ਉਨਾਂ ਨੂੰ ਅੱਜ ਚੰਡੀਗੜ ‘ਚ ਦਾਖਲ਼ ਹੋਣ ਤੋਂ ਰੋਕ ਦਿੱਤਾ ਗਿਆ।ਦੇਰ ਰਾਤ ਜ਼ੀਰਕਪੁਰ ਵਿਖੇ …

Read More »

ਅੱਜ 164 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, 2 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ

ਕੋਰੋਨਾ ਤੋਂ ਮੁਕਤ 141 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1344 ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 164 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 141 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 8269 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

ਮਜ਼ਦੂਰ ਮੁਕਤੀ ਮੋਰਚਾ ਵਲੋਂ ਪਿੰਡ ਨਮੋਲ ਵਿਖੇ 11 ਮੈਂਬਰੀ ਕਮੇਟੀ ਦੀ ਚੋਣ

ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੇ ਪਿੰਡ ਨਮੋਲ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਪਿੰਡ ਨਮੋਲ ਦੀ ਜਥੇਬੰਦੀ ਵਲੋਂ 11 ਮੈਂਬਰੀ ਕਮੇਟੀ ਬਣਾਈ ਗਈ।ਜਿਸ ਦੀ ਪ੍ਰਧਾਨ ਜਸਪ੍ਰੀਤ ਕੌਰ ਬਲਵੰਤ ਸਿੰਘ ਸੈਕਟਰੀ ਮਨਜੀਤ ਕੌਰ ਮੀਤ ਪ੍ਰਧਾਨ ਖਜਾਨਚੀ ਸ਼ਿੰਦਰਪਾਲ ਕੌਰ ਨੂੰ ਚੁਣਿਆ ਗਿਆ ਹੈ।ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਗੋਬਿੰਦ …

Read More »

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਹਿੱਤ ਤੇ ਪੰਜਾਬੀ ਭਾਸ਼ਾ ਲਈ ਛੱਡੀ ਵਜ਼ੀਰੀ ਤੇ ਗਠਜੋੜ – ਸੁਖਬੀਰ ਬਾਦਲ

ਕਿਹਾ  ਤਿੰਨ ਤਖਤ ਸਾਹਿਬਾਨਾਂ ਤੋਂ ਅੱਜ ਅਰੰਭ ਹੋਣਗੇ ਤਿੰਨ ਰੋਸ ਮਾਰਚ ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਸਥਿਤ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਜਿਲ੍ਹੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਪੁੱਜੇ ਅਤੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਦਾ ਪਹਿਰੇਦਾਰ ਬਣ ਕੇ ਖੜਿਆ ਹੈ।ਸ਼੍ਰੋਮਣੀ …

Read More »

ਪ੍ਰਧਾਨ ਮੰਤਰੀ ਨੇ ਭਾਰਤ ਦੇ ਕਿਸਾਨਾਂ ਦੀ ਕੀਤੀ ਸ਼ਲਾਘਾ

ਦਿੱਲੀ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ‘ਮਨ ਕੀ ਬਾਤ’ ‘ਚ ਜ਼ਿਕਰ ਕੀਤਾ ਹੈ ਕਿ ਕੋਵਿਡ ਸੰਕਟ ਦੌਰਾਨ ਦੇਸ਼ ਦੇ ਕਿਸਾਨਾਂ ਨੇ ਅਥਾਹ ਤਾਕਤ ਦਿਖਾਈ ਹੈ।                         ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇ ਖੇਤੀਬਾੜੀ ਖੇਤਰ ਮਜ਼ਬੂਤ ਹੈ, ਤਾਂ ‘ਆਤਮ ਨਿਰਭਰ ਭਾਰਤ’ ਦੀ ਬੁਨਿਆਦ …

Read More »

ਖੇਤੀਬਾੜੀ ਵਿਭਾਗ ਨੇ ਪਿੰਡ ਅੱਤੇਪੁਰ ਬਲਾਕ ਧਾਰਕਲ੍ਹਾਂ ‘ਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਡਾ. ਹਰਤਰਨਪਾਲ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ, ਧਾਰਕਲਾਂ ਡਾ. ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਇੰਨ-ਸੀਟੂ ਸਕੀਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਪਿੰਡ ਅਤੇਪੁਰ ਬਲਾਕ ਧਾਰਕਲਾਂ ਵਿਖੇ ਲਗਾਇਆ …

Read More »