ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਚੱਲਦਿਆਂ ਹਰੇਕ ਵਿਅਕਤੀ ਇਸ ਤੋਂ ਪ੍ਰਭਾਵਿਤ ਹੋਇਆ ਹੈ ਅਤੇ ਆਉਣ ਵਾਲੇ ਦਿਨ੍ਹਾਂ ਦੋਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਨੂੰ ਧਿਆਨ ਵਿੱਚ ਰੱਖਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਪਠਾਨਕੋਟ ਦਾ ਵਾਟਰ ਪੱਧਰ ਚੈਕ ਕਰਨ ਅਤੇ ਆਉਣ ਵਾਲੇ ਦਿਨ੍ਹਾਂ ਵਿੱਚ ਹੋਰ ਬਿਮਾਰੀਆਂ ਨਾ ਫੈਲਣ ਇਸ …
Read More »ਪੰਜਾਬੀ
ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਸ੍ਰੀ ਸਾਂਈ ਕਾਲਜ ਵਿਖੇ ਲਗਾਇਆ ਰੋਜ਼ਗਾਰ ਮੇਲਾ
ਰੋਜਗਾਰ ਮੇਲੇ ਦੋਰਾਨ ਚੁਣੇ ਪ੍ਰਾਰਥੀਆਂ ਨੂੰ ਡੀ.ਸੀ ਨੇ ਦਿੱਤੇ ਆਫਰ ਲੈਟਰ ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਗਏ ਰੋਜ਼ਗਾਰ ਮਿਸ਼ਨ ਤਹਿਤ, ਬੇ-ਰੋਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਸਬੰਧੀ ਸਤੰਬਰ ਮਹੀਨੇ ਦੌਰਾਨ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਅਧੀਨ ਜਿਲ੍ਹਾ ਪਠਾਨਕੋਟ ਵਿੱਚ ਮੈਗਾ ਤੀਸਰੇ ਰੋਜਗਾਰ ਮੇਲੇ ਦਾ ਆਯੋਜਨ ਸ੍ਰੀ ਸਾਈਂ ਗਰੁੱਪ ਆਫ ਇੰਸਟੀਚਿਊਟ ਬਧਾਨੀ …
Read More »ਸਵਾਗਤ ਜ਼ਿੰਦਗੀ‘ ਸ਼ੁਰੂ ਕਰਨਾ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
3 ਅਕਤੂਬਰ ਤੋਂ ਦੂਰਦਰਸ਼ਨ ਰਾਹੀਂ ਸ਼ੁਰੂ ਹੋਣਗੀਆਂ ਵਿਸ਼ੇਸ਼ ਜਮਾਤਾਂ ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਕੀਤੀਆਂ ਜਾ ਰਹੀਆਂ ਵਿਸ਼ੇਸ਼ ਪਹਿਲਕਦਮੀਆਂ ਤਹਿਤ ਰਾਜ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਜ਼ਿੰਦਗੀ ਜਿਊਣ ਦੇ ਹੁਨਰ ਸਿਖਾਉਣ ਦੀ ਮੁਹਿੰਮ 3 ਅਕਤੂਬਰ ਤੋਂ …
Read More »ਕੋਵਿਡ-19 ਦੇ ਚੱਲਦਿਆਂ ਵਿਧਾਇਕ ਅਮਿਤ ਵਿੱਜ ਨੇ ਸਿਵਲ ਹਸਪਤਾਲ ਪ੍ਰਬੰਧਨ ਨਾਲ ਕੀਤੀ ਰੀਵਿਊ ਮੀਟਿੰਗ
ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਚੱਲਦਿਆਂ ਵਿਧਾਇਕ ਸ੍ਰੀ ਅਮਿਤ ਵਿੱਜ ਨੇ ਸਿਵਲ ਹਸਪਤਾਲ ਪ੍ਰਬੰਧਨ ਪਠਾਨਕੋਟ ਨਾਲ ਇੱਕ ਰੀਵਿਊ ਮੀਟਿੰਗ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ।ਡਾ. ਜੁਗਲ ਕਿਸ਼ੋਰ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ ਪਠਾਨਕੋਟ, ਡਾ. ਸੈਰੀਨ, ਡਾ. ਸੁਨੀਲ ਚੰਦ, ਡਾ. ਸਰਬਜੀਤ ਕੌਰ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ। …
Read More »ਪੰਜਾਬੀ ਸਾਹਿਤ ਸਭਾ ਨੇ ਵਿਛੜੇ ਸਾਹਿਤਕ ਸਾਥੀਆਂ ਨੂੰ ਕੀਤਾ ਯਾਦ
6 ਮਹੀਨੇ ਬਾਅਦ ਹੋਈ ਮੀਟਿੰਗ ‘ਚ 6 ਘੰਟੇ ਚੱਲਿਆ ਰਚਨਾਵਾਂ ਦਾ ਦੌਰ ਸਮਰਾਲਾ, 30 ਸਤੰਬਰ (ਇੰਦਰਜੀਤ ਕੰਗ)- ਇਲਾਕੇ ਦੀ ਉਘੀ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਨੇ ਕਰੋਨਾ ਮਹਾਂਮਾਰੀ ਦੇ ਲੌਕਡਾਊਨ ਤੋਂ 6 ਮਹੀਨੇ ਬਾਅਦ ਸਤੰਬਰ ਮਹੀਨੇ ਦੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਕੀਤੀ।ਇਹ ਮੀਟਿੰਗ ਪੰਜਾਬੀ ਸਾਹਿਤ ਸਭਾ ਦੇ ਸਾਬਕਾ ਜਨਰਲ ਸਕੱਤਰ ਜਗਦੀਸ਼ ਸਿੰਘ ਨੀਲੋਂ ਨੂੰ ਸਮਰਪਿਤ …
Read More »ਲੌਂਗੋਵਾਲ ਨੇ ਰਵੀ ਸਿੰਘ ਦੇ ਜਲਦ ਸਿਹਤਯਾਬੀ ਦੀ ਕੀਤੀ ਅਰਦਾਸ
ਅੰਮ੍ਰਿਤਸਰ, 30 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਹੈ।ਉਨ੍ਹਾਂ ਕਿਹਾ ਕਿ ਰਵੀ ਸਿੰਘ ਨੇ ਸਿੱਖ ਕੌਮ ਦੇ ਸੇਵਾ ਦੇ ਸਿਧਾਂਤ ਨੂੰ ਪੂਰੀ ਦੁਨੀਆਂ ਵਿੱਚ ਫੈਲਾਇਆ ਹੈ, ਜਿਸ ਨਾਲ ਸਿੱਖਾਂ ਦੀ ਹੋਂਦ ਹੋਰ ਵੀ ਨਿੱਖਰ ਕੇ ਸਾਹਮਣੇ ਆਈ।ਉਨਾਂ ਆਖਿਆ ਕਿ …
Read More »ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਸੇਵਾ ਮੁਕਤੀ ’ਤੇ ਕੀਤਾ ਸਨਮਾਨ
ਅੰਮ੍ਰਿਤਸਰ, 30 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੁਲਾਜ਼ਮ ਸੁਖਦੇਵ ਸਿੰਘ ਬੱਬਰ ਗੁਰਦੁਆਰਾ ਇੰਸਪੈਕਟਰ ਨੂੰ ਸੇਵਾਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ।ਉਨਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਸੁਖਦੇਵ ਸਿੰਘ ਬੱਬਰ ਦੀਆਂ ਲੰਮਾ ਸਮਾਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਸ ਦੇ …
Read More »ਡਿਪਟੀ ਡੀ.ਈ.ਓ ਹਰਭਗਵੰਤ ਸਿੰਘ ‘ਮਿਸ਼ਨ ਫਤਹਿ ਵਾਰੀਅਰ’ ਨਾਲ ਸਨਮਾਨਿਤ
ਅੰਮ੍ਰਿਤਸਰ, 30 ਸਤੰਬਰ (ਸੰਧੂ) – ਕੁਦਰਤੀ ਆਫਤ ਕੋਰੋਨਾ ਮਹਾਂਮਾਰੀ ਦੌਰਾਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਰਕਾਰੀ ਤੇ ਗੈਰ ਸਰਕਾਰੀ ਕੋਰੋਨਾ ਯੋਧਿਆਂ ਨੂੰ ਪੰਜਾਬ ਸਰਕਾਰ ਵਲੋਂ ਵੱਕਾਰੀ ਸਨਮਾਨ ‘ਮਿਸ਼ਨ ਫਤਹਿ ਵਾਰੀਅਰ’ ਦੇ ਕੇ ਸਨਮਾਨਿਆ ਜਾ ਰਿਹਾ ਹੈ।ਇਸੇ ਸਿਲਸਿਲੇ ਤਹਿਤ ਪੰਜਾਬ ਸਿੱਖਿਆ ਵਿਭਾਗ ਵਲੋਂ ਜਿਲ੍ਹੇ ਵਿੱਚ ਤਾਇਨਾਤ ਡਿਪਟੀ ਡੀ.ਈ.ਓ ਸੈਕੰਡਰੀ ਹਰਭਗਵੰਤ ਸਿੰਘ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਹੈ।ਪੰਜਾਬ ਸਰਕਾਰ …
Read More »ਭਗਵਾਨ ਵਾਲਮੀਕਿ ਸ਼ਕਤੀ ਦਲ ਵਲੋਂ ਚੇਅਰਪਰਸਨ ਨਿਯੁੱਕਤ
ਅੰਮ੍ਰਿਤਸਰ, 30 ਸਤੰਬਰ (ਸੰਧੂ) – ਭਗਵਾਨ ਵਾਲਮੀਕਿ ਸ਼ਕਤੀ ਦਲ ਦੀ ਹੰਗਾਮੀ ਮੀਟਿੰਗ ਪਿੰਡ ਰਡਾਲਾ ਦੇ ਚੇਅਰਮੈਨ ਡਾ. ਜੈਮਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ।ਨਾਨਕ ਸਿੰਘ ਛੇਹਰਟਾ ਮੁੱਖ ਸੰਚਾਲਕ ਇੰਦਰਜੀਤ ਸਿੰਘ ਸੰਗਤਪੁਰਾ ਵਾਈਸ ਚੇਅਰਮੈਨ, ਸੁਖਚੈਨ ਸਿੰਘ ਖੈਰਾਬਾਦ ਪੰਜਾਬ ਪ੍ਰਧਾਨ ਅਤੇ ਪਰਵਿੰਦਰ ਸਿੰਘ ਰਾਜੂ ਕਲੱਬ ਵਾਲੇ ਖਜਾਨਚੀ ਅਤੇ ਜਸਬੀਰ ਸਿੰਘ ਵਿੱਦੀ ਜਰਨਲ ਸੈਕਟਰੀ, ਮਲਕੀਤ ਸਿੰਘ, ਕੈਪਟਨ ਗੁਜ਼ਰਾਤ …
Read More »ਹੁਣ ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲ ਮੁਖੀ, ਅਧਿਆਪਕ ਤੇ ਵਿਦਿਆਰਥੀਆਂ ਦੇ ਬਣਨਗੇ ਬਡੀ ਗਰੁੱਪ
ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਆਨਲਾਈਨ ਸਿੱਖਿਆ, ਪੰਜਾਬ ਪ੍ਰਾਪਤੀ ਸਰਵੇਖਣ, ਅਧਿਆਪਕ ਸਤਿਕਾਰ ਪੰਦਰਵਾੜਾ ਵਰਗੀਆਂ ਨਿਵੇਕਲੀਆਂ ਪਹਿਲਕਦਮੀਆਂ ਕਰਨ ਉਪਰੰਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵਲੋਂ 28 ਸਤੰਬਰ ਤੋਂ 5 ਅਕਤੂਬਰ ਤੱਕ ‘ਬਡੀ ਗਰੁੱਪ ਹਫ਼ਤਾ’ ਮਨਾਉਣ ਦੀ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।ਜਿਸ ਦਾ ਮਕਸਦ ਵਿਭਾਗ ਦੀਆਂ ਸਰਗਰਮੀਆਂ ਨੂੰ ਹੋਰ ਵਧੇਰੇ ਸੰਜ਼ੀਦਗੀ ਨਾਲ ਚਲਾਉਣਾ ਹੈ।ਇਨ੍ਹਾਂ ਸਬਦਾਂ …
Read More »
Punjab Post Daily Online Newspaper & Print Media