Wednesday, November 25, 2026

ਪੰਜਾਬੀ

ਵਿਧਾਇਕ ਅਮਿਤ ਵਿਜ ਨੇ ਸਿਵਲ ਹਸਪਤਾਲ ਨੂੰ ਭੇਟ ਕੀਤੀਆਂ 500 ਕਰੋਨਾ ਫਤਿਹ ਕਿੱਟਾਂ

ਕਰੋਨਾ ਫਤਿਹ ਕਿੱਟਾਂ ‘ੱਚ ਪਲਸ ਅੋਕਸੀਮੀਟਰ, ਡਿਜੀਟਲ ਥਰਮਾਮੀਟਰ, ਸਟੀਮਰ ਸਮੇਤ ਦਵਾਈਆਂ ਸ਼ਾਮਲ ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕਰੋਨਾ ਮਹਾਂਮਾਰੀ ਦੋਰਾਨ ਕਈ ਉਚਿਤ ਕਦਮ ਚੁੱਕੇ ਜਾ ਰਹੇ ਹਨ।ਹੁਣ ਜਰੂਰਤਮੰਦਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਕਰੋਨਾ ਫਤਿਹ ਕਿੱਟਾਂ ਬਣਾਈਆਂ ਗਈਆਂ ਹਨ।ਜੋ ਜਰੂਰਤਮੰਦ ਲੋਕ ਕਰੋਨਾ ਪਾਜ਼ਟਿਵ ਹਨ ਉਨ੍ਹਾਂ ਨੂੰ ਵੰਡੀਆਂ ਜਾਣੀਆਂ ਹਨ।ਇਹਨਾਂ ਸ਼ਬਦਾਂ …

Read More »

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵਲੋਂ ਜਿਲ੍ਹਾ ਪੱਧਰੀ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਪਲੇਠੀ ਮੀਟਿੰਗ

ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕਪੂਰਥਲਾ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਕੌਮੀ ਗਰੀਨ ਟ੍ਰਿਬਿਊਨਲ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਝੋਨੇ ਦੀ ਕਟਾਈ ਪਿੱਛੋਂ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿਲ੍ਹਾ ਕਪੂਰਥਲਾ ਵਿਚ ਗਠਿਤ ਕੀਤੀ ਗਈ ਜਿਲ੍ਹਾ ਪੱਧਰੀ ਤਾਲਮੇਲ ਤੇ ਨਿਗਰਾਨ ਕਮੇਟੀ ਦੀ ਅੱਜ ਪਲੇਠੀ ਮੀਟਿੰਗ ਕੀਤੀ ਗਈ, ਜਿਸ …

Read More »

ਜਿਲ੍ਹਾ ਪ੍ਰਸ਼ਾਸ਼ਨ ਵਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ

ਇਸ ਸਾਲ ਜਿਲੇ ਵਿੱਚ ਝੋਨੇ ਦੀ 763246 ਮੀਟਰਕ ਟਨ ਖਰੀਦ ਹੋਣ ਦੀ ਸੰਭਾਵਨਾ ਕਪੂਰਥਲਾ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਨੂੰ ਨਿਰਧਾਰਿਤ ਸਮੇਂ ਤੋਂ ਕੁੱਝ ਦਿਨ ਪਹਿਲਾਂ ਸ਼ੁਰੂ ਕਰਨ ਦੇ ਮੱਦੇਨਜ਼ਰ ਜਿਲ੍ਹਾ ਕਪੂਰਥਲਾ ਵਿਚ ਝੋਨੇ ਦੀ ਨਿਰਵਿਘਨ ਖਰੀਦ ਲਈ ਵਿਆਪਕ ਯੋਜਨਾਬੰਦੀ ਕੀਤੀ ਗਈ ਹੈ।                  ਡਿਪਟੀ ਕਮਿਸ਼ਨਰ …

Read More »

ਕਪੂਰਥਲਾ ਜ਼ਿਲੇ `ਚ ਧਰਨਿਆਂ ਲਈ ਥਾਵਾਂ ਨਿਰਧਾਰਿਤ

ਕਪੂਰਥਲਾ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ-ਕਮ-ਜ਼ਿਲਾ ਮੈਜਿਸਟਰੇਟ ਸ੍ਰੀਮਤੀ ਦੀਪਲੀ ਉਪਲ ਵਲੋਂ ਜ਼ਿਲੇ ਵਿੱਚ ਜਲੂਸ ਕੱਢਣ ਅਤੇ ਧਰਨਾ ਦੇਣ ਲਈ ਸਥਾਨ ਨਿਰਧਾਰਿਤ ਕੀਤੇ ਗਏ ਹਨ।                     ਇਨਾਂ ਵਿੱਚ ਕਪੂਰਥਲਾ ਤਹਿਸੀਲ ਲਈ ਸ਼ਾਲਾਮਾਰ ਬਾਗ਼, ਫਗਵਾੜਾ ਲਈ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਸਾਹਮਣੇ ਹਰਗੋਬਿੰਦ ਨਗਰ, ਸੁਲਤਾਨਪੁਰ ਲੋਧੀ ਵਿਖੇ ਬੱਸ ਅੱਡਾ …

Read More »

ਕਿਰਤੀ ਕਿਸਾਨ ਯੂਨੀਅਨ ਵਲੋਂ 1 ਅਕਤੂਬਰ ਦੇ ਰੇਲ ਰੋਕੋ ਅੰਦੋਲਨ ਲਈ ਕਿਸਾਨਾਂ ਨਾਲ ਮੀਟਿੰਗਾਂ

ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਖੇਤੀ ਸਬੰਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੀ ਸਾਂਝੀ ਕਮੇਟੀ ਵਲੋਂ 1 ਅਕਤੂਬਰ ਤੋਂ ਰੇਲਾਂ ਰੋਕਣ ਦੇ ਦਿੱਤੇ ਸੱਦੇ ਦੀ ਤਿਆਰੀ ਕਰਵਾਉਣ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਜਿਲ੍ਹੇ ਦੀ ਮੀਟਿੰਗ ਭਜਨ ਸਿੰਘ ਢੱਡਰੀਆਂ ਦੀ ਪ੍ਰਧਾਨਗੀ ਹੇਠ ਸੰਗਰੂਰ ਵਿਖੇ ਹੋਈ।             ਮੀਟਿੰਗ …

Read More »

ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ. ਜਗਤਾਰ ਬਰਾੜ ਹੋਏ ਸੇਵਾ ਮੁਕਤ

ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਖਾਦਾਂ) ਅਤੇ ਪੰਜਾਬ ਰਾਜ ਬੀਜ਼ ਪ੍ਰਮਾਣੀਕਰਣ ਅਥਾਰਟੀ ਦੇ ਡਾਇਰੈਕਟਰ ਡਾ. ਜਗਤਾਰ ਸਿੰਘ ਬਰਾੜ ਆਪਣੀ 36 ਸਾਲਾਂ ਦੀ ਲੰਬੀ, ਬੇਦਾਗ ਅਤੇ ਸ਼ਾਨਦਾਰ ਨੌਕਰੀ ਕਰਨ ਤੋਂ ਬਾਅਦ 30 ਸਤੰਬਰ ਨੂੰ ਸੇਵਾ ਮੁਕਤ ਹੋ ਗਏ ਹਨ।                     ਇਸ ਸਬੰਧੀ …

Read More »

ਪਰਾਲੀ ਨੂੰ ਅੱਗ ਲਾਉਣ ਵਾਲੇ 15 ਕਿਸਾਨਾਂ ਦੇ ਕੀਤੇ ਚਲਾਨ – ਡਿਪਟੀ ਕਮਿਸ਼ਨਰ

55000 ਰੁਪਏ ਕੀਤਾ ਜੁਰਮਾਨਾ, 29 ਕਿਸਾਨਾਂ ਦੀ ਕੀਤੀ ਰੈਡ ਐਂਟਰੀ ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਹੈ ਕਿ ਹੁਣ ਤੱਕ ਜਿਲੇ ਵਿੱਚ ਸੈਟੇਲਾਈਟ ਰਾਹੀਂ 318 ਥਾਵਾਂ ‘ਤੇ ਅੱਗ ਲਗਾਉੋਣ ਦੀਆਂ ਘਟਨਾਵਾਂ ਦਾ ਪਤਾ ਲੱਗਾ ਹੈ।ਜਿਸ ਉਪਰੰਤ ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀਆਂ ਵੱਲੋਂ 150 ਪਿੰਡਾਂ ਦਾ ਦੌਰਾ ਕੀਤਾ …

Read More »

ਸੀਵਰੇਜ਼ ਸਫ਼ਾਈ ਦੀ ਮਸ਼ੀਨ ਲਈ ਸੋਨੀ ਨੇ ਨਗਰ ਨਿਗਮ ਨੂੰ ਦਿੱਤੇ 50 ਲੱਖ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਅੰਮ੍ਰਿਤਸਰ ਦੇ ਅੰਦਰੂਨੀ ਹਿੱਸੇ, ਜਿਥੇ ਕਿ ਸੀਵਰੇਜ਼ ਦੀ ਸਫ਼ਾਈ ਦੀ ਵੱਡੀ ਸਮੱਸਿਆ ਹੈ, ਉਸ ਦਾ ਹੱਲ ਕਰਦੇ ਹੋਏ ਸੀਵਰੇਜ਼ ਦੀ ਸਫ਼ਾਈ ਲਈ ‘ਸੁਪਰ ਸੱਕਰ’ ਮਸ਼ੀਨ ਖਰੀਦਣ ਲਈ ਪੰਜਾਬ ਸਰਕਾਰ ਵਲੋਂ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਨਗਰ ਨਿਗਮ ਨੂੰ ਦਿੱਤੀ।ਸੋਨੀ ਨੇ ਦੱਸਿਆ ਕਿ ਸ਼ਹਿਰ ਦੇ ਅੰਦਰੂਨੀ …

Read More »

ਅੰਮ੍ਰਿਤਸਰ ਦਿਹਾਤੀ ਥਾਣਾ ਮੁੱਖੀਆਂ ਤੇ ਡੀ.ਐਸ.ਪੀ ਨੂੰ ਦਿੱਤੇ ਖੇਤਾਂ ‘ਤੇ ਨਿਗ੍ਹਾ ਰੱਖਣ ਦੇ ਹੁਕਮ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲੇ ਵਿੱਚ ਝੋਨੇ ਦੀ ਕਟਾਈ ਸ਼ੁਰੂ ਹੋ ਜਾਣ ਕਾਰਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਜਿਥੇ ਸਿਵਲ ਦੀਆਂ ਟੀਮਾਂ ਕਿਸਾਨਾਂ ’ਤੇ ਪਰਾਲੀ ਨਾ ਸਾੜਨ ਲਈ ਨਿਗ੍ਹਾ ਰੱਖ ਰਹੀਆਂ ਹਨ, ਉਥੇ ਜ਼ਿਲਾ ਪੁਲਿਸ ਦਿਹਾਤੀ ਦੇ ਮੁਖੀ ਧਰੁਵ ਦਾਹੀਆ ਨੇ ਸਾਰੇ ਡੀ.ਐਸ.ਪੀ ਅਤੇ ਥਾਣਾ ਮੁਖੀਆਂ ਨੂੰ ਖੇਤਾਂ ‘ਤੇ ਨਿਗ੍ਹਾ ਰੱਖਣ ਦੇ ਹੁਕਮ ਦਿੱਤੇ …

Read More »

ਭਾਰਤ ਸਰਕਾਰ ਦਾ ਹੱਠ ਦੇਸ਼ ਲਈ ਘਾਤਕ ਸਿੱਧ ਹੋਵੇਗਾ – ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਛਾਉਣੀ ਨਿਹੰਗ ਸਿੰਘਾਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਸਾਨ ਵਿਰੋਧੀ ਆਰਡੀਨੈਸਾਂ ਨੂੰ ਰਾਸ਼ਟਰਪਤੀ ਵੱਲੋਂ ਪ੍ਰਵਾਨਗੀ ਦਿੱਤੇ ਜਾਣ ‘ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ।ਉਨਾਂ ਕਿਹਾ …

Read More »