Wednesday, November 25, 2026

ਪੰਜਾਬੀ

ਅੱਜ 108 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 2 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ

ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1323, ਕੋਰੋਨਾ ਮੁਕਤ ਹੋਏ 144 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ‘ਚ ਅੱਜ 108 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 144 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 8128 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ …

Read More »

ਮੰਗਲਵਾਰ ਨੂੰ ਆਈ 27 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 4 ਹੋਰ ਕਰੋਨਾ ਪਾਜ਼ਟਿਵ ਦੀ ਹੋਈ ਮੋਤ

ਜਿਲ੍ਹਾ ਪਠਾਨਕੋਟ ‘ਚ ਕੁੱਲ 3591 ਕਰੋਨਾ ਪਾਜੀਟਿਵ, 2637 ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 880 ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 27 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਡਿਸਚਾਰਜ ਪਾਲਿਸੀ ਅਧੀਨ ਅੱਜ 73 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾ ਕੀਤਾ …

Read More »

ਪਿੰਡ ਭੋਆ ‘ਚ ਲੱਗਾ ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਕਿਸਾਨ ਜਾਗਰੂਕਤਾ ਕੈਂਪ

ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ ਦੇ ਪਿੰਡ ਭੋਆ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਿਸਾਨ ਜਾਗਰੁਕਤਾ ਕੈਂਪ ਕੇਂਦਰੀ ਪ੍ਰਯੋਜਿਤ ਸਕੀਮ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸਾਂਭ ਸੰਭਾਲ ਤਹਿਤ …

Read More »

ਸਵੱਛਤਾ ਪੰਦਰਵਾੜਾ ਤਹਿਤ ਸ਼ਾਲੀਮਾਰ ਬਾਗ ਕਪੂਰਥਲਾ ‘ਚ ਚਲਾਇਆ ਗਿਆ ਸਫਾਈ ਅਭਿਆਨ

ਕਪੂਰਥਲਾ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਕਪੂਰਥਲਾ ਅਤੇ ਆਈ.ਟੀ.ਸੀ ਮਿਸ਼ਨ ਸੁਨਹਿਰਾ ਕੱਲ ਦੇ ਸਾਂਝੇ ਸਹਿਯੋਗ ਨਾਲ ਸਵੱਛਤਾ ਪੰਦਰਵਾੜਾ ਦੇ ਤਹਿਤ ਸ਼ਾਲੀਮਾਰ ਬਾਗ ਕਪੂਰਥਲਾ ਵਿੱਚ ਚਲਾਇਆ ਗਿਆ ਸਫਾਈ ਅਭਿਆਨ।ਸ਼ਾਲੀਮਾਰ ਬਾਗ ਵਿੱਚ ਇੱਧਰ-ਉਧਰ ਸੁੱਟੇ ਪਲਾਸਟਿਕ ਦੇ ਲਿਫਾਫਿਆਂ, ਕੂੜਾ-ਕਰਕਟ ਨੂੰ ਇਕੱਠਾ ਕੀਤਾ ਗਿਆ।ਇਸ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ ਜਾ ਕੇ ਸਫਾਈ ਅਭਿਆਨ ਜਾਰੀ ਰੱਖਿਆ …

Read More »

ਡਿਪਟੀ ਕਮਿਸ਼ਨਰ ਵਲੋਂ ਦਿੱਲੀ-ਕਟੜਾ ਤੇ ਐਕਸਪ੍ਰੈਸ ਵੇਅ ਪ੍ਰਾਜੈਕਟਾਂ ਦਾ ਜਾਇਜ਼ਾ

ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਤੇ ਐਸ.ਡੀ.ਐਮਾਂ ਨਾਲ ਮੀਟਿੰਗ ਕਪੂਰਥਲਾ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉਪਲ ਵਲੋਂ ਅੱਜ ਦਿੱਲੀ-ਕਟੜਾ ਕੌਮੀ ਮਾਰਗ ਤੇ ਐਕਸਪ੍ਰੈਸ ਵੇਅ ਦੇ ਕਪੂਰਥਲਾ ਜਿਲੇ ‘ਚ ਆਉਂਦੇ ਹਿੱਸੇ ਬਾਰੇ ਚੱਲ ਰਹੀ ਕਾਰਵਾਈ ਦਾ ਜਾਇਜ਼ਾ ਲਿਆ ।                  ਇਸ ਸਬੰਧੀ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ, ਕਪੂਰਥਲਾ ਵਰਿੰਦਰਪਾਲ …

Read More »

ਕੋਰੋਨਾ ਮਹਾਂਮਾਰੀ ਦੇ ਖਤਰੇ ਤੇ ਹਿਰਦੈ ਰੋਗ ਦੀ ਗੰਭੀਰਤਾ ਨੂੰ ਸਮਝਣਾ ਜਰੂਰੀ – ਸਿਵਲ ਸਰਜਨ

ਕਪੂਰਥਲਾ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿਲ ਸਰੀਰ ਦਾ ਮਹੱਤਵਪੂਰਨ ਅੰਗ ਹੈ ਤੇ ਇਸ ਦੀ ਸੰਭਾਲ ਬਹੁਤ ਜਰੂਰੀ ਹੈ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਵਿਸ਼ਵ ਹਾਰਟ ਦਿਵਸ ਦੇ ਸੰਬੰਧ ਵਿਚ ਪ੍ਰਗਟ ਕੀਤੇ।                 ਉਨ੍ਹਾਂ ਕਿਹਾ ਕਿ ਜਿਵੇਂ ਵਰਤਮਾਨ ਸਮੇਂ ਕੋਵਿਡ ਮਹਾਂਮਾਰੀ ਦਾ ਚੱਲ ਰਿਹਾ ਹੈ।ਅਜਿਹੇ ਹਾਲਾਤਾਂ ਵਿੱਚ ਦਿਲ ਦੇ ਰੋਗੀਆਂ ਦਾ ਖਾਸ …

Read More »

ਬਲਾਕ ਲੌਂਗੋਵਾਲ ਅਧੀਨ ਪਿੰਡਾਂ ਤੇ ਸਰਕਾਰੀ ਦਫ਼ਤਰਾਂ ਤੋਂ ਲਏ ਕੋਵਿਡ-19 ਦੇ 192 ਸੈਂਪਲ

ਸੈਂਪਲਿੰਗ ਦਾ ਮੰਤਵ ਕਰੋਨਾ ਦੀ ਘਾਤਕ ਲੜੀ ਨੂੰ ਤੋੜਨਾ ਹੈ- ਡਾ. ਅੰਜੂ ਸਿੰਗਲਾ ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਲੌਂਗੋਵਾਲ ਅਧੀਨ ਵੱਖ-ਵੱਖ ਪਿੰਡਾਂ ਅਤੇ ਸਰਕਾਰੀ ਦਫਤਰਾਂ ਵਿਖੇ ਕੋਵਿਡ-19 ਦੇ 192 ਨਮੂਨੇ ਲਏ ਗਏ।                ਸੀਨੀਅਰ ਮੈਡੀਕਲ ਅਫਸਰ ਡਾ. ਅੰਜੂ …

Read More »

ਜਥੇਬੰਦੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ‘ਅਹਿਦ ਮਾਰਚ’

ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਕਸਬੇ ਦੀਆਂ ਜਨਤਕ ਜਮਹੂਰੀ ਅਤੇ ਇਨਕਲਾਬੀ ਜਥੇਬੰਦੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਤੇ “ਅਹਿਦ ਮਾਰਚ” ਦਾ ਆਯੋਜਨ ਕੀਤਾ ਗਿਆ।ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅਗਵਾਈ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਸ਼ਹੀਦ ਭਗਤ ਸਿੰਘ ਮੋਟਰ ਸਾਇਕਲ ਰੇਹੜੀ ਯੂਨੀਅਨ, ਕਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਡੈਮੋਕਰੈਟਿਕ ਟੀਚਰਜ਼ ਫਰੰਟ, ਸ਼ਹੀਦ ਭਗਤ ਸਿੰਘ …

Read More »

ਡੀ.ਟੀ.ਐਫ ਵਲੋਂ ਵਿਦਿਆਰਥੀਆਂ ਨੂੰ ਨਤੀਜੇ ਦੀ ਸਿਰਫ ਸਾਫਟ ਕਾਪੀ ਮੁਹੱਈਆ ਕਰਵਾਉਣ ਦੀ ਨਿਖੇਧੀ

ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਜਿਲ੍ਹਾ ਇਕਾਈ ਸੰਗਰੂਰ ਨੇ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਪੰਜਵੀਂ, ਅਠਵੀਂ, ਦਸਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਨਤੀਜੇ ਦੀ ਸਿਰਫ ਡਿਜ਼ੀਲਾਕਰ ਰਾਹੀਂ ਸਾਫਟ ਕਾਪੀ ਮੁਹੱਈਆ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ।ਜਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ, ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ ਬੋਰਡ ਵਲੋਂ 2019-2020 ਦੀਆਂ ਇਨ੍ਹਾਂ ਪ੍ਰੀਖਿਆਵਾਂ ਲਈ …

Read More »

ਕਾਂਗਰਸ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ ਨੇ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਸ਼ੁਰੂ ਕੀਤੀ ਗਈ ਸਕੀਮ ਤਹਿਤ ਅੱਜ ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਕਾਂਗਰਸ ਦੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਸਕੂਲੀ ਵਿਦਿਆਰਥੀਆਂ ਨੂੰ 94 ਸਮਾਰਟ ਫੋਨਾਂ ਦੀ ਵੰਡ ਕੀਤੀ।ਮੈਡਮ ਦਾਮਨ ਬਾਜਵਾ ਨੇ ਕਿਹਾ ਕਿ ਮੁੱਖ …

Read More »