Wednesday, November 25, 2026

ਪੰਜਾਬੀ

ਕਿਸਾਨਾਂ ਦੇ ਧਰਨਿਆਂ ਦੌਰਾਨ ਗੁਰੂ ਘਰਾਂ ਤੋਂ ਭੇਜਿਆ ਜਾਵੇਗਾ ਲੰਗਰ – ਲੌਂਗੋਵਾਲ

ਅੰਮ੍ਰਿਤਸਰ, 28 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਵੱਲੋਂ ਆਰੰਭੇ ਗਏ ਸੰਘਰਸ਼ ਵਿਚ ਹਰ ਪੱਧਰ ’ਤੇ ਸ਼੍ਰੋਮਣੀ ਕਮੇਟੀ ਸਾਥ ਦੇਵੇਗੀ।ਉਨਾਂ ਆਖਿਆ ਕਿ ਭਾਰਤ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਨਾਲ ਕਿਸਾਨਾਂ ਅੰਦਰ ਭਾਰੀ ਰੋਸ ਦੀ ਭਾਵਨਾ ਬਣੀ ਹੋਈ ਹੈ।ਉਨ੍ਹਾਂ ਕਿਹਾ ਕਿ 25 ਸਤੰਬਰ ਨੂੰ ਕਿਸਾਨਾਂ ਵੱਲੋਂ ਕੀਤੇ ਗਏ …

Read More »

ਮਾਸਟਰਜ਼ ਵੈਟਰਨ ਪਲੇਅਰ ਟੀਮ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਯਾਦ

ਅੰਮ੍ਰਿਤਸਰ, 28 ਸਤੰਬਰ (ਸੰਧੂ) – ਅੰਗਰੇਜੀ ਸਾਮਰਾਜ ਦੇ ਛੱਕੇ ਛੁਡਾ ਕੇ ਦੇਸ਼ ਦੇ ਗਲੋਂ ਗੁਲਾਮੀ ਦੀ ਜ਼ੰਜੀਰ ਲਾਹ ਕੇ ਛੋਟੀ ਉਮਰੇ ਫ਼ਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 112ਵੇਂ ਜਨਮ ਦਿਨ ‘ਤੇ ਪੰਜਾਬ ਸਟੇਟ ਮਾਸਟਰਜ਼ ਵੈਟਰਨ ਪਲੇਅਰ ਟੀਮ ੇ ਵੱਲੋਂ ਇੱਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ ਦਾ ਅਯੋਜਨ ਕਰ ਕੇ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ ਗਿਅ।     …

Read More »

ਹਿੰਦੀ ਦਿਵਸ ਦੇ ਪੱਖਵਾੜੇ ਦੇ ਚਲਦੇ ਗੁਗਲ ਮੀਟ ‘ਤੇ ਕਵੀ ਸੰਮੇਲਨ 2 ਅਕਤੂਬਰ ਨੂੰ

ਸ਼ਾਮ 4:30 ਵਜੇ ਫੇਸਬੁੱਕ ‘ਤੇ ਵੀ ਹੋਵੇਗਾ ਲਾਈਵ ਪ੍ਰਸਾਰਣ ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਹਿੰਦੀ ਸਿੱਖਿਅਕ ਸੰਘ (ਰਜਿ.) ਪੰਜਾਬ ਦੀ ਕਾਰਜਕਾਰੀ ਮੈਂਬਰ ਸੁਧਾ ਜੈਨ ਸੁਦੀਪ ਬਾਲ ਸਾਹਿਤਕਾਰ ਮੋਹਾਲੀ ਨੇ ਦੱਸਿਆ ਕਿ ਹਿੰਦੀ ਦਿਵਸ ਦੇ ਪਖਵਾੜੇ ਦੇ ਚੱਲਦੇ ਸੰਘ ਦੁਆਰਾ ਗੁਗਲ ਮੀਟ ‘ਤੇ 2 ਅਕਤੂਬਰ ਸ਼ੁਕਰਵਾਰ ਨੂੰ ਸ਼ਾਮ 4:30 ਵਜੇ ਕਵੀ ਸਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਦਾ …

Read More »

ਬਲਾਕ ਪਠਾਨਕੋਟ ਨੂੰ 5ਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਲਈ ਕਿਸਾਨ ਜਾਗਰੂਕਤਾ ਮੁਹਿੰਮ ਸ਼ੁਰੂ

ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਬਲਾਕ ਪਠਾਨਕੋਟ ਨੂੰ ਲਗਾਤਾਰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ …

Read More »

ਖੁੱਲੀਆਂ ਮਠਿਆਈਆਂ ਦੀ ‘ਬੈਸਟ ਬਿਫੋਰ ਡੇਟ’ ਦਰਸਾਉਣਾ ਪਹਿਲੀ ਅਕਤੂਬਰ ਤੋਂ ਹੋਇਆ ਲਾਜ਼ਮੀ

ਕਪੂਰਥਲਾ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਮਠਿਆਈਆਂ ਨਾਲ ਸਬੰਧਤ ਸਾਰੇ ਫੂਡ ਬਿਜਨੈਸ ਆਪਰੇਟਰਾਂ ਲਈ ਖੁੱਲੀਆਂ ਮਠਿਆਈਆਂ ਦੀ ਬੈਸਟ ਬਿਫੋਰ ਡੇਟ ਦਰਸਾਉਣਾ ਲਾਜ਼ਮੀ ਹੋਵੇਗੀ।ਕਪੂਰਥਲਾ ਦੇ ਸਹਾਇਕ ਕਮਿਸ਼ਨਰ ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਇਹ ਹੁਕਮ ਪਹਿਲੀ ਅਕਤੂਬਰ ਤੋਂ ਲਾਗੂ ਹੋਣਗੇ ਅਤੇ ਇਨ੍ਹਾਂ ਅਨੁਸਾਰ ਨਾਨ ਪੈਕੇਡਜ਼/ਖੁੱਲੀਆਂ ਮਠਿਆਈਆਂ ਜੋ ਕਿ ਦੁਕਾਨਾਂ ਵਿਚ ਟਰੇਅ ਜਾਂ ਕੰਟੇਨਰ ਵਿਚ ਰੱਖੀਆਂ …

Read More »

ਹਲਕਾ ਵਿਧਾਇਕ ਸੁਖਵਿੰਦਰ ਡੈਨੀ ਨੇ ਤਰਨਤਾਰਨ ਬਾਈਪਾਸ ਸੜਕ ਬਣਾਉਣ ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ, 28 ਸਤੰਬਰ (ਹਰਿੰਦਰ ਪਾਲ ਸਿੰਘ) – ਹਲਕਾ ਜੰਡਿਆਲਾ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ 6 ਕਰੋੜ ਰੁਪਏ ਦੀ ਲਾਗਤ ਨਾਲ ਜੰਡਿਆਲਾ-ਤਰਨ ਤਾਰਨ ਬਾਈਪਾਸ ਦੀ ਨਵ ਉਸਾਰੀ ਜਾਣ ਵਾਲੀ ਸੜਕ ਦਾ ਉਦਘਾਟਨ ਕੀਤਾ।ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਕਸ਼ਮੀਰ ਸਿੰਘ ਜਾਣੀਆ, ਅਵਤਾਰ ਸਿੰਘ ਟੱਕਰ ਤੇ ਚੇਅਰਮੈਨ ਹਰਜੀਤ ਸਿੰਘ ਮੌਜੂਦ ਸਨ।               …

Read More »

ਉਘੇ ਸਮਾਜ ਸੇਵੀ ਸੁਖਦੇਵ ਜੱਸਲ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਗਰੀਬਾਂ ਲਈ ਮਸੀਹਾ ਤੋਂ ਘੱਟ ਨਹੀਂ ਸਨ ਜੱਸਲ – ਦਰਸ਼ਨ ਕਾਂਗੜਾ ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਬੀਤੇ ਦਿਨੀਂ ਚਲਾਣਾ ਕਰ ਗਏ ਉਘੇ ਸਮਾਜ ਸੇਵੀ ਸੁਖਦੇਵ ਸਿੰਘ ਜੱਸਲ ਸਾਬਕਾ ਡੀ.ਐਸ.ਪੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਸੰਗਠਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਸੁਖਦੇਵ ਸਿੰਘ ਜੱਸਲ ਗਰੀਬਾਂ ਲਈ …

Read More »

ਬਜ਼ਾਰ ਵਿੱਚ ਇਕੱਠੇ ਹੋਏ ਪਾਣੀ ‘ਚੋਂ ਆਉਂਦੀ ਬਦਬੂ ਕਾਰਨ ਲੋਕ ਪ੍ਰੇਸ਼ਾਨ

ਸਮੱਸਿਆ ਦਾ ਜਲਦ ਹੱਲ ਨਾ ਹੋਣ ‘ਤੇ ਕਰਾਂਗੇ ਨਗਰ ਕੌਂਸਲ ਦਾ ਘਿਰਾਓ – ਸ਼ਿਸਨਪਾਲ ਗਰਗ ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ)- ਕਸਬੇ ਦੇ ਜੈਨ ਮੰਦਿਰ ਚੌਕ, ਬੱਸ ਸਟੈਂਡ ਤੇ ਬਜ਼ਾਰ ਨੂੰ ਮਿਲਾਉਣ ਵਾਲੇ ਰਸਤੇ ‘ਤੇ ਬਣਾਈ ਨਾਲੀ ਦਾ ਮੂੰਹ ਖੁੱਲਾ ਛੱਡ ਦਿੱਤਾ ਗਿਆ ਹੈ।ਇਸ ਨਾਲੀ ਵਿੱਚੋਂ ਨਿਕਲ ਕੇ ਬਜ਼ਾਰ ਵਿੱਚ ਇਕੱਠੇ ਹੋਏ ਗੰਦੇ ਪਾਣੀ ਵਿੱਚੋਂ ਆਉਂਦੀ ਬਦਬੂ ਨਾਲ ਜਿਥੇ ਬਿਮਾਰੀਆਂ ਫੈਲਣ …

Read More »

ਅੱਜ 166 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 7 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ

ਕੋਰੋਨਾ ਤੋਂ ਮੁਕਤ 232 ਵਿਅਕਤੀ ਪਰਤੇ ਘਰਾਂ ਨੂੰ, ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1361 ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮਿ੍ਰਤਸਰ ਵਿੱਚ ਅੱਜ 166 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 232 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 7984 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

ਸੋਮਵਾਰ ਨੂੰ ਆਈ 120 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ, 3 ਹੋਰ ਕਰੋਨਾ ਪਾਜ਼ਟਿਵ ਦੀ ਹੋਈ ਮੋਤ

ਜਿਲ੍ਹਾ ਪਠਾਨਕੋਟ ‘ਚ ਕੁੱਲ 3582 ਕਰੋਨਾ ਪਾਜ਼ਟਿਵ, 2562 ਕਰੋਨਾ ਰਿਕਵਰ, ਐਕਟਿਵ ਕੇਸ 948 ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੋਮਵਾਰ ਨੂੰ 120 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 120 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ …

Read More »