Wednesday, November 25, 2026

ਪੰਜਾਬੀ

ਕੋਵਿਡ ਤੋਂ ਬਚਾਅ ਲਈ ਸ਼ੁਰੂਆਤ ‘ਚ ਟੈਸਟ ਜਰੂਰੀ – ਸਿਵਲ ਸਰਜਨ

ਕਰੋਨਾ ਨੂੰ ਮਾਤ ਦੇ ਕੇ ਡਿਊਟੀ ਮੁੜ ਜੁਆਇਨ ਕੀਤੀ ਕਪੂਰਥਲਾ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ ਮਹਾਂਮਾਰੀ ਦੇ ਦੌਰ ਵਿਚ ਇਸ ਤੋਂ ਬਚਾਅ ਲਈ ਅਰਲੀ ਡਿਟੇਕਸ਼ਨ ਬਹੁਤ ਜਰੂਰੀ ਹੈ।ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਪ੍ਰਗਟ ਕੀਤੇ।ਉਹ ਖੁਦ ਕਰੋਨਾ ਪਾਜ਼ਟਿਵ ਹੋ ਗਏ ਸਨ ਤੇ ਉਨ੍ਹਾਂ ਨੇ ਕਰੋਨਾ ਨੂੰ ਮਾਤ ਦੇ ਕੇ ਡਿਊਟੀ ਮੁੜ ਜੁਆਇਨ ਕਰ ਲਈ ਹੈ।   …

Read More »

ਸਰਕਾਰੀ ਆਈ.ਟੀ.ਆਈ `ਚ `ਪਹਿਲਾਂ ਆਓ, ਪਹਿਲਾਂ ਪਾਓ ` ਦੇ ਆਧਾਰ `ਤੇ ਦਾਖਲੇ ਅੱਜ ਤੇ ਕੱਲ

ਕਪੂਰਥਲਾ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਪੂਰਥਲਾ ਵਲੋਂ `ਪਹਿਲਾਂ ਆਓ, ਪਹਿਲਾਂ ਪਾਓ` ਦੇ ਆਧਾਰ `ਤੇ ਦਾਖਲੇ 29 ਤੇ 30 ਸਤੰਬਰ ਨੂੰ ਕੀਤੇ ਜਾਣਗੇ। ਸੰਸਥਾ ਦੇ ਪ੍ਰਿੰਸੀਪਲ ਸੀਪਲ ਸ਼ਕਤੀ ਸਿੰਘ ਨੇ ਦੱਸਿਆ ਕਿ ਸੰਸਥਾ ਵਿਚ ਸ਼ੈਸ਼ਨ 2020 ਲਈ ਕੁੱਝ ਟਰੇਡਾਂ ਵਿੱਚ ਸੀਟਾਂ ਖਾਲੀ ਹਨ, ਜਿਸ ਵਿਚ ਚਾਹਵਾਨ ਦਾਖਲਾ ਲੈ …

Read More »

ਗ਼ੈਰਕਾਨੂੰਨੀ ਉਸਾਰੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਮੇਅਰ

ਹਲਕਾ ਪੂਰਬੀ ਤੇ ਉਤਰੀ ਜੋਨ ਦੇ ਐਮ.ਟੀ.ਪੀ ਅਤੇ ਬਿਲਡਿੰਗ ਅਧਿਕਾਰੀਆਂ ਨਾਲ ਬੈਠਕ ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਬਣ ਰਹੇ ਗ਼ੈਰਕਾਨੂੰਨੀ ਨਿਰਮਾਣਾਂ ‘ਤੇ ਨਗਰ ਨਿਗਮ ਦੀ ਤਿੱਖੀ ਨਜ਼ਰ ਦਾ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ।ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਨੇ ਹਲਕਾ ਪੂਰਬੀ ਅਤੇ ਉਤਰੀ ‘ਚ ਬਣੀਆਂ ਗ਼ੈਰਕਾਨੂੰਨੀ ਇਮਾਰਤਾਂ ਦੀ ਲਿਸਟ ਐਮ.ਟੀ.ਪੀ …

Read More »

ਡੇਂਗੂ ਦੇ ਡੰਗ ਨਾਲ ਲੜਣ ਲਈ ਨਗਰ ਨਿਗਮ ਪੂਰੀ ਤਰ੍ਹਾਂ ਤਿਆਰ – ਮੇਅਰ

ਕਿਹਾ ਫਾਗਿੰਗ ਮਸ਼ੀਨਾਂ ਵਧੀਆਂ, ਹੈਂਡ ਮਸ਼ੀਨ ਤੇ ਸਮੇਂ ਤੋਂ ਪਹਿਲਾਂ ਦਵਾਈ ਖਰੀਦੀ ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਕੋਰੋਨਾ ਮਹਾਮਾਰੀ ਦੇ ਚੱਲਦਿਆਂ ਡੇਂਗੂ ਮੱਛਰ ਨੇ ਵੀ ਦਸਤਕ ਦਿੱਤੀ ਹੋਈ ਹੈ।ਜਿਸ ਦੇ ਮੁਕਾਬਲੇ ਲਈ ਨਗਰ ਨਿਗਮ ਨੇ ਪੂਰੀ ਤਿਆਰ ਕੀਤੀ ਹੋਈ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਸ਼ਹਿਰ ਵਿੱਚ ਡੇਂਗੂ ਦੇ ਡੰਗ ਨਾਲ ਲੜਣ ਲਈ …

Read More »

ਹਾਲ ਗੇਟ ਦੇ ਬਾਹਰ 50 ਸਾਲਾਂ ਤੋਂ ਬੈਠੇ ਖੋਖਾ ਮਾਲਿਕਾਂ ਨੂੰ ਉਜਾੜਣ ਤੋਂ ਪਹਿਲਾਂ ਵਸਾਇਆ ਜਾਵੇਗਾ- ਸੋਨੀ

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ) – ਕੇਂਦਰ ਸਰਕਾਰ ਦੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਪੁਰਾਣੇ ਸ਼ਹਿਰ ਦੀ ਹੈਰੀਟੇਜ਼ ਦੀਵਾਰ ਨੂੰ ਸੁੰਦਰ ਬਣਾਉਣ ਦੇ ਚੱਲ ਰਹੇ ਕਾਰਜ਼ ਤੋਂ ਚਿੰਤਤ ਸਥਾਨਕ ਹਾਲ ਗੇਟ ਦੇ ਬਾਹਰ ਬੈਠੇ ਖੋਖਾ ਮਾਲਿਕਾਂ ਵਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਉਨਾਂ ਦੇ ਗ੍ਰਹਿ ਮੁਲਾਕਾਤ ਕੀਤੀ ਗਈ।ਹਾਲ ਗੇਟ ਨਿਊਜ਼ ਐਂਡ ਮੈਗਜ਼ੀਨ ਖੋਖਾ ਐਸੋਸੀਏਸ਼ਨ ਦੇ ਪ੍ਰਧਾਨ ਪਰਵੀਨ ਸਹਿਗਲ ਦੀ ਅਗਵਾਈ …

Read More »

ਸਾਬਕਾ ਗ੍ਰੰਥੀ ਗਿਆਨੀ ਜਸਵੰਤ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 28 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਭਾਈ ਜਸਵੰਤ ਸਿੰਘ ਬੀਤੇ ਦਿਨੀਂ ਕੈਨੇਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ।ਭਾਈ ਜਸਵੰਤ ਸਿੰਘ ਨੇ ਦਮਦਮੀ ਟਕਸਾਲ ਦੇ …

Read More »

ਬਜ਼ਟ ਇਜਲਾਸ ਦੌਰਾਨ ਲੌਂਗੋਵਾਲ ਵੱਲੋਂ ਪੇਸ਼ ਕੀਤੇ ਮਤਿਆਂ ਨੂੰ ਮਿਲੀ ਪ੍ਰਵਾਨਗੀ

ਅੰਮ੍ਰਿਤਸਰ, 28 ਸਤੰਬਰ – (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਬਜ਼ਟ ਇਜਲਾਸ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਕੌਮ ਨਾਲ ਸਬੰਧਤ ਵੱਖ-ਵੱਖ ਮਤੇ ਪੇਸ਼ ਕੀਤੇ, ਜਿਨ੍ਹਾਂ ਨੂੰ ਸਮੁੱਚੇ ਹਾਊਸ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨਗੀ ਦਿੱਤੀ।ਪਾਸ ਕੀਤੇ ਗਏ ਮਤਿਆਂ ਦਾ ਸੰਖੇਪ ਭਾਵ ਇਸ ਤਰ੍ਹਾਂ ਹੈ:                 1. ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ …

Read More »

ਲੌਂਗੋਵਾਲ ਨੇ ਵਿਰੋਧ ਕਰਨ ਵਾਲੇ ਮੈਂਬਰਾਂ ਨੂੰ ਕੀਤੇ ਤਿੱਖੇ ਸਵਾਲ

ਅੰਮ੍ਰਿਤਸਰ, 28 ਸਤੰਬਰ – (ਗੁਰਪ੍ਰੀਤ ਸਿੰਘ) – ਬਜ਼ਟ ਇਜਲਾਸ ਦੌਰਾਨ ਕੁੱਝ ਮੈਂਬਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤੇ ਗਏ ਸ਼ੋਰ-ਸ਼ਰਾਬੇ ਨੂੰ ਲੌਂਗੋਵਾਲ ਨੇ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਜਿਹੜੇ ਸ਼੍ਰੋਮਣੀ ਕਮੇਟੀ ਮੈਂਬਰ ਜਨਰਲ ਇਜਲਾਸ ਦੀ ਮਰਯਾਦਾ ਨੂੰ ਵੀ ਨਹੀਂ ਜਾਣਦੇ, ਉਹ ਸਿੱਖਾਂ ਦੀ ਕੀ ਅਗਵਾਈ ਕਰ ਸਕਦੇ ਹਨ।ਲੌਂਗੋਵਾਲ ਨੇ ਕਿਹਾ ਕਿ ਕੁੱਝ ਮੈਂਬਰਾਂ ਵੱਲੋਂ ਆਰੰਭਤਾ …

Read More »

ਸ਼੍ਰੋਮਣੀ ਕਮੇਟੀ ਦਾ 9 ਅਰਬ 81 ਕਰੋੜ 94 ਲੱਖ 80 ਹਜ਼ਾਰ 500 ਦਾ ਸਾਲਾਨਾ ਬਜ਼ਟ ਪਾਸ

ਸ੍ਰੀ ਦਮਦਮਾ ਸਾਹਿਬ ਵਿਖੇ 200 ਸਿੱਖ ਲੜਕੀਆਂ ਨੂੰ ਮੁਫ਼ਤ ਵਿਦਿਆ ਦੇਣ ਲਈ ਖੋਲ੍ਹਿਆ ਜਾਵੇਗਾ ਕੇਂਦਰ- ਲੌਂਗੋਵਾਲ ਅੰਮ੍ਰਿਤਸਰ, 28 ਸਤੰਬਰ – (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2020-21 ਦਾ 9 ਅਰਬ 81 ਕਰੋੜ 94 ਲੱਖ 80 ਹਜ਼ਾਰ 500 ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ …

Read More »

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਖੇਤੀ ਬਿੱਲਾਂ ‘ਤੇ ਕੀਤੇ ਦਸਤਖਤ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਤਿੰਨੇ ਖੇਤੀ ਬਿਲਾਂ ‘ਤੇ ਦਸਤਖਤ ਕਰ ਦਿੱਤੇ ਗਏ ਹਨ। ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਜਾਣ ਨਾਲ ਹੁਣ ਇਹ ਬਿੱਲ ਕਨੂੰਨ ਬਣ ਗਏ ਹਨ।ਬਿੱਲਾਂ ਦੇ ਭਾਰੀ ਵਿਰੋਧ ਦੇ ਚੱਲਦਿਆਂ ਰਾਸ਼ਟਰਪਤੀ ਵਲੋਂ ਮਨਜ਼ੂਰੀ ਦੇਣ ‘ਤੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ‘ਚ ਨਰਾਜ਼ਗੀ ਵਧ ਗਈ ਹੈ।ਕਿਉਂਕਿ ਰਾਸ਼ਟਰਪਤੀ ਨੂੰ ਬਿੱਲਾਂ …

Read More »