ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਸਥਾਨਕ ਵਾਰਡ ਨੰਬਰ 5 ਦੀਆਂ ਔਰਤਾਂ ਵਲੋਂ ਮਿਲ ਕੇ ‘ਤੀਆਂ ਤੀਜ਼’ ਦਾ ਪ੍ਰੋਗਰਾਮ ਕਰਵਾਇਆ ਗਿਆ।ਇਸ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ ਅਤੇ ਵਿਧਾਇਕ ਗੋਇਲ ਦੀ ਪਤਨੀ ਸੀਮਾ ਗੋਇਲ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲ਼ੀਅਤ ਕੀਤੀ।ਸੀਮਾ ਗੋਇਲ ਨੇ ਆਖਿਆ ਕਿ ਇਹ ਤਿਉਹਾਰ ਵਿਸ਼ੇਸ਼ ਤੌਰ ‘ਤੇ ਔਰਤਾਂ ਲਈ ਹੈ, ਜੋ ਸਦੀਆਂ ਤੋਂ ਚੱਲ ਰਿਹਾ ਹੈ।ਇਹ …
Read More »ਪੰਜਾਬੀ ਖ਼ਬਰਾਂ
ਖ਼ਾਲਸਾ ਕਾਲਜ ਵੈਟਰਨਰੀ ਨੇ ਕੈਨੇਡਾ ਦੇ ਨਿਆਗਰਾ ਪੈਟ ਹਸਪਤਾਲ ਨਾਲ ਕੀਤਾ ਸਮਝੌਤਾ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਕੈਨੇਡਾ ਦੇ ਓਨਟਾਰੀਓ ਦੀ ਇਕ ਪ੍ਰਸਿੱਧ ਪ੍ਰਾਈਵੇਟ ਸੰਸਥਾ ਨਿਆਗਰਾ ਪੈਟ ਹਸਪਤਾਲ ਨਾਲ ਤਿੰਨ ਸਾਲਾਂ ਲਈ ਸਮਝੌਤਾ ਪੱਤਰ ’ਤੇ ਹਸਤਾਖਰ ਕੀਤੇ ਹਨ।ਇਸ ਸਮਝੌਤੇ ਤਹਿਤ ਪਾਲਤੂ ਜਾਨਵਰਾਂ ਦੀ ਦੇਖ-ਭਾਲ ਸਬੰਧੀ ਸੁਧਰੇ ਅਭਿਆਸ ਸਾਂਝੇ ਕੀਤੇ ਜਾਣਗੇ ਅਤੇ ਦੋਵਾਂ ਦੇਸ਼ਾਂ ਦੇ ਵਿੱਦਿਅਕ ਸਰੋਤਾਂ ਤੋਂ …
Read More »ਕਵਿਤਾ ਕਵੀ ਨੂੰ ਚੁਣਦੀ ਹੈ, ਨਾਂ ਕਿ ਕਵੀ ਕਵਿਤਾ ਨੂੰ – ਵਿਜੇ ਵਿਵੇਕ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਕਲਾ ਅਤੇ ਗਿਆਨ ਦਾ ਜਸ਼ਨ ਪ੍ਰੋਗਰਾਮ ਸਿਰਜਣ ਪ੍ਰਕਿਰਿਆ ਦੇ 20ਵੇਂ ਭਾਗ ਦਾ ਆਯੋਜਨ ਅੱਜ ਸੰਸਥਾ ਨਾਦ ਪ੍ਰਗਾਸੁ ਦੇ ਸੈਮੀਨਾਰ ਹਾਲ ਵਿਖੇ ਕੀਤਾ ਗਿਆ, ਜਿਸ ਵਿੱਚ ਪੰਜਾਬੀ ਦੇ ਪ੍ਰਸਿਧ ਕਵੀ ਵਿਜੇ ਵਿਵੇਕ ਨੂੰ ਵਿਸ਼ੇਸ਼ ਤੌਰ ‘ਤੇ ਸੱਦਿਆ ਗਿਆ।ਇਸ ਸਮਾਗਮ ਵਿੱਚ ਸੂਬੇ ਦੀਆਂ ਵੱਖ-ਵੱਖ ਵਿਦਿਅਕ ਸੰਸਥਾਵਾਂ ਤੋਂ ਵਿਦਿਆਰਥੀ, ਅਧਿਆਪਕ ਅਤੇ ਵਿਦਵਾਨ ਸ਼ਾਮਲ ਹੋਏ। ਵਿਜੇ ਵਿਵੇਕ …
Read More »ਪਿੰਗਲਵਾੜਾ ਪੁੱਜੀ ‘ਬੀਬੀ ਰਜਨੀ’ ਫਿਲਮ ਦੀ ਸਮੁੱਚੀ ਟੀਮ
ਕਿਹਾ, ਮਨੁੱਖਤਾ ਦੀ ਸੇਵਾ ‘ਚ ਪਿੰਗਲਵਾੜਾ ਸਭ ਤੋਂ ਮੋਹਰੀ ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ) – 30 ਅਗਸਤ ਨੂੰ ਸਿਨੇਮਾ ਘਰਾਂ ਵਿੱਚ ਰਲੀਜ਼ ਹੋ ਰਹੀ ਇਤਿਹਾਸਕ ਫਿਲਮ ‘ਬੀਬੀ ਰਜਨੀ’ ਦੇ ਸਾਰੇ ਅਦਾਕਾਰਾਂ ਸਮੇਤ ਸਮੁੱਚੀ ਟੀਮ ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ:) ਦੀ ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ ਪੁੱਜੀ।ਬੀਬੀ ਰਜਨੀ ‘ਤੇ ਅਧਾਰਿਤ ਫਿਲਮ ਦੇ ਪ੍ਰੋਡਿਊਸਰ ਗੁਰਕਰਨ ਸਿੰਘ ਧਾਲੀਵਾਲ ਫਿਲਮ ਦੀ ਸਾਰੀ ਟੀਮ …
Read More »ਪਿੰਡ ਲਾਹੜੀ ਗੁੱਜਰਾਂ ਵਿਖੇ ਲਗਾਇਆ ਗਿਆ ਫ੍ਰੀ ਆਯੁਰਵੈਦਿਕ ਮੈਡੀਕਲ ਕੈਂਪ
ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਆਯੂਸ਼ ਕਮਿਸ਼ਨਰ ਅਭਿਨਵ ਤ੍ਰਿਖਾ, ਡਾਇਰੈਕਟਰ ਪੰਜਾਬ ਰਵੀ ਕੁਮਾਰ ਡੂਮਰਾ ਦੇ ਨਿਰਦੇਸ਼ਾਂ ‘ਤੇ ਆਯੂਸ਼ ਹੈਲਥ ਐਂਡ ਵੈਲਨੇਸ ਸੈਂਟਰ ਲਾਹੜੀ ਗੁੱਜਰਾਂ ਪਠਾਨਕੋਟ ਫ੍ਰੀ ਆਯੁਰਵੈਦਿਕ ਕੈਂਪ ਲਗਾਇਆ ਗਿਆ ਹੈ।ਜਿਲ੍ਹਾ ਆਯੁਰਵੈਦਿਕ ਅਤੇ ਯੁਨਾਨੀ ਮੈਡੀਕਲ ਅਫਸਰ ਮਲਕੀਤ ਸਿੰਘ ਘੱਗਾ, ਸੁਪਰਡੈਂਟ ਗੁਰਮੀਤ ਸਿੰਘ ਅਤੇ ਅੰਕੁਸ਼ ਸ਼ਰਮਾ ਵੀ ਹਾਜ਼ਰ ਸਨ।ਡਾ. ਮਲਕੀਤ ਸਿੰਘ ਵਲੋਂ ਰਿਬਨ ਕੱਟ ਕੇ ਕੈਂਪ ਦਾ ਸ਼ੁਭਆਰੰਭ ਕੀਤਾ …
Read More »ਕੋਈ ਵੀ ਖੇਤੀ ਸਮੱਗਰੀ ਖਰੀਦਣ ਸਮੇਂ ਡੀਲਰ ਪਾਸੋਂ ਪੱਕਾ ਬਿੱਲ ਲੈਣ ਕਿਸਾਨ – ਡਾ. ਗਿੱਲ
ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਡਾ. ਹਰਮਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਬਾਸਮਤੀ ਦੀ ਬਾਹਰਲੇ ਦੇਸ਼ਾਂ ਵਿੱਚ ਬਹੁਤ ਮੰਗ ਹੈ।ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਵਿੱਚ ਜ਼ਹਿਰ ਮੁਕਤ ਮਿਆਰੀ ਬਾਸਮਤੀ ਪੈਦਾ ਕਰਨ ਲਈ 10 ਕੀਟਨਾਸ਼ਕ ਜ਼ਹਿਰਾਂ ‘ਤੇ ਬੈਨ ਲਗਾਇਆ ਗਿਆ ਹੈ।10 ਕੀਟਨਾਸ਼ਕ ਅਤੇ ਉੱਲੀਨਾਸ਼ਕ ਜਹਿਰਾਂ ਜਿਵੇਂ ਐਸੀਫੇਟ, ਬੁਪਰੋਫੇਜਿਨ, ਕਲੋਰਪਾਈਰੀਫਾਸ, ਹੈਕਸਾਕੋਨਾਜੋਲ, …
Read More »ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਬੂਟੇ ਲਗਾਏ ਗਏ
ਅੰਮ੍ਰਿਤਸਰ, 7 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ’ਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਆਈ.ਕੇ.ਜੀ.ਪੀ.ਟੀ.ਯੂ ਦੇ ਸਹਿਯੋਗ ਨਾਲ ਕੈਂਪਸ ਵਿਖੇ ‘ਇਕ ਰੁੱਖ ਲਗਾਉਣ’ ਦੀ ਮੁਹਿੰਮ ਤਹਿਤ ਬੂਟੇ ਲਗਾਏ ਗਏ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਅਗਵਾਈ ‘ਚ ਕਰਵਾਏ ਗਏ ਮਾਗਮ ਵਿੱਚ ਵਿਦਿਆਰਥੀਆਂ, ਫ਼ੈਕਲਟੀ ਅਤੇ ਸਟਾਫ਼ ਮੈਂਬਰਾਂ ਨੇ ਹਿੱਸਾ ਲੈਂਦਿਆਂ ਸੰਤਰਾ, ਆੜੂ, …
Read More »ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ
ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਬੀਤੇ ਦਿਨ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸਕੈਡੰਰੀ ਸਕੂਲ ਚੀਮਾ ਵਿਖੇ ‘ਤੀਆਂ ਦਾ ਤਿਉਹਾਰ’ ਪ੍ਰਾਇਮਰੀ ਵਿੰਗ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਇਸ ਦਾ ਪ੍ਰਬੰਧ ਐਚ.ਓ.ਡੀ ਹਰਭਵਨ ਮੈਡਮ ਅਤੇ ਗੁਰਜੀਤ ਮੈਡਮ ਵਲੋਂ ਕੀਤਾ ਗਿਆ।ਛੋਟੇ ਬੱਚਿਆਂ ਵਲੋ ਗਿੱਧਾ, ਭੰਗੜਾ ਅਤੇ ਰੰਗਾ ਰੰਗ ਪ੍ਰੋਗਰਾਮ ਵਿੱਚ ਕੁੜੀਆਂ ਨੇ ਬੋਲੀਆਂ ਪਾ ਕੇ ਸਭ ਦਾ ਖੂਬ ਮਨੋਰੰਜ਼ਨ ਕੀਤਾ।ਬੱਚਿਆਂ ਦੇ ਖਾਣ ਲਈ …
Read More »ਜਨਮ ਦਿਨ ਅਤੇ ਪਰਿਵਾਰਿਕ ਮੈਂਬਰਾਂ ਦੀ ਯਾਦ ‘ਚ ਲਗਾਏ ਬੂਟੇ
ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਸਮਾਜ ਸੇਵੀ ਸੰਸਥਾਵਾਂ ਵਲੋਂ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਮੇਨ ਰੋਡ ‘ਤੇ ਬੂਟੇ ਲਗਾਉਣ ਅਤੇ ਪਾਣੀ ਬਚਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ।ਪ੍ਰਾਚੀਨ ਸ਼ਿਵ ਮੰਦਿਰ ਬਗੀਚੀਵਾਲਾ ਦੇ ਪ੍ਰਧਾਨ ਅਤੇ ਲਹਿਰਾਗਾਗਾ ਨਿਵਾਸੀ ਸਭਾ ਦੇ ਪ੍ਰਧਾਨ ਰਜਿੰਦਰ ਗੋਇਲ ਮੋਹਿਤ ਡੇਅਰੀ ਵਲੋਂ ਆਪਣੇ ਮਾਤਾ ਪਿਤਾ ਦੀ ਯਾਦ ਵਿੱਚ, ਸ੍ਰੀ ਸਾਲਾਸਰਧਾਮ ਲੰਗਰ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਸੀਨੀਅਰ …
Read More »ਸਿੱਧੂ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੋ-ਖੋ ਵਿੱਚ ਮਾਰੀਆਂ ਮੱਲ੍ਹਾਂ
ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ)- ਸਿੱਧੂ ਮੈਮੋਰੀਅਲ ਪਬਲਿਕ ਸਕੂਲ ਸ਼ੇਰੋਂ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ਦੇ ਖੋ-ਖੋ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੁੰਡਿਆਂ ਅਤੇ ਕੁੜੀਆਂ ਦੀਆਂ ਟੀਮਾਂ ਨੇ ਜਿਲ੍ਹਾ ਪੱਧਰੀ ਖੇਡਾਂ ਲਈ ਥਾਂ ਬਣਾਈ ਹੈ।ਇਸ ਵਧੀਆ ਕਾਰਗੁਜ਼ਾਰੀ ਕਾਰਨ ਸਕੂਲ ਵਿੱਚ ਖੁਸ਼ੀ ਦੀ ਲਹਿਰ ਹੈ।ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਦੀ ਸਾਰੀ ਟੀਮ ਨੂੰ ਜਿੱਤ ਦੀਆਂ ਵਧਾਈਆਂ …
Read More »
Punjab Post Daily Online Newspaper & Print Media