ਜਿਲ੍ਹਾ ਪਠਾਨਕੋਟ ‘ਚ ਕੁੱਲ 3388 ਕਰੋਨਾ ਪਾਜ਼ਟਿਵ, 2372 ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 951 ਪਠਾਨਕੋਟ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸ਼ਨੀਵਾਰ ਨੂੰ 80 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 100 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ …
Read More »ਪੰਜਾਬੀ
ਸਰਕਾਰੀ ਸਕੂਲ ਕਰਮਪੁਰਾ ਵਿਖੇ ਮੋਬਾਇਲ ਫੋਨ ਵੰਡ ਸਮਾਰੋਹ
ਮੋਬਾਇਲ ਫੋਨ ਮਿਲਣ ਨਾਲ ਆਨਲਾਈਨ ਪੜ੍ਹਾਈ ਹੋਵੇਗੀ ਸੁਖਾਲੀ – ਜਿਲ੍ਹਾ ਸਿਖਿਆ ਅਫਸਰ ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੁਆਰਾ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਦੇਣ ਦੇ ਵਾਅਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਗਈ ਕੈਪਟਨ ਸਮਾਰਟ ਕਨੈਕਟ ਸਕੀਮ ਤਹਿਤ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕਰਮਪੁਰਾ ਅੰਮ੍ਰਿਤਸਰ ਵਿਖੇ ਮੋਬਾਈਲ ਫੋਨ ਵੰਡ ਸਮਾਰੋਹ ਦਾ ਆਯੋਜਨ ਜਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ …
Read More »ਲੋਕ ਖ਼ੁਦ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਲੱਗੇ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲਂੋ ਕਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਜਿਥੇ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਲੋਕ ਵੀ ਹੁਣ ਖੁਦ ਅੱਗੇ ਆ ਕੇ ਆਪਣੀ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਇਸ ਮਹਾਮਾਰੀ ਨਾਲ ਨਿਪਟਣ ਲਈ ਸਰਕਾਰ ਦਾ ਸਾਥ ਦੇ ਰਹੇ ਹਨ। ਕੋਰੋਨਾ ਟੈਸਟ ਨੂੰ ਲੈ ਕੇ ਪਹਿਲਾਂ ਜਿੱਥੇ ਲੋਕ ਡਰਦੇ ਸਨ, ਹੁਣ ਉਹ ਮਾੜਾ ਜਿਹਾ ਸ਼ੱਕ …
Read More »ਪੰਜਾਬ ਸਰਕਾਰ ਨੇ ਪ੍ਰਾਈਵੇਟ ਲੈਬਾਂ ਲਈ ਕੋਵਿਡ-19 ਟੈਸਟਾਂ ਦੇ ਰੇਟ ਘਟਾਏ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਸੂਬੇ ਦੇ ਲੋਕਾਂ ਨੂੰ ਕਰੋਨਾ ਟੈਸਟਿੰਗ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਲੈਬਾਂ ਲਈ ਕੋਵਿਡ ਟੈਸਟਿੰਗ ਦੇ ਰੇਟ ਘਟਾ ਦਿੱਤੇ ਹਨ ਅਤੇ ਲੈਬਾਰਟਰੀਜ਼ ਨੂੰ ਕੋਵਿਡ ਟੈਸਟਾਂ ਦੇ ਰੇਟ ਨੂੰ ਲਿਖਤੀ ਰੂਪ ’ਚ ਦਰਸਾਉਣ ਦੀ ਹਦਾਇਤ ਵੀ ਕੀਤੀ ਹੈ ਤਾਂ ਜੋ ਰੇਟ ਆਸਾਨੀ ਨਾਲ ਪੜ੍ਹੇ ਜਾ ਸਕਣ।ਡਾ. ਅਮਰਜੀਤ ਸਿੰਘ ਨੇ ਇਹ ਜਾਣਕਾਰੀ ਦਿੰਦੇ …
Read More »ਆਈ.ਟੀ.ਆਈ ‘ਚ ਦਾਖਲੇ ਦੇ ਚਾਹਵਾਨਾਂ ਲਈ `ਮੌਕੇ `ਤੇ ਹੀ ਖੁੱਲੇ ਦਾਖਲੇ` ਸੁਨਹਿਰੀ ਮੌਕਾ
26 ਤੋਂ 30 ਸਤੰਬਰ ਤੱਕ ਮੌਕੇ `ਤੇ ਹੀ ਦਾਖਲੇ ਲਈ ਆਖਰੀ ਮੌਕਾ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਸੂਬੇ ਵਿਚ ਸਾਰੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ 21 ਸਤੰਬਰ ਤੋਂ ਖੁੱਲ ਗਈਆਂ ਹਨ।ਪੰਜਾਬ ਸਰਕਾਰ ਵਲੋਂ `ਮੌਕੇ `ਤੇ ਹੀ ਖੁਲੇ ਦਾਖਲੇ` ਵਿਦਿਆਰਥੀਆਂ ਲਈ ਆਖਰੀ ਅਤੇ ਸੁਨਹਿਰੀ ਮੌਕਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ …
Read More »ਸਰਕਾਰੀ ਬਹੁਤਕਨੀਕੀ ਕਾਲਜ ‘ਚ ਲੱਗੇ ਮੈਗਾ ਰੋਜਗਾਰ ਮੇਲੇ ਦੌਰਾਨ 321 ਨੌਜਵਾਨਾਂ ਨੂੰ ਮਿਲੀ ਨੌਕਰੀ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜਗਾਰ ਯੋਜਨਾ ਅਧੀਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਬਹੁ ਤਕਨੀਕੀ ਕਾਲਜ ਛੇਹਰਟਾ ਵਿਖੇ ਮੈਗਾ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 16 ਕੰਪਨੀਆਂ ਦੇ ਨੁਮਾਇੰਦੀਆਂ ਵਲੋਂ ਨੌਜਵਾਨਾਂ ਦੀ ਇੰਟਰਵਿਊ ਕੀਤੀ ਗਈ।ਰੋਜਗਾਰ ਮੇਲੇ ਵਿੱਚ 467 ਪ੍ਰਾਰਥੀਆਂ ਨੇ …
Read More »ਹਰੇਕ ਖੇਤ ‘ਚ ਲੱਗੀ ਅੱਗ ਤੱਕ ਪਹੁੰਚੇਗਾ ਸੈਕਟਰ ਅਧਿਕਾਰੀ – ਡਿਪਟੀ ਕਮਿਸ਼ਨਰ
ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੋਣਗੇ ਚਲਾਨ ਤੇ ਰਿਕਾਰਡ ਵਿੱਚ ‘ਰੈਡ ਐਂਟਰੀ’ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਵਿਚ ਸ਼ੁਰੂ ਹੋ ਚੁੱਕੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਗੁਰਪ੍ਰ੍ਰਤ ਸਿੰਘ ਖਹਿਰਾ ਦੀ ਅਗਵਾਈ ਹੇਠ ਪਿੰਡ ਪੱਧਰ ਤੱਕ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਹਰੇਕ ਪਿੰਡ ਵਿਚ ਲਗਾਏ ਗਏ …
Read More »ਮੇਅਰ ਅਤੇ ਨਿਗਮ ਕਮਿਸ਼ਨਰ ਨੇ ਵੱਖ-ਵੱਖ ਵਾਰਡਾਂ ‘ਚ ਸਫਾਈ ਵਿਵਸਥਾ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਅਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੀ ਵਾਰਡ ਨੰ: 48, 49, 60 ਅਤੇ ਹਲਕਾ ਦੱਖਣੀ ਦੀਆਂ ਵਾਰਡਾਂ 62 ਤੇ 64 ਵਿਖੇ ਸਫਾਈ ਵਿਵਸਥਾ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ।ਇਸ ਦੌਰਾਨ ਕੌਂਸਲਰ ਵਿਕਾਸ ਸੋਨੀ, ਕੌਂਸਲਰ ਮਹੇਸ਼ ਖੰਨਾ, ਕੌਂਸਲਰ ਅਸ਼ਵਨੀ ਕਾਲੇਸ਼ਾਹ, ਕੌਂਸਲਰ ਜਗਦੀਪ ਸਿੰਘ ਨਰੂਲਾ, ਸੁਨੀਲ ਕੌਂਟੀ, ਇਕਬਾਲ ਸ਼ੈਰੀ, …
Read More »ਕਿਸਾਨਾਂ ਦੇ ਹੱਕ ‘ਚ ਪ੍ਰਦਰਸ਼ਨ ਵਿੱਚ ਸਾਥੀਆਂ ਸਮੇਤ ਪੁੱਜੇ ਅਕਾਲੀ ਆਗੂ ਇੰਦਰਜੀਤ ਪੰਡੋਰੀ
ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਦੇ ਹੱਕ ਵਿੱਚ ਕੀਤੇ ਗਏ ਪੰਜਾਬ ਬੰਦ ਦੌਰਾਨ ਸੀਨੀਅਰ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਅਤੇ ਗੁਰਪ੍ਰੀਤ ਸਿੰਘ ਰੰਧਾਵਾ ਦੀ ਅਗਵਾਈ ‘ਚ ਵੱਲਾ ਬਾਈਪਾਸ ਚੌਕ ਸਥਿਤ ਗੋਲਡਨ ਗੇਟ ਵਿਖੇ ਅਕਾਲੀ ਦਲ ਦੇ ਪ੍ਰਦਰਸ਼ਨ ਵਿੱਚ ਵਿਧਾਨ ਸਭਾ ਹਲਕਾ ਦੱਖਣੀ ਤੋਂ ਇੰਦਰਜੀਤ ਸਿੰਘ ਪੰਡੋਰੀ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ।ਉਨਾਂ ਦੇ ਨਾਲ ਬਲਬੀਰ ਸਿੰਘ ਆਲੋਵਾਲ, ਸੁਰਜੀਤ …
Read More »ਕਿਸਾਨਾਂ ਦੇ ਹੱਕ `ਚ ਉਤਰੀ ਡੀਪੂ ਹੋਲਡਰ ਐਸੋਸੀਏਸ਼ਨ
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਡੀਪੂ ਹੋਲਡਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਮਾਰੂ ਖੇਤੀ ਬਿੱਲਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਸਾਨਾਂ ਦੇ ਅੰਦੋਲਨ ਨੂੰ ਪੂਰਨ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।ਸਥਾਨਕ ਤਰਨ ਤਾਰਨ ਰੋਡ ਵਿਖੇ ਡੀਪੂ ਹੋਲਡਰ ਸੁਖਦੇਵ ਸਿੰਘ ਮੰਮਣਕੇ ਦੀ ਅਗਵਾਈ ‘ਚ ਹੋਈ ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਡਿਪੂ ਹੋਲਡਰ ਐਸੋਸੀਏਸ਼ਨ …
Read More »
Punjab Post Daily Online Newspaper & Print Media