Wednesday, November 25, 2026

ਪੰਜਾਬੀ

ਹੋਮ ਆਈਸੋਲੇਸ਼ਨ ਵਾਲੇ ਮਰੀਜ਼ਾਂ ਦੀ ਕਾਊਂਸਲਿੰਗ ਲਈ ਮਾਹਿਰ ਤਾਇਨਾਤ

ਕਪੂਰਥਲਾ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲੇ ਵਿਚ ਪ੍ਰਸ਼ਾਸਨ ਵਲੋਂ ਹੋਮ ਆਈਸੋਲੇਸ਼ਨ ‘ਚ ਰਹਿ ਰਹੇ ਕੋਰੋਨਾ ਦੇ ਮਰੀਜ਼ਾਂ ਦੀ ਕਾਊਂਸਲਿੰਗ ਲਈ ਮਨੋਵਿਗਿਆਨਿਕ ਮਾਹਿਰਾਂ ਅਤੇ ਹੋਰ ਡਾਕਟਰਾਂ ਦੀਆਂ ਵਿਸ਼ੇਸ਼ ਤੌਰ `ਤੇ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਮਰੀਜ਼ ਆਪਣੀ ਕਿਸੇ ਵੀ ਸਮੱਸਿਆ ਅਤੇ ਸਿਹਤ ਸਬੰਧੀ ਸਲਾਹ ਲਈ ਉਨਾਂ ਨਾਲ ਮੋਬਾਇਲ ਫੋਨ `ਤੇ ਸਿੱਧਾ ਸੰਪਰਕ …

Read More »

ਗੋਲਡਨ ਗੇਟ ਵਿਖੇ ਤਲਬੀਰ ਗਿੱਲ ਦੀ ਅਗਵਾਈ ‘ਚ ਕਿਸਾਨਾਂ ਦੇ ਹੱਕ ‘ਚ ਵਿਸ਼ਾਲ ਧਰਨਾ ਪ੍ਰਦਰਸ਼ਨ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਅੱਜ ਸੀਨੀਅਰ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਅਤੇ ਗੁਰਪ੍ਰੀਤ ਸਿੰਘ ਰੰਧਾਵਾ ਦੀ ਅਗਵਾਈ ‘ਚ ਗੋਲਡਨ ਗੇਟ ਜੀ.ਟੀ ਰੋਡ ਵਿਖੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ।ਜਿਸ ਵਿੱਚ ਤਿੰਨ ਸ਼੍ਰੋਮਣੀ ਕਮੇਟੀ ਮੈਂਬਰਾਂ ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ ਤੇ ਭਾਈ ਰਾਮ ਸਿੰਘ …

Read More »

ਅੰਮ੍ਰਿਤਸਰ ‘ਚ ਸਫਲ ਰਿਹਾ ਕਿਸਾਨਾਂ ਵਲੋਂ ਬੁਲਾਇਆ ਗਿਆ ਪੰਜਾਬ ਬੰਦ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੁੱਧ ਅੰਮ੍ਰਿਤਸਰ ਵਿੱਚ ਕਿਸਾਨਾਂ ਵਲੋਂ ਕੀਤਾ ਗਿਆ ਪੰਜਾਬ ਬੰਦ ਸਫਲ ਰਿਹਾ।ਬੰਦ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਸਿਆਸੀ ਪਾਰਟੀਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਪੂਰੀ ਹਮਾਇਤ ਮਿਲੀ। ਸ਼੍ਰੋਮਣੀ ਕਮੇਟੀ ਵਲੋਂ ਬੰਦ ਦੀ ਹਮਾਇਤ ‘ਚ ਆਪਣੇ ਦਫਤਰ ਬੰਦ ਰੱਖੇ ਗਏ।ਧਰਨੇ ਪ੍ਰਦਰਸ਼ਨ ‘ਚ ਬੈਠੇ ਆਗੂਆਂ ਤੇ …

Read More »

ਵੀਰਵਾਰ ਨੂੰ ਆਈ 151 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ

ਜਿਲ੍ਹਾ ਪਠਾਨਕੋਟ ‘ਚ ਤਿੰਨ ਹੋਰ ਖੇਤਰਾਂ ਨੂੰ ਬਣਾਇਆ ਮਾਈਕਰੋ ਕੰਨਟੇਨਮੈਂਟ ਜੋਨ ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਵੀਰਵਾਰ ਨੂੰ 151 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ। ਜਦਕਿ ਡਿਸਚਾਰਜ ਪਾਲਿਸੀ ਅਧੀਨ ਅੱਜ 43 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ …

Read More »

ਆਈ.ਟੀ.ਆਈ ਲੜਕੇ ਪਠਾਨਕੋਟ ਤੋਂ ਸੂਬਾ ਪੱਧਰੀ ਰੋਜ਼ਗਾਰ ਮੇਲਿਆਂ ਦੀ ਸ਼ੁਰੂਆਤ

570 ਨੋਜਵਾਨਾਂ ਨੇ ਕੀਤੀ ਰਜਿਸਟ੍ਰੇਸ਼ਨ ਅਤੇ 453 ਨੋਜਵਾਨਾਂ ਦੀ ਰੋਜਗਾਰ ਲਈ ਕੀਤੀ ਗਈ ਚੋਣ ਪਠਾਨਕੋਟ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਰਾਜ ਪੱਧਰੀ ਰੋਜ਼ਗਾਰ ਮੇਲੇ 24 ਸਤੰਬਰ ਤੋਂ 30 ਸਤੰਬਰ ਤੱਕ ਲਗਾਏ ਜਾਣੇ ਹਨ, ਜਿਸ ਦਾ ਅੱਜ ਸੁਭਅਰੰਭ ਅੱਜ ਆਈ.ਟੀ.ਆਈ ਲੜਕੇ ਪਠਾਨਕੋਟ ਵਿਖੇ ਪਹਿਲਾ ਸੂਬਾ ਪੱਧਰੀ ਰੋਜਗਾਰ ਮੇਲਾ ਲਗਾਇਆ ਗਿਆ ਹੈ।ਕੋਵਿਡ 19 ਦੇ …

Read More »

ਨਾਮੀ ਕਲਾਕਾਰਾਂ ਦਾ ਕਿਸਾਨਾਂ ਦੇ ਹੱਕ ‘ਚ ਆਉਣਾ ਚੰਗੀ ਗੱਲ – ਸਖੀਰਾ/ ਬਾਜਵਾ

ਅੰਮ੍ਰਿਤਸਰ, 24 ਸਤੰਬਰ (ਸੰਧੂ) – ਕੇਂਦਰ ਦੀ ਸਰਕਾਰ ਭਾਜਪਾ ਵਲੋਂ ਕਿਸਾਨ ਮਾਰੂ ਬਿੱਲ ਪਾਸ ਕਰਨ ਨਾਲ ਕਿਸਾਨਾਂ ਨੇ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਇਸ ਬਿੱਲ ਦੇ ਵਿਰੋਧ ਵਿੱਚ ਸੰਘਰਸ਼ ਸ਼ੁੁਰੂ ਕੀਤਾ ਹੈ।ਕਿਸਾਨਾਂ ਦੀ ਹਮਾਇਤ ਵਿੱਚ                     ਨਾਮੀ ਕਲਾਕਾਰਾਂ ਬੱਬੂ ਮਾਨ, ਦੀਪ ਸਿੱਧੂ, ਰਣਜੀਤ ਬਾਵਾ, ਜੱਸ ਬਾਜਵਾ, ਗੁਰਚੇਤ ਚਿੱਤਰਕਾਰ, ਕੰਵਰ ਗਰੇਵਾਲ, ਹਰਫ਼ …

Read More »

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ …

Read More »

ਸ਼੍ਰੋਮਣੀ ਕਮੇਟੀ ਦਫ਼ਤਰ 25 ਸਤੰਬਰ ਨੂੰ ਰਹਿਣਗੇ ਬੰਦ -ਲੌਂਗੋਵਾਲ

ਕਿਸਾਨਾਂ ਵੱਲੋਂ ਪੰਜਾਬ ਬੰਦ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਹਮਾਇਤ ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ 25 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਬੰਦ ਰੱਖਣ ਦਾ ਐਲਾਨ ਕੀਤਾ ਹੈ।ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ …

Read More »

ਖ਼ਾਲਸਾ ਕਾਲਜ ਨੂੰ ਮਿਲੇ ਨਵੇਂ ਵੋਕੇਸ਼ਨਲ ਡਿਗਰੀ ਕੋਰਸ

ਅੰਮ੍ਰਿਤਸਰ, 24 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ, ਜਿਸ ਨੂੰ ਖੁਦਮੁਖ਼ਤਿਆਰ ਦਾ ਦਰਜਾ ਹਾਸਲ ਹੈ, ਨੂੰ ਸੈਸ਼ਨ 2020-21 ਲਈ 4 ਵੋਕੇਸ਼ਨਲ (ਕਿੱਤਾਮੁਖੀ) ਡਿਗਰੀਆਂ ਚਲਾਉਣ ਦੀ ਪ੍ਰਵਾਨਗੀ ਮਿਲੀ ਹੈ।ਇਨ੍ਹਾਂ ਵੋਕੇਸ਼ਨਲ ਕੋਰਸਾਂ ’ਚ ਬੀ. ਵਾਕ (ਫੂਡ ਸਾਇੰਸ), ਬੀ.ਵਾਕ (ਆਈ.ਟੀ./ਸਾਫਟਵੇਅਰ ਡਿਵੈਲਪਮੈਂਟ), ਬੀ.ਵਾਕ (ਮੀਡੀਆ ਅਤੇ ਇੰਟਰਟੇਨਮੈਂਟ/ਥੀਏਟਰ ਅਤੇ ਸਟੇਜ਼ ਕਰਾਫ਼ਟ) ਦੇ ਨਾਲ-ਨਾਲ ਬੀ.ਵਾਕ (ਟੈਕਸਟਾਇਲ ਅਤੇ ਹੈਂਡਲੂਮ/ਟੈਕਸਟਾਇਲ ਡਿਜ਼ਾਇਨ) ਵਗੈਰਾ ਡਿਗਰੀਆਂ ਚਲਾਉਣ ਲਈ ਯੂਨੀਵਰਸਿਟੀ ਗਰਾਂਟ ਕਮਿਸ਼ਨ ਨਵੀਂ ਦਿੱਲੀ …

Read More »

ਸੰਗਰੂਰ ਵਿਖੇ ਮੈਗਾ ਰੋਜ਼ਗਾਰ ਮੇਲੇ ’ਚ ਲਗਭਗ 1000 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ – ਡਿਪਟੀ ਕਮਿਸ਼ਨਰ ਰਾਮਵੀਰ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੇ ਚੱਲਦਿਆਂ ਬੇਰੁਜ਼ਗਾਰ ਨੌਜਵਾਨ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਰਣਬੀਰ ਕਾਲਜ ਵਿਖੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਜ਼ਿਲਾ ਸੰਗਰੂਰ ‘ਚ 22 ਤੋਂ 30 ਸਤੰਬਰ ਤੱਕ ਵੱਖ-ਵੱਖ ਸਬ ਡਵੀਜ਼ਨ …

Read More »