Wednesday, November 25, 2026

ਪੰਜਾਬੀ

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਚੱਕਾ ਜਾਮ ਮਹਿਜ਼ ਇੱਕ ਡਰਾਮਾ – ਪਰਮਿੰਦਰ ਢੀਂਡਸਾ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਸਾਬਕਾ ਵਿੱਤ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਡ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਦੇ ਸੱਦੇ ਦੇ ਸਮਾਨ-ਅੰਤਰ ਬਾਦਲ ਪਰਿਵਾਰ ਵਲੋਂ ਚੱਕਾ ਜਾਮ ਕਰਨ ਦੇ ਰਚੇ ਜਾ ਰਹੇ ਡਰਾਮੇ ਨੂੰ ਆਰਡੀਨੈਸਾਂ ਦੇ ਹੱਕ ਵਿੱਚ ਧੂੰਆਂਧਾਰ ਪ੍ਰਚਾਰ ਦੀ  ਸਾਜਿਸ਼ ਕਰਾਰ ਦਿੱਤਾ।ਉਹਨਾਂ ਸਮੂਹ ਪੰਜਾਬੀਆਂ ਨੂੰ ਕਿਸਾਨ ਜਥੇਬੰਦੀਆਂ ਦੇ …

Read More »

ਜਿਲ੍ਹੇ ‘ਚ ਕੋਰੋਨਾ ਦੀ ਜੰਗ ਜਿੱਤਣ ਵਾਲਿਆਂ ਦੀ ਗਿਣਤੀ ‘ਚ ਵਾਧਾ ਤੇ ਮੌਤ ਦਰ ਵਿੱਚ ਕਮੀ ਚੰਗੇ ਸੰਕੇਤ-ਡਿਪਟੀ ਕਮਿਸ਼ਨਰ

ਜਿਲਾ ਵਾਸੀਆ ਨੂੰ ਲੋਕਾਈ ਦੇ ਭਲੇ ਲਈ ਕੋਵਿਡ ਜਾਂਚ ਕਰਵਾਉਣ ਦੀ ਅਪੀਲ ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਜ਼ਿਲੇ ਅੰਦਰ ਮਿਸ਼ਨ ਫਤਿਹ ਤਹਿਤ ਸਫ਼ਲ ਇਲਾਜ਼ ਤੋਂ ਬਾਅਦ ਲਗਾਤਾਰ ਕੋਰੋਨਾ ਦੀ ਜੰਗ ਜਿੱਤਣ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋਣਾ ਅਤੇ ਮੌਤ ਦਰ ਵਿਚ ਕਮੀ ਆਉਣਾ ਚੰਗੇ ਸੰਕੇਤ ਹਨ। ਸੈਂਪਲਿੰਗ ਹੀ ਕੋਰੋਨਾ ਨੂੰ ਹਰਾਉਣ ਦਾ ਮਹਿਜ਼ ਇਕ ਸਰਲ ਤਰੀਕਾ ਹੈ ਜ਼ੋ ਕਿ …

Read More »

ਖਾਲੀ ਰਹਿ ਗਈਆਂ ਸੀਟਾਂ ਪਹਿਲਾਂ ਆਓ ਅਤੇ ਪਹਿਲਾਂ ਪਾਓ ਦੇ ਅਧਾਰ ‘ਤੇ ਉਪਲੱਬਧ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਸਥਾਨਕ ਬੇਰੀ ਗੇਟ ਸਥਿਤ ਸਰਕਾਰੀ ਆਈ.ਟੀ.ਆਈ (ਇਸਤਰੀਆਂ) ਵਿਖੇ ਕਿੱਤਾ ਸਿਖਲਾਈ ਕੋਰਸਾਂ ਜਿਵੇਂ ਕਿ ਕਟਾਈ ਸਿਲਾਈ ਅਤੇ ਕਢਾਈ, ਫੈਸ਼ਨ ਤਕਨਾਲੋਜੀ, ਬੇਸਿਕ ਕੋਸਮੈਟੋਲੋਜੀ (ਪਾਰਲਰ) ਅਤੇ ਆਈ.ਸੀ.ਟੀ.ਐਸ.ਐਮ ਵਿੱਚ ਸੀਟਾਂ ਲਈ ਦਾਖਲਾ ਚੱਲ ਰਿਹਾ ਹੈ।ਜਿਸ ਲਈ ਅੱਠਵੀਂ, ਦਸਵੀਂ ਪਾਸ ਲੜਕੀਆਂ ਲਈ 29 ਸਤੰਬਰ ਤੋਂ ਉਕਤ ਟਰੇਡਾਂ ਲਈ ਖਾਲੀ ਰਹਿ ਗਈਆਂ ਸੀਟਾਂ ਪਹਿਲਾਂ ਆਓ ਅਤੇ ਪਹਿਲਾਂ ਪਾਓ ਦੇ ਅਧਾਰ …

Read More »

25 ਨੂੰ ਪੰਜਾਬ ਬੰਦ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ ‘ਤੇ ਰੋਕ – ਜਗਮੋਹਨ ਸਿੰਘ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵੱਖ ਕਿਸਾਨ, ਮਜ਼ਦੂਰ ਜਥੇਬੰਦੀਆਂ ਵੱਲੋਂ 24 ਤੋਂ 26 ਸਤੰਬਰ ਤੱਕ ਪੰਜਾਬ ਵਿੱਚ ਰੇਲਾਂ ਰੋਕਣ ਦਾ ਪ੍ਰੋਗਰਾਮ ਉਲੀਕਿਆ ਹੈ ਅਤੇ 25 ਸਤੰਬਰ 2020 ਨੂੰ ਪੰਜਾਬ ਬੰਦ ਸੱਦਾ ਦਿੱਤਾ ਹੋਇਆ ਹੈ।ਇਸ ਦੇ ਮੱਦੇਨਜ਼ਰ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਦੇ ਖੇਤਰ ਵਿੱਚ ਅਮਨ ਕਾਨੂੰਨੀ ਦੀ ਵਿਵਸਥਾ ਬਣਾਏ ਰੱਖਣ ਅਤੇ ਲੋਕ ਹਿੱਤਾਂ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ …

Read More »

ਪੰਜਾਬ ਬੰਦ ਨੂੰ ਨਿਹੰਗ ਸਿੰਘ ਦਲਾਂ ਦੀ ਪੂਰਨ ਹਮਾਇਤ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਨੇ ਕਿਸਾਨ ਅੰਦੋਲਨ ਦੀ ਪੁਰਜ਼ੋਰ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਆਰਡੀਨੈਂਸ ਤੁਰੰਤ ਵਾਪਸ ਲਵੇ।                     ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਬਿਆਨ ਵਿੱਚ …

Read More »

ਦਮਦਮੀ ਟਕਸਾਲ ਵਲੋਂ ਕਿਸਾਨ ਜਥੇਬੰਦੀਆਂ ਦੇ 25 ਦੇ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਸਫਲ ਬਣਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਪੰਜਾਬ ਅਤੇ ਕਿਸਾਨਾਂ ਦੇ ਹੱਕ `ਚ …

Read More »

ਯੂ.ਕੇ ’ਚ ਸਿੱਖ ’ਤੇ ਨਸਲੀ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਯੂ.ਕੇ ਵਿਚ ਸਿੱਖ ਟੈਕਸੀ ਡਰਾਇਵਰ ਵਨੀਤ ਸਿੰਘ ’ਤੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ’ਤੇ ਹੁੰਦੇ ਨਫ਼ਰਤੀ ਹਮਲਿਆਂ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਰਾਹੀਂ ਲੋੜੀਂਦੀ …

Read More »

ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਕੀਰਤਨ ਕੀਤਾ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।ਗੁਰਦੁਆਰਾ ਸ੍ਰੀ ਮੰਜੀ ਸਾਹਿਬ …

Read More »

ਲੋਕ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀਬਾੜੀ ਬਿੱਲਾਂ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਸਮਰਾਲਾ, 24 ਸਤੰਬਰ (ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਵਲੋਂ ਕਿਸਾਨ ਵਿਰੋਧੀ ਖੇਤੀਬਾੜੀ ਬਿੱਲ ਰੱਦ ਕਰਵਾਉਣ ਲਈ ਰੋਸ ਰੈਲੀ ਅਤੇ ਅਰਥੀ ਫੂਕ ਮਜ਼ਾਹਰਾ ਮੇਨ ਚੌਂਕ ਸਮਰਾਲਾ ਵਿਖੇ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਅਤੇ ਲੋਕ ਸ਼ਾਮਲ ਹੋਏ।ਬੁਲਾਰਿਆਂ ਸਿਕੰਦਰ ਸਿੰਘ ਕਨਵੀਨਰ, ਕੁਲਵੰਤ ਸਿੰਘ ਤਰਕ ਕੋ-ਕਨਵੀਨਰ, ਰਾਜਵੀਰ ਸਿੰਘ, ਮਲਕੀਤ ਸਿੰਘ ਖੰਨਾ, ਭੁਪਿੰਦਰ ਸਿੰਘ, ਕੁਲਦੀਪ ਬੁੱਢੇਵਾਲ, ਦੀਪ ਦਿਲਬਰ ਅਤੇ ਅਮਰੀਕ ਸਿੰਘ …

Read More »

ਸਮਰਾਲਾ ਸ਼ਹਿਰ ਦੀਆਂ ਜਥੇਬੰਦੀਆਂ ਵਲੋਂ 25 ਸਤੰਬਰ ਦੇ ਪੰਜਾਬ ਬੰਦ ਦੀ ਹਮਾਇਤ

ਸਮਰਾਲਾ, 24 ਸਤੰਬਰ (ਇੰਦਰਜੀਤ ਕੰਗ) – ਖੇਤੀ ਆਰਡੀਨੈਸਾਂ ਦੇ ਵਿਰੋਧ ਵਿੱਚ ਸਮੁੱਚੇ ਪੰਜਾਬ ਦੀਆਂ ਕਿਸਾਨ, ਮਜ਼ਦੂਰ ਅਤੇ ਹੋਰ ਭਰਾਤਰੀ ਜਥੇਬੰਦੀਆਂ ਪਿਛਲੇ ਹਫ਼ਤੇ ਤੋਂ ਸਾਰੇ ਪੰਜਾਬ ਵਿੱਚ ਖਾਸਕਰ ਪਟਿਆਲਾ ਅਤੇ ਪਿੰਡ ਬਾਦਲ ‘ਚ ਪੱਕੇ ਮੋਰਚੇ ਲਾਈ ਬੈਠੀਆਂ ਹਨ। ਇਨ੍ਹਾਂ ਦੀ ਹਮਾਇਤ ਵਿੱਚ ਸਾਰੀਆਂ ਰਾਜਨੀਤਿਕ ਪਾਰਟੀਆਂ, ਧਾਰਮਿਕ ਜਥੇਬੰਦੀਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵੀ ਆ ਗਈਆਂ ਹਨ।           …

Read More »