Wednesday, November 25, 2026

ਪੰਜਾਬੀ

ਜਨਮ ਦਿਨ ਮੁਬਾਰਕ – ਗੁਰਸ਼ਬਦ ਸਿੰਘ ਮਡਾਹਰ

ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਜਪਿੰਦਰ ਸਿੰਘ ਮਡਾਹਰ ਅਤੇ ਸੰਦੀਪ ਕੌਰ ਵਾਸੀ ਪਿੰਡ ਬਡਰੁੱਖਾਂ ਜਿਲ੍ਹਾ ਸੰਗਰੂਰ ਨੂੰ ਹੋਣਹਾਰ ਬੇਟੇ ਗੁਰਸ਼ਬਦ ਸਿੰਘ ਮਡਾਹਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਅਰਥੀਆਂ ਨੂੰ ਮੁਫ਼ਤ ਦੌਰੇ ਲਈ ਚੁਣਿਆ ਗਿਆ

ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਦਸਵੀਂ ਜਮਾਤ ਦੀ ਵਿਦਿਆਰਥਣ ਹਿਸਾ `ਐਡਮਿਥਰਾ` ਦੁਆਰਾ ਸੀਨੀਅਰ ਸ਼੍ਰੇਣੀ ਵਿੱਚ ਕਰਵਾਏ ਗਏ ਅੰਤਰਰਾਸ਼ਟਰੀ ਪੁਲਾੜ ਓਲੰਪਿਆਡ ਵਿੱਚ ਟਾਈਟਲ ਪ੍ਰਾਈਜ਼ ਦੇ ਲਈ ਰੈਂਕ 1 ਪ੍ਰਾਪਤ ਕਰਨ ਲਈ ਨਾਸਾ ਦੀ ਮੁਫ਼ਤ ਯਾਤਰਾ ਵਜੋਂ ਚੁਣੀ ਜਾਣ ਵਾਲੀ ਇਕੱਲੀ ਵਿਦਿਆਰਥਣ ਚੁਣੀ ਗਈ।ਚੂਣੌਤੀਪੂਰਨ ਤਿੰਨ ਰਾਊਂਡ ਦੀ ਪ੍ਰੀਖਿਆ …

Read More »

ਹਿੰਦੀ ਸਿਕਸ਼ਕ ਸੰਘ ਅੰਮ੍ਰਿਤਸਰ ਦਾ ਵਫਦ ਜਿਲ੍ਹਾ ਸਿੱਖਿਆ ਅਫਸਰ ਮਿਲਿਆ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਹਿੰਦੀ ਸਿਕਸ਼ਕ ਸੰਘ (ਰਜਿ). ਪੰਜਾਬ ਅੰਮ੍ਰਿਤਸਰ ਸ਼ਾਖਾ ਦੇ ਮੈਂਬਰਾਂ ਵਲੋਂ ਹਿੰਦੀ ਦਿਵਸ 2020 ਮਨਾਉਣ ਉਪਰੰਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਤਿੰਦਰਬੀਰ ਸਿੰਘ ਨੂੰ ਲੋਕਡਾਊਨ ਦੋਰਾਨ ਜਿਲ੍ਹੇ ‘ਚ ਹਿੰਦੀ ਦੇ ਵਿਕਾਸ, ਵਿਦਿਆਰਥੀਆਂ ਦੇ ਅੰਦਰ ਹਿੰਦੀ ਪ੍ਰਤੀ ਰੁਚੀ ਪੈਦਾ ਕਰਨ ਅਤੇ ਪ੍ਰਚਾਰ ਦੇ ਲਈ ਕੀਤੇ ਗਏ ਸ਼ਲਾਘਾਯੋਗ ਤੇ ਅਣਥਕ ਕਦਮਾਂ ਹਿੱਤ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ ਅਤੇ …

Read More »

25 ਤੇ 30 ਸਤੰਬਰ ਨੂੰ ਲਗਾਇਆ ਜਾਵੇਗਾ ਮੈਗਾ ਰੋਜ਼ਗਾਰ ਮੇਲਾ – ਰਣਬੀਰ ਸਿੰਘ ਮੂਧਲ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਤੰਬਰ ਮਹੀਨੇ ਵਿੱਚ ਰਾਜ ਪੱਧਰੀ ਮੇਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਅੰਮ੍ਰਿਤਸਰ ਜਿਲੇ ਵਿੱਚ ਇਹ ਰੋਜ਼ਗਾਰ ਮੇਲਾ 25 ਸਤੰਬਰ ਨੂੰ ਸਰਕਾਰੀ ਬਹੁਤਕਨੀਕੀ ਕਾਲਜ, ਛੇਹਰਟਾ ਅਤੇ 30 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਲਗਾਇਆ ਜਾਵੇਗਾ।               ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ …

Read More »

ਰੋਗਾਂ ਨਾਲ ਲੜਨੀ ਸਰੀਰਕ ਸ਼ਕਤੀ ਵਧਾਉਣ ਲਈ ਵੇਰਕਾ ਵਲੋਂ ਹਲਦੀ ਦੁੱਧ ਲਾਂਚ

ਡਿਪਟੀ ਕਮਿਸ਼ਨਰ ਨੇ ਵੇਰਕਾਂ ਵੱਲੋਂ ਕੀਤੀ ਪਹਿਲ ਕਦਮੀ ਦੀ ਸਰਾਹਨਾ ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਦੁੱਧ ਉਤਪਾਦਕ ਕਿਸਾਨਾਂ ਦਾ ਸਹਿਕਾਰੀ ਅਦਾਰਾ ਵੇਰਕਾ, ਜੋ ਕਿ ਲੰਮੇ ਅਰਸੇ ਤੋਂ ਆਪਣੇ ਖਪਤਕਾਰਾਂ ਨੂੰ ਮਿਆਰੀ ਦੁੱਧ, ਦਹੀਂ, ਘਿਉ, ਲੱਸੀ ਅਤੇ ਹੋਰ ਖਾਧ ਪਦਾਰਥ ਮੁਹੱਈਆ ਕਰਵਾ ਰਿਹਾ ਹੈ, ਨੇ ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬੀਆਂ ਦੀ ਅੰਦਰੂਨੀ ਸਰੀਰਕ ਸ਼ਕਤੀ, ਜੋ ਕਿ ਇਨਸਾਨ ਨੂੰ …

Read More »

ਪਰਾਲੀ ਨੂੰ ਸਾੜਨ ਤੋਂ ਰੋਕਣ ਲਈ 776 ਨੋਡਲ ਅਧਿਕਾਰੀ ਲਾਏ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਸਾੜਨ ਦੀ ਪੂਰਨ ਮਨਾਹੀ ਹੈ।ਸੋ ਕਿਸਾਨ ਵੀਰ ਪਰਾਲੀ ਨੂੰ ਜਾਂ ਤਾਂ ਪਸ਼ੂ-ਧੰਨ ਦੀਆਂ ਲੋੜਾਂ ਲਈ ਇਕੱਠਾ …

Read More »

ਸ੍ਰੀ ਤੇਗ ਬਹਾਦਰ ਸਾਹਿਬ ਜੀ ਦੇ 400 ਜਨਮ ਦਿਹਾੜੇ ਨੂੰ ਸਮਰਪਿਤ ਵੈਬੀਨਾਰ ਦਾ ਆਯੋਜਨ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ) ਅੰਮ੍ਰਿਤਸਰ ਵਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾਂ ਜਨਮ ਦਿਹਾੜਾ ਮਨਾਉਣ ਦੀ ਕੜੀ ਨੂੰ ਅੱਗੇ ਤੋਰਦਿਆਂ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ।ਇਹ ਪ੍ਰੋਗਰਾਮ ਕਾਰਜਕਾਰੀ ਪ੍ਰਿੰਸੀਪਲ ਡਾ. ਐਚ.ਐਸ ਭੱਲਾ ਦੀ ਅਗਵਾਈ ਹੇਠ ਕੋਆਡੀਨੇਟਰ ਡਾ. ਵੰਦਨਾ ਬਜਾਜ ਅਤੇ ਪ੍ਰੋ. ਮਨਜੀਤ ਮਿਨਹਾਸ ਵਲੋਂ ਸਫਲਤਾ ਸਹਿਤ ਕਰਵਾਇਆ ਗਿਆ।   …

Read More »

ਸਰਕਾਰੀ ਸਕੂਲ ਦੀ ਵਿਦਿਆਰਥਣਾਂ ਰਾਜਨਪ੍ਰੀਤ ਤੇ ਲਕਸ਼ਮੀ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ‘ਚ ਅੱਵਲ

ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਯੋਗ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਤਹਿਤ ਕਰਵਾਏ ਜਾ ਰਹੇ ਆਨਲਾਈਨ ਮੁਕਾਬਲਿਆਂ ਦੀ ਲੜੀ ਵਿੱਚ ਪੂਰੇ ਰਾਜ ਦੇ 28537 ਮੁਕਾਬਲੇਬਾਜ਼ਾਂ ਨੇ ਹਿੱਸਾ ਲਿਆ ਜਿਸ ਵਿੱਚ ਜਿਲ੍ਹਾ ਅੰਮ੍ਰਿਤਸਰ …

Read More »

89 ਜਣਿਆਂ ਨੇ ਕੋਰੋਨਾ ‘ਤੇ ਹਾਸਿਲ ਕੀਤੀ ਫਤਿਹ -ਡਿਪਟੀ ਕਮਿਸ਼ਨਰ

ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 89 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ‘ਚੋਂ 89 …

Read More »

ਪਿੰਡ ਸਿੰਕਦਰਪੁਰਾ ਵਿਖੇ 60 ਅਤੇ ਜਲਵਾਣਾ ਵਿਖੇ 40 ਸੈਂਪਲ ਲੈ ਕੇ ਜਾਂਚ ਲਈ ਭੇਜੇ

ਲੋਕਾਂ ਨੇ ਸਿਹਤ ਵਿਭਾਗ ਦੀ ਟੀਮ ਨੂੰ ਦਿੱਤਾ ਪੂਰਾ ਸਹਿਯੋਗ ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਫਤਿਹਗੜ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ ਵਿਚੋਂ ਕੋਵਿਡ-19 ਦੇ 100 ਨਮੂਨੇ ਲੈ ਕੇ ਜਾਂਚ ਕੀਤੀ ਗਈ ਹੈ                ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ …

Read More »