ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਕੋਵਿਡ-19 ਦੇ 81 ਨਮੂਨੇ ਜਾਂਚ ਲਈ ਭੇਜੇ ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੇ ਫੈਲਾਅ ਨੰੂ ਰੋਕਣ ਲਈ ਮਿਸ਼ਨ ਫਤਿਹ ਮੁਹਿੰਮ ਤਹਿਤ ਸ਼ੁਰੂ ਕੀਤੀ ਸੈਂਪਿਗ ਪ੍ਰਕਿਰਿਆ ਦੌਰਾਨ ਕੋਰੋਨਾ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਰਾਮਵੀਰ ਅਤੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਖੁਦ ਕੋਰੋਨਾ ਟੈਸਟ ਕਰਵਾਇਆ। …
Read More »ਪੰਜਾਬੀ
ਦੂਸਰਿਆਂ ਨੂੰ ਖੁਸ਼ੀਆ ਦੇਣ ਵਾਲਾ ਕਿਸਾਨ ਆਪ ਨਾਖੁਸ਼ – ਗਾਇਕ ਲਾਭ ਹੀਰਾ
ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਦੁਨੀਆਂ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਅੱਜ ਆਪ ਭੁੱਖਮਰੀ ਦਾ ਸ਼ਿਕਾਰ ਹੋ ਰਿਹਾ ਹੈ।ਇਨ੍ਹਾਂ ਹਾਲਾਤਾਂ ਲਈ ਸਾਡੇ ਦੇਸ਼ ਦਾ ਕਾਨੂੰਨ ਕਿਸੇ ਹੱਦ ਤੱਕ ਜਿੰਮੇਵਾਰ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਤੱਥ ਗਾਇਕੀ ਦੇ ਮਕਬੂਲ ਗਾਇਕ ਲਾਭ ਹੀਰਾ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਡੇ ਦੇਸ਼ ਦਾ ਕਿਸਾਨ ਅਤੇ ਮਜ਼ਦੂਰ ਵਰਗ ਅਨੇਕਾਂ ਸੱਮਸਿਆਂ ਦਾ ਸਾਹਮਣਾ …
Read More »ਮਿਸ਼ਨ ਫ਼ਤਿਹ ਤਹਿਤ ਮਹਿਲਾਂ ਵਿਖੇ ਲਏ ਕੋਰੋਨਾ ਸੈਂਪਲ ਲੈ ਕੇ ਜਾਂਚ ਲਈ ਭੇਜੇ
ਲੋਕਾਂ ਨੂੰ ਕੋਰੋਨਾ ਜਾਂਚ ਕਰਵਾਉਣ ਦੀ ਕੀਤੀ ਅਪੀਲ ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਸਿਵਲ ਸਰਜਨ ਸੰਗਰੂਰ ਡਾ ਰਾਜ ਕੁਮਾਰ ਦੇ ਦਿਸਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਪੀ ਐੱਚ ਸੀ ਕੌਹਰੀਆਂ ਡਾਕਟਰ ਤਜਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਅੰਦਰ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਦੇ ਸਦਕਾ ਵੱਡੇ …
Read More »ਕੋਰੋਨਾ ਨੂੰ ਮਾਤ ਦੇ ਘਰ ਪਰਤੇ 62 ਜਣੇ – ਡਿਪਟੀ ਕਮਿਸ਼ਨਰ
ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆਂ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ।ਅੱਜ 62 ਜਣਿਆ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ।ਡਿਪਟੀ ਕਮਿਸ਼ਨਰ ਰਾਮਵੀਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ …
Read More »ਭੁੱਖ ਹੜਤਾਲ ‘ਤੇ ਬੈਠੇ ਅਧਿਆਪਕਾਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਵਲੋਂ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ ਦੇ ਅੱਜ 27ਵੇਂ ਦਿਨ ਹੜਤਾਲ ‘ਤੇ ਬੈਠੇ ਬਲਾਕ ਚੁਗਾਵਾਂ-1 ਤੇ 2 ਦੇ ਅਧਿਆਪਕ ਆਗੂਆਂ ਵਲੋਂ ਜਿਲ੍ਹਾ ਸਿੱਖਿਆ ਅਫ਼ਸਰ ਤੇ ਦਫ਼ਤਰੀ ਅਮਲੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਅਧਿਆਪਕ ਆਗੂ ਨਵਦੀਪ ਸਿੰਘ, ਜਤਿੰਦਰ ਸਿੰਘ ਲਾਵੇਂ, ਤੇਜਇੰਦਰਪਾਲ ਸਿੰਘ ਮਾਨ, ਯਾਦਮਨਿੰਦਰ …
Read More »ਪੁਲਿਸ ਮੁਲਾਜ਼ਮਾਂ ਸਮੇਤ ਨੌਜਵਾਨ ਲੜਕੇ-ਲੜਕੀਆਂ ਸਵੈ-ਇੱਛਾ ਨਾਲ ਕੋਰੋਨਾ ਟੈਸਟ ਲਈ ਆਏ ਅੱਗੇ
ਕੋਰੋਨਾ ਪੋਜ਼ੀਟਿਵ ਵਿਅਕਤੀ ਆਪਣੇ ਘਰਾਂ ਵਿੱਚ ਏਕਾਂਤਵਾਸ ਰਹਿ ਕੇ ਕਰਵਾ ਸਕਦੇ ਹਨ ਇਲਾਜ਼ – ਡੀ.ਐਸ.ਪੀ ਧੂਰੀ, 21 ਸਤੰਬਰ (ਪ੍ਰਵੀਨ ਗਰਗ) – ਸਥਾਨਕ ਡੀ.ਐਸ.ਪੀ ਦਫਤਰ ਵਿਖੇ ਸਿਹਤ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਲਗਾਏ ਗਏ ਕੋਰੋਨਾ ਸੈਂਪਲਿੰਗ ਕੈਂਪ ਵਿੱਚ ਥਾਣਾ ਸਦਰ ਧੂਰੀ, ਥਾਣਾ ਸਿਟੀ ਧੂਰੀ, ਪੁਲਿਸ ਚੌਕੀ ਰਣੀਕੇ, ਪੁਲਿਸ ਚੌਕੀ ਭਲਵਾਨ ਦੇ ਇੰਚਾਰਜ਼ਾਂ ਅਤੇ ਪੁਲਿਸ ਮੁਲਾਜ਼ਮਾਂ ਸਮੇਤ ਨਿਰੰਕਾਰੀ ਮਿਸ਼ਨ ਧੂਰੀ ਅਤੇ …
Read More »ਸਰਕਾਰ ਦੀ ਨੀਤੀਆਂ ਤੋਂ ਪ੍ਰੇਸ਼ਾਨ ਕਲੋਨੀ ਵਾਸੀਆਂ ਨੇ ਨਿੱਜੀ ਖਰਚ ‘ਤੇ ਬਣਾਈਆਂ ਸੜਕਾਂ
ਧੂਰੀ, 21 ਸਤੰਬਰ (ਪ੍ਰਵੀਨ ਗਰਗ) – ਸਥਾਨਕ ਏਕਤਾ ਵਿਹਾਰ ਕਲੋਨੀ ਦੇ ਰਹਿਣ ਵਾਲੇ ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਆਪਣੀ ਸਮੁੱਚੀ ਕਲੋਨੀ ਦੀਆਂ ਸੜਕਾਂ ਆਪਣੇ ਖਰਚ ‘ਤੇ ਬਣਾਉਣ ਦਾ ਬੀੜਾ ਚੁੱਕਦਿਆਂ ਬਿਨਾਂ ਕਿਸੇ ਉਦਘਾਟਨੀ ਸਮਾਰੋਹ ਅਤੇ ਸਿਆਸੀ ਨੇਤਾ ਦੀ ਦਖਲਅੰਦਾਜ਼ੀ ਦੇੇ ਸੜਕਾਂ ਬਨਾਉਣ ਦਾ ਕੰਮ ਆਰੰਭ ਕਰ ਦਿੱਤਾ ਹੈ। ਸੁਰਿੰਦਰ …
Read More »254 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 4 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ
ਕੋਰੋਨਾ ਤੋਂ ਮੁਕਤ 203 ਵਿਅਕਤੀ ਪਰਤੇ ਘਰਾਂ ਨੂੰ, ਜਿਲਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1777 ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 254 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 203 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 6334 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਹ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਡਾ. …
Read More »ਬਾਬਾ ਬੀਰ ਸਿੰਘ ਜੀ ਨੌਰੰਗਾਬਾਦੀ ਸਮੇਤ ਸਿੱਖ ਜਰਨੈਲਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੇ ਆਦੇਸ਼
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਆਦੇਸ਼ ਕੀਤਾ ਹੈ ਕਿ 10 ਅਕਤੂਬਰ 2020 ਨੂੰ ਬਾਬਾ ਬੀਰ ਸਿੰਘ ਜੀ ਨੌਰੰਗਾਬਾਦੀ ਅਤੇ ਕੁੱਝ ਹੋਰ ਨਾਮ ਬਾਣੀ ਦੇ ਰਸੀਏ ਸਿੱਖ ਜਰਨੈਲਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ …
Read More »ਤਰਕਸ਼ੀਲ ਸੁਸਾਇਟੀ ਪੰਜਾਬ ਲੌਂਗੋਵਾਲ ਇਕਾਈ ਦੀ ਹੋਈ ਇਕੱਤਰਤਾ
ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਲੌਂਗੋਵਾਲ ਦੀ ਇਕੱਤਰਤਾ ਜੋਨ ਆਗੂ ਡਾ. ਸੋਹਣ ਸਿੰਘ ਬਰਨਾਲਾ, ਜੁਝਾਰ ਲੌਂਗੋਵਾਲ ਦੀ ਦੇਖ-ਰੇਖ ਅਤੇ ਸੂਬਾ ਆਗੂ ਬਲਵੀਰ ਚੰਦ ਲੌਂਗੋਵਾਲ ਦੀ ਅਗਵਾਈ ਵਿੱਚ ਭਗਤ ਸਿੰਘ ਲਾਇਬਰੇਰੀ ਵਿਖੇ ਹੋਈ।ਇਸ ਸਬੰਧੀ ਇਕਾਈ ਮੁਖੀ ਪਰਵਿੰਦਰ ਉਭਾਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਵਾਇਰਸ ਬਿਮਾਰੀ ਦੇ ਚੱਲਦਿਆਂ ਲੋਕਾਂ ਨੇ ਗੈਬੀ ਸਕਤੀਆਂ ਅਤੇ ਚਮਤਕਾਰੀ ਮੰਤਰਾਂ ਨਾਲ …
Read More »
Punjab Post Daily Online Newspaper & Print Media