ਸਿੰਗਲਾ ਦੀ ਅਗਵਾਈ ’ਤੇ ਭਰੋਸਾ ਤੇ ਖੇਤੀ ਬਿਲਾਂ ਦੀ ਨਿਖੇਧੀ ਦਾ ਪਾਸ ਕੀਤਾ ਮਤਾ ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਮੂਹ ਜ਼ਿਲਿਆਂ ਦੀਆਂ ਆੜਤੀਆ ਐਸੋਸੀਏਸ਼ਨਾਂ ਤੋਂ ਆਏ ਨੁਮਾਇੰਦਿਆਂ ਨੇ ਐਤਵਾਰ ਨੂੰ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਤੇ ਪੂਰਾ ਵਿਸ਼ਵਾਸ ਜਤਾਇਆ ਹੈ।ਐਸੋਸੀਏਸ਼ਨ ਦੇ ਆਗੂਆਂ ਨੇ ਸਿੰਗਲਾ ਨਾਲ ਸੰਗਰੂਰ ਸਥਿਤ ਉਨਾਂ ਦੀ ਰਿਹਾਇਸ਼ …
Read More »ਪੰਜਾਬੀ
ਕਿਸਾਨ ਵਿਰੋਧੀ ਆਰਡੀਨੈਂਸਾਂ ਖਿਲਾਫ਼ ਫੂਕੇ ਕੇਂਦਰ ਸਰਕਾਰ ਦੇ ਪੁੱਤਲੇ
ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਖੇਤੀ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਬਿੱਲ 2020 ਦੇ ਖਿਲਾਫ਼ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਤਿਆਰੀ ਵਜੋਂ ਅੱਜ ਸਾਰੇ ਪੰਜਾਬ ਵਿੱਚ ਮੋਦੀ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਦਿੱਤਾ ਗਿਆ ਸੀ।ਜਿਸ ਤਹਿਤ ਲੌਂਗੋਵਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਗੁੱਗਾ ਮਾੜੀ ‘ਤੇ ਇਕੱਠੇ ਹੋਣ ਤੋਂ …
Read More »ਟੈਕਨੀਕਲ ਸਰਵਿਸ ਯੂਨੀਅਨ ਵਲੋਂ ਕਿਸਾਨਾਂ ਦੇ ਸੰਘਰਸ਼ ‘ਚ ਨਿੱਤਰਣ ਦਾ ਐਲਾਨ
ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਅਧੀਨ ਕਰਨ ਦੀ ਬਣਾਈ ਨੀਤੀ ਤਹਿਤ ਪਾਸ ਕਰਵਾਏ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਨਾਲ ਪਹਿਲਾਂ ਤੋਂ ਹੀ ਆਰਥਿਕ ਮੰਦਹਾਲੀ ਝੱਲ ਰਹੇ ਕਿਸਾਨ ਬਿਲਕੁੱਲ ਬਰਬਾਦ ਹੋ ਜਾਣਗੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਸੈਕਟਰੀ ਦੱਖਣ ਜੋਨ ਪਟਿਆਲਾ (ਪਾਵਰਕੌਮ) ਨੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ ਹੈ। …
Read More »ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਤੇ ਹੋਰ ਧਾਰਮਿਕ ਸ਼ਖਸੀਅਤਾਂ ਦਾ ਚਲਾਣਾ ਸਿੱਖ ਕੌਮ ਲਈ ਵੱਡਾ ਘਾਟਾ – ਰੰਧਾਵਾ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਲਗਭਗ ਅੱਧੀ ਸਦੀ ਤੋਂ ਰੋਜ਼ਾਨਾ ਅੰਮ੍ਰਿਤ ਵੇਲੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਿਆਦਾ ਅਨੁਸਾਰ ਭੱਟਾਂ ਦੇ ਸਵਈਏ ਪੜਨ ਦੀ ਸੇਵਾ ਕਰਨ ਵਾਲੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਦੇ ਜਲਦ ਤੁਰ ਜਾਣ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ ਹੈ।ਇਹਨਾ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਚੀਫ ਖਾਲਸਾ ਦੀਵਾਨ ਦੇ ਮੈਂਬਰ ਤੇ …
Read More »ਅੱਜ 129 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, ਕੋਰੋਨਾ ਮੁਕਤ 201 ਵਿਅਕਤੀ ਪਰਤੇ ਘਰਾਂ ਨੂੰ
ਜਿਲਾ ਅੰਮ੍ਰਿਤਸਰ ‘ਚ 9 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ, ਕੁੱਲ ਐਕਟਿਵ ਕੇਸ 1730 ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 129 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 201 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 6131 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਨੋਡਲ ਅਫ਼ਸਰ ਡਾ. ਮਦਨ ਮੋਹਨ ਨੇ ਦੱਸਿਆ …
Read More »ਐਤਵਾਰ ਨੂੰ ਆਈ 107 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 3 ਹੋਰ ਦੀ ਹੋਈ ਮੋਤ
ਜਿਲ੍ਹਾ ਪਠਾਨਕੋਟ ‘ਚ ਕੁੱਲ 2939 ਕਰੋਨਾ ਪਾਜੀਟਿਵ, 1902 ਨੇ ਕੀਤਾ ਰਿਕਵਰ, ਐਕਟਿਵ ਕੇਸ 984 ਪਠਾਨਕੋਟ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਐਤਵਾਰ ਨੂੰ 107 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 52 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ …
Read More »34 ਜਣਿਆਂ ਨੇ ਕੋਰੋਨਾ `ਤੇ ਫਤਹਿ ਹਾਸਿਲ ਕਰ ਕੇ ਕੀਤੀ ਘਰ ਵਾਪਸੀ -ਡਿਪਟੀ ਕਮਿਸ਼ਨਰ
ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜ਼ਿਲ੍ਹਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ ਅੱਜ 34 ਜਣਿਆਂ ਨੇ ਹੋਰ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ।ਡਿਪਟੀ ਕਮਿਸ਼ਨਰ ਰਾਮਵੀਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ …
Read More »ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ‘ਚ ਜਿਲ੍ਹੇ ਦਾ ਨਾਮ ਕੀਤਾ ਰੌਸ਼ਨ
ਅੰਮ੍ਰਿਤਸਰ, 20 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਵਿਦਿਅਕ ਮੁਕਾਬਲਿਆਂ ਦੇ ਸੰਬੰਧ ਵਿੱਚ ਜਿਲ੍ਹੇ ਦੇ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਵਰਗ ਦੇ ਪੰਜ ਵਿਦਿਆਰਥੀਆਂ ਨੇ ਪੂਰੇ ਜਿਲ੍ਹੇ ਵਿਚੋਂ ਸਟੇਟ ਪੱਧਰ ਤੱਕ ਪਹੁੰਚ ਕੇ ਆਪਣਾ, ਅਧਿਆਪਕਾਂ ਅਤੇ ਜਿਲ੍ਹੇ ਦਾ ਨਾਮ ਰੌਸ਼ਨ ਕੀਤਾ।ਨੋਡਲ ਅਫਸਰ ਵਿਦਿਅਕ ਪ੍ਰੋਗਰਾਮ ਕੁਮਾਰੀ ਆਦਰਸ਼ ਸ਼ਰਮਾ ਨੇ ਜਿਲ੍ਹਾ ਟੀਮ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ …
Read More »ਸਰਹੱਦੀ ਪੱਟੀ ਤੇ ਵੱਲਾ ਖੇਤਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਔਜਲਾ ਵੱਲੋਂ ਰੱਖਿਆ ਮੰਤਰੀ ਨਾਲ ਮੁਲਾਕਾਤ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਸਰਹੱਦੀ ਪੱਟੀ ਅਤੇ ਵੱਲਾ ਖੇਤਰ ਦੀਆਂ ਸਮੱਸਿਆਵਾਂ, ਜੋ ਕਿ ਫੌਜ ਵੱਲੋਂ ਲਗਾਈਆਂ ਗਈਆਂ ਰੋਕਾਂ ਕਾਰਨ ਕਿਸੇ ਤਣ-ਪੱਤਣ ਨਾ ਲੱਗਣ ਕਾਰਨ ਲੱਖਾਂ ਲੋਕਾਂ ਦੇ ਰੋਜ਼ਮਰਾ ਜੀਵਨ ਵਿੱਚ ਮੁਸ਼ਿਕਲਾਂ ਖੜੀਆਂ ਕਰ ਰਹੀਆਂ ਹਨ, ਦੇ ਹੱਲ ਲਈ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਅੱਜ ਨਵੀਂ ਦਿੱਲੀ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਮਿਲੇ।ਉਨਾਂ ਨੇ ਦੱਸਿਆ ਕਿ …
Read More »ਅਨਲਾਕ 4 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਹੁਕਮ ਜਾਰੀ, ਉਲੰਘਣਾ ਕਰਨ ‘ਤੇ ਹੋਵੇਗੀ ਕਾਰਵਾਈ
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) – ਜਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲੇ ਅੰਦਰ ਹੋਰ ਨਵੇਂ ਹੁਕਮ ਜਾਰੀ ਕੀਤੇ ਹਨ।ਆਨਲਾਕ 4 ਤਹਿਤ ਜਾਰੀ ਕੀਤੇ ਗਏ ਇਨ੍ਹਾਂ ਤਾਜ਼ਾ ਹੁਕਮਾਂ ਅਨੁਸਾਰ ਅਜੇ ਜ਼ਿਲ੍ਹੇ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ, ਪਰ ਆਨਲਾਈਨ ਪੜ੍ਹਾਈ ਜਾਰੀ ਰਹੇਗੀ । ਆਨਲਾਕ 4 ਤਹਿਤ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ …
Read More »
Punjab Post Daily Online Newspaper & Print Media