Wednesday, November 25, 2026

ਪੰਜਾਬੀ

ਜਨਮ ਦਿਨ ਮੁਬਾਰਕ – ਏਕਮ ਜੋਤ ਸਿੰਘ

ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਜਸਵੀਰ ਸਿੰਘ ਅਤੇ ਸੁਮਨਦੀਪ ਕੌਰ ਵਾਸੀ ਪਿੰਡ ਕਣਕਵਾਲ ਭੰਗੂਆ ਜਿਲ੍ਹਾ ਸੰਗਰੂਰ ਵਲੋਂ ਹੋਣਹਾਰ ਬੇਟੇ ਏਕਮ ਜੋਤ ਸਿੰਘ ਨੂੰ ਜਨਮ ਦਿਨ ਦੀਆਂ ਮੁਬਾਰਕਾਂ।

Read More »

ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਦੇ ਦਾਖਲੇ ਦੀ ਆਖਰੀ ਤਾਰੀਖ ਵਿੱਚ ਵਾਧਾ

ਅੰਮ੍ਰਿਤਸਰ, 18 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2020-21 ਤੋਂ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ/ਲੜਕੀਆਂ ਲਈ ਸਵੈ-ਰੋਜਗਾਰ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਵਿਚ ਕੋਵਿਡ-19 ਮਹਾਂਮਾਰੀ ਦੇ ਖਤਰੇ ਕਾਰਨ ਦਾਖਲਾ ਲੈਣ ਤੋਂ ਵਾਂਝੇ ਰਹਿ ਗਏ ਉਮੀਦਵਾਰਾਂ ਲਈ ਲਈ ਉਹਨਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪਹਿਲ ਦੇ ਆਧਾਰ ‘ਤੇ ਦਾਖਲਾ ਮਿਤੀ ਵਿਚ …

Read More »

ਯੂਨੀਵਰਸਿਟੀ ਦੇ ਵਿਗਿਆਨ ਕਲੱਬ ਵੱਲੋਂ ਪਹਿਲੀ ਰਾਸ਼ਟਰੀ ਵਿਦਿਆਰਥੀ ਆਨਲਾਈਨ ਕਾਨਫਰੰਸ 17 ਅਕਤੂਬਰ ਤੋਂ

ਅੰਮ੍ਰਿਤਸਰ, 18 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਗਿਆਨ ਕਲੱਬ ਸਾਇਰਰੋਕਸ ਵੱਲੋਂ ਸਪੈਕਟ੍ਰੋਸਕੋਪੀ ਵਿਸ਼ੇ ਤੇ ਪਹਿਲੀ ਰਾਸ਼ਟਰੀ ਵਿਦਿਆਰਥੀ ਕਾਨਫਰੰਸ ਐਨਐਸਕੋਸ-2020 ਦਾ ਆਯੋਜਨ 16 ਅਤੇ 17 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ।ਕੈਮੀਕਲ ਰਿਸਰਚ ਸੋਸਾਇਟੀ ਆਫ਼ ਇੰਡੀਆ ਸਥਾਨਕ ਚੈਪਟਰ ਚੰਡੀਗੜ੍ਹ/ਅੰਮ੍ਰਿਤਸਰ); ਅਮਰੀਕਨ ਕੈਮੀਕਲ ਸੁਸਾਇਟੀ; ਸੋਸਾਇਟੀ ਫਾਰ ਪ੍ਰਮੋਸ਼ਨ ਆਫ਼ ਸਾਇੰਸ ਐਂਡ ਟੈਕਨੋਲੋਜੀ, ਪੰਚਕੂਲਾ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ, ਚੰਡੀਗੜ੍ਹ ਦੇ …

Read More »

ਅੰਤਿਮ ਸਮੈਸਟਰਾਂ ਦੀ ਪ੍ਰੀਖਿਆਵਾਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡੇਟਸ਼ੀਟਾਂ ਜਾਰੀ

ਅੰਮ੍ਰਿਤਸਰ, 18 ਸਤੰਬਰ (ਖੁਰਮਣੀਆਂ) – ਪੰਜਾਬ ਸਰਕਾਰ ਵਲੋਂ ਜਾਰੀ ਪੱਤਰ ਅਨੁਸਾਰ ਹੋਏ ਨਿਰਦੇਸ਼ਾਂ ਦੀ ਰੋਸ਼ਨੀ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਕੇਵਲ ਅੰਤਿਮ ਸਮੈਸਟਰਾਂ ਦੀਆਂ ਪ੍ਰੀਖਿਆਵਾਂ ਮਿਤੀ 21 ਸਤੰਬਰ 2020 ਤੋਂ ਆਰੰਭ ਕੀਤੀਆਂ ਜਾ ਰਹੀਆਂ ਹਨ।ਅੰਤਿਮ ਸਮੈਸਟਰਾਂ ਦੇ ਰੈਗੂਲਰ ਅਤੇ ਪ੍ਰਾਈਵੇਟ ਤੌਰ ਤੇ ਪੂਰੇ ਵਿਸ਼ਿਆਂ ਜਾਂ ਰੀ-ਅਪੀਅਰ (ਕੇਵਲ ਅੰਤਿਮ ਸਿਮੈਸਟਰਾਂ ਲਈ) ਵਿਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ …

Read More »

ਸਿੱਖਿਆ ਵਿਭਾਗ ਵਲੋਂ ਪੰਜਾਬ ਪ੍ਰਾਪਤੀ ਸਰਵੇਖਣ ਤੇ ਮਹੀਨਾਵਾਰ ਟੈਸਟਾਂ ਦੀ ਡੇਟਸ਼ੀਟ ਜਾਰੀ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਮੂਹ ਸਰਕਾਰੀ ਅਤੇ ਏਡਿਡ ਸਕੂਲਾਂ ਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ `ਤੇ ਅਧਾਰਿਤ ਪੰਜਾਬ ਪ੍ਰਾਪਤੀ ਸਰਵੇਖਣ ਅਤੇ ਮਹੀਨਾਵਾਰ ਮੁਲਾਂਕਣ ਸਬੰਧੀ ਵਿਸ਼ਾ ਵਾਰ ਟੈਸਟਾਂ ਲਈ ਡੇਟ ਸ਼ੀਟ ਜਾਰੀ ਕਰਦਿਆਂ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਕਰਵਾਏ ਜਾਣ ਵਾਲੇ ਟੈਸਟਾਂ ਸਬੰਧੀ ਸਕੂਲ ਮੁਖੀਆਂ …

Read More »

ਆਰਡੀਨੈਂਸਾਂ ਦੇ ਵਿਰੋਧ ‘ਚ ਬੀਬਾ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਕਿਸਾਨ ਪੱਖੀ ਹੋਣ ਦਾ ਸਬੂਤ – ਹਰੀ ਸਿੰਘ

ਧੂਰੀ, 17 ਸਤੰਬਰ (ਪ੍ਰਵੀਨ ਗਰਗ) – ਆਰਡੀਨੈਂਸਾਂ ਦੇ ਵਿਰੋਧ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਨੇ ਕੇਂਦਰ ਸਰਕਾਰ ਦੇ ਖਿਲਾਫ ਬਿਗੁਲ ਵਜਾ ਕੇ ਕਿਸਾਨ ਪੱਖੀ ਹੋਣ ਦਾ ਸਬੂਤ ਦਿੱਤਾ ਹੈ।                      ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਇੰਚਾਰਜ਼ ਅਤੇ …

Read More »

ਵੇਦ ਵਰਾਤ ਪਲਾਹ ਨੇ ਹੱਬਲ ਆਦਰਸ਼ ਸੀਨੀ. ਸੈਕੰ. ਸਕੂਲ ਦੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ

ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਵੇਦ ਵਰਾਤ ਪਲਾਹ ਨੇ ਹੱਬਲ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਾਲਦ ਖੁਰਦ ’ਚ ਬਤੌਰ ਪ੍ਰਿੰਸੀਪਲ ਅਹੁੱਦਾ ਸੰਭਾਲ ਲਿਆ ਹੈ।ਸਮੂਹ ਸਕੂਲ ਸਟਾਫ਼ ਵਲੋਂ ਵੇਦ ਪਰਾਤ ਪਲਾਹ ਨੂੰ ਮੁਬਾਰਬਾਦ ਦਿੱਤੀ ਗਈ।ਪਲਾਹ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਐਮ.ਜੀ.ਐਨ ਪਬਲਿਕ ਸਕੂਲ ਕਪੂਰਥਲਾ, ਅਪੀਜੈ ਸਕੂਲ ਜਲੰਧਰ, ਆਰਮੀ ਸਕੂਲ, ਸ਼ਿਵਾਲਿਕ ਸਕੂਲ ਮੁਹਾਲੀ ਅਤੇ ਕੇ.ਸੀ ਗਰੁੱਪ ਆਫ ਸਕੂਲ ਵਰਗੀਆਂ ਨਾਮਵਰ …

Read More »

ਸਲਾਈਟ ਨੂੰ ਜਾਣ ਵਾਲੀ ਸੜਕ ਬਣਨ ‘ਤੇ ਸਿੰਗਲਾ, ਬੀਰਕਲਾਂ ਤੇ ਬਾਜਵਾ ਦਾ ਕੀਤਾ ਧੰਨਵਾਦ

ਸੰਗਰੂਰ, 18 ਸਤੰਬਰ (ਜਗਸੀਰ ਲੌਂਗੋਵਾਲ) – ਪਿਛਲੇ ਲੰਮੇ ਅਰਸੇ ਤੋਂ ਸਲਾਈਟ ਨੂੰ ਵਾਲੀ ਸੜਕ ਟੁੱਟੀ ਹੋਣ ਕਾਰਨ ਆਮ ਲੋਕ ਅਤੇ ਸਕੂਲਾਂ ਦੇ ਵਿਦਿਆਰਥੀ ਬਹੁਤ ਹੀ ਦੁੱਖੀ ਸਨ।ਇਲਾਕਾ ਵਾਸੀਆਂ ਅਤੇ ਵਿਦਿਆਰਥੀਆਂ ਦੀਆਂ ਲੱਖਾਂ ਦੁਆਵਾਂ ਸਦਕਾ ਸਲਾਈਟ ਲੌਂਗੋਵਾਲ, ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ, ਕੇਂਦਰੀ ਵਿਦਿਆਲਿਆ ਸਲਾਈਟ ਅਤੇ ਨੇੜਲੇ ਪਿੰਡਾਂ ਨੂੰ ਨਾਲ ਜੋੜਣ ਤੋਂ ਇਲਾਵਾ ਕਸਬਾ ਲੌਂਗੋਵਾਲ ਤੋਂ ਸੰਗਰੂਰ ਨੂੰ ਜਾਣ ਵਾਲੇ …

Read More »

ਬੱਚਿਆਂ ਨੂੰ ਬਹਾਦਰੀ ਲਈ ਕੌਮੀ ਅਵਾਰਡ ਦੇਣ ਵਾਸਤੇ ਅਰਜ਼ੀਆਂ ਦੀ ਮੰਗ

ਕਪੂਰਥਲਾ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵੱਲੋਂ ਬੱਚਿਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਦਿਖਾਈ ਬਹਾਦਰੀ ਲਈ ਕੌਮੀ ਅਵਾਰਡ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।                   ਬਾਲ ਭਲਾਈ ਕੌਂਸਲ ਪੰਜਾਬ ਵੱਲੋਂ ਜਾਰੀ ਪੱਤਰ ਅਨੁਸਾਰ ਜਿਹਨਾਂ ਬੱਚਿਆਂ ਦੀ ਉਮਰ 6 ਤੋਂ 18 ਸਾਲ ਤੱਕ ਹੈ ਅਤੇ ਉਹਨਾਂ ਨੇ ਮਨੁੱਖੀ ਜਾਨਾਂ …

Read More »

ਕਪੂਰਥਲਾ ਵਿਖੇ ਜ਼ਿਲ੍ਹਾ ਪੱਧਰੀ ਵਰਚੁਅਲ ਕਿਸਾਨ ਮੇਲੇ ਦੀ ਸ਼ੁਰੂਆਤ ਅੱਜ

ਕਪੂਰਥਲਾ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਮਿਤੀ 18-19 ਸਤੰਬਰ 2020 ਦਿਨ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵਰਚੁਅਲ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣਗੇ।                  ਜ਼ਿਲ੍ਹਾ ਕਪੂਰਥਲਾ ਵਿਖੇ ਕਿਸਾਨ ਮੇਲੇ ਸਬੰਧੀ ਸਮਾਗਮ ਜ਼ਿਲ੍ਹਾ …

Read More »