ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਗੁਰਪ੍ਰੀਤ ਸਿੰਘ ਤੇ ਜੁਗਰਾਜ ਕੌਰ ਵਾਸੀ ਸ਼ਾਹਪੁਰ ਕਲਾਂ ਵਲੋਂ ਆਪਣੇ ਹੋਣਹਾਰ ਬੇਟੇ ਸ਼ੈਰੀ ਨਹਿਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜਾਬੀ
ਪੰਜਾਬ ਤੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ‘ਚ ਦਿੱਤਾ ਅਸਤੀਫਾ
ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਵਾਪਰੇ ਵੱਡੇ ਘਟਨਾਕ੍ਰਮ ਦੋਰਾਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਕੈਬਨਿਟ ਮੰਤਰੀ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਮਿਲੀਆਂ ਖਬਰਾਂ ਮੁਤਾਬਿਕ ਉਨਾਂ ਨੇ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭੇਜਿਆ ਹੈ।ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਧਾਨ ਤੇ ਸੰਸਦ ਮੈਂਬਰ …
Read More »ਸੰਤ ਮੁਖ਼ਤਿਆਰ ਮੁਨੀ ਜੀ ਦਾ ਅੰਗੀਠਾ ਸੰਭਾਲਿਆ
ਲੌਂਗੋਵਾਲ, 16 ਸਤੰਬਰ (ਜਗਸੀਰ ਲੌਂਗੋਵਾਲ) – ਬ੍ਰਹਮਲੀਨ ਸੰਤ ਨਰਾਇਣ ਮੁਨੀ ਡੇਰਾ ਕਰੀਪੁਰ ਡੂਮ ਵਾਲਿਆਂ ਦੇ ਪਰਮ ਚੇਲੇ ਸੰਤ ਮੁਖ਼ਤਿਆਰ ਮੁਨੀ ਜੀ ਪਿੰਡ ਸ਼ੇਰੋਂ ਦੇ ਪਰਵਾਸ ਦੌਰਾਨ ਅਕਾਲ ਚਲਾਣਾ ਕਰ ਗਏ ਹਨ।ਸ਼੍ਰੀ ਚੰਦਰ ਗਊਸ਼ਾਲਾ ਡੇਰਾ ਨਿੰਮ ਵਾਲਾ ਵਿਖੇ ਸੈਂਕੜੇ ਇਲਾਕਾ ਨਿਵਾਸੀਆਂ ਅਤੇ ਸਾਧੂ-ਸੰਤਾਂ ਦੀ ਮੌਜ਼ੂਦਗੀ ਵਿੱਚ ਉਨਾਂ ਦੀਆਂ ਅਸਥੀਆਂ ਚੁਗਣ ਤੋਂ ਬਾਅਦ ਅੰਗੀਠਾ ਸੰਭਾਲਿਆ ਗਿਆ।ਮੁੱਖ ਸੇਵਾਦਾਰ ਡਾ. ਸਵਾਮੀ ਚੰਦਰ ਮੁਨੀ ਨੇ …
Read More »ਯੂਨੀਵਰਸਿਟੀ ਦੀ ਵੈਬ ਪੋਰਟਲ `ਤੇ ਵਿਦਿਆਰਥੀ ਅੱਜ ਤਕ ਕਰ ਸਕਦੇ ਈ-ਮੇਲ ਤੇ ਮੋਬਾਇਲ ਨੰਬਰ ਅਪਡੇਟ
ਇਮਤਿਹਾਨ 21 ਸਤੰਬਰ 2020 ਨੂੰ ਅੰਮ੍ਰਿਤਸਰ, 16 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਡਾ. ਮਨੋਜ ਕੁਮਾਰ ਨੇ ਕਿਹਾ ਹੈ ਕਿ 21 ਸਤੰਬਰ ਤੋਂ 10 ਅਕਤੂਬਰ ਤਕ ਹੋਣ ਵਾਲੀਆਂ ਐਗਜ਼ਿਟ ਕਲਾਸਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਯੂਨੀਵਰਸਿਟੀ ਦੇ ਅਧੀਨ ਆਉਂਦੇ ਸਾਰੇ ਕਾਲਜਾਂ ਨੂੰ ਆਨਲਾਈਨ ਪ੍ਰੀਖਿਆਵਾਂ ਲੈਣ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ …
Read More »ਪੰਜਾਬ ਐਂਡ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਵਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ
ਅੰਮ੍ਰਿਤਸਰ, 16 ਸਤੰਬਰ (ਸੰਧੂ) – ਪੰਜਾਬ ਐਂਡ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਜਿਲ੍ਹਾ ਅੰਮ੍ਰਿਤਸਰ ਵਲੋਂ ਕਨਵੀਨਰਾਂ ਸੁਖਦੇਵ ਸਿੰਘ ਪਨੂੰ, ਜੋਗਿੰਦਰ ਸਿੰਘ, ਗੁਰਦੀਪ ਸਿੰਘ ਬਾਜਵਾ ਅਤੇ ਕੁਲਦੀਪ ਸਿੰਘ ਉਦੋਕੇ ਦੀ ਸਾਂਝੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਲੜੀਵਾਰ ਭੁੱਖ ਹੜਤਾਲ ਸ਼ੁਰੁ ਕੀਤੀ ਗਈ ਹੈ। ਅੱਜ …
Read More »22370 ਬੱਚਿਆਂ ਨੂੰ ਵਰਦੀਆਂ ਮੁਹੱਈਆ ਕਰਵਾਉਣ ਲਈ 134.22 ਲੱਖ ਜਾਰੀ – ਬਲਦੇਵ ਰਾਜ
ਸਰਕਾਰੀ ਸਕੂਲਾਂ ਦੀਆਂ ਪਹਿਲੀ ਤੋਂ ਅੱਠਵੀਂ ਦੀਆਂ ਕੁੜੀਆਂ ਅਤੇ ਰਿਜ਼ਰਵ ਵਰਗ ਦੇ ਮੁੰਡਿਆਂ ਨੂੰ ਮਿਲਣਗੀਆਂ ਵਰਦੀਆਂ ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਨੇ ਪੰਜਾਬ ਦੇ 12 ਲੱਖ ਤੋਂ ਜਿਆਦਾ ਵਿਦਿਆਰਥੀਆਂ ਨੂੰ ਸਰਦੀਆਂ ਦੀਆਂ ਵਰਦੀਆਂ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਸ ਦੇ ਤਹਿਤ ਜਿਲ੍ਹਾ ਪਠਾਨਕੋਟ ਦੇ 22 ਹਜਾਰ 370 ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾਈਆਂ ਜਾਣਗੀਆਂ । …
Read More »ਪੀ.ਐਲ.ਆਰ.ਐਸ ਦੇ ਮੁਲਾਜ਼ਮ ਕਾਲੇ ਬਿੱਲੇ ਲਗਾ ਕੇ ਕਰਨਗੇ ਕਲਮ ਛੋੜ ਹੜਤਾਲ
ਧੂਰੀ, 16 ਸਤੰਬਰ (ਪ੍ਰਵੀਨ ਗਰਗ) – ਕੰਪਿਊਟਰਾਈਜ਼ਡ ਲੈਂਡ ਰਿਕਾਰਡ ਵੈਲਫੇਅਰ ਐਸੋਸੀਏਸ਼ਨ ਦੀ ਪੰਜਾਬ ਪੱਧਰੀ ਕੋਰ ਕਮੇਟੀ ਵੱਲੋਂ 17 ਅਤੇ 18 ਸਤੰਬਰ ਨੂੰ ਦੋ ਰੋਜ਼ਾ ਕਲਮਛੋੜ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸੰਗਰੂਰ ਪੀ.ਐਲ.ਆਰ.ਐਸ ਜੱਥੇਬੰਦੀ ਦੇ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਕਰਮਚਾਰੀਆਂ ਨੂੰ ਅਪ੍ਰੈਲ 2020 ਤੋਂ ਸਲਾਨਾ ਇੰਕਰੀਮੈਂਟ ਨਹੀਂ ਲਗਾਇਆ ਗਿਆ ਜਿਸ ਦੇ ਰੋਸ ਵਜੋਂ …
Read More »ਮੈਗਾ ਰੋਜ਼ਗਾਰ ਮੇਲਾ – ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਹੁਣ 17 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਆਨਲਾਈਨ ਵੈਬ ਪੋਰਟਲ ਵਿੱਚ ਤਕਨੀਕੀ ਖ਼ਰਾਬੀ ਆਉਣ ਕਰਕੇ ਨੌਕਰੀ ਦੀ ਤਲਾਸ਼ …
Read More »ਅੱਜ 258 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 8 ਵਿਅਕਤੀਆਂ ਦੀ ਹੋਈ ਮੋਤ
ਕੋਰੋਨਾ ਤੋਂ ਮੁਕਤ ਹੋਏ 201 ਵਿਅਕਤੀ ਪਰਤੇ ਘਰਾਂ ਨੂੰ, ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1685 ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 258 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 201 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 5268 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਸਿਵਲ ਸਰਜਨ ਡਾ: ਨਵਦੀਪ ਸਿੰਘ …
Read More »ਬੁੱਧਵਾਰ ਨੂੰ ਆਈ 39 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 3 ਕਰੋਨਾ ਪਾਜੀਟਿਵ ਦੀ ਮੋਤ
ਜਿਲ੍ਹਾ ਪਠਾਨਕੋਟ ‘ਚ ਕੁੱਲ 2499 ਕਰੋਨਾ ਪਾਜ਼ਟਿਵ, 1603 ਨੇ ਕੀਤਾ ਰਿਕਵਰ, ਐਕਟਿਵ ਕੇਸ 854 ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ 39 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 35 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ …
Read More »
Punjab Post Daily Online Newspaper & Print Media