Wednesday, November 25, 2026

ਪੰਜਾਬੀ

ਪੀ.ਐਚ.ਸੀ ਲੌਂਗੋਵਾਲ ਵਿਖੇ ਹੋਈ ਕਰੋਨਾ ਰੈਪਿਡ ਐਂਟੀਜਨ ਟੈਸਟ ਦੀ ਸ਼ੁਰੂਆਤ

ਸੈਪਲਿੰਗ ਤੋਂ ਨਤੀਜੇ ਤੱਕ ਲੱਗਦਾ ਹੈ 30 ਮਿੰਟ ਤੋਂ ਵੀ ਘੱਟ ਦਾ ਸਮਾਂ ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਅਤੇ ਸਿਵਲ ਸਰਜਨ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸਾਂ ਅਤੇ ਸੀਨੀਅਰ ਮੈਡੀਕਲ ਅਫਸਰ ਲੌਂਗੋਵਾਲ ਡਾ. ਅੰਜੂ ਸਿੰਗਲਾ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਤਹਿਤ ਬਲਾਕ ਲੌਂਗੋਵਾਲ ਵਲੋਂ ਵੱਖ-ਵੱਖ ਜਗ੍ਹਾ ‘ਤੇ ਕੋਰੋਨਾ ਵਾਇਰਸ ਦੀ ਸੈਂਪਲਿੰਗ ਲਗਾਤਾਰ ਜਾਰੀ ਹੈ।ਸੀਨੀਅਰ ਮੈਡੀਕਲ ਅਫਸਰ …

Read More »

27 ਜਣਿਆਂ ਨੇ ਕੋਰੋਨਾ ’ਤੇ ਫਤਹਿ ਹਾਸਿਲ ਕਰਕੇ ਘਰ ਵਾਪਸੀ ਕੀਤੀ – ਡਿਪਟੀ ਕਮਿਸ਼ਨਰ

ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵਧੀਆ ਸੇਵਾਵਾਂ ਦੇ ਚੰਗੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।ਜਿਲਾ ਸੰਗਰੂਰ ਦੇ ਲੋਕਾਂ ਲਈ ਖੁਸ਼ੀ ਦੀ ਖਬਰ ਹੈ ਕਿ ਅੱਜ ਹੋਰ 27 ਜਣਿਆਂ ਨੇ ਕੋਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ ਹੈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ …

Read More »

ਮਿਸ਼ਨ ਫਤਿਹ ਤਹਿਤ ਛਾਜਲੀ ਵਿਖੇ ਕੋਵਿਡ-19 ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ

ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੇ ਦਿੱਤਾ ਸਹਿਯੋਗ ਸੰਗਰੂਰ, 16 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸਾਂ ’ਤੇ ਸਿਹਤ ਵਿਭਾਗ ਵਲੋਂ ਪਿੰਡ ਪੱਧਰ ’ਤੇ ਮਿਸ਼ਨ ਫਤਿਹ ਮੁਹਿੰਮ ਨੂੰ ਸਮਰਪਿਤ ਕੋਵਿਡ-19 ਦੇ ਨਮੂਨੇ ਲੈਣ ਲਈ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ।                    ਮਿੰਨੀ ਪੀ.ਐਚ.ਸੀ ਛਾਜਲੀ ਦੇ …

Read More »

ਸ੍ਰੀ ਬ੍ਰਾਹਮਣ ਸਭਾ ਵਲੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਸ੍ਰੀਮਤੀ ਮਮਤਾ ਬੈਨਰਜੀ ਦੇ ਫੈਸਲੇ ਦਾ ਸਵਾਗਤ

ਸਮਰਾਲਾ, 16 ਸਤੰਬਰ (ਇੰਦਰਜੀਤ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਸ੍ਰੀਮਤੀ ਮਮਤਾ ਬੈਨਰਜੀ ਦੇ ਉਸ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਰਾਹੀਂ ਬੰਗਾਲ ਦੇ 8000 (ਅੱਠ ਹਜ਼ਾਰ) ਸਨਾਤਨ ਬ੍ਰਾਹਮਣ ਪੁਜਾਰੀਆਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਅਤੇ ਮੁਫ਼ਤ ਆਵਾਸ ਦਾ ਪ੍ਰਬੰਧ ਕੀਤਾ ਹੈ।                   …

Read More »

ਅਸ਼ੋਕ ਜੋਸ਼ੀ ਮੋਦਗਿੱਲ ਨੇ ਕਾਬੂ ਕੀਤੇ ਦੋ ਜਹਿਰੀਲੇ ਸੱਪ

ਅੰਮ੍ਰਿਤਸਰ, 16 ਸਤੰਬਰ (ਸੰਧੂ) – ਸਥਾਨਕ ਬਟਾਲਾ ਰੋਡ ਸਥਿਤ ਏ.ਆਰ ਫਾਰਮਜ਼ ਦੇ ਸਾਹਮਣੇ ਸ਼ਰਾਬ ਦੇ ਠੇਕੇ ਅੰਦਰੋਂ ਫੜੇ ਗਏ 5 ਫੁੱਟ ਲੰਬੇ ਕੋਬਰਾ ਸੱਪ ਦੇ ਕੁੱਝ ਪਲਾਂ ਵਿੱਚ ਹੀ ਮਰ ਜਾਣ ਦੇ ਮਾਮਲੇ ਤੇ ਗੁੱਸੇ ਦਾ ਇਜਹਾਰ ਕਰਦਿਆਂ ਐਸ.ਪੀ.ਸੀ.ਏ ਦੇ ਸਾਬਕਾ ਇੰਸਪੈਕਟਰ ਅਸ਼ੋਕ ਜੋਸ਼ੀ ਮੋਦਗਿੱਲ ਨੇ ਜੰਗਲੀ ਜਾਨਵਰਾਂ, ਪਸ਼ੂ, ਪੰਛੀਆ ਤੇ ਹੋਰ ਕੀੜਿਆ ਮਕੌੜਿਆਂ ‘ਤੇ ਅੱਤਿਆਚਾਰ ਕਰਨ ਵਾਲਿਆ ਨੂੰ ਤਾੜਨਾ …

Read More »

ਲੋਕ ਸੰਘਰਸ਼ ਕਮੇਟੀ ਦੇ ਆਗੂ ਕੁਲਵੰਤ ਤਰਕ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ

ਸਮਰਾਲਾ, 16 ਸਤੰਬਰ (ਇੰਦਰਜੀਤ ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੇ ਆਗੂ ਕੁਲਵੰਤ ਸਿੰਘ ਤਰਕ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਸਪਿੰਦਰ ਸਿੰਘ ਵੜੈਚ ਦੀਵਾਲਾ (72) ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਸਦੀਵੀ ਵਿਛੋੜਾ ਦੇ ਗਏ।ਸਪਿੰਦਰ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਦੀਵਾਲਾ ਦੇ ਸਮਸ਼ਾਨ ਘਾਟ ਵਿਖੇ …

Read More »

ਭਾਈ ਧਿਆਨ ਸਿੰਘ ਮੰਡ ਨੇ 17 ਸਤੰਬਰ ਨੂੰ ਬੁਲਾਇਆ ਇਕੱਠ

ਐਸ.ਜੀ.ਪੀ.ਸੀ ਦੀ ਗੰਡਾਗਰਦੀ ਤੇ ਲਾਪਤਾ ਪਾਵਨ ਸਰੂਪਾਂ ਦਾ ਮੰਗਿਆ ਜਾਵੇਗਾ ਹਿਸਾਬ  – ਭਾਈ ਸਖੀਰਾ ਅੰਮ੍ਰਿਤਸਰ 16 ਸਤਬੰਰ (ਪੰਜਾਬ ਪੋਸਟ ਬਿਊਰੋ) – ਸਿੱਖਾਂ ਦੀ ਮਿਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਤੇ ਟਾਸਕ ਫੋਰਸ ਦੀ ਗੰਡਾਗਰਦੀ ਅਤੇ ਲਾਪਤਾ 328 ਪਾਵਨ ਸਰੂਪਾਂ ਦਾ ਹਿਸਾਬ ਲੈਣ ਲਈ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੋਰਾਨ ਥਾਪੇ ਗਏ ਸ਼੍ਰੀ ਅਕਾਲ ਤਖਤ …

Read More »

ਕੇਂਦਰ ਸਰਕਾਰ ਦੇ ਆਨਲਾਈਨ ਸਮਾਗਮਾਂ ’ਚ ਪਦਮਸ਼੍ਰੀ ਹੰਸ ਰਾਜ ਹੰਸ ਨੇ ਕੀਤੀ ਸ਼ਮੂਲੀਅਤ

ਜੰਡਿਆਲਾ ਗੁਰੂ, 16 ਸਤੰਬਰ (ਹਰਿੰਦਰਪਾਲ ਸਿੰਘ) – ਕੇਂਦਰ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਤਾਰ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਬੀਤੀ ਰਾਤ ਪਦਮਸ਼੍ਰੀ ਹੰਸ ਰਾਜ ਹੰਸ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ ਸੂਫੀਆਨਾ ਅੰਦਾਜ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਸਤਤ ਕੀਤੀ।ਪੰਜਾਬੀ ਸਾਹਿਤ ਸਭਾ (ਰਜਿ) ਜੰਡਿਆਲਾ ਗੁਰੂ ਦੇ ਐਡਵੋਕੇਟ ਸ਼ੁਕਰਗੁਜ਼ਾਰ ਸਿੰਘ ਨੇ …

Read More »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ 200 ਕਿੱਟਾਂ ਕੀਤੀਆਂ ਤਕਸੀਮ

ਜੰਡਿਆਲਾ ਗੁਰੂ, 16 ਸਤੰਬਰ (ਹਰਿੰਦਰਪਾਲ ਸਿੰਘ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿਚ ਘਰ-ਘਰ ਜਾ ਕੇ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆ ਹਨ ਤਾਂ ਕਿ ਕੋਈ ਵੀ ਭੁੱਖਾ ਨਾ ਸੌਵੇ।ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਡਾਇਰੈਕਟਰ ਸੁਖਦੇਵ ਸਿੰਘ ਜੰਡ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਅੰਦਰ ਲਾਕਡਾਊਨ ਸ਼ੁਰੂ ਹੋਇਆ ਸੀ, ਉੋਦੋ ਤੋਂ ਹੀ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ …

Read More »

ਜੀ.ਐਨ.ਡੀ.ਯੂ ਵਲੋਂ ਫਾਈਨਲ ਸਮੈਸਟਰ ਆਨਲਾਈਨ ਪ੍ਰੀਖਿਆਵਾਂ 21 ਸਤੰਬਰ ਤੋਂ

ਪਠਾਨਕੋਟ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦੇ ਪ੍ਰਿੰਸੀਪਲ ਸ੍ਰੀਮਤੀ ਭੂਪਿੰਦਰ ਕੌਰ ਨੇ ਦੱਸਿਆ ਹੈ ਕਿ ਕੋਵਿਡ-19 ਮਹਾਮਾਰੀ ਨੂੰ ਮੱਦੇਨਜਰ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਫਾਈਨਲ ਸਮੈਸਟਰ ਦੀਆਂ ਪ੍ਰੀਖਿਆਵਾਂ ਆਨਲਾਈਨ 21 ਸਤੰਬਰ ਤੋਂ 10 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ।                ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਲੋਂ ਕਾਲਜ …

Read More »