ਅੰਮ੍ਰਿਤਸਰ, 3 ਜੁਲਾਈ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ “ਮਾਵਾਂ-ਧੀਆਂ ਸਤਿਕਾਰ ਯੋਜਨਾ” ਨਾਲ ਮਾਨ ਸਰਕਾਰ ਨੇ ਮਹਿਲਾਵਾਂ ਨਾਲ ਕੀਤਾ ਆਪਣਾ 1000-1500 ਪ੍ਰਤੀ ਮਹੀਨਾ ਦੇਣ ਵਾਲਾ ਆਖ਼ਰੀ …
Read More »ਪੰਜਾਬੀ
ਸਵ. ਜਤਿੰਦਰ ਬਰਾੜ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਨਿਰਦੇਸ਼ਿਤ ਕੀਤਾ ਨਾਟਕ ‘ਕੁਦੇਸਣ’ ਦਾ ਸਫ਼ਲ ਮੰਚਣ
ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ ਸਿੰਘ ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 6 ਜੂਨ ਤੋਂ 5 ਜੁਲਾਈ ਤੱਕ ਚੱਲ ਰਹੀਂ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਤੋਂ ਪਾਸ ਆਊਟ ਅਧਿਆਪਕ ਪਾਰਥੋਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਿਯੁੱਕਤ ਵੱਖ-ਵੱਖ ਵਿਭਾਗਾਂ ਦੇ ਨਵੇਂ ਮੁਖੀਆਂ ਨੇ ਸੰਭਾਲਿਆ ਅਹੁੱਦਾ
ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅਕਾਦਮਿਕ ਵਿਭਾਗਾਂ ਦੇ ਮੁਖੀਆਂ ਦੀ ਨਿਯੁੱਕਤੀ ਕੀਤੀ ਗਈ ਹੈ।ਇਹਨਾਂ ਨਵ-ਨਿਯੁੱਕਤ ਮੁਖੀਆਂ ਨੇ ਅੱਜ ਵਿਭਾਗ ਵਿਖੇ ਆਪਣਾ ਅਹੁੱਦਾ ਸੰਭਾਲ ਲਿਆ। ਰਜਿਸਟਰਾਰ ਡਾ. ਕੇ.ਐਸ ਚਾਹਲ ਨੇ ਦੱਸਿਆ ਕਿ ਡਾ. ਸਤਵਿੰਦਰ ਜੀਤ ਕੌਰ ਨੂੰ ਬੋਟੈਨਿਕਲ ਐਂਡ ਇਨਵਾਇਰਨਮੈਂਟਲ ਸਾਇੰਸਿਜ਼ ਵਿਭਾਗ, ਡਾ. ਸਮਨੀਤ ਕੌਰ ਨੂੰ ਅੰਗਰੇਜ਼ੀ ਵਿਭਾਗ, ਡਾ. ਸਰਬਜੀਤ ਕੌਰ ਨੂੰ ਫਾਰਮਾਸਿਊਟੀਕਲ …
Read More »ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ `ਤੇ ਹਲਕਾ ਪੂਰਬੀ ਦੀਆਂ ਮਾਵਾਂ-ਭੈਣਾਂ ਵਿੱਚ ਭਾਰੀ ਉਤਸ਼ਾਹ -ਵਿਧਾਇਕਾ ਜੀਵਨਜੋਤ ਕੌਰ
ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਔਰਤਾਂ ਦੀ ਆਰਥਿਕ ਮਜ਼ਬੂਤੀ ਅਤੇ ਮਾਣ-ਸਤਿਕਾਰ ਲਈ ਇੱਕ ਇਤਿਹਾਸਕ ਕਦਮ ਚੁੱਕਦਿਆਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ।ਧੂਰੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਮਾਨ ਨੇ ਬਟਨ ਦਬਾ ਕੇ ਪੰਜਾਬ ਦੀਆਂ ਲੱਖਾਂ ਭੈਣਾਂ ਦੇ ਖਾਤਿਆਂ …
Read More »ਨਗਰ ਨਿਗਮ ਦੀ ਸਫਾਈ ਮੁਹਿੰਮ ਜਾਰੀ; ਗੰਦਗੀ ਫੈਲਾਉਣ ਵਾਲੇ ਦੁਕਾਨਦਾਰਾਂ ਦੇ ਕੱਟੇ 15 ਚਲਾਨ
ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਅਤੇ ਜਨਤਕ ਥਾਵਾਂ ’ਤੇ ਗੰਦਗੀ ਫੈਲਾਉਣ ਵਾਲਿਆਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।ਵਿਧਾਨ ਸਭਾ ਹਲਕਾ ਪੂਰਬੀ ਵਿੱਚ ਸ਼ੇਰਾਂ ਵਾਲਾ ਗੇਟ ਤੋਂ ਮਹਾ ਸਿੰਘ ਗੇਟ ਤੱਕ ਆਊਟਰ ਸਰਕੁਲਰ ਰੋਡ ’ਤੇ ਵਿਸ਼ੇਸ਼ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਸੜਕਾਂ ਅਤੇ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਅਤੇ …
Read More »ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ਵਿੱਚ ਵਿਸ਼ੇਸ਼ ਨਜਾਇਜ਼ ਕਬਜ਼ੇ ਹਟਾਓ ਮੁਹਿੰਮ ਚਲਾਈ ਗਈ।ਇਸ ਦਾ ਉਦੇਸ਼ ਭੀੜ-ਭਾੜ ਘਟਾਉਣਾ, ਪੈਦਲ ਆਵਾਜਾਈ ਨੂੰ ਸੁਚਾਰੂ ਬਣਾਉਣਾ ਅਤੇ ਟ੍ਰੈਫਿਕ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣਾ ਸੀ। ਮੁਹਿੰਮ ਦੌਰਾਨ ਹਾਲ ਬਜ਼ਾਰ ਵਿੱਚ ਦੁਕਾਨਾਂ ਦੇ ਬਾਹਰ ਨਗਰ ਨਿਗਮ ਦੇ ਨਿਯਮਾਂ ਦੀ ਉਲੰਘਣਾ …
Read More »ਨਗਰ ਨਿਗਮ ਵੱਲੋਂ ਮਜੀਠਾ ਰੋਡ ’ਤੇ ਸਾਂਝੀ ਇਨਫੋਰਸਮੈਂਟ ਮੁਹਿੰਮ, ਗੰਦਗੀ ਫੈਲਾਉਣ ਵਾਲਿਆਂ ਦੇ ਚਲਾਨ, ਨਾਜਾਇਜ਼ ਕਬਜ਼ੇ ਹਟਾਏ
ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ 1 ਜੁਲਾਈ 2026 ਦੀ ਰਾਤ ਮਜੀਠਾ ਰੋਡ ’ਤੇ ਸਾਂਝੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ।ਇਸ ਮੁਹਿੰਮ ਦੀ ਅਗਵਾਈ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਕੀਤੀ।ਸਿਹਤ ਵਿਭਾਗ ਅਤੇ ਅਸਟੇਟ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਚਲਾਈ ਗਈ, ਜਿਸ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਸਫ਼ਾਈ ਯਕੀਨੀ ਬਣਾਉਣਾ ਅਤੇ ਸਰਕਾਰੀ ਥਾਵਾਂ ਨੂੰ ਨਾਜਾਇਜ਼ …
Read More »ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਸੁਸਾਇਟੀ ਵਲੋਂ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਜਾਰੀ
ਅੰਮ੍ਰਿਤਸਰ, 1 ਜੁਲਾਈ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 6 ਜੂਨ ਤੋਂ 5 ਜੁਲਾਈ ਤੱਕ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਚੱਲ ਰਹੀਂ ਹੈ।ਜਿਸ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਤੋਂ ਪਾਸ ਆਊਟ ਅਧਿਆਪਕ ਪਾਰਥੋਂ …
Read More »ਕੌਮੀ ਅਧਿਆਪਕ ਪੁਰਸਕਾਰ ਲਈ 10 ਜੁਲਾਈ ਤੱਕ ਅਰਜ਼ੀਆਂ ਮੰਗੀਆਂ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਕੇਂਦਰੀ ਸਿੱਖਿਆ ਮੰਤਰਾਲੇ ਨੇ ’ਨੈਸ਼ਨਲ ਐਵਾਰਡ ਫਾਰ ਟੀਚਰਜ਼ 2026’ (ਅਧਿਆਪਕਾਂ ਲਈ ਰਾਸ਼ਟਰੀ ਪੁਰਸਕਾਰ) ਵਾਸਤੇ ਆਨਲਾਈਨ ਅਰਜ਼ੀਆਂ ਮੰਗੀਆਂ ਹਨ।ਇਹ ਪੁਰਸਕਾਰ ਦੇਸ਼ ਵਿੱਚ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਹੈ।ਇਹ ਪੁਰਸਕਾਰ ਉਨ੍ਹਾਂ ਅਧਿਆਪਕਾਂ ਨੂੰ ਮਾਨਤਾ ਦਿੰਦਾ ਅਤੇ ਸਨਮਾਨ ਕਰਦਾ ਹੈ ਜਿਨ੍ਹਾਂ ਨੇ ਸਕੂਲ ਸਿੱਖਿਆ ਰਾਹੀਂ ਦੇਸ਼ ਦੇ ਭਵਿੱਖ ਨੂੰ ਦਿਸ਼ਾ ਦੇਣ ਵਿੱਚ …
Read More »ਨਗਰ ਨਿਗਮ ਵੱਲੋਂ ਤਰਨ ਤਾਰਨ ਰੋਡ ’ਤੇ ਗੰਦਗੀ ਫੈਲਾਉਣ ਵਾਲਿਆਂ ਦੇ ਕੱਟੇ ਚਲਾਨ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਦੱਖਣੀ ਜ਼ੋਨ ਅਧੀਨ ਤਰਨ ਤਾਰਨ ਰੋਡ ’ਤੇ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ।ਇਸ ਦੌਰਾਨ ਸੜਕਾਂ ’ਤੇ ਕੂੜਾ ਸੁੱਟ ਕੇ ਗੰਦਗੀ ਅਤੇ ਅਸਵੱਛ ਹਾਲਾਤ ਪੈਦਾ ਕਰਨ ਵਾਲੇ ਵਿਅਕਤੀਆਂ ਅਤੇ ਵਪਾਰਕ ਅਦਾਰਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ।ਸਿਹਤ ਅਧਿਕਾਰੀ ਡਾ. ਯੋਗੇਸ਼ ਅਰੋੜਾ ਦੀ ਨਿਗਰਾਨੀ ਹੇਠ ਮੁੱਖ ਸੈਨੀਟੇਸ਼ਨ ਅਫ਼ਸਰ ਜੇ.ਪੀ ਬੱਬਰ, ਮੁੱਖ ਸੈਨੀਟੇਸ਼ਨ ਇੰਸਪੈਕਟਰ ਰਮਨ ਕੁਮਾਰ, ਸੈਨੀਟੇਸ਼ਨ ਇੰਸਪੈਕਟਰ ਰਾਜਨ …
Read More »
Punjab Post Daily Online Newspaper & Print Media