ਧੂਰੀ, 11 ਸਤੰਬਰ (ਪ੍ਰਵੀਨ ਗਰਗ) – ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਵੱਲੋਂ ਬਰਾਂਚ ਧੂਰੀ ਦੀ ਹੋਈ ਚੋਣ ਵਿੱਚ ਗੁਰਜੰਟ ਸਿੰਘ ਬੁਗਰਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ।ਜਥੇਬੰਦੀ ਦੇ ਨਵ-ਨਿਯੁੱਕਤ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੇ ਸੂਬਾ ਆਗੂਆਂ …
Read More »ਪੰਜਾਬੀ
ਪੁਲਿਸ ਵੱਲੋਂ ਭਾਰੀ ਮਾਤਰਾ ‘ਚ ਸ਼ਰਾਬ ਸਮੇਤ 3 ਗ੍ਰਿਫਤਾਰ
ਧੂਰੀ, 11 ਸਤੰਬਰ (ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੀ ਪੁਲਿਸ ਵੱਲੋਂ ਦੂਜੇ ਸੂਬਿਆਂ ਵਿੱਚੋਂ ਨਜਾਇਜ਼ ਸ਼ਰਾਬ ਲਿਆ ਕੇ ਪੰਜਾਬ ਵਿੱਚ ਵੇਚਣ ਵਾਲੇ 4 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ਼ ਕਰਨ ਦਾ ਸਮਾਚਾਰ ਹੈ।ਥਾਣਾ ਸਿਟੀ ਧੂਰੀ ਦੇ ਮੁੱਖ ਅਫਸਰ ਦਰਸ਼ਨ ਸਿੰਘ ਨੇ ਭਾਰੀ ਮਾਤਰਾ ਵਿੱਚ ਸ਼ਰਾਬ ਫੜਣ ਦਾ ਦਾਅਵਾ ਕਰਦਿਆਂ ਦੱਸਿਆ ਕਿ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਅਤੇ ਡੀ.ਐਸ.ਪੀ ਧੂਰੀ ਪਰਮਜੀਤ …
Read More »ਹਾਦਸਿਆਂ ਦਾ ਕਾਰਣ ਬਣ ਰਹੀਆਂ ਹਨ ਹਲਕਾ ਧੂਰੀ ਦੀਆਂ ਖਸਤਾ ਹਾਲ ਸੜਕਾਂ – ਹਰੀ ਸਿੰਘ
ਧੂਰੀ, 11 ਸਤੰਬਰ (ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਵਪਾਰ ਅਤੇ ਉਦਯੋਗ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਧੂਰੀ ਦੇ ਇੰਚਾਰਜ਼ ਹਰੀ ਸਿੰਘ ਨੇ ਅੱਜ ਆਪਣੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਬਨਣ ਉਪਰੰਤ ਪਿਛਲੇ ਸਾਢੇ ਤਿੰਨ ਸਾਲ ਦਾ ਲੰਮਾਂ ਅਰਸਾ ਬੀਤ ਜਾਣ ਦੇ ਬਾਵਜੂਦ ਵੀ ਧੂਰੀ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਗੁਰਪ੍ਰੀਤ ਸਿੰਘ ਬਿੰਦਰਾ ਅਤੇ ਗਰੂਸ਼ਾ ਬਿੰਦਰਾ
ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਗੁਰਪ੍ਰੀਤ ਸਿੰਘ ਬਿੰਦਰਾ ਅਤੇ ਗਰੂਸ਼ਾ ਬਿੰਦਰਾ ਵਾਸੀ ਤਰਨ ਤਾਰਨ ਰੋਡ ਅੰਮ੍ਰਿਤਸਰ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »179 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, 5 ਦੀ ਕਰੋਨਾ ਨਾਲ ਹੋਈ ਮੋਤ
201 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1311 ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ‘ਚ ਅੱਜ 179 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 201 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 4426 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। …
Read More »ਸ਼ੁਕਰਵਾਰ ਨੂੰ ਆਈ 90 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ, 2 ਹੋਰ ਕਰੋਨਾ ਪਾਜ਼ਟਿਵ ਦੀ ਹੋਈ ਮੋਤ
ਜਿਲ੍ਹਾ ਪਠਾਨਕੋਟ ‘ਚ ਕੁੱਲ 2047 ਕਰੋਨਾ ਪਾਜ਼ਟਿਵ, 1316 ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 698 ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੁਕਰਵਾਰ ਨੂੰ 90 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਇਸ ਤੋਂ ਇਲਾਵਾ ਡਿਸਚਾਰਜ਼ ਪਾਲਿਸੀ ਅਧੀਨ ਅੱਜ 47 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰਾਂ …
Read More »ਸੀਟੂ ਅਤੇ ਹੋਰ ਜਥੇਬੰਦੀਆਂ ਵਲੋਂ ਐਸ.ਐਸ.ਪੀ ਮਾਨਸਾ ਦੇ ਪੁੱਤਲੇ ਫੂਕਣ ਦਾ ਸਿਲਸਿਲਾ ਜਾਰੀ
ਸੰਗਰੂਰ, 11 ਸਤੰਬਰ (ਜਗਸੀਰ ਲੌਂਗੋਵਾਲ) – ਪਿੰਡ ਕਲਸੀਆਂ ਵਿਚ ਰੋਸ ਪ੍ਰਦਰਸ਼ਨ ਤੋਂ ਬਾਅਦ ਸੀਟੂ ਕਾਰਕੁੰਨਾਂ ਨੇ ਰਾਏਕੋਟ ਮਲੇਰਕੋਟਲਾ ਮੁੱਖ ਸੜਕ ਉਪਰ ਐਸ.ਐਸ.ਪੀ ਮਾਨਸਾ ਦਾ ਪੁਤਲਾ ਫੂਕਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਅਤੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੇ ਜਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਨੇ ਆਪਣੇ ਸੰਬੋਧਨ ‘ਚ ਦੋਸ਼ ਲਾਇਆ ਕਿ ਸੀਟੂ ਦੇ ਸੂਬਾ ਸਕੱਤਰ ਕੁਲਵਿੰਦਰ …
Read More »ਜਿਲ੍ਹਾ ਸਿੱਖਿਆ ਅਫਸਰ ਵਲੋਂ ਸਮੂਹ ਸਕੂਲਾਂ ਨੂੰ ਵਿਦਿਆਰਥੀਆਂ ਦੇ ਦਾਖਲੇ ਸਬੰਧੀ ਆਦੇਸ਼ ਜਾਰੀ
ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ (ਸੈ. ਸਿ) ਸਤਿੰਦਰਬੀਰ ਸਿੰਘ ਵੱਲੋਂ ਜਿਲ੍ਹੇ ਦੇ ਸਮੂਹ ਸਕੂਲ ਹੈਡਮਾਸਟਰਾਂ ਨਾਲ ਸਕੂਲ ਦਾਖਲੇ, ਕਿਤਾਬਾਂ, ਮਿਸ਼ਨ ਫਤਿਹ ਅਤੇ ਸਵੀਪ ਗਤੀਵਿਧੀਆਂ ਸਬੰਧੀ ਆਨਲਾਈਨ ਵੀਡੀਓ ਕਾਨਫਰੰਸ ਰਾਹੀ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਜਿਲ੍ਹਾ ਸਿੱਖਿਆ ਅਫਸਰ (ਸੈ. ਸਿ) ਸਤਿੰਦਰਬੀਰ …
Read More »ਪ੍ਰਾਇਮਰੀ ਹੈਲਥ ਸੈਂਟਰ ਵਰਪਾਲ ਵਿਖੇ ਸੈਂਪਲਿੰਗ ਦਾ ਕੰਮ ਸ਼ੁਰੂ
ਜੰਡਿਆਲਾ ਗੁਰੁ, 11 ਸਤੰਬਰ (ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ. ਨਵਦੀਪ ਸਿੰਘ ਦਿਸ਼ਾ ਨਿਰਦੇਸ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਨਿਰਮਲ ਸਿੰਘ ਦੀ ਅਗਵਾਈ ਹੇਠ ਪ੍ਰਾਇਮਰੀ ਹੈਲਥ ਸੈਂਟਰ ਵਰਪਾਲ ਵਿਖੇ ਕੋਵਿਡ-19 ਦੀ ਸੈਂਪਲਿੰਗ ਦਾ ਕੰਮ ਸ਼ੁਰੂ ਕੀਤਾ ਗਿਆ।ਡਾ. ਨਿਰਮਲ ਸਿੰਘ ਨੇ ਦੱਸਿਆ ਕਿ ਇਹ ਕੈਂਪ ਵਿੱਚ ਰੋਜ਼ਾਨਾ ਟੈਸਟ ਹੋਇਆ ਕਰਨਗੇ।ਇਹ ਸਹੂਲਤ …
Read More »ਬੀਬੀ ਮਨਜੀਤ ਕੌਰ ਦੇ ਚਲਾਣੇ `ਤੇ ਸੰਤ ਭੂਰੀਵਾਲਿਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ) – ਸੰਤ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀਵਾਲਿਆਂ ਤੇ ਬਾਬਾ ਸੁਖਵਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਦੀ ਧਰਮ ਪਤਨੀ ਬੀਬੀ ਮਨਜੀਤ ਕੌਰ (65) ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਗੁਮਾਨਪੁਰਾ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨਾਂ ਕਿਹਾ ਕਿ ਬੀਬੀ ਮਨਜੀਤ ਕੌਰ ਧਾਰਮਿਕ ਬਿਰਤੀ ਵਾਲੇ ਸਨ।ਉਨ੍ਹਾਂ ਦੇ ਬੇਵਕਤ ਅਕਾਲ …
Read More »
Punjab Post Daily Online Newspaper & Print Media