16 ਵਿਅਕਤੀਆਂ ਦੀ ਕਰੋਨਾ ਨਾਲ ਹੋਈ ਮੋਤ, ਜਿਲ੍ਹਾ ਅੰਮ੍ਰਿਤਸਰ ‘ਚ ਕੁੱਲ ਐਕਟਿਵ ਕੇਸ 1338 ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 225 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 151 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁਲ 4225 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। …
Read More »ਪੰਜਾਬੀ
ਸੱਤਪਾਲ ਬਾਂਸਲ ਦੀ ਮੌਤ `ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਸੇਵਾਦਾਰ ਕੋਟਲੇ ਦੇ ਚੈਰੀਟੇਬਲ ਸੁਸਾਇਟੀ (ਰਜਿ:) ਕੋਟਸ਼ਮੀਰ ਬਠਿੰਡਾ ਦੇ ਮੈਂਬਰ ਸੇਵਾਦਾਰ ਅਸ਼ੋਕ ਬਾਂਸਲ ਲਹਿਰਾਗਾਗਾ ਦੇ ਸਤਿਕਾਰਯੋਗ ਪਿਤਾ ਸੱਤਪਾਲ ਬਾਂਸਲ (63) ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ।ਇਸ ਦੁੱਖ ਦੀ ਘੜੀ ‘ਚ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਸਮੇਤ ਸੁਸਾਇਟੀ ਦੇ ਚੇਅਰਮੈਨ ਬਾਬਾ ਚਰਨਾ ਜੀ, ਸੇਵਾਦਾਰ ਕੋਟਲੇ ਦੇ ਰਵੀ ਗਰਗ, ਨੀਰਜ਼ ਜਿੰਦਲ, ਬਾਬਾ ਜਗਦੇਵ …
Read More »22 ਜਣਿਆਂ ਨੇ ਕੋਰੋਨਾ ‘ਤੇ ਹਾਸਲ ਕੀਤੀ ਫਤਿਹ – ਡਿਪਟੀ ਕਮਿਸ਼ਨਰ
ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 22 ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ …
Read More »ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੋਲ੍ਹੇ – ਲੌਂਗੋਵਾਲ
ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਪਾਸੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ।ਉਨ੍ਹਾਂ ਆਖਿਆ ਹੈ ਕਿ ਭਾਵੇਂ ਇਹ ਲਾਂਘਾ ਕੋਰੋਨਾ ਮਹਾਮਾਰੀ ਕਾਰਨ ਬਣੇ ਹਾਲਾਤਾਂ ਕਰਕੇ ਬੰਦ ਹੋਇਆ ਸੀ, ਪਰੰਤੂ ਹੁਣ ਜਦੋਂ ਸਰਕਾਰ ਵੱਲੋਂ ਸਾਵਧਾਨੀਆਂ ਤਹਿਤ ਕਾਫ਼ੀ ਛੋਟਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਸ੍ਰੀ ਕਰਤਾਰਪੁਰ ਸਾਹਿਬ …
Read More »ਸ਼੍ਰੋਮਣੀ ਕਮੇਟੀ ਦੇ 28 ਸਤੰਬਰ ਨੂੰ ਹੋਣ ਵਾਲੇ ਬਜਟ ਇਜਲਾਸ ਲਈ ਮੈਂਬਰਾਂ ਨੂੰ ਪੱਤਰ ਭੇਜੇ
ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ 28 ਸਤੰਬਰ ਨੂੰ ਹੋਣ ਵਾਲੇ ਬਜ਼ਟ ਇਜਲਾਸ ਸਬੰਧੀ ਤਿਆਰੀਆਂ ਜਾਰੀ ਹਨ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮੈਂਬਰਾਂ ਨੂੰ ਬਜ਼ਟ ਸਮਾਗਮ ’ਚ ਸ਼ਾਮਲ ਹੋਣ ਲਈ ਸਕੱਤਰ ਮਹਿੰਦਰ ਸਿੰਘ ਆਹਲੀ ਵੱਲੋਂ ਪੱਤਰ ਜਾਰੀ ਕਰ ਦਿੱਤੇ ਗਏ ਹਨ ਅਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਕਮੇਟੀ ਦਾ …
Read More »ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਸਮਾਗਮ
ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਸ੍ਰੀ ਦਰਬਾਰ ਸਾਹਿਬ ਲਈ ਵਿਦੇਸ਼ਾਂ ਤੋਂ ਮਾਇਆ ਭੇਜਣ ਦੀ ਕੇਂਦਰੀ ਪ੍ਰਵਾਨਗੀ ਦਾ ਲੌਂਗੋਵਾਲ ਵੱਲੋਂ ਸਵਾਗਤ
ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਬੀਬਾ ਹਰਸਿਮਰਤ ਕੌਰ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 10 ਸਤੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਅਤੇ ਹੋਰ ਸੇਵਾ ਕਾਰਜ਼ਾਂ ਲਈ ਵਿਦੇਸ਼ਾਂ ਦੀ ਸੰਗਤ ਨੂੰ ਮਾਇਆ ਭੇਜਣ ਦੀ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਇਜਾਜ਼ਤ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। …
Read More »ਸੋਨੀ ਤੇ ਮੇਅਰ ਨੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਮੰਤਰੀ ਓਮ. ਪ੍ਰਕਾਸ਼ ਸੋਨੀ ਅਤੇ ਮੇਅਰ ਨਗਰ ਨਿਗਮ ਕਰਮਜੀਤ ਸਿੰਘ ਰਿੰਟੂ ਵਲੋਂ ਭਰਾੜੀਵਾਲ ਵਿਖੇ ਐਫ਼.ਸੀ.ਆਈ ਗੋਦਾਮਾਂ ਦੇ ਨਜ਼ਦੀਕ ਬਣਨ ਵਾਲੀਆਂ ਗਲੀਆਂ ਤੇ ਨਾਲੀਆਂ ਦੇ ਕੰਮ ਦਾ ਉਦਘਾਟਨ ਵੀ ਕੀਤਾ।ਸੋਨੀ ਨੇ ਦੱਸਿਆ ਕਿ ਇਸ ਸਾਲ ਦੇ ਅੰਤ ਤੱਕ ਸਾਰੇ ਵਿਕਾਸ ਕਾਰਜ ਮੁਕੰਮਲ ਕਰ ਲਏ ਜਾਣਗੇ। ਮੇਅਰ ਕਰਮਜੀਤ …
Read More »ਲੋਕਾਂ ਦੇ ਸਹਿਯੋਗ ਨਾਲ ਹੀ ਕੋਰੋਨਾ ਮਹਾਂਮਾਰੀ ‘ਤੇ ਪਾਈ ਜਾ ਸਕਦੀ ਹੈ ਜਿੱਤ – ਸੋਨੀ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੇ ਕਾਬੂ ਪਾਉਣ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮਹਾਂਮਾਰੀ ‘ਤੇ ਲੋਕਾਂ ਦੇ ਸਹਿਯੋਗ ਨਾਲ ਹੀ ਕਾਬੂ ਪਾਇਆ ਜਾ ਸਕਦਾ ਹੈ।ਇਨਾਂ ਸਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 70 ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। …
Read More »ਐਮਰਜੈਂਸੀ ਐਂਬੂਲੈਂਸ ਸੇਵਾਵਾਂ ਵਲੋਂ ਰੋਜ਼ਗਾਰ ਕੈਂਪ 15 ਸਤੰਬਰ ਨੂੰ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਲਈ ਜ਼ਿਕਿਤਿਜ਼ਾ ਹੈਲਥ ਕੇਅਰ ਲਿਮ. ਵਲੋਂ ਐਮਰਜੈਂਸੀ ਐਂਬੂਲੈਂਸ ਸੇਵਾਵਾਂ ਲਈ 150 ਤੋਂ ਵੱਧ ਅਸਾਮੀਆਂ ਵਾਸਤੇ ਮਿਤੀ 15-09-2020 ਨੂੰ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜ਼ਿਲ੍ਹਾ ਕਚਿਹਰੀਆਂ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ 35 ਸਾਲ ਤੱਕ ਦੇ ਪ੍ਰਾਰਥੀ ਭਾਗ ਲੈ ਸਕਦੇ ਹਨ।ਜਿਸ ਲਈ ਫਾਰਮ ਜਮ੍ਹਾਂ ਕਰਾਉਣ ਦੀ ਆਖਰੀ …
Read More »
Punjab Post Daily Online Newspaper & Print Media