Wednesday, November 25, 2026

ਪੰਜਾਬੀ

ਵਿਦਿਅਕ ਭਾਸ਼ਣ ਮੁਕਾਬਲੇ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ

ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਕੱਲ ਰਾਤ ਆਨਲਾਈਨ ਮੁਕਾਬਲਿਆਂ ਦੀ ਕੜੀ ਦੇ ਚੌਥੇ ਮੁਕਾਬਲੇ ਦਾ ਨਤੀਜਾ ਐਲਾਨ ਹੋ ਗਿਆ ਹੈ।ਇਸ ਮੁਕਾਬਲੇ ਵਿੱਚ ਸੂਬੇ ਦੇ 28537 ਪ੍ਰਤੀਯੋਗੀਆਂ ਨੇ ਹਿੱਸਾ ਲਿਆ, ਜਦਕਿ ਜਿਲ੍ਹਾ ਅੰਮ੍ਰਿਤਸਰ ਤੋਂ 1567 ਵਿਦਿਆਰਥੀ ਸ਼ਾਮਲ ਸਨ।ਜਿਲ੍ਹਾ ਪੱਧਰੀ ਨਤੀਜੇ ਅਨੁਸਾਰ ਮਿਡਲ ਵਿੰਗ ਵਿਚ ਰਾਜਨਪ੍ਰੀਤ …

Read More »

ਸੀਟੂ ਆਗੂਆਂ ਨੇ ਫੂਕਿਆ ਐਸ.ਐਸ.ਪੀ ਮਾਨਸਾ ਦਾ ਪੁੱਤਲਾ

ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਰਾਏਕੋਟ ਤਹਿਸੀਲ ਕੰਪਲੈਕਸ ਦੇ ਮੇਨ ਗੇਟ ‘ਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਸੀਟੂ ਆਗੂਆਂ ਨੇ ਐਸ.ਐਸ.ਪੀ ਮਾਨਸਾ ਦਾ ਪੁਤਲਾ ਫੂਕਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।                   ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਆਪਣੇ ਸੰਬੋਧਨ ‘ਚ ਦੋਸ਼ ਲਾਇਆ ਕਿ ਸੀਟੂ ਦੇ ਸੂਬਾ ਸਕੱਤਰ ਕੁਲਵਿੰਦਰ ਸਿੰਘ ਉੱਡਤ ਸਮੇਤ …

Read More »

ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ ਗਏ

ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਕਵਿਤਾ ਉਚਾਰਨ ਪ੍ਰਤੀਯੋਗਤਾ ਦੇ ਜ਼ਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ …

Read More »

131 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫ਼ਤਾਰ

ਜੰਡਿਆਲਾ ਗੁਰੂ, 9 ਸਤੰਬਰ (ਹਰਿੰਦਰਪਾਲ ਸਿੰਘ) – ਜੰਡਿਆਲਾ ਗੁਰੂ ਪੁਲਿਸ ਚੌਕੀ ਇੰਚਾਰਜ਼ ਏ.ਐਸ.ਆਈ ਤਰਸੇਮ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਇੱਕ ਮੋਟਰਸਾਈਕਲ ਸਵਾਰ ਪਾਸੋਂ ਨਸ਼ੀਲ਼ੀਆਂ ਗੋਲੀਆਂ ਬਰਾਮਦ ਕੀਤੀਆਂ ਹਨ।ਜਿਸ ਦੀ ਪਛਾਣ ਗੁਰਪ੍ਰੀਤ ਸਿੰਘ (ਰਾਜਾ) ਵਾਸੀ ਸ਼ੈਖਫਤਾ ਗੇਟ ਵਜੋਂ ਹੋਈ ਹੈ।ਮਾਮਲੇ ਦੀ ਜਾਂਚ ਕਰਦੇ ਹੋਏ ਐਸ.ਆਈ ਬਲਰਾਜ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਪਾਸੋਂ ਮਿਲੇ ਲਿਫਾਫੇ ਵਿਚੋਂ ਪੁਲਿਸ ਨੂੰ 131 ਨਸ਼ੀਲੀਆਂ …

Read More »

ਮੇਅਰ ਰਿੰਟੂ ਤੇ ਵਿਧਾਇਕ ਦੱਤੀ ਵਲੋਂ ਹਲਕਾ ਉਤਰੀ ‘ਚ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਨੀਲ ਦੱਤੀ ਨੇ ਵਿਧਾਨ ਸਭਾ ਹਲਕਾ ਉਤਰੀ ਦੇ ਇਲਾਕੇ ਗ੍ਰੀਨ ਫੀਲਡ ਵਿਖੇ ਸ਼੍ਰੀ ਮੁਕਤੀ ਨਾਰਾਇਣ ਧਾਮ ਵੈਂਕਟੇਸ਼ਵਰ ਮੰਦਰ ਤੋਂ ਸੀ.ਸੀ ਫਲੋਰਿੰਗ ਦੇ ਕੰਮ ਦਾ ਉਦਘਾਟਨ ਕੀਤਾ।ਇਸ ਤੋਂ ਪਹਿਲਾਂ ਮੇਅਰ ਅਤੇ ਵਿਧਾਇਕ ਨੇ ਮੰਦਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਲਿਆ। ਇਸ ਮੌਕੇ ਕੌਂਸਲਰ ਸਮੀਰ ਦੱਤਾ, ਕੇ.ਕੇ ਸ਼ਰਮਾ, ਯੂ.ਡੀ …

Read More »

ਅੱਜ 347 ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, 131 ਕੋਰੋਨਾ ਮੁਕਤ ਹੋਏ ਪਰਤੇ ਘਰਾਂ ਨੂੰ

ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ ਐਕਟਿਵ ਕੇਸ 1280 ਅੰਮ੍ਰਿਤਸਰ, 9 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 347 ਵਿਅਕਤੀਆਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 131 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 4074 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।                    ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

22 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ – ਡਿਪਟੀ ਕਮਿਸ਼ਨਰ

ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਅੱਜ ਵੱਡੀ ਰਾਹਤ ਵਾਲੀ ਖ਼ਬਰ ਆਈ ਹੈ।ਜਦਕਿ ਮਿਸ਼ਨ ਫਤਿਹ ਤਹਿਤ 22 ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ …

Read More »

ਪਿੰਡ ਪੰਜਗਰਾਈਆਂ, ਹਕੀਮਪੁਰਾ ਤੇ ਜਿਤਵਾਲ ਤੋਂ ਕੋਵਿਡ-19 ਦੇ 101ਨਮੂਨੇ ਜਾਂਚ ਲਈ ਭੇਜੇ

ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸਨਰ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਲਾਕ ਫਤਿਹਗੜ ਪੰਜਗਰਾਈਆਂ ਅਧੀਨ ਵੱਖ-ਵੱਖ ਪਿੰਡਾਂ ਵਿੱਚ ਕੋਵਿਡ-19 ਦੇ 101 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ।ਇਸ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਬਲਾਕ ਅਧੀਨ ਪੈਂਦੇ ਪਿੰਡ ਪੰਜਗਰਾਈਆਂ, ਹਕੀਮਪੁਰਾ ਤੇ ਜਿਤਵਾਲ …

Read More »

ਖ਼ਾਲਸਾ ਕਾਲਜ ਨੂੰ ਕੇਂਦਰੀ ਕੌਂਸਲ ਵਲੋਂ ਸਵੱਛਤਾ ਅਦਾਰਾ ਹੋਣ ਦੀ ਮਾਨਤਾ

ਅੰਮ੍ਰਿਤਸਰ, 9 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਵਾਸਤੇ ਇਹ ਇਕ ਬੜੇ ਮਾਣ ਦੀ ਗੱਲ ਹੈ ਕਿ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਅਧੀਨ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਵਲੋਂ ਕਾਲਜ ਨੂੰ ਸੋਸ਼ਲ ਅੰਟਰਪੋਨਿਉਰਸ਼ਿਪ ਸਵੱਛਤਾ ਅਤੇ ਰੂਰਲ ਐਂਗਜਮੈਂਟ (SES-REC) ਇੰਸਟੀਚਿਊਸ਼ਨ ਵਲੋਂ ਮਾਨਤਾ ਦਿੱਤੀ ਗਈ ਹੈ।                     ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਮਹਿਲ …

Read More »

ਪਠਾਨਕੋਟ ਜਿਲ੍ਹੇ ‘ਚ ਬਣੇ ਮਾਈਕਰੋ ਕਨੰਟੋਮੈਂਟ ਏਰੀਏ ਵਿੱਚ ਚਲਾਈ ਜਾਗਰੂਕਤਾ ਮੁਹਿੰਮ

ਪਠਾਨਕੋਟ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲ੍ਹੇ ‘ਚ ਮਾਈਕਰੋ ਕਨੰਟੋਮੈਂਟ ਏਰੀਆ ਬਣਾਇਆ ਗਿਆ ਹੈ।ਜਿਸ ਵਿੱਚ ਪਠਾਨਕੋਟ ਸ਼ਹਿਰ ਦੇ ਅਰਜੁਨ ਨਗਰ ਦਿਹਾਤੀ ਇਲਾਕੇ ਦੇ ਮਾਧੋਪੁਰ, ਪਿੰਡ ਥਰਿਆਲ ਅਤੇ ਰਣਜੀਤ ਸਾਗਰ ਡੈਮ ਦੀ ਟੀ-3 ਕਲੋਨੀ ਸ਼ਾਮਲ ਹੈ। ਉਪ ਮੰਡਲ ਮੈਜਿਸਟਰੇਟ ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਇਹਨਾਂ ਮਾਈਕਰੋ ਕਨੰਟੋਮੈਂਟ ਏਰੀਆ ਵਿੱਚ ਬੀ.ਐਲ.ਓ ਦੀ ਮਦਦ ਨਾਲ ਲੋਕਾਂ ਨੂੰ ਮਹਾਮਾਰੀ …

Read More »